Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:50:02 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰ ਅੱਲੂ ਅਰਜੁਨ ਹੋਇਆ ਗ੍ਰਿਫਤਾਰ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਅੱਲੂ ਅਰਜੁਨ ਹੋਇਆ ਗ੍ਰਿਫਤਾਰ

  • Edited By Priyanka,
  • Updated: 13 Dec, 2024 01:58 PM
Mumbai
bollywood actor allu arjun
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮੁੰਬਈ- ਅਦਾਕਾਰ ਅੱਲੂ ਅਰਜੁਨ ਨੂੰ 4 ਦਸੰਬਰ ਨੂੰ ਸੰਧਿਆ ਥੀਏਟਰ ਵਿੱਚ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਹੈਦਰਾਬਾਦ ਦੇ ਚਿੱਕੜਪੱਲੀ ਥਾਣੇ ਲਿਆਂਦਾ ਗਿਆ ਹੈ। ਪੁਲਸ ਨੇ ਇਸ ਘਟਨਾ ਲਈ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਸ ਨੇ ਇਸ ਮਾਮਲੇ ਵਿੱਚ ਥੀਏਟਰ ਮਾਲਕ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਲੂ ਅਰਜੁਨ ਪੁਸ਼ਪਾ 2 ਦੇ ਨਾਲ ਹਰ ਜਗ੍ਹਾ ਛਾਇਆ ਹੋਇਆ ਹੈ। ਉਸ ਦੀ ਇਹ ਫਿਲਮ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਪੁਸ਼ਪਾ 2 ਨੇ ਕਈ ਰਿਕਾਰਡ ਤੋੜੇ ਹਨ ਅਤੇ ਕਈ ਹੋਰ ਰਿਕਾਰਡ ਤੋੜਨ ਲਈ ਤਿਆਰ ਹੈ। ਪੁਲਸ ਨੇ ਇਸ ਘਟਨਾ ਲਈ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਸ ਨੇ ਇਸ ਮਾਮਲੇ ਵਿੱਚ ਥੀਏਟਰ ਮਾਲਕ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 

ਇਹ ਵੀ ਪੜ੍ਹੋ- ਔਰਤ ਦੀ ਮੌਤ ਦੇ ਮਾਮਲੇ 'ਚ ਅੱਲੂ ਅਰਜੁਨ ਨੇ FIR ਰੱਦ ਕਰਨ ਲਈ ਖੜਕਾਇਆ ਕੋਰਟ ਦਾ ਦਰਵਾਜ਼ਾ

ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰ ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ 'ਚ ਬੁੱਧਵਾਰ ਨੂੰ ਤੇਲੰਗਾਨਾ ਹਾਈ ਕੋਰਟ ਦਾ ਰੁਖ ਕੀਤਾ। ਉਸ ਨੇ ਹੈਦਰਾਬਾਦ ਦੇ ਇੱਕ ਥੀਏਟਰ 'ਚ ਇੱਕ ਸਕ੍ਰੀਨਿੰਗ ਦੌਰਾਨ ਦਮ ਘੁੱਟਣ ਕਾਰਨ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ- ਗਾਇਕ ਕਰਨ ਔਜਲਾ ਨੂੰ ਵੱਡਾ ਝਟਕਾ, ਲੱਗਾ 1.16 ਕਰੋੜ ਦਾ ਜੁਰਮਾਨਾ

ਜ਼ਿਕਰਯੋਗ ਹੈ ਕਿ ਅਦਾਕਾਰ 4 ਦਸੰਬਰ ਦੀ ਰਾਤ ਨੂੰ ਅੱਲੂ ਅਰਜੁਨ ਆਪਣੀ ਨਵੀਂ ਫਿਲਮ 'ਪੁਸ਼ਪਾ 2: ਦ ਰੂਲ' ਦਾ ਪ੍ਰੀਮੀਅਰ ਸ਼ੋਅ ਦੇਖਣ ਲਈ ਹੈਦਰਾਬਾਦ ਦੇ ਸੰਧਿਆ ਥੀਏਟਰ ਪਹੁੰਚੇ ਸਨ। ਇਸ ਸ਼ੋਅ ਲਈ ਉਹ ਆਪਣੀ ਨਿੱਜੀ ਸੁਰੱਖਿਆ ਨਾਲ ਥੀਏਟਰ ਪਹੁੰਚੇ ਸਨ। 'ਪੁਸ਼ਪਰਾਜ' ਦੀ ਝਲਕ ਪਾਉਣ ਲਈ ਸੰਧਿਆ ਥੀਏਟਰ 'ਚ ਭਾਰੀ ਭੀੜ ਇਕੱਠੀ ਹੋ ਗਈ ਸੀ। ਭੀੜ ਨੂੰ ਕਾਬੂ ਕਰਨ ਲਈ ਸਥਾਨਕ ਪੁਲਸ ਨੇ ਲਾਠੀਚਾਰਜ ਕੀਤਾ, ਜਿਸ ਤੋਂ ਬਾਅਦ ਮੌਕੇ 'ਤੇ ਭਗਦੜ ਮੱਚ ਗਈ। ਇਸ ਭਗਦੜ ਵਿੱਚ ਇੱਕ 35 ਸਾਲਾ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਅੱਠ ਸਾਲਾ ਪੁੱਤਰ ਜ਼ਖ਼ਮੀ ਹੋ ਗਿਆ। ਜ਼ਖਮੀ ਪੁੱਤਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।5 ਦਸੰਬਰ ਨੂੰ ਸਿਟੀ ਪੁਲਸ ਨੇ ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਵੱਲੋਂ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਦੇ ਆਧਾਰ 'ਤੇ ਚਿੱਕੜਪੱਲੀ ਪੁਲਸ ਸਟੇਸ਼ਨ ਨੇ ਪੁਸ਼ਪਾ ਸਟਾਰ ਅੱਲੂ ਅਰਜੁਨ, ਉਸ ਦੀ ਸੁਰੱਖਿਆ ਟੀਮ ਅਤੇ ਥੀਏਟਰ ਮੈਨੇਜਰ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਂਚ ਦੌਰਾਨ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਅਦਾਕਾਰ ਨੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਦੇਣ ਦਾ ਐਲਾਨ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actor
  • Allu Arjun
  • Arrested
  • jagbani

ਵਿਰਾਟ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਨਜ਼ਰ ਆਈ ਅਨੁਸ਼ਕਾ ਸ਼ਰਮਾ

NEXT STORY

Stories You May Like

  • titled tuesday  arjun irigasi wins first title
    ਟਾਈਟਲਡ ਟਿਊਜ਼ਡੇ : ਅਰਜੁਨ ਇਰੀਗੈਸੀ ਨੇ ਜਿੱਤਿਆ ਪਹਿਲਾ ਖਿਤਾਬ
  • is arjun bijlani dating mouni roy
    ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ ਕੀਤੀ ਬੰਦ
  • famous actor  s mother passes away
    'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
  • famous actor arrested
    ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ ਹੋਇਆ ਸੀ ਮਸ਼ਹੂਰ
  • jurassic park franchise fame actor sam neill passed away
    ਦਿੱਗਜ ਅਦਾਕਾਰ ਦਾ ਹੋਇਆ ਦੇਹਾਂਤ ! 78 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ, ਹਾਲੀਵੁੱਡ 'ਚ ਸੋਗ ਦੀ ਲਹਿਰ
  • punjab  inspector arrested for taking bribe
    ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
  • atm fraud  accused arrested  bathinda police
    ਨਗਦੀ ਖੋਹਕੇ ਭੱਜਣ ਵਾਲੇ 2 ਗ੍ਰਿਫਤਾਰ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • the heart touching song   india pakistan   from   ishqnama   released
      ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +