Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    3:56:35 AM

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬੌਬੀ ਦਿਓਲ ਦਾ ਧਰਮਿੰਦਰ ਨੂੰ ਨਫ਼ਰਤ ਕਰਨਾ! ਬਸ ਇਸੇ ਕਰਕੇ ਵਿਗੜਿਆ ਪਿਓ-ਪੁੱਤ ਦਾ ਰਿਸ਼ਤਾ

ENTERTAINMENT News Punjabi(ਤੜਕਾ ਪੰਜਾਬੀ)

ਬੌਬੀ ਦਿਓਲ ਦਾ ਧਰਮਿੰਦਰ ਨੂੰ ਨਫ਼ਰਤ ਕਰਨਾ! ਬਸ ਇਸੇ ਕਰਕੇ ਵਿਗੜਿਆ ਪਿਓ-ਪੁੱਤ ਦਾ ਰਿਸ਼ਤਾ

  • Edited By Sunita,
  • Updated: 30 Sep, 2024 10:42 AM
Entertainment
bollywood actor bobby deol hated dharmendra
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਹਿੰਦੀ ਫ਼ਿਲਮ ਇੰਡਸਟਰੀ 'ਚ ਦਿਓਲ ਪਰਿਵਾਰ ਕਾਫ਼ੀ ਸੁਰਖੀਆਂ 'ਚ ਰਿਹਾ ਹੈ, ਜੋ ਹਾਲੇ ਵੀ ਬਰਕਰਾਰ ਹੈ। ਦਿਓਲ ਪਰਿਵਾਰ ਨੇ ਬਾਲੀਵੁੱਡ 'ਚ ਦਿੱਗਜ ਅਭਿਨੇਤਾ ਧਰਮਿੰਦਰ ਦੇ ਜ਼ਰੀਏ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸੰਨੀ ਦਿਓਲ ਅਤੇ ਬੌਬੀ ਦਿਓਲ ਨੇ ਫ਼ਿਲਮਾਂ 'ਚ ਕਦਮ ਰੱਖਿਆ। ਧਰਮਿੰਦਰ ਦੇ ਪੋਤੇ ਕਰਨ ਦਿਓਲ ਨੇ ਵੀ ਬਾਲੀਵੁੱਡ 'ਚ ਕੰਮ ਕੀਤਾ ਹੈ। ਧਰਮਿੰਦਰ ਨੂੰ ਹਿੰਦੀ ਸਿਨੇਮਾ 'ਚ ਬਹੁਤ ਪਿਆਰ ਅਤੇ ਸਤਿਕਾਰ ਮਿਲਿਆ ਹੈ। ਉਨ੍ਹਾਂ ਦੇ ਦੋ ਪੁੱਤਰ ਸੰਨੀ ਦਿਓਲ ਅਤੇ ਬੌਬੀ ਦਿਓਲ ਵੀ ਆਪਣੇ ਪਿਤਾ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਉਨ੍ਹਾਂ ਦੀ ਬਹੁਤ ਇੱਜ਼ਤ ਕਰਦੇ ਹਨ ਪਰ ਜਦੋਂ ਬੌਬੀ ਬਹੁਤ ਛੋਟੇ ਸਨ ਤਾਂ ਉਹ ਆਪਣੇ ਪਿਤਾ ਧਰਮਿੰਦਰ ਨੂੰ ਨਫ਼ਰਤ ਕਰਨ ਲੱਗ ਪਏ ਸੀ। ਪਿਉ-ਪੁੱਤ ਦੇ ਰਿਸ਼ਤੇ ਵਿਗੜਨ ਲੱਗੇ ਪਰ ਅਜਿਹਾ ਕਿਉਂ ਹੋਇਆ ਇਸ ਬਾਰੇ ਦੱਸਦੇ ਹਾਂ। 

PunjabKesari

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਂਮਰਜੈਂਸੀ' 'ਤੇ SGPC ਦਾ ਫ਼ੈਸਲਾ, ਕਰ 'ਤਾ ਵੱਡਾ ਐਲਾਨ

18 ਦੀ ਉਮਰ 'ਚ ਪਿਤਾ ਨੂੰ ਕਰਨ ਲੱਗੇ ਸੀ ਨਫ਼ਰਤ ਬੌਬੀ 
ਬੌਬੀ ਦਿਓਲ ਸਿਰਫ 18 ਸਾਲ ਦੀ ਉਮਰ 'ਚ ਆਪਣੇ ਪਿਤਾ ਧਰਮਿੰਦਰ ਖ਼ਿਲਾਫ਼ ਹੋ ਗਏ ਸਨ। ਬੌਬੀ ਨੇ ਛੋਟੀ ਉਮਰ ਤੋਂ ਹੀ ਧਰਮਿੰਦਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ ਸੀ। ਦੱਸ ਦੇਈਏ ਕਿ ਇਹ ਕਿੱਸਾ ਖ਼ੁਦ ਬੌਬੀ ਦਿਓਲ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਸੁਣਾਇਆ। 

ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਮਾੜੇ ਦੌਰ 'ਚੋਂ ਲੰਘਿਆ ਪਿਓ-ਪੁੱਤ ਦਾ ਰਿਸ਼ਤਾ
ਬੌਬੀ ਦਿਓਲ ਨੇ ਇੰਟਰਵਿਊ 'ਚ ਦੱਸਿਆ ਸੀ ਕਿ, ''ਮੈਂ 18 ਸਾਲ ਦੀ ਉਮਰ 'ਚ ਪਹਿਲੀ ਵਾਰ ਡਿਸਕੋ ਗਿਆ ਸੀ। ਉਸ ਤੋਂ ਬਾਅਦ ਮੇਰੇ ਅੰਦਰ ਬਗਾਵਤ ਦੀ ਭਾਵਨਾ ਪੈਦਾ ਹੋ ਗਈ ਸੀ। ਪਾਪਾ ਹਰ ਗੱਲ ਲਈ ਟਾਲ-ਮਟੋਲ ਕਰਦੇ ਰਹਿੰਦੇ ਸਨ। ਮੈਨੂੰ ਇਹ ਪਸੰਦ ਨਹੀਂ ਸੀ। ਮੈਂ ਖੁੱਲ੍ਹ ਕੇ ਜਿਊਣਾ ਚਾਹੁੰਦਾ ਸੀ। ਸਾਲਾਂ ਤੱਕ ਮੈਂ ਆਪਣੇ ਮਾਤਾ-ਪਿਤਾ ਦੀ ਹਰ ਗੱਲ ਨੂੰ ਟਾਲਦਾ ਰਿਹਾ। ਮੈਂ ਆਪਣੇ ਪਿਤਾ ਦੀਆਂ ਗੱਲਾਂ ਨੂੰ ਅਣਸੁਣਿਆ ਕਰ ਦਿੰਦਾ ਸੀ। ਉਹ ਮੈਨੂੰ ਸਿਰਫ਼ ਮੇਰੇ ਫਾਇਦੇ ਲਈ ਗੱਲਾਂ ਸਮਝਾਉਂਦੇ ਸੀ ਪਰ ਮੈਂ ਅੰਨ੍ਹਾ ਹੋ ਗਿਆ ਸੀ ਅਤੇ ਫੈਸਲਾ ਕਰ ਲਿਆ ਸੀ ਕਿ ਮੈਂ ਉਨ੍ਹਾਂ ਦੀਆਂ ਗੱਲਾਂ ਨੂੰ ਨਹੀਂ ਸੁਣਾਂਗਾ ਅਤੇ ਨਾ ਹੀ ਮੰਨਾਂਗਾ। ਇਹ ਉਹ ਸਮਾਂ ਸੀ ਜਦੋਂ ਮੇਰਾ ਅਤੇ ਪਿਤਾ ਦਾ ਰਿਸ਼ਤਾ ਸਭ ਤੋਂ ਖ਼ਰਾਬ ਦੌਰ 'ਚੋਂ ਲੰਘ ਰਿਹਾ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

ਬੌਬੀ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਵੱਡੇ ਪਰਦੇ 'ਤੇ ਰਣਬੀਰ ਕਪੂਰ ਦੀ ਫ਼ਿਲਮ 'ਐਨੀਮਲ' 'ਚ ਵਿਲੇਨ ਦੀ ਭੂਮਿਕਾ 'ਚ ਨਜ਼ਰ ਆਏ ਸਨ। ਸਾਲ 2023 'ਚ ਰਿਲੀਜ਼ ਹੋਈ ਇਹ ਫ਼ਿਲਮ ਆਲ ਟਾਈਮ ਬਲਾਕਬਸਟਰ ਦੀ ਸੂਚੀ 'ਚ ਸ਼ਾਮਲ ਸੀ। ਹੁਣ ਬੌਬੀ ਦਿਓਲ ਸਾਊਥ ਸੁਪਰਸਟਾਰ ਸੂਰਿਆ ਦੀ ਫ਼ਿਲਮ 'ਕੰਗੂਵਾ' 'ਚ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਇਸ ਸਾਲ 14 ਨਵੰਬਰ ਨੂੰ ਰਿਲੀਜ਼ ਹੋਵੇਗੀ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actor
  • Bobby Deol
  • Hated
  • Father
  • Dharmendra
  • Sunny Deol

ਅਦਾਕਾਰਾ ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

NEXT STORY

Stories You May Like

  • alpha  is an incredibly action film   bobby deol
    "ਅਲਫ਼ਾ" ਇੱਕ ਬਹੁਤ ਹੀ ਵਧੀਆ ਐਕਸ਼ਨ ਫਿਲਮ ਹੈ: ਬੌਬੀ ਦਿਓਲ
  • bobby deol shares deep connection with his character in the film   bandaar
    ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
  • businessman  father  son  firing crime
    ਕਾਰੋਬਾਰੀ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ! ਲੋਕਾਂ ਨੇ ਕੁੱਟ-ਕੁੱਟ ਕਾਤਲ ਨੂੰ ਵੀ ਉਤਾਰਿਆ ਮੌਤ ਦੇ ਘਾਟ
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ ਪਿਓ-ਪੁੱਤ ਨੂੰ ਕੀਤਾ ਲਹੂ-ਲੁਹਾਨ
  • pooja bhatt breaks silence for the first time on breakup with bobby deol
    ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ- ਪਿਆਰ ਸੀ ਪਰ...
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • father  son  land  police  business
    ਚਿੱਟਾ ਹੋਇਆ ਖੂਨ ! 40 ਬੀਘਾ ਜ਼ਮੀਨ ਖ਼ਾਤਰ ਪਿਓ ਨੇ ਮਰਵਾ ਦਿੱਤਾ ਪੁੱਤ
  • bobby deol calls shooting for   alpha   one of the best experiences of his career
    ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ ਹੈ: ਬੌਬੀ ਦਿਓਲ
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous  caught at the airport
      ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ
    • veteran actor passes away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
    • my life was also limited to work from home and home from work  poonam dhillon
      ਮੇਰੀ ਜ਼ਿੰਦਗੀ ਵੀ ਕੰਮ ਤੋਂ ਘਰ ਤੇ ਘਰ ਤੋਂ ਕੰਮ ਤੱਕ ਸੀਮਤ ਸੀ : ਪੂਨਮ
    • renowned mand folk singer gavri devi dies
      ਪ੍ਰਸਿੱਧ ਗਾਇਕਾ ਗਾਵਰੀ ਦੇਵੀ ਦਾ ਦੇਹਾਂਤ, ਰਾਜਸਥਾਨ ਦੇ CM ਨੇ ਜਤਾਇਆ ਦੁੱਖ
    • famous punjabi singer surrounded by controversies
      ਵਿਵਾਦਾਂ 'ਚ ਘਿਰਿਆ ਮਸ਼ਹੂਰ ਪੰਜਾਬੀ ਗਾਇਕ, ਹਾਲ ਹੀ 'ਚ ਰਿਲੀਜ਼ ਹੋਇਆ ਸੀ ਨਵਾਂ ਗਾਣਾ
    • nine women have accused this famous actor of harassment
      ਫ੍ਰੈਂਚ ਅਦਾਕਾਰ 'ਤੇ 9 ਔਰਤਾਂ ਨੇ ਲਗਾਏ ਜਿਨਸੀ ਸ਼ੋਸ਼ਣ ਦੇ ਗੰਭੀਰ ਇਲਜ਼ਾਮ, ਅਦਾਲਤ...
    • farah khan and riteish will take over the reins of the show instead of kangana
      ਸ਼ੋਅ ‘ਲਾਕਅੱਪ’ ਨੂੰ ਲੈ ਕੇ ਵੱਡਾ ਟਵਿਸਟ ! ਕੰਗਨਾ ਦੀ ਜਗ੍ਹਾ ਫ਼ਰਾਹ ਖਾਨ ਤੇ ਰਿਤੇਸ਼...
    • women  s commission summons famous comedian and web developer
      ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਤੇ ਵੈੱਬ ਡਿਵੈਲਪਰ ਨੂੰ ਕੀਤਾ ਤਲਬ, ਜਾਣੋ...
    • money laundering case  judge recuses himself from hearing jacqueline  s plea
      ਮਨੀ ਲਾਂਡਰਿੰਗ ਮਾਮਲਾ: ਜੱਜ ਨੇ ਜੈਕਲੀਨ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ...
    • spider man  brand new day   to release a day early in india on july 30
      ਭਾਰਤ 'ਚ 30 ਜੁਲਾਈ ਨੂੰ ਰਿਲੀਜ਼ ਹੋਵੇਗੀ ਫਿਲਮ 'ਸਪਾਈਡਰ-ਮੈਨ: ਬ੍ਰੈਂਡ ਨਿਊ ਡੇ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +