Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:17:51 PM

  • fire broke langar hall at gurdwara shri hansali sahib

    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ!...

  • the earth trembled with strong tremors of the earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ...

  • bhabhi kamal kaur case update

    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ!...

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪਤੀ ਧਰਮਿੰਦਰ ਦੇ ਬਰਥਡੇ ਮੌਕੇ ਹੇਮਾ ਮਾਲਿਨੀ ਨੇ ਲਿਖੀ ਰੋਮਾਂਟਿਕ ਪੋਸਟ, ਕਿਹਾ- ਕਾਸ਼...'

ENTERTAINMENT News Punjabi(ਤੜਕਾ ਪੰਜਾਬੀ)

ਪਤੀ ਧਰਮਿੰਦਰ ਦੇ ਬਰਥਡੇ ਮੌਕੇ ਹੇਮਾ ਮਾਲਿਨੀ ਨੇ ਲਿਖੀ ਰੋਮਾਂਟਿਕ ਪੋਸਟ, ਕਿਹਾ- ਕਾਸ਼...'

  • Edited By Sunita,
  • Updated: 08 Dec, 2023 04:18 PM
Entertainment
bollywood actor dharmendra and hema malini
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦਾ ਜਨਮ 8 ਦਸੰਬਰ 1935 ਨੂੰ ਹੋਇਆ ਸੀ। ਅੱਜ ਧਰਮਿੰਦਰ ਆਪਣਾ 88ਵਾਂ ਜਨਮਦਿਨ ਮਨਾ ਰਹੇ ਹਨ। ਹਾਲ ਹੀ 'ਚ ਫ਼ਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਨਜ਼ਰ ਆਏ ਧਰਮਿੰਦਰ ਨੇ ਬਾਲੀਵੁੱਡ ਦੀ ਲੰਬੀ ਪਾਰੀ ਖੇਡੀ ਹੈ ਅਤੇ ਅੱਜ ਵੀ ਉਹ ਅਦਾਕਾਰੀ ਦੀ ਦੁਨੀਆ 'ਚ ਸ਼ਾਮਲ ਹਨ। ਧਰਮਿੰਦਰ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਵੱਲੋਂ ਕਾਫੀ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ। ਦਿਓਲ ਪਰਿਵਾਰ ਵੀ ਅਦਾਕਾਰ ਦੇ ਜਨਮਦਿਨ 'ਤੇ ਸ਼ਾਨਦਾਰ ਜਸ਼ਨ ਮਨਾ ਰਿਹਾ ਹੈ। ਇਸ ਨਾਲ ਹੀ ਹੁਣ ਹੇਮਾ ਮਾਲਿਨੀ ਨੇ ਧਰਮਿੰਦਰ 'ਤੇ ਆਪਣੇ ਪਿਆਰ ਦੀ ਵਰਖਾ ਕੀਤੀ ਹੈ। ਉਨ੍ਹਾਂ ਨੇ ਆਪਣੇ ਪਤੀ ਲਈ ਇੱਕ ਰੋਮਾਂਟਿਕ ਪੋਸਟ ਲਿਖੀ ਹੈ।  

ਇਹ ਖ਼ਬਰ ਵੀ ਪੜ੍ਹੋ - ਸ਼ਾਹਰੁਖ ਦੀ 'ਜਵਾਨ' ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਿਲੀ ਵੱਡੀ ਸਫ਼ਲਤਾ, ਇਸ ਐਵਾਰਡ ਸ਼ੋਅ 'ਚ ਹੋਈ ਨੌਮੀਨੇਟ

ਹੇਮਾ ਮਾਲਿਨੀ ਨੂੰ ਧਰਮਿੰਦਰ 'ਤੇ ਪਿਆਰ
ਹੇਮਾ ਮਾਲਿਨੀ ਨੇ ਟਵਿੱਟਰ 'ਤੇ ਧਰਮਿੰਦਰ ਲਈ ਜਨਮਦਿਨ ਮੌਕੇ ਪਤੀ ਨਾਲ ਆਪਣੀ ਇਕ ਤਸਵੀਰ ਸਾਂਝੀ ਕੀਤੀ ਅਤੇ ਨਾਲ ਹੀ ਸ਼ੁਭਕਾਮਨਾਵਾਂ ਦਿੱਤੀਆਂ। ਹੇਮਾ ਮਾਲਿਨੀ ਨੇ ਲਿਖਿਆ, "ਮੇਰੇ ਪਿਆਰੇ ਸਾਥੀ ਨੂੰ ਬਹੁਤ ਸਾਰੇ ਹੋਰ ਸਾਲ ਖੁਸ਼ੀਆਂ, ਸਿਹਤ ਤੇ ਖੁਸ਼ੀ ਮਿਲੇ। ਤੁਹਾਨੂੰ ਓਨਾ ਪਿਆਰ ਮਿਲੇ ਜਿੰਨਾ ਤੁਹਾਡਾ ਦਿਲ ਸੰਭਾਲ ਸਕਦਾ ਹੈ। ਤੁਹਾਨੂੰ ਓਨੀ ਹੀ ਖੁਸ਼ੀਆਂ ਪ੍ਰਾਪਤ ਹੋਣ ਜਿੰਨੀਆਂ ਇੱਕ ਦਿਨ ਲਿਆ ਸਕਦਾ ਹੈ ਅਤੇ ਜਿੰਨੇ ਆਸ਼ੀਰਵਾਦ ਜੀਵਨ 'ਚ ਮਿਲ ਸਕਦਾ ਹੈ, ਸਾਰਿਆਂ ਤੁਹਾਨੂੰ ਮਿਲੇ।" ਮੈਂ ਤਾਂ ਬਸ ਕਹਿਣਾ ਚਾਹੁੰਦਾ ਹਾਂ, ਕਾਸ਼! ਤੁਸੀਂ ਜਾਣਦੇ ਹੋ ਕਿ ਤੁਸੀਂ ਮੇਰੇ ਲਈ ਕਿੰਨੇ ਖਾਸ ਹੋ। ਮੇਰੇ ਪਿਆਰ ਨੂੰ ਜਨਮਦਿਨ ਮੁਬਾਰਕ।

ਇਹ ਖ਼ਬਰ ਵੀ ਪੜ੍ਹੋ - B'Day Spl : ਸਿਰਫ਼ 51 ਰੁਪਏ 'ਚ ਖੁੱਲ੍ਹੀ ਸੀ ਧਰਮਿੰਦਰ ਦੀ ਲਾਟਰੀ, ਰਾਤੋ-ਰਾਤ ਇੰਝ ਪਹੁੰਚੇ ਬੁਲੰਦੀਆਂ 'ਤੇ

PunjabKesari

ਧਰਮਿੰਦਰ ਨੇ ਕਰਵਾਏ ਦੋ ਵਿਆਹ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਧਰਮਿੰਦਰ ਨੇ ਦੋ ਵਿਆਹ ਕੀਤੇ ਹਨ। ਧਰਮਿੰਦਰ ਦਾ ਜਨਮ ਇੱਕ ਪੰਜਾਬੀ ਜੱਟ ਪਰਿਵਾਰ 'ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਕੇਵਲ ਕਿਸ਼ਨ ਅਤੇ ਮਾਤਾ ਦਾ ਨਾਂ ਸਤਵੰਤ ਕੌਰ ਸੀ। ਪੰਜਾਬ 'ਚ ਹੀ ਪੜ੍ਹਾਈ ਕਰਨ ਤੋਂ ਬਾਅਦ ਧਰਮਿੰਦਰ ਨੇ ਫ਼ਿਲਮ 'ਦਿਲ ਵੀ ਤੇਰਾ ਹਮ ਵੀ ਤੇਰੇ' ਨਾਲ ਡੈਬਿਊ ਕੀਤਾ ਸੀ। ਇਹ ਫ਼ਿਲਮ 1960 'ਚ ਰਿਲੀਜ਼ ਹੋਈ ਸੀ, ਜਿਸ ਦਾ ਨਿਰਦੇਸ਼ਨ ਅਰਜੁਨ ਹਿੰਗੋਰਾਨੀ ਨੇ ਕੀਤਾ ਸੀ। ਧਰਮਿੰਦਰ ਨੇ 'ਸੂਰਤ ਔਰ ਸੀਰਤ', 'ਬੰਧਨੀ', 'ਦਿਲ ਨੇ ਫਿਰ ਯਾਦ ਕੀ', 'ਦੁਲਹਨ ਏਕ ਰਾਤ ਕੀ', 'ਅਨਪਧ', 'ਪੂਜਾ ਕੇ ਫੂਲ', 'ਬਹਾਰੇਂ ਫਿਰ ਭੀ ਆਏਂਗੀ' ਵਰਗੀਆਂ ਫ਼ਿਲਮਾਂ ਰਾਹੀਂ ਬਾਲੀਵੁੱਡ 'ਚ ਆਪਣੀ ਪਛਾਣ ਬਣਾਈ।

ਇਹ ਖ਼ਬਰ ਵੀ ਪੜ੍ਹੋ -  ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲਾ ਚੜ੍ਹਿਆ ਪੁਲਸ ਅੜਿੱਕੇ

ਮਾਂ ਦੇ ਬਹੁਤ ਕਰੀਬ ਨੇ ਧਰਮਿੰਦਰ
ਧਰਮਿੰਦਰ ਆਪਣੀ ਮਾਂ ਦੇ ਬਹੁਤ ਕਰੀਬ ਸਨ ਅਤੇ ਹਮੇਸ਼ਾ ਉਨ੍ਹਾਂ ਨੂੰ ਅਦਾਕਾਰੀ ਕਰਨ ਦੀ ਇੱਛਾ ਬਾਰੇ ਦਸਦੇ ਸਨ। ਇੱਕ ਵਾਰ, ਆਪਣੀ ਮਾਂ ਦੀ ਸਲਾਹ 'ਤੇ, ਅਦਾਕਾਰ ਨੇ ਫਿਲਮਫੇਅਰ ਦੇ ਨਿਊ ਟੇਲੇਂਟ ਹੰਟ ਲਈ ਅਰਜ਼ੀ ਦਿੱਤੀ ਅਤੇ ਉਨ੍ਹਾਂਨੇ ਫਿਲਮਫੇਅਰ ਮੈਗਜ਼ੀਨ ਦਾ ਨੈਸ਼ਨਲ ਨਿਊ ਟੇਲੇਂਟ ਐਵਾਰਡ ਜਿੱਤਿਆ। ਇਸ ਇਵੈਂਟ 'ਤੇ ਧਰਮਿੰਦਰ ਨੂੰ ਨਿਰਦੇਸ਼ਕ ਅਰਜੁਨ ਹਿੰਗੋਰਾਨੀ ਨੇ ਦੇਖਿਆ ਅਤੇ ਉਨ੍ਹਾਂ ਨੇ ਆਪਣੀ ਫ਼ਿਲਮ 'ਚ ਅਦਾਕਾਰ ਨੂੰ ਕਾਸਟ ਕਰਨ ਦਾ ਫੈਸਲਾ ਕੀਤਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


 

  • Dharmendra
  • Birthday
  • Hema Malini
  • Twitter
  • Post
  • Viral
  • Bollywood Actor

ਸ਼ਾਹਰੁਖ ਦੀ 'ਜਵਾਨ' ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਿਲੀ ਵੱਡੀ ਸਫ਼ਲਤਾ, ਇਸ ਐਵਾਰਡ ਸ਼ੋਅ 'ਚ ਹੋਈ ਨੌਮੀਨੇਟ

NEXT STORY

Stories You May Like

  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • priyanka gandhi  letter  educationist  iit director
    215 ਸਿੱਖਿਆ ਸ਼ਾਸਤਰੀਆਂ ਨੇ ਪ੍ਰਿਯੰਕਾ ਗਾਂਧੀ ਨੂੰ ਲਿਖੀ ਚਿੱਠੀ, IIT ਡਾਇਰੈਕਟਰ ਕਿਹਾ ਸੀ 'ਗਊ ਮੂਤਰ ਮਾਹਿਰ'
  • dharmendra pradhan
    ਦਿੱਲੀ ਤੋਂ ਵਿਦਾਈ, ਓਡਿਸ਼ਾ ਦੀ ਸਿਆਸਤ ’ਚ ਅਜੇ ਵੀ ‘ਪਾਵਰ ਸੈਂਟਰ’ ਹਨ ਧਰਮਿੰਦਰ ਪ੍ਰਧਾਨ
  • positions  resignation dharmendra pradhan
    ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੀ ਕੀ ਹੋਵੇਗੀ ਭੂਮਿਕਾ? ਭਵਿੱਖ ਨੂੰ ਲੈ ਕੇ ਛਿੱੜੀ ਚਰਚਾ
  • batwara 1947  s romantic track   tabassum   released
    'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
  • husband commits suicide by jumping into canal
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • gobardhan scheme worth rs 23 731 crore got approval
    23,731 ਕਰੋੜ ਦੀ Gobardhan ਯੋਜਨਾ ਨੂੰ ਮਿਲੀ ਮਨਜ਼ੂਰੀ, ਵਧਣਗੇ ਰੁਜ਼ਗਾਰ ਦੇ ਮੌਕੇ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +