Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:24:25 PM

  • many records were broken  including car sales  upi and gst in october

    ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ...

  • major tragedy in punjab

    ਪੰਜਾਬ 'ਚ ਵੱਡਾ ਹਾਸਦਾ, ਕਾਲਜ ਜਾ ਰਹੇ 2 ਦੋਸਤਾਂ ਦੀ...

  • iran us escalation

    ਨਾ ਕੋਈ Limit, ਨਾ ਕੋਈ ਰੋਕ-ਟੋਕ ! ਹੁਣ ਅਮਰੀਕਾ...

  • free travel to single people

    ਇਸ ਦੇਸ਼ ਦਾ 'ਸਿੰਗਲ' ਲੋਕਾਂ ਲਈ ਫ੍ਰੀ ਯਾਤਰਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮੰਗੇ ਮੁਆਫ਼ੀ, ਨਹੀਂ ਤਾਂ...ਦਿੱਗਜ਼ ਅਦਾਕਾਰ ਮਿਥੁਨ ਚੱਕਰਵਤੀ ਨੂੰ ਮਿਲੀ ਧਮਕੀ

ENTERTAINMENT News Punjabi(ਤੜਕਾ ਪੰਜਾਬੀ)

ਮੰਗੇ ਮੁਆਫ਼ੀ, ਨਹੀਂ ਤਾਂ...ਦਿੱਗਜ਼ ਅਦਾਕਾਰ ਮਿਥੁਨ ਚੱਕਰਵਤੀ ਨੂੰ ਮਿਲੀ ਧਮਕੀ

  • Edited By Priyanka,
  • Updated: 11 Nov, 2024 10:32 AM
Mumbai
bollywood actor mithun chakraborty
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਤੋਂ ਬਾਅਦ ਹੁਣ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਵੀ ਧਮਕੀਆਂ ਮਿਲੀਆਂ ਹਨ। ਖਬਰਾਂ ਮੁਤਾਬਕ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਭਾਜਪਾ ਨੇਤਾ ਅਤੇ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਧਮਕੀ ਦਿੱਤੀ ਹੈ। ਡਾਨ ਨੇ ਮਿਥੁਨ ਚੱਕਰਵਰਤੀ ਦੇ ਭੜਕਾਊ ਬਿਆਨ ਲਈ ਮੁਆਫੀ ਮੰਗਣ ਦੀ ਸਲਾਹ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਪਛਤਾਉਣਾ ਪੈ ਸਕਦਾ ਹੈ। ਉਸ ਦੇ ਦੋ ਵੀਡੀਓ ਸਾਹਮਣੇ ਆਏ ਹਨ, ਜਿਸ 'ਚ ਉਹ ਧਮਕੀਆਂ ਦੇ ਰਹੇ ਹਨ ਅਤੇ ਮਿਥੁਨ ਚੱਕਰਵਰਤੀ ਦੇ ਬਿਆਨ 'ਤੇ ਆਧਾਰਿਤ ਗੱਲਬਾਤ ਕਰ ਰਹੇ ਹਨ।

ਮਿਥੁਨ ਚੱਕਰਵਰਤੀ ਨੇ ਦਿੱਤਾ ਸੀ ਭੜਕਾਊ ਭਾਸ਼ਣ 
ਮਿਥੁਨ ਚੱਕਰਵਰਤੀ ਨੇ ਹਾਲ ਹੀ ਵਿੱਚ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਕਥਿਤ ਤੌਰ 'ਤੇ ਭੜਕਾਊ ਬਿਆਨ ਦਿੱਤਾ ਸੀ। ਅਦਾਕਾਰ ਦੇ ਵਿਵਾਦਿਤ ਬਿਆਨ ਤੋਂ ਬਾਅਦ ਉਸ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਮਿਥੁਨ ਨੇ ਆਪਣੇ ਭਾਸ਼ਣ 'ਚ ਕਿਹਾ ਸੀ, ''ਅੱਜ ਮੈਂ ਇਕ ਐਕਟਰ ਦੇ ਤੌਰ 'ਤੇ ਨਹੀਂ ਸਗੋਂ 60 ਦੇ ਦਹਾਕੇ ਦੇ ਮਿਥੁਨ ਚੱਕਰਵਰਤੀ ਦੇ ਤੌਰ 'ਤੇ ਗੱਲ ਕਰ ਰਿਹਾ ਹਾਂ। ਮੈਂ ਖੂਨ ਦੀ ਰਾਜਨੀਤੀ ਕੀਤੀ ਹੈ, ਇਸ ਲਈ ਰਾਜਨੀਤੀ ਦੀਆਂ ਚਾਲਾਂ ਮੇਰੇ ਲਈ ਕੋਈ ਨਵੀਂ ਗੱਲ ਨਹੀਂ ਹੈ। ਮੈਨੂੰ ਪਤਾ ਹੈ ਕਿ ਕੀ ਕਦਮ ਚੁੱਕਿਆ ਜਾਵੇਗਾ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਕਹਿ ਰਿਹਾ ਹਾਂ ਕਿ ਇਸ ਲਈ ਜੋ ਵੀ ਜ਼ਰੂਰੀ ਹੋਵੇਗਾ, ਮੈਂ ਕਰਾਂਗਾ। ਇੱਥੋਂ ਦੇ ਇੱਕ ਨੇਤਾ ਨੇ ਕਿਹਾ ਸੀ ਕਿ ਹਿੰਦੂਆਂ ਨੂੰ ਕੱਟ ਕੇ ਭਾਗੀਰਥੀ ਵਿੱਚ ਡੋਬ ਦਿੱਤਾ ਜਾਵੇਗਾ। ਮੈਂ ਸੋਚਿਆ ਸੀ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਕੁਝ ਕਹਿਣਗੇ ਪਰ ਉਸ ਨੇ ਕੁਝ ਨਹੀਂ ਕਿਹਾ, ਪਰ ਮੈਂ ਕਹਿ ਰਿਹਾ ਹਾਂ ਕਿ ਮੈਂ ਤੁਹਾਨੂੰ ਤੁਹਾਡੀ ਜ਼ਮੀਨ ਵਿੱਚ ਦਫਨਾਵਾਂਗਾ।

 

 
 
 
 
 
View this post on Instagram
 
 
 
 
 
 
 
 
 
 
 

A post shared by Shahzad Bhatti (@shahzadbhatti333)

 

ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਮਿਥੁਨ ਚੱਕਰਵਰਤੀ ਨੂੰ ਦਿੱਤੀ ਹੈ ਧਮਕੀ 
ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਆਪਣੇ ਇੰਸਟਾਗ੍ਰਾਮ 'ਤੇ ਮਿਥੁਨ ਚੱਕਰਵਰਤੀ ਖਿਲਾਫ ਧਮਕੀ ਭਰਿਆ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿੱਚ ਭੱਟੀ ਨੇ ਅਦਾਕਾਰ ਨੂੰ 10-15 ਦਿਨਾਂ ਵਿੱਚ ਮੁਆਫ਼ੀ ਮੰਗਣ ਲਈ ਕਿਹਾ ਹੈ। ਇਸ ਵੀਡੀਓ 'ਚ ਸ਼ਹਿਜ਼ਾਦ ਭੱਟੀ ਨੇ ਕਿਹਾ ਹੈ, ''ਤੁਸੀਂ 10-15 ਦਿਨਾਂ 'ਚ ਵੀਡੀਓ ਜਾਰੀ ਕਰਕੇ ਮਾਫੀ ਮੰਗੋ। ਵੀਡੀਓ 'ਚ ਮਿਥੁਨ ਨੇ ਕਿਹਾ ਹੈ ਕਿ ਉਹ ਮੁਸਲਮਾਨਾਂ ਦੇ ਟੁਕੜੇ-ਟੁਕੜੇ ਕਰ ਕੇ ਸੁੱਟ ਦੇਣਗੇ। ਇਸ ਮਾਮਲੇ ਵਿੱਚ ਤੁਹਾਨੂੰ ਮੁਆਫੀ ਮੰਗਣੀ ਪਵੇਗੀ। ਤੁਸੀਂ ਸਾਡੇ ਦਿਲਾਂ ਨੂੰ ਠੇਸ ਪਹੁੰਚਾਈ ਹੈ। ਤੁਹਾਡੇ ਮੁਸਲਮਾਨ ਪ੍ਰਸ਼ੰਸਕ ਵੀ ਹਨ। ਉਸ ਨੇ ਤੁਹਾਨੂੰ ਵੀ ਇੱਜ਼ਤ ਦਿੱਤੀ ਹੈ। ਤੁਹਾਡੀਆਂ ਫਿਲਮਾਂ ਫਲਾਪ ਹੋਣ ਦੇ ਬਾਵਜੂਦ ਮੈਂ ਉਨ੍ਹਾਂ ਨੂੰ ਦੇਖਣ ਗਿਆ ਸੀ। ਤੁਸੀਂ ਜੋ ਭੋਜਨ ਖਾ ਰਹੇ ਹੋ, ਉਹ ਉਨ੍ਹਾਂ ਦੇ ਕਾਰਨ ਹੈ। ਤੁਹਾਡੀ ਉਮਰ ਦਾ ਵਿਅਕਤੀ ਹਮੇਸ਼ਾ ਫਜ਼ੂਲ ਗੱਲਾਂ ਕਰਦਾ ਹੈ, ਜਿਸ ਦਾ ਬਾਅਦ ਵਿੱਚ ਪਛਤਾਵਾ ਹੁੰਦਾ ਹੈ। ਤੁਸੀਂ ਸਟੇਜ 'ਤੇ ਚੜ੍ਹ ਕੇ ਬਦਮਾਸ਼ ਬਣ ਰਹੇ ਹੋ, ਮੈਂ ਵੀਡੀਓ ਬਣਾ ਕੇ ਕਿਸੇ ਨੂੰ ਧਮਕੀ ਨਹੀਂ ਦਿੰਦਾ। ਇਹ ਅਸਲ ਜ਼ਿੰਦਗੀ ਹੈ, ਫਿਲਮ ਨਹੀਂ। ਫਿਲਹਾਲ ਸਲਾਹ ਇਹ ਹੈ ਕਿ ਉਸ ਲੜਾਈ ਬਾਰੇ ਨਾ ਸੋਚੋ ਜਿਸ ਨੂੰ ਤੁਸੀਂ ਜਿੱਤ ਨਹੀਂ ਸਕਦੇ। ਕਿਉਂਕਿ ਇਸ ਨਾਲ ਸਿਰਫ ਸ਼ਰਮਿੰਦਗੀ ਹੋਵੇਗੀ।”

ਕੌਣ ਹੈ ਸ਼ਹਿਜ਼ਾਦ ਭੱਟੀ
ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੂੰ ਲਾਰੈਂਸ ਬਿਸ਼ਨੋਈ ਦਾ ਕਰੀਬੀ ਦੱਸਿਆ ਜਾਂਦਾ ਹੈ। ਸ਼ਹਿਜ਼ਾਦ ਭੱਟੀ ਨੇ ਇੰਸਟਾਗ੍ਰਾਮ 'ਤੇ ਮਿਥੁਨ ਲਈ ਇਕ ਵੀਡੀਓ ਪੋਸਟ ਕੀਤਾ ਹੈ। ਇਸ ਅਕਾਊਂਟ 'ਤੇ ਸ਼ਹਿਜ਼ਾਦ ਭੱਟੀ ਨੇ ਲਾਰੇਂਸ ਬਿਸ਼ਨੋਈ ਦੀ ਫੋਟੋ ਨਾਲ ਕਈ ਵੀਡੀਓਜ਼ ਅਤੇ ਫੋਟੋਆਂ ਪੋਸਟ ਕੀਤੀਆਂ ਹਨ। ਸ਼ਹਿਜ਼ਾਦ ਭੱਟੀ ਨੂੰ ਪਾਕਿਸਤਾਨੀ ਬਦਨਾਮ ਅਪਰਾਧੀ ਫਾਰੂਕ ਖੋਖਰ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ। ਉਸ ਨੇ ਈਦ ਦੇ ਮੌਕੇ 'ਤੇ ਜੇਲ 'ਚ ਬਿਸ਼ਨੋਈ ਨੂੰ ਵੀਡੀਓ ਕਾਲ ਕੀਤੀ ਸੀ। ਇਸ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਇਸ ਨੇ ਸਲਮਾਨ ਅਤੇ ਲਾਰੇਂਸ ਵਿਚਕਾਰ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actor
  • Mithun Chakraborty
  • Best Actor
  • Jagbani

ਸ਼ਹਿਨਾਜ਼ ਗਿੱਲ ਦੇ ਗਲੈਮਰਸ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ

NEXT STORY

Stories You May Like

  • britain  apologize  india shashi tharoor
    ਬ੍ਰਿਟੇਨ ਗੁਲਾਮਾਂ ਦੇ ਵਪਾਰ ਹੀ ਨਹੀਂ, ਭਾਰਤ ਦੀ ਲੁੱਟ ਲਈ ਵੀ ਮੁਆਫ਼ੀ ਮੰਗੇ : ਥਰੂਰ
  • delhi  school  threat  police  student
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਦਿੱਲੀ ਪੁਲਸ ਨੂੰ ਪਈਆਂ ਭਾਜੜਾਂ
  • chandigarh schools receive threat again
    ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ
  • veteran player makes revelation
    ਗੰਭੀਰ ਬਿਮਾਰੀ ਨਾਲ ਜੂਝਦਾ ਰਿਹਾ ਦਿੱਗਜ਼ ਖਿਡਾਰੀ, 17 ਸਾਲਾਂ ਬਾਅਦ ਕੀਤਾ ਖੁਲਾਸਾ
  • bullion trader  extortion  police  family  complaint
    '10-10 ਲੱਖ ਰੁਪਏ ਦਿਓ ਨਹੀਂ ਤਾਂ...', ਨਾਗਪੁਰ ਦੇ ਸਰਾਫ਼ਾ ਵਪਾਰੀਆਂ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ
  • mla raja bhaiya  social media
    ਵਿਧਾਇਕ ਰਾਜਾ ਭਈਆ ਨੂੰ ਸੋਸ਼ਲ ਮੀਡੀਆ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
  • flight threat
    ਤੇਲ-ਅਵੀਵ ਤੋਂ ਵਿਆਨਾ ਜਾ ਰਹੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਹਵਾ ਵਿਚਾਲੇ ਯਾਤਰੀਆਂ ਨੂੰ...
  • imran khan gets relief from bombay hc  had to leave the country by october 28
    Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ ਸੀ ਦੇਸ਼, ਜਾਣੋ ਪੂਰਾ ਮਾਮਲਾ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • gippy grewal mourns demise of divit auluck  son of speed records owner
      ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ...
    • a picture on a hoarding turned the girl into a bollywood star
      ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...
    • hrithik roshan remembers   kaabil   filmmaker sanjay gupta
      "ਤੁਹਾਡੇ ਨਾਲ ਇੱਕ ਫਿਲਮ ਕਾਫ਼ੀ ਨਹੀਂ ਸੀ"; ਰਿਤਿਕ ਰੋਸ਼ਨ ਨੇ "ਕਾਬਿਲ" ਦੇ ਫਿਲਮ...
    • live show incident
      ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ ਪੰਜਾਬੀ ਗਾਇਕਾ ਦੀ ਨਿਕਲ ਗਈ ਚੀਕ...
    • yo yo honey singh expresses grief over the death of his nephew  divit auluck
      ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...
    • famous fitness influencer
      ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...
    • son of speed records owner
      Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
    • defamation case  fresh bailable warrant issued against youtuber dhruv rathee
      ਮਾਣਹਾਨੀ ਦਾ ਮਾਮਲਾ; ਯੂ-ਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ
    • vettuvam    starring arya and sobhita  will be released in cinemas on pongal 2027
      ਆਰੀਆ ਤੇ ਸ਼ੋਭਿਤਾ ਸਟਾਰਰ ‘ਵੇੱਟੁਵਮ’ ਪੋਂਗਲ-2027 ’ਤੇ ਸਿਨੇਮਾਘਰਾਂ ’ਚ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +