Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:03:30 PM

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • shots fired at immigration center owner s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ ਨੇ ਸੁਣਾਏ ਸੀ ਸਖ਼ਤ ਹੁਕਮ

ENTERTAINMENT News Punjabi(ਤੜਕਾ ਪੰਜਾਬੀ)

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ ਨੇ ਸੁਣਾਏ ਸੀ ਸਖ਼ਤ ਹੁਕਮ

  • Edited By Cherry,
  • Updated: 26 May, 2026 04:08 PM
Entertainment
bollywood actor ranveer singh visits chamundeshwari temple in mysuru
  • Share
    • Facebook
    • Tumblr
    • Linkedin
    • Twitter
  • Comment

ਮੈਸੂਰੂ (ਏਜੰਸੀ)- ਮਸ਼ਹੂਰ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਚਾਮੁੰਡੀ ਪਹਾੜੀਆਂ ਦੀ ਚੋਟੀ 'ਤੇ ਸਥਿਤ ਇਤਿਹਾਸਕ ਚਾਮੁੰਡੇਸ਼ਵਰੀ ਮੰਦਰ ਵਿੱਚ ਪਹੁੰਚ ਕੇ ਪੂਜਾ-ਅਰਚਨਾ ਕੀਤੀ। ਅਧਿਕਾਰੀਆਂ ਮੁਤਾਬਕ, ਕਰਨਾਟਕ ਹਾਈਕੋਰਟ ਨੇ ਉਨ੍ਹਾਂ ਨੂੰ 'ਕਾਂਤਾਰਾ ਮਿਮਿਕਰੀ ਮਾਮਲੇ' ਵਿੱਚ ਮੰਦਰ ਜਾਣ ਦਾ ਨਿਰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ: ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ ਆਇਆ ਸਾਹਮਣੇ

ਕੀ ਹੈ ਪੂਰਾ ਮਾਮਲਾ?

ਇਹ ਸਾਰਾ ਵਿਵਾਦ ਗੋਆ ਵਿੱਚ ਹੋਏ ਫਿਲਮਫੇਅਰ ਐਵਾਰਡ ਸਮਾਰੋਹ ਦੌਰਾਨ ਸ਼ੁਰੂ ਹੋਇਆ ਸੀ, ਜਿੱਥੇ ਰਣਵੀਰ ਸਿੰਘ ਨੇ ਸੁਪਰਹਿੱਟ ਫਿਲਮ 'ਕਾਂਤਾਰਾ' ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀਆਂ ਸਨ। ਅਦਾਕਾਰ 'ਤੇ ਫਿਲਮ 'ਕਾਂਤਾਰਾ-1' ਵਿੱਚ ਦਰਸਾਏ ਗਏ ਲੋਕ-ਦੇਵਤੇ (ਦੈਵ) ਦੀ ਨਕਲ ਉਤਾਰਨ ਅਤੇ ਉਨ੍ਹਾਂ ਨੂੰ ਕਥਿਤ ਤੌਰ 'ਤੇ 'ਸ਼ੈਤਾਨ' ਕਹਿਣ ਦੇ ਦੋਸ਼ ਲੱਗੇ ਸਨ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਇਕ ਵਕੀਲ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਫਿਲਮ 'ਧੁਰੰਦਰ' ਦੇ ਅਦਾਕਾਰ ਰਣਵੀਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ ਦਾ ਲਿਆ ਸੰਕਲਪ

ਹਾਈਕੋਰਟ ਦਾ ਫੈਸਲਾ

ਪਿਛਲੇ ਮਹੀਨੇ ਕਰਨਾਟਕ ਹਾਈਕੋਰਟ ਨੇ ਇਸ ਮਾਮਲੇ 'ਚ ਸੁਣਵਾਈ ਕਰਦਿਆਂ ਰਣਵੀਰ ਸਿੰਘ ਦੇ ਖਿਲਾਫ ਚੱਲ ਰਹੀ ਕਾਰਵਾਈ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਇਹ ਫੈਸਲਾ ਅਦਾਕਾਰ ਵੱਲੋਂ ਬਿਨਾਂ ਸ਼ਰਤ ਮੰਗੀ ਗਈ ਮੁਆਫੀ ਤੋਂ ਬਾਅਦ ਲਿਆ। ਅਦਾਲਤ ਨੇ ਰਣਵੀਰ ਦੇ ਵਕੀਲ ਵੱਲੋਂ ਪੇਸ਼ ਕੀਤੇ ਗਏ ਸੋਧੇ ਹੋਏ ਹਲਫ਼ਨਾਮੇ ਨੂੰ ਪ੍ਰਵਾਨ ਕਰ ਲਿਆ ਸੀ ਅਤੇ ਅਦਾਕਾਰ ਨੂੰ ਆਪਣੇ ਵਿਵਹਾਰ ਦਾ ਪਛਤਾਵਾ ਕਰਨ ਲਈ ਚਾਮੁੰਡੀ ਦੇਵੀ ਦੇ ਦਰਸ਼ਨ ਕਰਨ ਦੇ ਹੁਕਮ ਦਿੱਤੇ ਸਨ, ਜਿਸ ਦੀ ਪਾਲਣਾ ਕਰਦਿਆਂ ਅਦਾਕਾਰ ਨੇ ਅੱਜ ਮੰਦਰ 'ਚ ਮੱਥਾ ਟੇਕਿਆ।

ਇਹ ਵੀ ਪੜ੍ਹੋ: ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Bollywood Actor
  • Ranveer Singh
  • Chamundeshwari temple
  • Mysuru

ਇਸ ਦਿਨ ਹੋਵੇਗਾ "ਦਿ ਕੇਰਲ ਸਟੋਰੀ 2" ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ

NEXT STORY

Stories You May Like

  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • relief to punjab government from supreme court
    ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਜਾਂਚ ਨੂੰ ਅਦਾਲਤ 'ਚ ਦਿੱਤੀ ਸੀ ਚੁਣੌਤੀ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • dc dalwinderjit singh appeals to farmers not to burn stubble
    ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • strict orders issued by the civil surgeon
    ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +