Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:13:43 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋਏ ਰਿਤੇਸ਼ ਦੇਸ਼ਮੁਖ, ਵੀਡੀਓ ਸਾਂਝੀ ਕਰ ਦਿੱਤੀ ਲੋਕਾਂ ਨੂੰ ਇਹ ਸਲਾਹ

ENTERTAINMENT News Punjabi(ਤੜਕਾ ਪੰਜਾਬੀ)

ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋਏ ਰਿਤੇਸ਼ ਦੇਸ਼ਮੁਖ, ਵੀਡੀਓ ਸਾਂਝੀ ਕਰ ਦਿੱਤੀ ਲੋਕਾਂ ਨੂੰ ਇਹ ਸਲਾਹ

  • Edited By Sunita,
  • Updated: 08 Jan, 2021 12:04 PM
Mumbai
bollywood actor riteish deshmukh warns against cyber fraud
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਫ਼ਿਲਮ ਸਿਤਾਰਿਆਂ ਨਾਲ ਧੋਖੇਧੜੀ ਦੇ ਮਾਮਲੇ ਆਏ ਦਿਨ ਵਧਦੇ ਜਾ ਰਹੇ ਹਨ। ਬੀਤੇ ਦਿਨ ਕਾਮੇਡੀਅਨ ਕਪਿਲ ਸ਼ਰਮਾ ਨਾਲ ਹੋਏ ਧੋਖੇਧੜੀ ਤੋਂ ਬਾਅਦ ਹੁਣ ਬਾਲੀਵੁੱਡ ਅਦਾਕਾਰ ਰਿਤੇਸ਼ ਦੇਸ਼ਮੁਖ ਨਾਲ ਵੀ ਕੁਝ ਅਜਿਹਾ ਹੀ ਹੋਇਆ ਹੈ। ਰਿਤੇਸ਼ ਦੇਸ਼ਮੁਖ ਨੇ ਲੋਕਾਂ ਨੂੰ ਨਵੇਂ ਸਾਈਬਰ ਧੋਖਾਧੜੀ ਬਾਰੇ ਚੇਤਾਵਨੀ ਦਿੱਤੀ, ਜਿਸ ਵਿਚ ਜ਼ਿਆਦਾਤਰ ਪ੍ਰਮਾਣਿਤ ਸੈਲੀਬ੍ਰਿਟੀ ਖਾਤਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਲੋਕ ਉਦੋਂ ਹੀ ਫੜ੍ਹੇ ਜਾਂਦੇ ਹਨ ਜਦੋਂ ਉਹ ਪੇਜ 'ਤੇ ਕਿਸੇ ਲਿੰਕ ਨੂੰ ਕਲਿੱਕ ਕਰਦੇ ਹਨ। ਰਿਤੇਸ਼ ਨੇ ਟਵੀਟ ਕੀਤਾ, "ਇੰਸਟਾਗ੍ਰਾਮ ਦੇ ਡਾਈਕੇਟ ਮੈਸੇਜ ਵਿਚ ਮੈਨੂੰ ਇਹ ਮਿਲਿਆ- ਹੈਸ਼ਟੈਗ ਸਾਇਬਰਫਰੌਇਡ ਹੈਸ਼ਟੈਗਬੀਅਵੇਅਰ।"

Beware of the new Cyber Fraud- for all @instagram users. I received a similar DM but fortunately I didn’t not click the link. @MahaCyber1 pic.twitter.com/bivYN0h6PX

— Riteish Deshmukh (@Riteishd) January 7, 2021

ਅਦਾਕਾਰ ਰਿਤੇਸ਼ ਦੇਸ਼ਮੁਖ ਵਲੋਂ ਸ਼ੇਅਰ ਕੀਤੇ ਗਏ ਇਸ ਮੈਸੇਜ ਦਾ ਸਕਰੀਨਸ਼ਾਟ 'ਤੇ ਲਿਖਿਆ ਹੈ, "ਤੁਹਾਡੇ ਖਾਤੇ 'ਤੇ ਇਕ ਪੋਸਟ ਕਾਪੀਰਾਈਟ ਉਲੰਘਣਾ ਨੂੰ ਦਰਸਾਉਂਦੀ ਹੈ। ਜੇ ਤੁਹਾਨੂੰ ਵਿਸ਼ਵਾਸ ਹੈ ਕਿ ਇਹ ਗਲਤ ਹੈ, ਤਾਂ ਤੁਸੀਂ ਇਸ 'ਤੇ ਫੀਡਬੈਕ ਦਿਓ ਨਹੀਂ ਤਾਂ ਤੁਹਾਡਾ ਖਾਤਾ 24 ਘੰਟਿਆਂ ਦੇ ਅੰਦਰ ਅੰਦਰ ਬੰਦ ਹੋ ਜਾਵੇਗਾ। ਤੁਸੀਂ ਹੇਠਾਂ ਦਿੱਤੇ ਲਿੰਕ 'ਤੇ ਕਲਿਕ ਕਰਕੇ ਆਪਣੀ ਫੀਡਬੈਕ ਦੇ ਸਕਦੇ ਹੋ। ਤੁਹਾਡੀ ਸਮਝਦਾਰੀ ਲਈ ਧੰਨਵਾਦ।"

This is what i got on my @instagram DM - #CyberFraud #Beware @MahaCyber1 pic.twitter.com/3YWEz5rFpx

— Riteish Deshmukh (@Riteishd) January 7, 2021

ਸਾਈਬਰ ਫਰੌਡ ਤੋਂ ਸਾਵਧਾਨ ਰਹੋ
ਰਿਤੇਸ਼ ਨੇ ਇਕ ਵੱਖਰੇ ਟਵੀਟ ਵਿਚ ਲੋਕਾਂ ਨੂੰ ਇਸ ਬਾਰੇ ਸਾਵਧਾਨ ਕਰਦਿਆਂ ਲਿਖਿਆ, “ਸਾਰੇ ਇੰਸਟਾਗ੍ਰਾਮ ਯੂਜ਼ਰਸ ਇਸ ਨਵੇਂ ਸਾਈਬਰ ਫਰੌਡ ਤੋਂ ਸੁਚੇਤ ਰਹਿਣ। ਮੈਨੂੰ ਅਜਿਹਾ ਹੀ ਇੱਕ ਡਾਈਰੈਕਟ ਮੈਸੇਜ ਮਿਲਿਆ ਹੈ, ਪਰ ਖੁਸ਼ਕਿਸਮਤੀ ਨਾਲ ਮੈਂ ਦਿੱਤੇ ਲਿੰਕ ‘ਤੇ ਕਲਿੱਕ ਨਹੀਂ ਕੀਤਾ।"
 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Bollywood Actor
  • Riteish Deshmukh
  • Warns
  • Cyber Fraud
  • Video Viral

ਭੜਕਾਊ ਗਾਣੇ ਗਾਉਣ ਦੇ ਮਾਮਲੇ 'ਚ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਿਆ ਗਾਇਕ ਸ਼੍ਰੀ ਬਰਾੜ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • telegram banned
    Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ ਨੂੰ ਮਿਲ ਰਿਹੈ ਹੁਲਾਰਾ'
  • neeraj advised yashvir to keep the javelin in a straight line
    ਨੀਰਜ ਨੇ ਯਸ਼ਵੀਰ ਨੂੰ ਜੈਵਲਿਨ ਨੂੰ ਲਾਈਨ ਵਿੱਚ ਰੱਖਣ ਦੀ ਦਿੱਤੀ ਸੀ ਸਲਾਹ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • big fall in silver prices  why price suddenly fall  experts advice for investors
    ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅਚਾਨਕ ਕਿਉਂ ਡਿੱਗੀ ਕੀਮਤ? ਨਿਵੇਸ਼ਕਾਂ ਲਈ ਮਾਹਿਰਾਂ ਨੇ ਦਿੱਤੀ ਅਹਿਮ ਸਲਾਹ
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • ritesh sidhwani and farhan akhtar launch  excel music
    ਰਿਤੇਸ਼ ਸਿਧਵਾਨੀ ਤੇ ਫਰਹਾਨ ਅਖਤਰ ਨੇ ਲਾਂਚ ਕੀਤਾ 'ਐਕਸਲ ਮਿਊਜ਼ਿਕ'
  • us visa
    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +