Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    12:51:56 PM

  • sikh pilgrims went for pakistan

    ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ...

  • punjab hot weather

    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ...

  • america deport people

    ਹਰ ਸਾਲ 10 ਲੱਖ ਲੋਕ ਡਿਪੋਰਟ ਕਰੇਗਾ ਅਮਰੀਕਾ! ਸੰਸਦ...

  • historic decision of punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਤਿਹਾਸਕ ਫ਼ੈਸਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰ ਸਲਮਾਨ ਖ਼ਾਨ ਨੂੰ ਇਸ ਕਾਰਨ ਮਿਲ ਰਹੀਆਂ ਸਨ ਧਮਕੀਆਂ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਸਲਮਾਨ ਖ਼ਾਨ ਨੂੰ ਇਸ ਕਾਰਨ ਮਿਲ ਰਹੀਆਂ ਸਨ ਧਮਕੀਆਂ

  • Edited By Priyanka,
  • Updated: 24 Oct, 2024 11:53 AM
Mumbai
bollywood actor salman khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਇਨ੍ਹੀਂ ਦਿਨੀਂ ਸਲਮਾਨ ਖ਼ਾਨ ਅਤੇ ਲਾਰੈਂਸ ਬਿਸ਼ਨੋਈ ਦੀ ਦੁਸ਼ਮਣੀ ਕਾਫੀ ਚਰਚਾ ‘ਚ ਹੈ। ਸਲਮਾਨ ਖ਼ਾਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।  ਹੁਣ ਉਸ  ਨੇ ਖੁਦ ਆਪਣੇ ਬਿਆਨ ‘ਚ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਸਲਮਾਨ ਖ਼ਾਨ ਨੂੰ ਕਿਉਂ ਅਤੇ ਕਿਸ ਵਜ੍ਹਾ ਕਾਰਨ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਕਾਲਾ ਹਿਰਨ ਮਾਮਲੇ ਨੂੰ ਲੈ ਕੇ ਲੋਕ ਲਗਾਤਾਰ ਸਲਮਾਨ ਖ਼ਾਨ ਖਿਲਾਫ ਵੱਖ-ਵੱਖ ਬਿਆਨ ਦਿੰਦੇ ਰਹੇ ਹਨ।ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਲੋਕ ਸਲਮਾਨ ਖ਼ਾਨ ਨੂੰ ਇਸ ਮਾਮਲੇ ‘ਚ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣ ਲਈ ਕਹਿੰਦੇ ਹਨ। ਕਈ ਲੋਕ ਇਹ ਵੀ ਕਹਿ ਰਹੇ ਹਨ ਕਿ ਲਾਰੈਂਸ ਇਸ ਸਭ ਆਪਣੀ ਮਸ਼ਹੂਰੀ ਕਰਨ ਲਈ ਕਰ ਰਿਹਾ ਹੈ। ਹੁਣ ਇੱਕ ਵੀਡੀਓ ਸਾਹਮਣੇ ਆ ਰਿਹਾ ਹੈ ਜਿਸ 'ਚ ਲਾਰੈਂਸ ਨੇ ਖੁਦ ਦੱਸਿਆ ਹੈ ਕਿ ਉਹ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਕਿਉਂ ਦੇ ਰਿਹਾ ਹੈ।

ਇਹ ਵੀ ਪੜ੍ਹੋ :ਜਾਣੋ ਕੌਣ ਹੈ ਮਿਨਾਹਿਲ ਮਲਿਕ? ਪ੍ਰਾਈਵੇਟ ਵੀਡੀਓ ਲੀਕ ਹੋਣ 'ਤੇ ਤੋੜੀ ਚੁੱਪੀ, ਕਿਹਾ...

ਇਕ ਖਬਰ ਮੁਤਾਬਕ ਲਾਰੈਂਸ ਬਿਸ਼ਨੋਈ  ਨੇ ਦਿੱਲੀ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਹੈ ਕਿ ਉਸ ਨੇ ਮੀਡੀਆ 'ਚ ਆਉਣ ਲਈ ਅਜਿਹਾ ਕੀਤਾ ਹੈ। ਇਸ ਤੋਂ ਇਲਾਵਾ, ਉਹ ਬਿਸ਼ੋਈ ਸਮਾਜ 'ਚ ਆਪਣਾ ਵੱਡਾ ਨਾਮ ਬਣਾਉਣਾ ਚਾਹੁੰਦਾ ਸੀ। ਲਾਰੈਂਸ ਬਿਸ਼ਨੋਈ ਨੇ ਇਹ ਬਿਆਨ 30 ਮਾਰਚ 2021 ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਦਿੱਤਾ ਸੀ। ਆਪਣੇ ਬਿਆਨ 'ਚ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ “ਮੈਨੂੰ ਵਾਸ਼ੂਦੇਵ ਇਰਾਨੀ ਦੇ ਕਤਲ ਕੇਸ 'ਚ ਗ੍ਰਿਫ਼ਤਾਰ ਕਰਕੇ ਜੋਧਪੁਰ ਲਿਆਂਦਾ ਗਿਆ ਸੀ, ਜਿੱਥੇ ਮੈਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ :ਮਸ਼ਹੂਰ ਗਾਇਕਾ ਹੋਈ ਹਾਦਸੇ ਦਾ ਸ਼ਿਕਾਰ

ਕੋਰਟ ਤੋਂ ਬਾਹਰ ਨਿਕਲਦੇ ਸਮੇਂ ਸਲਮਾਨ ਖ਼ਾਨ ਵੀ ਇਸੇ ਕੋਰਟ ‘ਚ ਪੇਸ਼ੀ ‘ਤੇ ਆਏ ਸਨ। ਮੈਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਕਿਉਂਕਿ ਸਲਮਾਨ ਖਾਨ ਨੇ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ ਅਤੇ ਉਸ ਨੂੰ ਅਦਾਲਤ ਤੋਂ ਸਜ਼ਾ ਨਹੀਂ ਮਿਲੀ ਸੀ। ਮੈਂ ਅਜਿਹਾ ਸਿਰਫ ਮੀਡੀਆ ‘ਚ ਮਸ਼ਹੂਰ ਹੋਣ ਤੇ ਬਿਸ਼ਨੋਈ ਭਾਈਚਾਰੇ ‘ਚ ਆਪਣਾ ਨਾਂ ਬਣਾਉਣ ਲਈ ਕੀਤਾ। ਮੈਨੂੰ ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ‘ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।”ਉੱਥੇ ਹੀ ਸਲਮਾਨ ਖ਼ਾਨ ਨੇ ਧਮਕੀਆਂ ਦੇ ਡਰੋਂ ਕੰਮ ਕਰਨਾ ਬੰਦ ਨਹੀਂ ਕੀਤਾ। ਪਿਛਲੇ ਹਫਤੇ ਉਹ ਬਿੱਗ ਬੌਸ ਨੂੰ ਹੋਸਟ ਕਰਦੇ ਨਜ਼ਰ ਆਏ ਸਨ। ਇਸ ਦੌਰਾਨ ਸਲਮਾਨ ਕਾਫੀ ਭਾਵੁਕ ਨਜ਼ਰ ਆਏ। ਤੁਹਾਨੂੰ ਦਸ ਦੇਈਏ ਕਿ ਸਲਮਾਨ ਖ਼ਾਨ ਨੇ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਹ ਖਬਰਾਂ ਵੀ ਆ ਰਹੀਆਂ ਹਨ ਕਿ ਸਲਮਾਨ ਖ਼ਾਨ ‘ਸਿੰਘਮ ਅਗੇਨ’ 'ਚ ਕੈਮਿਓ ਸ਼ੂਟ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ‘ਸਿੰਘਮ ਅਗੇਨ’ ‘ਚ ਸਲਮਾਨ ਸੁਪਰਕੌਪ ਚੁਲਬੁਲ ਪਾਂਡੇ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bollywood Actor
  • Salman Khan
  • Best Actor
  • Mumbai
  • Jagbani

ਸਲਮਾਨ ਖ਼ਾਨ ਦਾ ਵੱਡਾ ਕਦਮ, ਕਲੇਸ਼ ਤੋਂ ਬਚਣ ਲਈ ਰੱਖੀ ਚੈੱਕਬੁੱਕ

NEXT STORY

Stories You May Like

  • salman khans close friend passes away
    ਸਲਮਾਨ ਖ਼ਾਨ ਦੀ ਕਰੀਬੀ ਦੋਸਤ ਦਾ ਹੋਇਆ ਦੇਹਾਂਤ, ਅੰਤਿਮ ਸੰਸਕਾਰ ਦੌਰਾਨ ਹੋਏ ਭਾਵੁਕ
  • bjp leader rajiv mana receives threats
    ਭਾਜਪਾ ਆਗੂ ਰਾਜੀਵ ਮਾਣਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਰੋਸ 'ਚ ਬਾਜ਼ਾਰ ਕੀਤੇ ਬੰਦ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • poster of the film kala hiran released
    ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ ਆਵੇਗਾ ਟੀਜ਼ਰ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6 ਮੈਂਬਰੀ ਚੋਰ ਗਿਰੋਹ
  • famous actor passed away
    ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
  • this company has made a flurry of offers
    ਇਸ ਕੰਪਨੀ ਨੇ ਲਗਾਈ ਆਫਰਾਂ ਦੀ ਝੜੀ ! ਕਈ ਕਾਰਾਂ 'ਤੇ ਮਿਲ ਰਿਹਾ ਹੈ ਭਾਰੀ ਡਿਸਕਾਊਂਟ
  • putin on india
    ਭਾਰਤ ਨਾਲ ਸਬੰਧਾਂ 'ਤੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ Warning
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress cries after seeing the atrocities
      'ਲੋਹੇ ਦੀ ਰਾਡ ਨਾਲ ਕੁੱਟਿਆ...!', ਬੇਜ਼ੁਬਾਨ 'ਤੇ ਹੋਏ ਜ਼ੁਲਮ ਨੂੰ ਦੇਖ...
    • abhishek sharma date  social media  post  actress
      ਇਸ ਹਸੀਨਾ ਨੂੰ ਡੇਟ ਕਰ ਰਿਹੈ ਅਭਿਸ਼ੇਕ ਸ਼ਰਮਾ ! ਸੋਸ਼ਲ ਮੀਡੀਆ ਪੋਸਟਾਂ ਨੇ ਛੇੜੀ ਚਰਚਾ
    • javed jafri s wife was cheated of rs 16 24 crore
      ਜਾਵੇਦ ਜਾਫਰੀ ਦੀ ਪਤਨੀ ਨਾਲ ਹੋਈ 16.24 ਕਰੋੜ ਦੀ ਧੋਖਾਧੜੀ; BMC ਅਧਿਕਾਰੀ ਸਸਪੈਂਡ
    • dacoit  ek prem katha   also available on ott
      OTT 'ਤੇ ਵੀ ਛਾਈ 'ਡਕੈਤ: ਏਕ ਪ੍ਰੇਮ ਕਥਾ', ਪ੍ਰਾਈਮ ਵੀਡੀਓ 'ਤੇ ਬਣੀ ਨੰਬਰ-1...
    • famous folk singer passes away
      ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...
    • paddy  s magic endures  ram charan receives a standing ovation
      'ਪੈਡੀ' ਦਾ ਜਾਦੂ ਬਰਕਰਾਰ, ਰਾਮ ਚਰਨ ਨੂੰ ਮਿਲਿਆ Standing Ovation
    • makers   unique initiative for   governor    ticket prices to reflect 1990s rates
      "ਗਵਰਨਰ" ਲਈ ਮੇਕਰਸ ਦੀ ਅਨੋਖੀ ਪਹਿਲ, 1990 ਦੇ ਦਹਾਕੇ 'ਤੇ ਆਧਾਰਿਤ ਹੋਣਗੀਆਂ...
    • tarak ponnappa enters   mysaa    look revealed on his birthday
      'ਮਾਈਸਾ' 'ਚ ਅਦਾਕਾਰ ਤਾਰਕ ਪੋਨੱਪਾ ਦੀ ਐਂਟਰੀ, ਜਨਮਦਿਨ 'ਤੇ ਸਾਹਮਣੇ ਆਇਆ ਲੁੱਕ
    • peddi   dominates box office
      'ਪੈਡੀ' ਦਾ ਬਾਕਸ ਆਫਿਸ 'ਤੇ ਦਬਦਬਾ, 4 ਦਿਨਾਂ 'ਚ ਕੀਤੀ 292.5 ਕੜੋੜ ਰੁਪਏ...
    • teaser for alia bhatt and sharvari s film  alpha  to release on june 10
      10 ਜੂਨ ਨੂੰ ਰਿਲੀਜ਼ ਹੋਵੇਗਾ ਆਲੀਆ ਭੱਟ ਤੇ ਸ਼ਰਵਰੀ ਦੀ ਫਿਲਮ "ਅਲਫ਼ਾ" ਦਾ ਟੀਜ਼ਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +