helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 08, 2025
ਵਿਆਹ ਕਰਵਾਉਣ ਦੀ ਉਮਰ 'ਚ ਰਿਟਾਇਰਮੈਂਟ ਦੀ ਯੋਜਨਾ...
ਪੰਜਾਬ ਸਰਕਾਰ ਦੀ ਨਵੀਂ ਯੋਜਨਾ, ਸਾਰੇ ਵਰਗਾਂ ਨੂੰ...
ਦਿਲਜੀਤ ਦੋਸਾਂਝ ਦੇ ਹੱਕ 'ਚ ਆਏ CM ਭਗਵੰਤ ਮਾਨ,...
ਫਿਲੌਰ-ਗੁਰਾਇਆ ਹਾਈਵੇਅ 'ਤੇ ਵੱਡਾ ਹਾਦਸਾ, ਤਿੰਨ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) - ਬਾਲੀਵੁੱਡ ਦੇ ਸੰਜੂ ਬਾਬਾ ਯਾਨੀ ਕਿ ਸੰਜੇ ਦੱਤ ਦਾ ਜਨਮ ਦਿਨ ਹੈ। ਸੰਜੇ ਦੱਤ ਦਾ ਜਨਮ 29 ਜੁਲਾਈ 1969 ਨੂੰ ਮੁੰਬਈ ਵਿਚ ਅਦਾਕਾਰ ਸੁਨੀਲ ਦੱਤ ਤੇ ਮਾਂ ਨਰਗਿਸ ਦੇ ਘਰ ਹੋਇਆ ਸੀ। ਸੰਜੇ ਦੱਤ ਦੀ ਜ਼ਿੰਦਗੀ ਕਿਸੇ ਫ਼ਿਲਮ ਤੋਂ ਘੱਟ ਨਹੀਂ ਹੈ । ਉਹਨਾਂ ਦੀ ਜ਼ਿੰਦਗੀ ਵਿਚ ਰੋਮਾਂਸ, ਐਕਸ਼ਨ ਵੀ ਰਿਹਾ ਹੈ ਤੇ ਟ੍ਰੈਜਡੀ ਵੀ ਰਹੀ ਹੈ । ਸੰਜੇ ਨੇ ਆਪਣੀ ਜ਼ਿੰਦਗੀ ਵਿਚ ਬਹੁਤ ਉਤਰਾਅ-ਚੜਾਅ ਦੇਖੇ ਹਨ । ਇਸੇ ਲਈ ਉਹਨਾਂ ਦੀ ਜ਼ਿੰਦਗੀ ’ਤੇ ਫ਼ਿਲਮ ਬਣੀ ਹੈ ਸੰਜੂ । ਇਸ ਫ਼ਿਲਮ ਵਿਚ ਵਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਉਹ ਨਸ਼ੇ ਦੇ ਆਦੀ ਹੋ ਗਏ ਸਨ ਤੇ ਕਿਸ ਤਰ੍ਹਾਂ ਉਹਨਾਂ ਨੇ ਇਸ ਤੋਂ ਛੁਟਕਾਰਾ ਪਾਇਆ ਸੀ । ਸੰਜੇ ਦੱਤ ਨੇ ਖ਼ੁਦ ਵੀ ਇੱਕ ਵਾਰ ਇਸ ਦਾ ਖ਼ੁਲਾਸਾ ਕੀਤਾ ਸੀ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉਤੇ ਖ਼ੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਸੰਜੇ ਦੱਤ ਦੱਸ ਰਹੇ ਹਨ ਕਿ ‘ਸਵੇਰ ਦਾ ਸਮਾਂ ਸੀ ਤੇ ਮੈਨੂੰ ਬਹੁਤ ਜ਼ੋਰ ਦੀ ਭੁੱਖ ਲੱਗੀ ਸੀ। ਮੇਰੀ ਮਾਂ ਉਸ ਸਮੇਂ ਗੁਜਰ ਚੁੱਕੀ ਸੀ। ਮੈਂ ਨੌਕਰ ਨੂੰ ਕਿਹਾ ਕਿ ਮੈਨੂੰ ਰੋਟੀ ਦੇ। ਉਸ ਨੇ ਕਿਹਾ ਕਿ ਬਾਬਾ ਤੁਸੀਂ ਦੋ ਦਿਨਾਂ ਤੋਂ ਕੁਝ ਖਾਂਧਾ ਨਹੀ ਬਸ ਸੁੱਤੇ ਰਹੇ ਹੋ। ਇਸ ਤੋਂ ਬਾਅਦ ਮੈਂ ਉੱਠਿਆ ਤੇ ਸਿੱਧਾ ਬਾਥਰੂਮ ਵਿਚ ਗਿਆ ਅਤੇ ਆਪਣੇ-ਆਪ ਨੂੰ ਦੇਖਿਆ ਮੇਰੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲ ਰਿਹਾ ਸੀ। ਇਸ ਤੋਂ ਬਾਅਦ ਮੈਂ ਆਪਣੇ ਪਿਤਾ ਕੋਲ ਗਿਆ ਅਤੇ ਕਿਹਾ ਕਿ ਮੈਂ ਨਸ਼ੇ ਦਾ ਆਦੀ ਹੋ ਗਿਆ ਹਾਂ ਤੇ ਮੈਂ ਇਸ ਨੂੰ ਛੱਡਣਾ ਚਾਹੁੰਨਾ ਹਾਂ। ਇਸ ਤੋਂ ਬਾਅਦ ਮੈਂ ਅਮਰੀਕਾ ਨਸ਼ਾ ਛੁਡਾਓ ਕੇਂਦਰ ਵਿਚ ਚਲਾ ਗਿਆ ਤੇ ਦੋ ਸਾਲ ਉੱਥੇ ਰਿਹਾ। ਇਸ ਤੋਂ ਬਾਅਦ ਮੈਂ ਮੁੰਬਈ ਆ ਗਿਆ ਘਰ ਪਹੁੰਚਦੇ ਹੀ ਨਸ਼ਾ ਵੇਚਣ ਵਾਲਾ ਮੇਰੇ ਕੋਲ ਆਇਆ ਤੇ ਕਹਿਣ ਲੱਗਾ ਬਾਬਾ ਇਹ ਨਵਾਂ ਮਾਲ ਆਇਆ ਹੈ । ਤੁਹਾਡੇ ਲਈ ਮੁਫ਼ਤ, ਇਸ ਸਮੇਂ ਮੈਂ ਤੈਅ ਕੀਤਾ ਕਿ ਮੈਂ ਕਦੇ ਵੀ ਨਸ਼ਾ ਨਹੀਂ ਲਵਾਂਗਾ।
ਸੁਸ਼ਾਂਤ ਦੀ ਫੋਰੈਂਸਿਕ ਟੈਸਟ ਦੀ ਵੀਡੀਓ ਲੀਕ, ਹੁਣ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
Stories You May Like
ਪਾਕਿਸਤਾਨ: ਕੋਚੀ ਬਾਜ਼ਾਰ 'ਚ ਲੱਗੀ ਅੱਗ, 4 ਦੀ ਮੌਤ, 3 ਜ਼ਖਮੀ
ਨੇਪਾਲ 'ਚ ਨਦੀ 'ਚ ਆਏ ਹੜ੍ਹ ਨਾਲ ਟੁੱਟਿਆ ਪੁਲ, ਵਾਹਨ ਰੁੜੇ ਤੇ ਕਈ ਲੋਕ ਲਾਪਤਾ
ਸੀਰੀਆ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦਾ ਵੱਡਾ ਕਦਮ, ਕੀਤਾ ਇਹ ਐਲਾਨ
ਇਜ਼ਰਾਈਲੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 1,100 ਹੋਈ
ਟਰੰਪ ਦੇ ਬਦਲੇ ਸੁਰ, ਯੂਕ੍ਰੇਨ ਨੂੰ ਹੋਰ ਹਥਿਆਰ ਭੇਜਣ ਦਾ ਕੀਤਾ ਐਲਾਨ
ਅਮਰੀਕਾ 'ਚ ਮੁੜ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ, 10 ਜ਼ਖਮੀ
ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...
ਸਾਊਦੀ ਅਰਬ 'ਚ ਮੌਤ ਦੀ ਸਜ਼ਾ 'ਚ ਰਿਕਾਰਡ ਵਾਧਾ, ਅੰਕੜੇ ਆਏ ਸਾਹਮਣੇ
ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ...
ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ...
ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...
ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਔਰਤ ਨੇ ਸਾਬਕਾ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਖੁਆ 'ਤਾ ਜ਼ਹਿਰੀਲਾ ਖਾਣਾ, ਹੁਣ...
ਬ੍ਰਾਜ਼ੀਲ 'ਚ ਰਿਸ਼ਵਤਖੋਰੀ ਦਾ ਅਨੋਖਾ ਜੁਗਾੜ, ਕਿੱਸ ਕਰਨ ਦੇ ਵੀ 3 ਤਰੀਕੇ
ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ
ਕਦੇ ਡਿਪਰੈਸ਼ਨ ਦਾ ਰਿਹਾ ਸ਼ਿਕਾਰ, ਅੱਜ ਹੈ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਸ਼ਖਸ
ਅਲਬਰਟਾ 'ਚ ਅਗਲੇ ਮਹੀਨੇ ਜਿਮਨੀ ਚੋਣ, ਪੋਇਲੀਵਰੇ ਅਜਮਾ ਸਕਦੇ ਨੇ ਕਿਸਮਤ
Trump ਨੇ Musk ਦੀ ਨਵੀਂ ਰਾਜਨੀਤਿਕ ਪਾਰਟੀ ਦਾ ਉਡਾਇਆ ਮਜ਼ਾਕ, ਕਿਹਾ...
Subscribe Now!