Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    10:26:41 PM

  • jalandhar civil hospital traffic jam due to aap government program

    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ...

  • future of students in darkness due to power cuts in punjab

    ਪੰਜਾਬ ’ਚ ਬਿਜਲੀ ਕੱਟਾਂ ਨਾਲ ਵਿਦਿਆਰਥੀਆਂ ਦਾ ਭਵਿੱਖ...

  • nps dhillon hits out at the   aap   government

    'ਬਾਰਡਰ ਬੈਲਟ ਦੀ ਜਵਾਨੀ ਲਈ ਰੋਡਮੈਪ ਕਦੋਂ?', NPS...

  • t20 world cup 2026

    T20 ਵਿਸ਼ਵ ਕੱਪ: ਸ਼ਿਵਮ ਦੁਬੇ ਦੀ ਤੂਫਾਨੀ ਪਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੰਜੇ ਦੱਤ ਦੀ ਪਹਿਲੀ ਕੀਮੋਥੈਰੇਪੀ ਤੋਂ ਸਾਹਮਣੇ ਆਈਆਂ ਇਹ ਗੱਲਾਂ, ਡਾਕਟਰ ਵੀ ਹੋਏ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

ਸੰਜੇ ਦੱਤ ਦੀ ਪਹਿਲੀ ਕੀਮੋਥੈਰੇਪੀ ਤੋਂ ਸਾਹਮਣੇ ਆਈਆਂ ਇਹ ਗੱਲਾਂ, ਡਾਕਟਰ ਵੀ ਹੋਏ ਹੈਰਾਨ

  • Edited By Sunita,
  • Updated: 24 Sep, 2020 12:22 PM
Jalandhar
bollywood actor sanjay dutt
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਪਿਛਲੇ ਹਫ਼ਤੇ ਦੀ ਸ਼ੁਰੂਆਤ 'ਚ ਅਦਾਕਾਰ ਸੰਜੇ ਦੱਤ ਆਪਣੇ ਬੱਚਿਆਂ ਨਾਲ ਸਮਾਂ ਬਤੀਤ ਕਰਨ ਲਈ ਦੁਬਈ ਰਵਾਨਾ ਹੋਏ ਸਨ। ਸੰਜੇ ਦੱਤ ਆਪਣੀ ਪਤਨੀ ਨਾਲ ਚਾਰਟਡ ਪਲੇਨ ਉੱਤੇ (ਪ੍ਰਾਈਵੇਟ ਜੈੱਟ ਰਾਹੀਂ) ਆਪਣੇ ਬੱਚਿਆਂ ਸ਼ਹਿਰਾਨ ਤੇ ਇਕਰਾ ਨੂੰ ਮਿਲਣ ਲਈ ਦੁਬਈ ਗਏ ਹਨ। ਉਨ੍ਹਾਂ ਦੇ ਦੋਵੇਂ ਬੱਚੇ ਦੁਬਈ ਤੋਂ ਕਲਾਸੇਸ ਅਟੈਂਡ ਕਰ ਰਹੇ ਹਨ। ਸੰਜੇ ਦੱਤ ਦਾ ਆਪਣੇ ਬੱਚਿਆਂ ਨਾਲ ਮਿਲਣ ਦਾ ਕਾਫ਼ੀ ਮਨ ਕਰ ਰਿਹਾ ਸੀ, ਇਸ ਲਈ ਉਹ ਮੁੰਬਈ ਤੋਂ ਦੁਬਈ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਸੰਜੇ ਦੱਤ ਦਾ 30 ਸਤੰਬਰ  ਨੂੰ ਮੁੰਬਈ 'ਚ ਰਹਿਣਾ ਕਾਫ਼ੀ ਜ਼ਰੂਰੀ ਹੈ ਕਿਉਂਕਿ ਇਸੇ ਦਿਨ ਉਨ੍ਹਾਂ ਦੇ ਫੇਫੜਿਆਂ ਦੇ ਕੈਂਸਰ ਦੇ ਇਲਾਜ ਦੀ ਤੀਜੀ ਕੀਮੋਥੈਰੇਪੀ ਸ਼ੁਰੂ ਹੋਵੇਗੀ। ਹੁਣ ਸੰਜੇ ਦੱਤ ਨੂੰ ਨਾ ਚਾਹੁੰਦੇ ਹੋਏ ਵੀ 4-5 ਦਿਨਾਂ 'ਚ ਦੁਬਈ ਤੋਂ ਵਾਪਸ ਮੁੰਬਈ ਪਰਤਣਾ ਪਵੇਗਾ।
PunjabKesari
ਪਹਿਲੀ ਕੀਮੋਥੈਰੇਪੀ ਤੋਂ ਬਾਅਦ ਡਾਕਟਰਾਂ ਨੇ ਆਖੀ ਇਹ ਗੱਲ
ਸੰਜੇ ਦੱਤ ਆਪਣੀ ਸਿਹਤਯਾਬੀ ਲਈ ਨਿਰੰਤਰ ਉਮੀਦ ਕਰਦੇ ਹਨ। ਪਹਿਲਾਂ 2 ਕੀਮੋਥੈਰੇਪੀ ਵਾਂਗ ਤੀਜੀ ਕੀਮੋਥੈਰੇਪੀ ਵੀ ਮੁੰਬਈ 'ਚ ਹੀ ਹੋਵੇਗੀ। ਪਹਿਲੀ ਕੀਮੋਥੈਰੇਪੀ ਖ਼ਤਮ ਹੋਣ ਤੋਂ ਬਾਅਦ ਡਾਕਟਰ ਜਲੀਲ ਪਾਰਕਰ ਨੇ ਕਿਹਾ ਸੀ, 'ਹਾਲੇ ਤੱਕ ਇਹ ਪਤਾ ਨਹੀਂ ਹੈ ਕਿ ਕਿੰਨੇ ਚੱਕਰ ਲਾਉਣੇ ਪੈਣਗੇ। ਕੀਮੋਥੈਰੇਪੀ ਸੌਖੀ ਨਹੀਂ ਹੁੰਦੀ ਹੈ ਅਤੇ ਖ਼ਾਸ ਕਰਕੇ ਫੇਫੜਿਆਂ ਦੇ ਕੈਂਸਰ ਨਾਲ ਲੜਨਾ ਇਕ ਵੱਡੇ ਯੁੱਧ (ਲੜਾਈ) ਦੇ ਸਮਾਨ ਹੈ।' 
PunjabKesari
ਕੀਮੋਥੈਰੇਪੀ ਤੋਂ ਬਾਅਦ ਉੱਡੀ ਚਿਹਰੇ ਦੀ ਰੰਗਤ 
ਦੱਸ ਦਈਏ ਕਿ 2 ਕੀਮੋਥੈਰੇਪੀਆਂ ਤੋਂ ਬਾਅਦ ਹੀ ਸੰਜੇ ਦੱਤ ਦੀ ਸਿਹਤ ਕਾਫ਼ੀ ਕਮਜੋਰ ਨਜ਼ਰ ਆਈ। ਦਰਅਸਲ, ਦੁਬਈ ਪਹੁੰਚਦੇ ਹੀ ਮਾਨਿਅਤਾ ਨੇ ਇੱਕ ਪਰਿਵਾਰਕ ਤਸਵੀਰ ਸਾਂਝੀ ਕੀਤੀ ਸੀ, ਜਿਸ 'ਚ ਸੰਜੇ ਦੱਤ ਬਹੁਤ ਕਮਜ਼ੋਰ ਨਜ਼ਰ ਆਏ ਸਨ। ਇਸ ਤਸਵੀਰ 'ਚ ਸੰਜੇ ਦੱਤ ਦੀਆਂ ਗੱਲਾਂ ਪਿਚਕੀਆਂ (ਅੰਦਰ ਨੂੰ ਵੜੀਆਂ) ਨਜ਼ਰ ਆਈਆਂ ਸਨ ਅਤੇ ਚਿਹਰੇ ਦੀ ਰੰਗਤ ਵੀ ਉੱਡ ਗਈ। ਮਾਨਿਅਤਾ ਨੇ ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ਸੀ ‘ਅੱਜ ਮੈਂ ਰੱਬ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ, ਜਿਸ ਨੇ ਮੈਨੂੰ ਇੰਨਾਂ ਵਧੀਆ ਪਰਿਵਾਰ ਦਿੱਤਾ। ਮੈਨੂੰ ਕੋਈ ਸ਼ਿਕਾਇਤ ਨਹੀਂ, ਕੋਈ ਮੰਗ ਨਹੀਂ ਬਸ ਸਾਰੇ ਇੱਕਠੇ ਰਹਿਣ ਹਮੇਸ਼ਾ ਲਈ ਆਮੀਨ।’
PunjabKesari
ਪਹਿਲਾ ਅਮਰੀਕਾ ਤੇ ਸਿੰਗਾਪੁਰ ਜਾਣਾ ਚਾਹੁੰਦੇ ਸਨ ਸੰਜੇ ਦੱਤ
ਦੱਸ ਦਈਏ ਕਿ ਪਹਿਲਾ ਸੰਜੇ ਦੱਤ ਅਮਰੀਕਾ 'ਚ ਕੀਮੋਥੈਰੇਪੀ ਕਰਵਾਉਣਾ ਚਾਹੁੰਦੇ ਸਨ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਦੀ ਦੂਜੀ ਪਸੰਦ ਸਿੰਗਾਪੁਰ ਸੀ ਪਰ ਉਹ ਵੀ ਕੈਂਸਰ (ਰੱਦ ) ਹੋ ਗਿਆ। ਗੱਲ ਕਰੀਏ ਫ਼ਿਲਮਾਂ ਦੀ ਤਾਂ ਅਦਾਕਾਰ ਨੇ ਹਾਲੇ ਤੱਕ ਵੀ ਤਹਿ ਨਹੀਂ ਕੀਤਾ ਹੈ ਕਿ ਆਪਣੀ ਕਿਹੜੀ ਰਹਿੰਦੀ ਫ਼ਿਲਮ ਦੀ ਸ਼ੂਟਿੰਗ ਪਹਿਲਾ ਕਰਨਗੇ।
PunjabKesari

ਸੰਜੇ ਦੱਤ ਦੀ ਝੋਲੀ 'ਚ ਹਨ ਇਹ ਦਿਲਚਸਪ ਫ਼ਿਲਮਾਂ
ਸੂਤਰਾਂ ਮੁਤਾਬਕ, ਸੰਜੇ ਦੱਤ ਦੀਆਂ ਫ਼ਿਲਮਾਂ ਦੇ ਪ੍ਰੋਡਿਊਸਰ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀਆਂ ਦੁਆਵਾਂ ਕਰ ਰਹੇ ਹਨ। ਸੰਜੇ ਦੱਤ ਨੇ ਅਪਕਮਿੰਗ ਫ਼ਿਲਮ 'ਸ਼ਮਸ਼ੇਰਾ' ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ 'ਚ 'ਪ੍ਰਿਥਵੀਰਾਜ਼', 'ਕੇਜੀਐੱਫ 2' ਵਰਗੀਆਂ ਫ਼ਿਲਮਾਂ ਹਨ।

  • Sanjay Dutt
  • Third Chemotherapy Cycle Begins
  • Treatment
  • Lung Cancer
  • Dubai
  • Maanyata Dutt
  • YRF
  • Shamshera

ਡਾਕਟਰਾਂ ਦੇ ਸੱਦੇ 'ਤੇ ਬੱਚਿਆਂ ਨੂੰ ਛੱਡ ਹੁਣ ਅਚਾਨਕ ਮੁੰਬਈ ਪਹੁੰਚਣਗੇ ਸੰਜੇ ਦੱਤ

NEXT STORY

Stories You May Like

  • sanjay dutt maanayata dutt celebrate 18 years of marriage
    'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ ਲੁਟਾਇਆ ਪਤਨੀ ਮਾਨਿਅਤਾ 'ਤੇ ਪਿਆਰ
  • north korea s kim jong un sets stage for daughter as his successor
    ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ ਸਾਹਮਣੇ
  • gold will replace the dollar  peter schiff   risk of a recession
    ਡਾਲਰ ਦੀ ਥਾਂ ਲਵੇਗਾ ਸੋਨਾ, ਪੀਟਰ ਸ਼ਿਫ ਬੋਲੇ-2008 ਤੋਂ ਵੀ ਭਿਆਨਕ ਮੰਦੀ ਦਾ ਖ਼ਤਰਾ
  • sanjay leela bhansali ketan mehta come together for   jai somnath
    ‘ਜੈ ਸੋਮਨਾਥ’ ਲਈ ਸੰਜੇ ਲੀਲਾ ਭੰਸਾਲੀ-ਕੇਤਨ ਮਹਿਤਾ ਹੋਏ ਇਕੱਠੇ
  • famous actress turned doctor
    ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ
  • chairman of the indo american friends group raman dutt statement
    ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
  • jsw mg motor india launches india  s first   mg magister d  segment suv
    JSW-MG ਮੋਟਰ ਇੰਡੀਆ ਨੇ ਪੇਸ਼ ਕੀਤੀ ਭਾਰਤ ਦੀ ਪਹਿਲੀ ‘ਐੱਮਜੀ ਮੈਜੈਸਟਰ ਡੀ+ ਸੈਗਮੈਂਟ SUV’
  • girls stunts moving car sunroof video viral
    ਹਿਮਾਚਲ ਆਈਆਂ ਕੁੜੀਆਂ ਦੀ ਸਟੰਟਬਾਜ਼ੀ! ਚੱਲਦੀ ਕਾਰ ਦੇ Sunroof ਤੋਂ ਕਰ 'ਤਾ ਕੁਝ ਅਜਿਹਾ ਕਿ....
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ;...
  • conditions in punjab are getting worse day by day  harjap singh sangha
    ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
  • municipal commissioner takes a dig at aap government s rally in jalandhar
    'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • punjab long powercut
    ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sherlyn chopra  s statement blew everyone  s minds
      ਬਾਲੀਵੁੱਡ ਦਾ 'ਕਾਲਾ ਸੱਚ'? ਸ਼ਰਲਿਨ ਚੋਪੜਾ ਦੇ ਇਕ ਬਿਆਨ ਨੇ ਉਡਾਏ ਸਨ ਸਭ ਦੇ...
    • sunita ahuja govinda condition
      "ਜੇਕਰ ਉਹ ਸੁਧਰ ਜਾਣ ਅਤੇ...।" ਸੁਨੀਤਾ ਅਹੁਜਾ ਨੇ ਪਤੀ ਗੋਵਿੰਦਾ ਨਾਲ ਰਹਿਣ ਲਈ...
    • sonam bajwa takes a big decision regarding fitness
      "ਮੈਂ ਕੱਲ੍ਹ ਹੀ ਫੈਸਲਾ ਕੀਤਾ ਸੀ ਕਿ ਮੈਂ...'' ਸੋਨਮ ਬਾਜਵਾ ਨੇ ਫਿਟਨੈੱਸ ਨੂੰ...
    • salim khan s health deteriorates
      ਸਲੀਮ ਖਾਨ ਦੀ ਸਿਹਤ ਵਿਗੜੀ; ਹਸਪਤਾਲ ਦੇ ਬਾਹਰ ਵਧੀ ਸੁਰੱਖਿਆ, ਮਿਲਣ ਪਹੁੰਚ ਰਹੇ ਨੇ...
    • sidharth malhotra s father passes away
      ਸਿਧਾਰਥ ਮਲਹੋਤਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ: ਪਿਤਾ ਦਾ ਦੇਹਾਂਤ, ਲੰਬੇ ਸਮੇਂ...
    • praveena deshpande passes away
      ਬਾਲੀਵੁੱਡ 'ਚ ਸੋਗ ਦੀ ਲਹਿਰ: ਸਲਮਾਨ ਖਾਨ ਦੀ 'ਕੋ-ਸਟਾਰ' ਪ੍ਰਵੀਣਾ ਦੇਸ਼ਪਾਂਡੇ ਦਾ...
    • rajpal yadav came out of tihar jail
      ਰਾਜਪਾਲ ਯਾਦਵ ਨੂੰ ਮਿਲੀ ਵੱਡੀ ਰਾਹਤ! 12 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਆਏ ਬਾਹਰ
    • aamir khan  s ex wife kiran rao falls ill
      ਆਮਿਰ ਖਾਨ ਦੀ ਸਾਬਕਾ ਪਤਨੀ ਕਿਰਨ ਰਾਓ ਹੋਈ ਬੀਮਾਰ; ਸੋਸ਼ਲ ਮੀਡੀਆ 'ਤੇ ਸਾਂਝਾ...
    • haryana singer harsh bubka arrested
      ਮਸ਼ਹੂਰ ਗਾਇਕ ਨਿਕਲਿਆ ਗੈਂਗਸਟਰਾਂ ਦਾ ਸਾਥੀ! ਮੋਹਾਲੀ ਤੋਂ ਗ੍ਰਿਫਤਾਰ
    • karkardooma court issues release warrant for rajpal yadav from tihar jail
      ਅੱਜ ਤਿਹਾੜ ਜੇਲ੍ਹ 'ਚੋਂ ਬਾਹਰ ਆਉਣਗੇ ਰਾਜਪਾਲ ਯਾਦਵ ! ਅਦਾਲਤ ਨੇ ਰਿਹਾਅ ਕਰਨ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +