Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    1:10:02 PM

  • xi deprats for china

    BRICS 'ਚ ਹਿੱਸਾ ਲੈਣ ਮਗਰੋਂ ਚੀਨ ਲਈ ਰਵਾਨਾ ਹੋਏ...

  • narendra modi brics summit member new delhi statement

    'ਸਭ ਦੇ ਸਾਂਝੇ ਵਿਕਾਸ ਦੇ ਰਾਹ 'ਚ ਆਵੇਗੀ...

  • cia documents reveal

    9/11 ਤੋਂ ਪਹਿਲਾਂ ਓਸਾਮਾ ਬਿਨ ਲਾਦੇਨ ਦੇ ਨਿਸ਼ਾਨੇ...

  • brics dinner

    BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਾਹਰੁਖ ਖ਼ਾਨ ਨੂੰ ਮਿਲਣ ਦੀ ਚਾਹਤ, 'ਮੰਨਤ' ਦੇ ਬਾਹਰ 95 ਦਿਨਾਂ ਤੋਂ ਬੈਠਾ ਇਹ ਫੈਨ

ENTERTAINMENT News Punjabi(ਤੜਕਾ ਪੰਜਾਬੀ)

ਸ਼ਾਹਰੁਖ ਖ਼ਾਨ ਨੂੰ ਮਿਲਣ ਦੀ ਚਾਹਤ, 'ਮੰਨਤ' ਦੇ ਬਾਹਰ 95 ਦਿਨਾਂ ਤੋਂ ਬੈਠਾ ਇਹ ਫੈਨ

  • Edited By Priyanka,
  • Updated: 02 Nov, 2024 05:04 PM
Mumbai
bollywood actor shahrukh khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕ ਅੱਜ ਉਨ੍ਹਾਂ ਦਾ 59ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਮੰਨਤ ਦੇ ਬਾਹਰ ਇੰਤਜ਼ਾਰ ਕਰ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਹਰੁਖ ਖਾਨ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਇਕ ਝਲਕ ਦੇਣਗੇ? ਪ੍ਰਸ਼ੰਸਕਾਂ ਦੀ ਭੀੜ 'ਚ ਸ਼ਾਹਰੁਖ ਖਾਨ ਦਾ ਅਜਿਹਾ ਹੀ ਇੱਕ ਡਾਈ ਹਾਰਡ ਫੈਨ ਵੀ ਉਨ੍ਹਾਂ ਦੇ ਘਰ ਮੰਨਤ ਦੇ ਬਾਹਰ ਬੈਠਾ ਹੈ, ਜੋ ਪਿਛਲੇ ਤਿੰਨ ਮਹੀਨਿਆਂ ਤੋਂ ਸ਼ਾਹਰੁਖ ਖਾਨ ਦਾ ਇੰਤਜ਼ਾਰ ਕਰ ਰਿਹਾ ਹੈ। ਝਾਰਖੰਡ ਤੋਂ ਆਏ ਸ਼ਾਹਰੁਖ ਖਾਨ ਦਾ ਇਹ ਫੈਨ 95ਵੇਂ ਦਿਨ ਵੀ ਮੰਨਤ ਦੇ ਬਾਹਰ ਬੈਠਾ ਹੈ।

ਇਹ ਵੀ ਪੜ੍ਹੋ- ਇਹ ਅਦਾਕਾਰ ਹੋਇਆ ਹਾਦਸੇ ਦਾ ਸ਼ਿਕਾਰ, ਟੁੱਟੀ ਨੱਕ ਦੀ ਹੱਡੀ


ਸ਼ਾਹਰੁਖ ਖਾਨ ਦੇ ਇਸ ਫੈਨ ਦਾ ਨਾਂ ਮੁਹੰਮਦ ਅੰਸਾਰੀ ਹੈ, ਜੋ ਪਿਛਲੇ 95 ਦਿਨਾਂ ਤੋਂ ਮੰਨਤ ਦੇ ਬਾਹਰ ਅਦਾਕਾਰ ਨੂੰ ਮਿਲਣ ਦੀ ਦੁਆ ਕਰ ਰਿਹਾ ਹੈ ਪਰ ਇਹ ਫੈਨ ਅਜੇ ਤੱਕ ਸ਼ਾਹਰੁਖ ਖਾਨ ਨੂੰ ਨਹੀਂ ਮਿਲ ਸਕਿਆ ਹੈ। ਮੁਹੰਮਦ ਅੰਸਾਰੀ ਨੇ ਦੱਸਿਆ ਕਿ ਉਹ ਆਪਣਾ ਸਾਰਾ ਕੰਮ ਛੱਡ ਕੇ ਸ਼ਾਹਰੁਖ ਖਾਨ ਨੂੰ ਮਿਲਣ ਆਏ ਹਨ। ਅੰਸਾਰੀ ਦਾ ਕਹਿਣਾ ਹੈ, ਸ਼ਾਹਰੁਖ ਖਾਨ ਮੇਰਾ ਪਸੰਦੀਦਾ ਹੀਰੋ ਹੈ, ਮੈਂ ਮਰਨ ਤੋਂ ਪਹਿਲਾਂ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਹਾਂ, ਸ਼ਾਹਰੁਖ ਨੂੰ ਮਿਲਣਾ ਮੇਰੀ ਜ਼ਿੰਦਗੀ ਦੀ ਸਭ ਤੋਂ ਵੱਡੀ ਜਿੱਤ ਹੈ, ਪਿਛਲੇ 95 ਦਿਨਾਂ ਤੋਂ ਮੇਰਾ ਕੰਮ ਬੰਦ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇਹ ਵੀ ਪੜ੍ਹੋ- ਗਾਇਕ ਦਿਲਜੀਤ ਦੋਸਾਂਝ ਨੇ 'ਅੰਮ੍ਰਿਤ ਵੇਲੇ' ਦਾ ਸ਼ੁਕਰਾਨਾ ਕਰਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਦੱਸ ਦੇਈਏ ਕਿ ਸ਼ਾਹਰੁਖ ਖਾਨ ਦੇ ਦੇਸ਼-ਵਿਦੇਸ਼ 'ਚ ਪ੍ਰਸ਼ੰਸਕ ਹਨ। ਮੰਨਤ ਦੇ ਘਰ ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਦੀ ਭੀੜ ਲੱਗੀ ਹੋਈ ਹੈ। ਬਹੁਤ ਸਾਰੇ ਪ੍ਰਸ਼ੰਸਕ ਮੰਨਤ ਦੇ ਬਾਹਰ ਨੇਮ ਪਲੇਟ ਦੇ ਕੋਲ ਤਸਵੀਰਾਂ ਕਲਿੱਕ ਕਰਦੇ ਹਨ ਅਤੇ ਚਲੇ ਜਾਂਦੇ ਹਨ। ਇਸ ਦੇ ਨਾਲ ਹੀ ਹਰ ਸਾਲ ਆਪਣੇ ਜਨਮਦਿਨ 'ਤੇ ਸ਼ਾਹਰੁਖ ਖਾਨ ਆਪਣੇ ਘਰ ਤੋਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਇਕ ਝਲਕ ਦਿਖਾਉਂਦੇ ਹਨ ਪਰ ਇਸ ਵਾਰ ਵੀ ਪ੍ਰਸ਼ੰਸਕਾਂ ਦਾ ਇਹ ਸੁਪਨਾ ਪੂਰਾ ਹੋਵੇਗਾ ਜਾਂ ਨਹੀਂ, ਇਹ ਤਾਂ ਰਾਤ ਨੂੰ ਹੀ ਪਤਾ ਲੱਗੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Bollywood Actor
  • Shahrukh Khan
  • Happy Birthday
  • Jagbani

ਗਾਇਕ ਦਿਲਜੀਤ ਦੋਸਾਂਝ ਨੇ 'ਅੰਮ੍ਰਿਤ ਵੇਲੇ' ਦਾ ਸ਼ੁਕਰਾਨਾ ਕਰਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

NEXT STORY

Stories You May Like

  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • gold and silver prices jumped today  know the prices
    6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਭਾਅ
  • smart city amritsar
    ਸਮਾਰਟ ਸਿਟੀ ਦੇ ਦਾਅਵਿਆਂ ਦੀ ਨਿਕਲੀ ਫੂਕ, ਹਾਲ ਗੇਟ ਦੇ ਬਾਹਰ 2 ਸਾਲਾਂ ਤੋਂ ਵਾਸ਼ਰੂਮ ਬੰਦ
  • mayawati  nephew  akash  bsp out
    ਕੁੜਮ ਸਿਧਾਰਥ ਦੇ ਸੰਨਿਆਸ ਮਗਰੋਂ ਮਾਇਆਵਤੀ ਨੇ ਭਤੀਜੇ ਆਕਾਸ਼ ਨੂੰ BSP ਤੋਂ ਕੀਤਾ ਬਾਹਰ
  • major decision by pakistan
    ਪਾਕਿਸਤਾਨ ਦਾ ਵੱਡਾ ਫੈਸਲਾ: ਮੈਡੀਕਲ ਕਾਲਜਾਂ 'ਚੋਂ ਅਫ਼ਗਾਨ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੇ ਹੁਕਮ
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
Trending
Ek Nazar
us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hanuman ansh box office
      'ਹਨੂੰਮਾਨ ਅੰਸ਼' ਦਾ ਬਾਕਸ ਆਫਿਸ 'ਤੇ ਕਬਜ਼ਾ, ਫਿਲਮ ਦੀ ਕਮਾਈ ਪਹੁੰਚੀ 200...
    • punjabi social media influencer manjit kaur
      ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
    • punjabi singer jass manak trolled after showering currency notes on his fiancée
      'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...
    • new song  mera udde doriya     from  tutt paini english ne  released
      ‘ਟੁੱਟ ਪੈਣੀ ਇੰਗਲਿਸ਼ ਨੇ’ ਦਾ ਨਵਾਂ ਗੀਤ ‘ਮੇਰਾ ਉੱਡੇ ਡੋਰੀਆ...’ ਰਿਲੀਜ਼, ਤਨਵੀ...
    • ameesha patel  s parents   home in mumbai  s churchgate robbed
      ਅਮੀਸ਼ਾ ਪਟੇਲ ਦੇ ਮਾਪਿਆਂ ਦੇ ਘਰ ਚੋਰੀ; ਘਰੇਲੂ ਸਹਾਇਕਾ ਗ੍ਰਿਫ਼ਤਾਰ
    • release date announced for neeru bajwa s punjabi film thapi
      ਫਿਲਮ ‘ਥਾਪੀ’ ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ, ਨੀਰੂ ਬਾਜਵਾ ਨਾਲ ਨਜ਼ਰ ਆਉਣਗੇ...
    • the world of  mirzapur  will not stop  fans will continue to get surprises
      ‘ਮਿਰਜ਼ਾਪੁਰ’ ਦੀ ਦੁਨੀਆ ਨਹੀਂ ਰੁਕੇਗੀ, ਪ੍ਰਸ਼ੰਸਕਾਂ ਨੂੰ ਅੱਗੇ ਵੀ ਮਿਲੇਗਾ...
    • gippy grewal and shehnaaz gill won hearts in  singh vs kaur 2
      ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
    • world famous singer became a mother at the age of 40 without being married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
    • bipasha basu  s protein powder contains worms  ias tukaram munde
      ਬਿਪਾਸ਼ਾ ਬਾਸੂ ਦੇ ਪ੍ਰੋਟੀਨ ਪਾਊਡਰ 'ਚੋਂ ਨਿਕਲੇ ਕੀੜੇ, IAS ਅਧਿਕਾਰੀ ਤੁਕਾਰਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +