Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:34:06 PM

  • punjab a big diwali gift for employees

    ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ...

  • alliance  akali dal  sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

  • many records were broken  including car sales  upi and gst in october

    ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ...

  • major tragedy in punjab

    ਪੰਜਾਬ 'ਚ ਵੱਡਾ ਹਾਸਦਾ, ਕਾਲਜ ਜਾ ਰਹੇ 2 ਦੋਸਤਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੀਪਿਕਾ ਪਾਦੂਕੋਣ ਪਹਿਲੀ ਵਾਰ ਏਅਰਪੋਰਟ 'ਤੇ ਧੀ ਨਾਲ ਆਈ ਨਜ਼ਰ, ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਦੀਪਿਕਾ ਪਾਦੂਕੋਣ ਪਹਿਲੀ ਵਾਰ ਏਅਰਪੋਰਟ 'ਤੇ ਧੀ ਨਾਲ ਆਈ ਨਜ਼ਰ, ਵੀਡੀਓ ਵਾਇਰਲ

  • Edited By Priyanka,
  • Updated: 08 Nov, 2024 04:21 PM
Mumbai
bollywood actress  deepika paducone  daughter
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਇਨ੍ਹੀਂ ਦਿਨੀਂ ਮਾਤਾ-ਪਿਤਾ ਵਾਲੀ ਜ਼ਿੰਦਗੀ ਆਨੰਦ ਮਾਣ ਰਹੇ ਹਨ। ਦੀਵਾਲੀ ਦੇ ਮੌਕੇ ‘ਤੇ ਦੀਪਿਕਾ ਅਤੇ ਰਣਵੀਰ ਨੇ ਆਪਣੀ ਧੀ ਦੇ ਨਾਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਨਾਂ ਦੁਆ ਪਾਦੂਕੋਣ ਸਿੰਘ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਧੀ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ‘ਚ ਉਨ੍ਹਾਂ ਨੇ ਸਿਰਫ ਦੁਆ ਦੀਆਂ ਪੈਰ ਨੂੰ ਫਲਾਟ ਕੀਤਾ ਹੈ। ਸੈਲੇਬਸ ਅਤੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਧੀ ਦੇ ਨਾਂ ‘ਤੇ ਵਧਾਈ ਦਿੱਤੀ। ਹੁਣ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਉਹ ਮੁੰਬਈ ਦੇ ਕਾਲੀਨਾ ਏਅਰਪੋਰਟ ‘ਤੇ ਨਜ਼ਰ ਆ ਰਹੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)


ਕਈ ਪਾਪਰਾਜ਼ੀ ਨੇ ਦੀਪਿਕਾ ਪਾਦੂਕੋਣ ਦੀ ਕਾਰ ਦੇ ਅੰਦਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ‘ਚ ਦੀਪਿਕਾ ਅਤੇ ਉਨ੍ਹਾਂ ਦੀ ਧੀ ਦੁਆ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ ਪਰ ਚਿਹਰਾ ਪੂਰੀ ਤਰ੍ਹਾਂ ਸਾਫ਼ ਨਹੀਂ ਹੈ। ਇਸ ਦੇ ਨਾਲ ਹੀ ਪਾਪਰਾਜ਼ੀ ਵਾਇਰਲ ਭਯਾਨੀ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਦੀਪਿਕਾ ਆਪਣੀ ਧੀ ਨਾਲ ਕਲੀਨਾ ਏਅਰਪੋਰਟ ‘ਤੇ ਐਂਟਰੀ ਕਰਦੀ ਨਜ਼ਰ ਆ ਰਹੀ ਹੈ। ਰਣਵੀਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

ਇਹ ਵੀ ਪੜ੍ਹੋ- ਇਹ ਅਦਾਕਾਰ ਹੋਇਆ ਹਾਦਸੇ ਦਾ ਸ਼ਿਕਾਰ, ਵੀਡੀਓ ਵਾਇਰਲ

ਰਣਵੀਰ ਸਿੰਘ ਨੂੰ ਗੁਲਾਬੀ ਰੰਗ ਦੀ ਜੈਕੇਟ ਪਹਿਨੇ ਦੇਖਿਆ ਜਾ ਸਕਦਾ ਹੈ। ਜਦਕਿ ਦੀਪਿਕਾ ਪਾਦੁਕੋਣ ਕੈਜ਼ੂਅਲ ਲੁੱਕ ‘ਚ ਹੈ। ਉਸ ਨੇ ਧੀ ਨੂੰ ਆਪਣੀ ਗੋਦ 'ਚ ਲਿਆ ਹੋਇਆ ਹੈ ਅਤੇ ਉਸ ਦਾ ਚਿਹਰਾ ਛੁਪਾਇਆ ਹੋਇਆ ਹੈ। ਵੀਡੀਓ ਵਿੱਚ ਬੱਚੇ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਮਾਂ-ਬਾਪ ਦੇ ਨਾਲ ਦੁਆ ਦੀ ਇਸ ਪਹਿਲੀ ਆਊਟਿੰਗ ‘ਤੇ ਪ੍ਰਸ਼ੰਸਕ ਪ੍ਰਤੀਕਿਰਿਆ ਦੇ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actress
  • Deepika Paducone
  • Daughter Spot
  • Viral Video
  • Jagbani

ਅਨੰਨਿਆ ਪਾਂਡੇ ਨੇ ਪਹਿਣਿਆ ਮਾਂ ਦਾ 21 ਸਾਲ ਪੁਰਾਣਾ ਸੂਟ, ਜਾਣੋ ਵਜ੍ਹਾ

NEXT STORY

Stories You May Like

  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
  • gaurav and shraddha arya will be seen together on screen for the first time
    ਪਹਿਲੀ ਵਾਰ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ ਗੌਰਵ ਖੰਨਾ ਅਤੇ ਸ਼ਰਧਾ ਆਰਿਆ
  • mumbai airport  server  technical glitch
    ਮੁੰਬਈ ਏਅਰਪੋਰਟ ’ਤੇ ਸਰਵਰ ’ਚ ਆਈ ਤਕਨੀਕੀ ਖ਼ਰਾਬੀ, ਮਚੀ ਹਫ਼ੜਾ-ਦਫੜੀ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • illicit activities were taking place in the nihangs   khoka
    ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈਆ ਵੀਡੀਓ ਖੋਲ੍ਹ 'ਤਾ ਸਾਰਾ ਰਾਜ਼
  • daughter  family  video call  alive
    ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • plot to write slogans in delhi ahead of diljit s show
      ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • gippy grewal mourns demise of divit auluck  son of speed records owner
      ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ...
    • a picture on a hoarding turned the girl into a bollywood star
      ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...
    • hrithik roshan remembers   kaabil   filmmaker sanjay gupta
      "ਤੁਹਾਡੇ ਨਾਲ ਇੱਕ ਫਿਲਮ ਕਾਫ਼ੀ ਨਹੀਂ ਸੀ"; ਰਿਤਿਕ ਰੋਸ਼ਨ ਨੇ "ਕਾਬਿਲ" ਦੇ ਫਿਲਮ...
    • live show incident
      ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ ਪੰਜਾਬੀ ਗਾਇਕਾ ਦੀ ਨਿਕਲ ਗਈ ਚੀਕ...
    • yo yo honey singh expresses grief over the death of his nephew  divit auluck
      ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...
    • famous fitness influencer
      ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...
    • son of speed records owner
      Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
    • defamation case  fresh bailable warrant issued against youtuber dhruv rathee
      ਮਾਣਹਾਨੀ ਦਾ ਮਾਮਲਾ; ਯੂ-ਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +