Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    10:30:34 AM

  • jwalamukhi temple  navratri  1 14 crore donation

    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...

  • gas connections of 2 lakh consumers cancelled in punjab

    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ...

  • reward for fraud information

    ਧੋਖਾਧੜੀ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ...

  • menaka residential camps incident

    ਹਮਲਾਵਰਾਂ ਨੇ ਮੇਨਾਕਾ ਦੇ ਰਿਹਾਇਸ਼ੀ ਕੈਂਪਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਲਾਇਕਾ ਅਰੋੜਾ ਨੇ ਵਿਆਹੁਤ ਔਰਤਾਂ ਨੂੰ ਦਿੱਤੀ ਨਸੀਹਤ, ਕਿਹਾ...

ENTERTAINMENT News Punjabi(ਤੜਕਾ ਪੰਜਾਬੀ)

ਮਲਾਇਕਾ ਅਰੋੜਾ ਨੇ ਵਿਆਹੁਤ ਔਰਤਾਂ ਨੂੰ ਦਿੱਤੀ ਨਸੀਹਤ, ਕਿਹਾ...

  • Edited By Priyanka,
  • Updated: 24 Dec, 2024 03:04 PM
Mumbai
bollywood actress  maliaka arora
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਲਾਇਕਾ ਅਰੋੜਾ ਇੱਕ ਅਜਿਹੀ ਬਾਲੀਵੁੱਡ ਅਦਾਕਾਰਾ ਹੈ ਜੋ ਕਿਸੇ ਨਾ ਕਿਸੇ ਕਾਰਨ ਚਰਚਾ 'ਚ ਰਹਿੰਦੀ ਹੈ। ਅਰਜੁਨ ਕਪੂਰ ਨਾਲ ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਮਲਾਇਕਾ ਅਰੋੜਾ ਨੂੰ ਇਕ ਕਿਸੇ ਰਹੱਸਮਈ ਵਿਅਕਤੀ ਦਾ ਹੱਥ ਫੜ ਕੇ ਰੈਸਟੋਰੈਂਟ ਤੋਂ ਬਾਹਰ ਨਿਕਲਦੇ ਦੇਖਿਆ ਗਿਆ, ਜਿਸ ਤੋਂ ਬਾਅਦ ਉਹ ਆਪਣੀ ਲਵ ਲਾਈਫ ਨੂੰ ਲੈ ਕੇ ਫਿਰ ਤੋਂ ਚਰਚਾ 'ਚ ਆ ਗਈ। ਹਾਲ ਹੀ 'ਚ ਮਲਾਇਕਾ ਅਰੋੜਾ ਨੇ ਵਿਆਹੁਤਾ ਔਰਤਾਂ ਦੀ ਜ਼ਿੰਦਗੀ ਅਤੇ ਉਨ੍ਹਾਂ ਦੇ ਵਿੱਤ ਬਾਰੇ ਗੱਲ ਕੀਤੀ ਹੈ।

ਇਹ ਵੀ ਪੜ੍ਹੋ- Mohammad Siraj ਤੇ ਸ਼ਰਧਾ ਕਪੂਰ ਨੇ ਰਚਾਇਆ ਵਿਆਹ! ਜਾਣੋ ਵਾਇਰਲ ਤਸਵੀਰ ਦੀ ਸੱਚਾਈ

ਜੋ ਤੇਰਾ ਹੈ ਉਹ ਤੇਰਾ ਤੇ ਜੋ ਮੇਰਾ ਹੈ - ਮਲਾਇਕਾ ਅਰੋੜਾ
ਮਲਾਇਕਾ ਅਰੋੜਾ ਫਿਲਮਾਂ 'ਚ ਖਾਸ ਗੀਤ ਕਰਨ ਦੇ ਨਾਲ-ਨਾਲ ਇਕ ਉਦਯੋਗਪਤੀ ਵੀ ਹੈ। ਉਹ ਮੁੰਬਈ ਵਿੱਚ ਆਪਣਾ ਯੋਗਾ ਸਟੂਡੀਓ ਚਲਾਉਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਲ ਹੀ 'ਚ ਪੁੱਤਰ ਅਰਹਾਨ ਨਾਲ ਮਿਲ ਕੇ ਆਪਣਾ ਰੈਸਟੋਰੈਂਟ ਲਾਂਚ ਕੀਤਾ ਹੈ। ਹਾਲ ਹੀ 'ਚ ਇਕ ਇੰਟਰਵਿਊ 'ਚ ਮਲਾਇਕਾ ਅਰੋੜਾ ਨੇ ਵਿਆਹੁਤਾ ਔਰਤਾਂ ਨੂੰ ਆਪਣੇ ਵਿੱਤ ਦਾ ਪ੍ਰਬੰਧਨ ਕਰਨ ਦੀ ਸਲਾਹ ਦਿੱਤੀ।

ਤੁਸੀਂ ਆਪਣੀ ਪਛਾਣ ਛੱਡ ਦਿਓ
ਮਲਾਇਕਾ ਅਰੋੜਾ ਨੇ ਅੱਗੇ ਕਿਹਾ, "ਇਹ ਚੰਗੀ ਗੱਲ ਹੈ ਕਿ ਤੁਸੀਂ ਚੀਜ਼ਾਂ ਨੂੰ ਇਕੱਠੇ ਕਰਨਾ ਚਾਹੁੰਦੇ ਹੋ ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਆਪਣੀ ਪਛਾਣ ਨੂੰ ਪੂਰੀ ਤਰ੍ਹਾਂ ਗੁਆ ਦਿਓ ਅਤੇ ਕਿਸੇ ਹੋਰ ਦੀ ਪਛਾਣ ਨੂੰ ਅਪਣਾ ਲਓ। ਆਪਣੇ ਬੈਂਕ ਖਾਤੇ ਨੂੰ ਆਪਣੇ ਕੋਲ ਰੱਖਣਾ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ-Jaya Prada ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਕੀ ਹੈ ਮਾਮਲਾ

ਮਲਾਇਕਾ ਅਰੋੜਾ ਨੇ ਅਰਬਾਜ਼ ਖਾਨ ਨਾਲ ਕੀਤਾ ਸੀ ਵਿਆਹ 
ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਨੇ ਸਾਲ 1998 ਵਿੱਚ ਸਲਮਾਨ ਖਾਨ ਦੇ ਛੋਟੇ ਭਰਾ ਅਰਬਾਜ਼ ਖਾਨ ਨਾਲ ਵਿਆਹ ਕੀਤਾ ਸੀ। ਵਿਆਹ ਦੇ 19 ਸਾਲ ਬਾਅਦ 2016 'ਚ ਅਦਾਕਾਰਾ ਅਤੇ ਉਸ ਦੇ ਪਤੀ ਅਰਬਾਜ਼ ਨੇ ਇਕ-ਦੂਜੇ ਤੋਂ ਵੱਖ ਹੋਣ ਦਾ ਫੈਸਲਾ ਲਿਆ ਸੀ ਅਤੇ ਸਾਲ 2017 'ਚ ਦੋਹਾਂ ਦਾ ਤਲਾਕ ਹੋ ਗਿਆ ਸੀ, ਇਸ ਤੋਂ ਬਾਅਦ ਹੀ ਅਦਾਕਾਰਾ ਨੇ ਅਰਜੁਨ ਕਪੂਰ ਨਾਲ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • Bollywood Actress
  • Maliaka Arora
  • Shared Post
  • Mumbai
  • jagbani

Jaya Prada ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਕੀ ਹੈ ਮਾਮਲਾ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • mayawati  akash anand  media  party
    ਆਕਾਸ਼ ਆਨੰਦ ਦੀ ਵਾਪਸੀ 'ਤੇ ਮਾਇਆਵਤੀ ਨੇ ਮੀਡੀਆ ਨੂੰ ਦਿੱਤੀ ਨਸੀਹਤ
  • pakistan  muslim country  india  government  ministry of foreign affairs
    'ਪਾਕਿਸਤਾਨ ਦੇ ਹੱਥਾਂ ਦੇ ਕਠਪੁਤਲੀ ਨਾ ਬਣੋ..!', ਮੁਸਲਿਮ ਦੇਸ਼ਾਂ ਨੂੰ ਭਾਰਤ ਨੇ ਦਿੱਤੀ ਨਸੀਹਤ
  • german political leader gurdeep randhawa visits sri darbar sahib
    ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ ਨੂੰ ਦਿੱਤੀ ਇਹ ਵੱਡੀ ਨਸੀਹਤ
  • high court rejects sanjeev arora s bail plea
    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
  • fir case
    ਅਵਾਰਾ ਕੁੱਤਿਆਂ ਨੂੰ ਰੋਟੀ ਖੁਆਉਣ ਵਾਲੀਆਂ ਔਰਤਾਂ ਖ਼ਿਲਾਫ਼ ਮਾਮਲਾ ਦਰਜ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • pm modi extended greetings to the nation on navratri
    PM ਮੋਦੀ ਨੇ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • balkaur singh mansa
      ਸਿੱਧੂ ਮੂਸੇਵਾਲਾ ਦਾ HOLOGRAM ਟੂਰ ਛੱਡ ਮਾਨਸਾ ਧਰਨੇ 'ਚ ਪਹੁੰਚੇ ਬਲਕੌਰ ਸਿੰਘ
    • shanaya kapoor to make her ott debut
      ਜੀਓ ਹੌਟਸਟਾਰ ਦੀ ‘ਸਟੂਡੈਂਟ ਆਫ਼ ਦਿ ਯੀਅਰ : ਆਫ਼ਟਰ ਡਾਰਕ’ ਨਾਲ ਸ਼ਨਾਇਆ ਕਪੂਰ...
    • mika singh vows to quit singing if anyone proves daler mehndi drinks alcohol
      'ਜੇ ਕੋਈ ਸਾਬਿਤ ਕਰ ਦੇਵੇ ਕਿ ਦਲੇਰ ਭਾਜੀ ਸ਼ਰਾਬ ਪੀਂਦੇ ਨੇ, ਤਾਂ ਮੈਂ ਗਾਇਕੀ ਛੱਡ...
    • salman should apologize now
      'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...
    • ncw   suo motu   singer neha singh rathore case
      ਰਾਸ਼ਟਰੀ ਮਹਿਲਾ ਕਮਿਸ਼ਨ ਨੇ ਗਾਇਕਾ ਨੇਹਾ ਸਿੰਘ ਰਾਠੌਰ ਵਿਰੁੱਧ ‘ਮਾਨਹਾਨੀ’ ਵਾਲੀਆਂ...
    • famous actress shares good news
      ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ
    • tiger shroff
      ਟਾਈਗਰ ਸ਼ਰਾਫ ਨੂੰ ਕਤਲ ਕਰਨ ਲਈ ਆਏ ਸਨ ਸ਼ੂਟਰ, ਲਾਰੈਂਸ ਗੈਂਗ ਦੇ ਅਨਿਲ ਪੰਡਿਤ ਨੇ...
    • from gulshan kumar to tiger shroff  the industry has been shaken by gunfire
      ਬਾਲੀਵੁੱਡ ’ਤੇ ਅੰਡਰਵਰਲਡ ਦਾ ਖ਼ੌਫ਼ : ਗੁਲਸ਼ਨ ਕੁਮਾਰ ਤੋਂ ਟਾਈਗਰ ਸ਼ਰਾਫ ਤੱਕ,...
    • jhota case  remaining shows of sidhu moosewala  s hologram tour postponed
      ਝੋਟਾ ਹੱਤਿਆਕਾਂਡ : ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਦੇ ਬਾਕੀ ਸ਼ੋਅ ਮੁਲਤਵੀ
    • tiger shroff case
      Tiger Shroff ਕੇਸ: ਸ਼ੂਟਰਾਂ ਨੂੰ ਲੈ ਕੇ ਮੁੰਬਈ ਜਾ ਰਹੀ ਪੁਲਸ ਟੀਮ ਵਾਪਸ ਕੋਟਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +