Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    3:16:48 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ...

  • bla makes big claim

    27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ...

  • punjab marriage news

    ਪੰਜਾਬ: ਵਿਆਹ ਤੋਂ ਪਹਿਲਾਂ ਬਾਰਾਤ ਉੱਪਰ ਹੋ ਗਿਆ...

  • companies increase prices of ice cream chocolate and cold drinks

    ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Birthday Spl: ਇਸ ਅਦਾਕਾਰਾ ਨੂੰ ਸੜੇ ਚਿਹਰੇ ਨਾਲ ਮਿਲਿਆ ਫੇਮ

ENTERTAINMENT News Punjabi(ਤੜਕਾ ਪੰਜਾਬੀ)

Birthday Spl: ਇਸ ਅਦਾਕਾਰਾ ਨੂੰ ਸੜੇ ਚਿਹਰੇ ਨਾਲ ਮਿਲਿਆ ਫੇਮ

  • Edited By Priyanka,
  • Updated: 19 Nov, 2024 04:28 PM
Mumbai
bollywood actress  zeenat aman  indian actress
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬੋਲਡ ਸੀਨ ਅੱਜ ਦੀ ਫਿਲਮ ਇੰਡਸਟਰੀ ਵਿੱਚ ਬਹੁਤ ਆਮ ਹਨ ਤੇ ਕਈ ਅਭਿਨੇਤਰੀਆਂ ਇਹ ਸੀਨ ਆਸਾਨੀ ਨਾਲ ਕਰ ਲੈਂਦੀਆਂ ਹਨ ਪਰ 70-80 ਦੇ ਦਹਾਕੇ ‘ਚ ਅਜਿਹੀਆਂ ਬਹੁਤ ਘੱਟ ਅਦਾਕਾਰਾਂ ਹਨ ਜੋ ਆਪਣੇ ਬੋਲਡ ਲੁੱਕ ਕਾਰਨ ਸੁਰਖੀਆਂ ‘ਚ ਰਹਿੰਦੀਆਂ ਹਨ। ਇੱਕ ਅਜਿਹੀ ਅਦਾਕਾਰਾ ਵੀ ਹੈ, ਜਿਸ ਦੀ ਬੋਲਡਨੈੱਸ ਲੋਕਾਂ ਨੂੰ ਅੱਜ ਵੀ ਹੈਰਾਨ ਕਰ ਦੇਵੇਗੀ। ਅਸੀਂ ਗੱਲ ਕਰ ਰਹੇ ਹਾਂ ਜ਼ੀਨਤ ਅਮਾਨ ਦੀ। ਜ਼ੀਨਤ ਅਮਾਨ ਨਾਲ ਜੁੜੀਆਂ ਖਬਰਾਂ ਹਮੇਸ਼ਾ ਅਖਬਾਰ ਦੇ ਪਹਿਲੇ ਪੰਨੇ ‘ਤੇ ਹੁੰਦੀਆਂ ਸਨ। ਇਹ ਅਦਾਕਾਰਾ ਨਾ ਸਿਰਫ ਆਪਣੀ ਪ੍ਰੋਫੈਸ਼ਨਲ ਲਾਈਫ ਸਗੋਂ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਸੁਰਖੀਆਂ ‘ਚ ਰਹੀ ਹੈ। ਅੱਜ ਯਾਨੀ ਕਿ 19 ਨਵੰਬਰ ਨੂੰ ਜ਼ੀਨਤ ਅਮਾਨ ਦਾ ਜਨਮਦਿਨ ਹੈ। ਆਓ ਜਾਣਦੇ ਹਾਂ ਜ਼ੀਨਤ ਅਮਾਨ ਨਾਲ ਜੁੜੀਆਂ ਕੁੱਝ ਦਿਲਚਸਪ ਗੱਲਾਂ ...

ਜ਼ੀਨਤ ਅਮਾਨ ਹਿੰਦੂ ਮਾਂ ਅਤੇ ਮੁਸਲਿਮ ਪਿਤਾ ਦੀ ਹੈ ਧੀ 

ਜ਼ੀਨਤ ਅਮਾਨ ਦੀ ਨਿੱਜੀ ਜ਼ਿੰਦਗੀ ਅਕਸਰ ਸੁਰਖੀਆਂ ‘ਚ ਰਹੀ ਹੈ। ਉਨ੍ਹਾਂ ਦਾ ਜਨਮ 19 ਨਵੰਬਰ 1951 ਨੂੰ ਮੁੰਬਈ ‘ਚ ਹੋਇਆ ਹੈ। ਉਨ੍ਹਾਂ ਦੀ ਮਾਤਾ ਵਰਧਨੀ ਹਿੰਦੂ ਸੀ ਅਤੇ ਪਿਤਾ ਮੁਸਲਮਾਨ ਸਨ ਜਿਨ੍ਹਾਂ ਦਾ ਨਾਮ ਅਮਾਨਤੁੱਲਾ ਖਾਨ ਸੀ। ਅਦਾਕਾਰਾ ਦੇ ਪਿਤਾ ਹਿੰਦੀ ਸਿਨੇਮਾ ਦੇ ਮਸ਼ਹੂਰ ਸਕ੍ਰਿਪਟ ਰਾਈਟਰ ਸਨ, ਜਿਨ੍ਹਾਂ ਨੇ ‘ਮੁਗਲ-ਏ-ਆਜ਼ਮ’ ਅਤੇ ‘ਪਾਕੀਜ਼ਾ’ ਵਰਗੀਆਂ ਸੁਪਰਹਿੱਟ ਅਤੇ ਬਲਾਕਬਸਟਰ ਫਿਲਮਾਂ ਲਿਖੀਆਂ ਹਨ। ਤੁਹਾਡੇ ਦਿਮਾਗ ਵਿੱਚ ਇਹ ਜ਼ਰੂਰ ਆ ਰਿਹਾ ਹੋਵੇਗਾ ਕਿ ਜੇਕਰ ਉਸ ਦੀ ਮਾਂ ਹਿੰਦੂ ਹੈ ਅਤੇ ਪਿਤਾ ਮੁਸਲਮਾਨ ਹਨ ਤਾਂ ਅਦਾਕਾਰਾ ਨੇ ਉਪਨਾਮ ਅਮਾਨ ਕਿਉਂ ਰੱਖਿਆ। ਇਸ ਦੇ ਪਿੱਛੇ ਇਕ ਖਾਸ ਕਾਰਨ ਹੈ, ਅਸਲ ‘ਚ ਉਨ੍ਹਾਂ ਦੇ ਪਿਤਾ ਆਪਣੇ ਨਾਂ ਨਾਲ ‘ਅਮਾਨ’ ਲਿਖਦੇ ਸਨ, ਜਿਸ ਕਾਰਨ ਅਦਾਕਾਰਾ ਨੇ ਆਪਣਾ ਸਰਨੇਮ ‘ਅਮਾਨ’ ਰੱਖਿਆ।ਜੇਕਰ ਤੁਸੀਂ ਜ਼ੀਨਤ ਅਮਾਨ ਦੇ ਪ੍ਰਸ਼ੰਸਕ ਹੋ ਤਾਂ ਤੁਸੀਂ ਉਨ੍ਹਾਂ ਦੀ ਫਿਲਮ ਸਤਯਮ ਸ਼ਿਵਮ ਸੁੰਦਰਮ ਜ਼ਰੂਰ ਦੇਖੀ ਹੋਵੇਗੀ। ਇਹ ਫਿਲਮ ਅਦਾਕਾਰਾ ਦੇ ਕਰੀਅਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਈ। ਇਸ ਫਿਲਮ ‘ਚ ਅਦਾਕਾਰਾ ਦਾ ਚਿਹਰਾ ਸੜਿਆ ਹੋਇਆ ਸੀ, ਜਿਸ ਨੂੰ ਉਹ ਹਮੇਸ਼ਾ ਢੱਕ ਕੇ ਰੱਖਦੀ ਸੀ ਪਰ ਜਦੋਂ ਹੀਰੋ ਨੇ ਉਸ ਨੂੰ ਦੇਖਿਆ ਤਾਂ ਉਸ ਦਾ ਚਿਹਰਾ ਨਹੀਂ ਸਗੋਂ ਉਸ ਦਾ ਕਿਰਦਾਰ ਦੇਖਿਆ ਅਤੇ ਉਸ ਨਾਲ ਪਿਆਰ ਹੋ ਗਿਆ। ਇਸ ਫਿਲਮ ‘ਚ ਅਦਾਕਾਰਾ ਨੇ ਕਾਫੀ ਬੋਲਡ ਸੀਨ ਵੀ ਦਿੱਤੇ ਹਨ।

ਇਹ ਵੀ ਪੜ੍ਹੋ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਜ਼ੀਨਤ ਅਮਾਨ ਦੀ ਨਿੱਜੀ ਜ਼ਿੰਦਗੀ ਵੀ ਖੁੱਲ੍ਹੀ ਕਿਤਾਬ ਵਾਂਗ ਹੈ। ਉਹ ਲੱਖਾਂ ਦਿਲਾਂ ‘ਤੇ ਰਾਜ ਕਰਦੀ ਸੀ ਪਰ ਦਿਲ ਦੇ ਮਾਮਲੇ ‘ਚ ਉਹ ਖੁਦ ਬਦਕਿਸਮਤ ਰਹੀ। ਅਦਾਕਾਰਾ ਨੇ ਸਭ ਤੋਂ ਪਹਿਲਾਂ ਸੰਜੇ ਖਾਨ ਨਾਲ ਵਿਆਹ ਕੀਤਾ, ਜੋ ਇੱਕ ਪਹਿਲਾਂ ਤੋਂ ਵਿਆਹੁਤਾ ਸਨ ਅਤੇ 4 ਬੱਚਿਆਂ ਦੇ ਪਿਤਾ ਸਨ ਪਰ ਕੁਝ ਸਮੇਂ ਬਾਅਦ ਹੀ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਨੇ ਇਕ ਪਾਰਟੀ ‘ਚ ਜ਼ੀਨਤ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਸੰਜੇ ਤੋਂ ਵੱਖ ਹੋਣ ਤੋਂ ਬਾਅਦ ਅਦਾਕਾਰਾ ਨੇ ਬਾਲੀਵੁੱਡ ਅਦਾਕਾਰ ਮਜ਼ਹਰ ਖਾਨ ਨਾਲ ਵਿਆਹ ਕੀਤਾ ਸੀ ਪਰ ਕੁਝ ਸਮੇਂ ਬਾਅਦ ਉਸ ਨੇ ਵੀ ਜ਼ੀਨਤ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਸਰੀਰਕ ਸ਼ੋਸ਼ਣ ਤੋਂ ਪ੍ਰੇਸ਼ਾਨ ਹੋ ਕੇ ਅਦਾਕਾਰਾ ਨੇ ਉਸ ਨੂੰ ਵੀ ਤਲਾਕ ਦੇ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actress
  • Zeenat Aman
  • Indian actress
  • Jagbani

ਜਲੰਧਰ ਪੁੱਜੀ ‘ਹੇ ਸੀਰੀ ਵੇ ਸੀਰੀ’ ਫਿਲਮ ਦੀ ਟੀਮ ਨੇ ਲਾਈਆਂ ਰੌਣਕਾਂ

NEXT STORY

Stories You May Like

  • birthday party turns into mourning
    ਮਾਤਮ 'ਚ ਬਦਲੀ ਬਰਥਡੇ ਪਾਰਟੀ: ਚਿਹਰੇ 'ਤੇ ਕੇਕ ਲਗਾਉਣ ਪਿੱਛੇ ਚੱਲੀਆਂ ਗੋਲੀਆਂ, 3 ਦੋਸਤਾਂ ਦੀ ਮੌਤ
  • aneet padda mourns the loss of her grandfather
    'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ
  • do a yogurt facial at home in 4 steps
    4 Steps ਨਾਲ ਘਰ ’ਚ ਕਰੋ ਦਹੀਂ ਨਾਲ ਫੇਸ਼ੀਅਲ, ਚਿਹਰੇ ’ਤੇ ਆਵੇਗਾ Instant Glow
  •   wicked   actress blocked from flight due to wheelchair
    ਸ਼ਰਮਨਾਕ! ਵ੍ਹੀਲਚੇਅਰ ਕਰਕੇ 'Wicked' ਅਦਾਕਾਰਾ ਨੂੰ ਫਲਾਈਟ 'ਚੋਂ ਰੋਕਿਆ; ਅਦਾਕਾਰਾ ਨੇ ਲਗਾਏ ਗੰਭੀਰ ਇਲਜ਼ਾਮ
  • priyanka chopra pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
  • god of cricket sachin tendulkars 53rd birthday
    'ਕ੍ਰਿਕਟ ਦੇ ਭਗਵਾਨ' ਸਚਿਨ ਤੇਂਦੁਲਕਰ ਦਾ 53ਵਾਂ ਜਨਮਦਿਨ, ਮੁੰਬਈ 'ਚ ਪ੍ਰਸ਼ੰਸਕਾਂ ਦਾ ਉਮੜਿਆ ਸੈਲਾਬ
  • massive fire broke out in a standing wheat crop near khoja
    ਖੋਜਾ ਨਜ਼ਦੀਕ ਕਣਕ ਦੀ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ: 15-20 ਖੇਤ ਸੜੇ, ਕਿਸਾਨਾਂ 'ਚ ਰੋਸ
  • casting couch moment debut salman khan
    'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ ਦੇ ਵੱਡੇ ਰਾਜ਼
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
Trending
Ek Nazar
crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer for pakistani film mera lyari released
      'ਧੁਰੰਦਰ' ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ 'ਚ ਪਾਕਿਸਤਾਨ ! ਰਿਲੀਜ਼ ਹੋਇਆ ਫਿਲਮ 'ਮੇਰਾ...
    • tamannaah bhatia to be seen in   ragini mms 3
      ‘ਰਾਗਿਨੀ MMS 3’ ’ਚ ਨਜ਼ਰ ਆਵੇਗੀ ਤਮੰਨਾ ਭਾਟੀਆ
    • actress mehreen pirzada ties the knot in himachal pradesh
      ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...
    • big relief for famous bollywood actress
      ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੂੰ ਵੱਡੀ ਰਾਹਤ ! ਅਦਾਲਤ ਨੇ ਬੈਂਕ ਅਕਾਊਂਟ ਬਾਰੇ...
    •   wicked   actress blocked from flight due to wheelchair
      ਸ਼ਰਮਨਾਕ! ਵ੍ਹੀਲਚੇਅਰ ਕਰਕੇ 'Wicked' ਅਦਾਕਾਰਾ ਨੂੰ ਫਲਾਈਟ 'ਚੋਂ ਰੋਕਿਆ;...
    • big relief for ranveer singh
      ਰਣਵੀਰ ਸਿੰਘ ਨੂੰ ਵੱਡੀ ਰਾਹਤ: ‘ਕਾਂਤਾਰਾ’ ਮਿਮਿਕਰੀ ਵਿਵਾਦ ‘ਚ FIR ਹੋਈ ਰੱਦ, ਹੁਣ...
    • bus incident with artists
      ਕਲਾਕਾਰਾਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਮਸ਼ਹੂਰ ਨ੍ਰਿਤਕੀ ਦੀ ਹੋ...
    • new promo for  aakhri sawaal  released
      ਬਾਲੀਵੁੱਡ ਸਟਾਰ ਸੰਜੇ ਦੱਤ ਦੀ ਫਿਲਮ 'ਅਖਿਰੀ ਸਵਾਲ' ਦਾ ਨਵਾਂ ਪ੍ਰੋਮੋ ਰਿਲੀਜ਼
    • the film  bhabhi ji ghar par hain  world television premiere on this day
      ਫਿਲਮ "ਭਾਭੀ ਜੀ ਘਰ ਪਰ ਹੈਂ! ਫਨ ਔਨ ਦਿ ਰਨ" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • geeta basra reveals her favourite punjabi artist of all time
      ਮੈਂ ਦਿਲਜੀਤ ਦੋਸਾਂਝ ਦੀ ਬਹੁਤ ਵੱਡੀ ਪ੍ਰਸ਼ੰਸਕ ਹਾਂ: ਗੀਤਾ ਬਸਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +