Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    10:06:32 AM

  • usa over iran s claim

    ਇਰਾਨ ਨੇ ਸੁੱਟ ਲਿਆ F-18 ਲੜਾਕੂ ਜਹਾਜ਼ ! ਦਾਅਵੇ...

  • banks will remain closed today and tomorrow due to ram navami see list

    ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ...

  • long queues on petrol pumps

    ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ...

  • read this news before leaving home on 27th 28th

    27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਵਿਰਾਟ ਕੋਹਲੀ ਤੇ ਅਨੁਸ਼ਕਾ ਦੇ ਲਾਡਲੇ ਪੁੱਤਰ ਦੀ ਪਹਿਲੀ ਝਲਕ ਆਈ ਸਾਹਮਣੇ, ਪਲਾਂ 'ਚ ਵਾਇਰਲ ਹੋ ਗਈ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਵਿਰਾਟ ਕੋਹਲੀ ਤੇ ਅਨੁਸ਼ਕਾ ਦੇ ਲਾਡਲੇ ਪੁੱਤਰ ਦੀ ਪਹਿਲੀ ਝਲਕ ਆਈ ਸਾਹਮਣੇ, ਪਲਾਂ 'ਚ ਵਾਇਰਲ ਹੋ ਗਈ ਵੀਡੀਓ

  • Edited By Sunita,
  • Updated: 20 Jul, 2024 01:25 PM
New Delhi
bollywood actress anushka sharma and virat kohli son akaay video
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਭਾਰਤੀ ਖਿਡਾਰੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਰਹਿੰਦੇ ਹਨ। ਲੰਬੇ ਸਮੇਂ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਜੋੜਾ ਆਪਣੀ ਫੈਮਿਲੀ ਟਾਈਮ ਦਾ ਆਨੰਦ ਲੈਣ ਲਈ ਲੰਡਨ ਸ਼ਿਫਟ ਹੋਣ ਦੀ ਯੋਜਨਾ ਬਣਾ ਰਹੇ ਹਨ। ਹੁਣ ਲੱਗਦਾ ਹੈ ਕਿ ਇਹ ਅਟਕਲਾਂ ਸ਼ਾਇਦ ਸੱਚ ਸਾਬਤ ਨਾ ਹੋਣ। ਇਹ ਅਸੀਂ ਨਹੀਂ, ਵਿਰਾਟ-ਅਨੁਸ਼ਕਾ ਅਤੇ ਵਾਮਿਕਾ-ਅਕਾਏ ਦੀ ਵਾਇਰਲ ਵੀਡੀਓ ਤੋਂ ਇਕ ਵਾਰ ਫਿਰ ਪ੍ਰਸ਼ੰਸਕ ਇਸ ਦਾ ਅੰਦਾਜ਼ਾ ਲਗਾ ਰਹੇ ਹਨ। ਇਸ ਵੀਡੀਓ ਰਾਹੀਂ ਵਿਰੁਸ਼ਕਾ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਬੇਟੇ ਨੂੰ ਪਹਿਲੀ ਵਾਰ ਦੇਖਿਆ ਹੈ। ਅਕਾਏ ਨੂੰ ਪਹਿਲੀ ਵਾਰ ਆਪਣੀ ਮੰਮੀ ਅਤੇ ਡੈਡੀ ਨਾਲ ਸ਼ਾਪਿੰਗ ਕਰਦੇ ਹੋਏ ਜਨਤਕ ਤੌਰ ‘ਤੇ ਦੇਖਿਆ ਗਿਆ ਸੀ।

ਦਰਅਸਲ, ਵਿਰਾਟ ਕੋਹਲੀ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜੋ ਲੰਡਨ ਦਾ ਹੈ। ਇਸ ਵੀਡੀਓ ‘ਚ ਵਿਰਾਟ ਕੋਹਲੀ ਆਪਣੀ ਪਤਨੀ, ਅਭਿਨੇਤਰੀ ਅਨੁਸ਼ਕਾ ਸ਼ਰਮਾ ਅਤੇ ਬੇਟੇ ਅਕਾਏ ਨਾਲ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਵਿਰਾਟ ਅਤੇ ਅਨੁਸ਼ਕਾ ਲਾਈਮਲਾਈਟ ਤੋਂ ਦੂਰ ਲੰਡਨ ਦੀਆਂ ਸੜਕਾਂ ‘ਤੇ ਆਮ ਲੋਕਾਂ ਵਾਂਗ ਘੁੰਮ ਰਹੇ ਹਨ। ਉਹ ਆਪਣੇ ਬੱਚਿਆਂ ਨਾਲ ਇਸ ਪਲ ਦਾ ਆਨੰਦ ਲੈ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਪੰਜਾਬ ਦੇ ਖਿਡਾਰੀ ਲਈ ਬਣਿਆ ਮਸੀਹਾ, ਚੁਕਾਇਆ 9 ਲੱਖ ਦਾ ਕਰਜ਼ਾ

ਵੀਡੀਓ ‘ਚ ਜੋੜਾ ਫੁੱਲਾਂ ਦੀ ਦੁਕਾਨ ‘ਤੇ ਖੜ੍ਹਾ ਉਸ ਨੂੰ ਦੇਖ ਰਿਹਾ ਹੈ। ਵਿਰਾਟ ਦੀ ਗੋਦ 'ਚ ਉਨ੍ਹਾਂ ਦਾ ਬੇਟਾ ਅਕਾਏ ਹੈ। ਅਨੁਸ਼ਕਾ ਸ਼ਰਮਾ ਵੀ ਫੁੱਲ ਖਰੀਦਣ ‘ਚ ਰੁੱਝੀ ਹੋਈ ਹੈ। ਇਸ ਦੌਰਾਨ ਅਨੁਸ਼ਕਾ ਆਪਣੇ ਵਾਲਾਂ ਨੂੰ ਬਨ ‘ਚ ਬੰਨ੍ਹ ਕੇ ਅਤੇ ਢਿੱਲੀ ਸਫੇਦ ਕਮੀਜ਼ ਪਹਿਨ ਕੇ ਕਾਫੀ ਖ਼ੂਬਸੂਰਤ ਲੱਗ ਰਹੀ ਹੈ। ਵੀਡੀਓ ‘ਚ ਅਕਾਏ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਵਿਰਾਟ ਦਾ ਚਿਹਰਾ ਦੇਖਣਾ ਮੁਸ਼ਕਿਲ ਹੈ ਕਿਉਂਕਿ ਇਹ ਵੀਡੀਓ ਜੋੜੇ ਦੇ ਪਿੱਛੇ ਤੋਂ ਬਣਾਈ ਗਈ ਹੈ। ਜੋੜੇ ਦੀ ਇਹ ਵੀਡੀਓ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਹੈ।

Virat Kohli and Anushka Sharma spotted with baby Akaay at a flower shop in  London

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਨਾਲ ਇੰਝ ਵਾਪਰਿਆ ਭਿਆਨਕ ਹਾਦਸਾ, ਤਸਵੀਰਾਂ ਵੇਖ ਕੰਬ ਜਾਵੇਗੀ ਰੂੰਹ

ਦੱਸਣਯੋਗ ਹੈ ਕਿ ਵਿਰਾਟ ਕੋਹਲੀ ਲੰਬੇ ਸਮੇਂ ਤੋਂ ਇਸ ਪਲ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਨੇ ਇੱਕ ਵਾਰ ਲੰਡਨ 'ਚ ਰਹਿਣ ਦੀ ਇੱਛਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਲੰਡਨ ਕਿਉਂ ਪਸੰਦ ਹੈ। ਵਿਰਾਟ ਨੇ ਕਿਹਾ ਸੀ, ''ਅਸੀਂ ਦੇਸ਼ 'ਚ ਨਹੀਂ ਸੀ। ਦੋ ਮਹੀਨਿਆਂ ਲਈ ਆਮ ਮਹਿਸੂਸ ਕਰਨਾ ਮੇਰੇ ਅਤੇ ਮੇਰੇ ਪਰਿਵਾਰ ਲਈ ਇੱਕ ਸ਼ਾਨਦਾਰ ਅਨੁਭਵ ਸੀ। ਮੈਂ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦੇ ਮੌਕੇ ਲਈ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ। ਆਮ ਲੋਕਾਂ ਵਾਂਗ ਸੜਕਾਂ ‘ਤੇ ਘੁੰਮਦੇ ਹੋਏ ਮੈਨੂੰ ਜੋ ਅਹਿਸਾਸ ਹੋਇਆ, ਉਹ ਬਹੁਤ ਖ਼ਾਸ ਸੀ। ਵਿਰਾਟ ਨੂੰ ਆਖਿਰਕਾਰ ਇਹ ਮੌਕਾ ਮਿਲ ਗਿਆ। ਹੁਣ ਉਹ ਲੰਡਨ ਦੀਆਂ ਗਲੀਆਂ 'ਚ ਖੁੱਲ੍ਹ ਕੇ ਘੁੰਮ ਰਹੇ ਹਨ ਹੈ। ਇਸ ਦੇ ਨਾਲ ਹੀ ਉਹ ਆਪਣੇ ਆਪ ਨੂੰ ਭਗਤੀ 'ਚ ਵਿਅਸਤ ਰੱਖ ਰਿਹਾ ਹੈ। ਇਸ 'ਚ ਕੋਈ ਸ਼ੱਕ ਨਹੀਂ ਕਿ ਉਹ ਆਪਣਾ ਪਰਿਵਾਰਕ ਸਮਾਂ ਬਹੁਤ ਪਿਆਰ ਨਾਲ ਬਿਤਾ ਰਿਹਾ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 

  • Virat Kohli
  • Anushka Sharma
  • Son
  • Akaay
  • First Look
  • Video Viral
  • Bollywood Actress

ਅਦਾਕਾਰਾ ਨੇਹਾ ਧੂਪੀਆ ਨੇ ਪਤੀ ਅੰਗਦ ਬੇਦੀ ਨਾਲ ਪੰਜਾਬੀ ਗੀਤ 'ਤੇ ਕੀਤਾ ਰੋਮਾਂਟਿਕ ਡਾਂਸ, ਵੀਡੀਓ ਵਾਇਰਲ

NEXT STORY

Stories You May Like

  • another video surfaced in the suicide case of dm gagan randhawa
    DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...
  • attack on sarpanch  viral video
    ਦਫਤਰ 'ਚ ਬੈਠੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV ਆਈ ਸਾਹਮਣੇ
  • virat kohli is still the heartbeat of rcb  ab de villiers
    ਵਿਰਾਟ ਕੋਹਲੀ ਅਜੇ ਵੀ RCB ਦੀ ਧੜਕਣ ਹਨ : ਏਬੀ ਡੀ ਡਿਵੀਲੀਅਰਜ਼
  • ganga river  boat  iftar party  video  viral  arrested
    ਕਾਸ਼ੀ ਦੀ ਪਵਿੱਤਰ ਗੰਗਾ 'ਚ ਕਿਸ਼ਤੀ 'ਤੇ ਇਫ਼ਤਾਰ ਪਾਰਟੀ: ਵੀਡੀਓ ਵਾਇਰਲ ਹੋਣ ਮਗਰੋਂ 14 ਗ੍ਰਿਫ਼ਤਾਰ
  • video of a drunk person swinging in the civil hospital goes viral
    ਨਸ਼ੇ 'ਚ ਝੂਲਦੀ ਜਵਾਨੀ! ਸਿਵਲ ਹਸਪਤਾਲ 'ਚ ਨੌਜਵਾਨ ਦੀ ਵੀਡੀਓ ਵਾਇਰਲ
  • traffic police exposes case of extortion
    ਨਾਕਾਬੰਦੀ 'ਤੇ ਟ੍ਰੈਫਿਕ ਪੁਲਸ ਵੱਲੋਂ ਜ਼ਬਰੀ ਵਸੂਲੀ ਜਾਂਦੀ 'ਐਂਟਰੀ ਫੀਸ'! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ
  • smriti mandhana creates history
    ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ, ਵਿਰਾਟ ਕੋਹਲੀ ਦੇ ਰਿਕਾਰਡ ਦੀ ਕੀਤੀ ਬਰਾਬਰੀ
  • this is the first time in canada  s history that such a tragedy has happened
    ਕੈਨੇਡਾ ਦੇ ਇਤਿਹਾਸ 'ਚ ਪਹਿਲੀ ਵਾਰ ਵਾਪਰਿਆ ਅਜਿਹਾ ਭਾਣਾ, ਆਬਾਦੀ 'ਚ ਦਰਜ ਕੀਤੀ ਗਈ ਵੱਡੀ ਗਿਰਾਵਟ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • punjab doctor s grand entry in dhurandar 2
      ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...
    • arjun rampal  s new project announced amid   dhurandhar 2   success
      'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ...
    • athiya shetty celebrates her   jaana   evaarah  s first birthday  shares glimpse
      1 ਸਾਲ ਦੀ ਹੋਈ ਕ੍ਰਿਕਟਰ KL ਰਾਹੁਲ ਦੀ ਧੀ 'ਇਵਾਰਾ', ਆਥੀਆ ਸ਼ੈੱਟੀ ਨੇ ਸਾਂਝੀਆਂ...
    • sidharth malhotra and tamannaah bhatia  s film   vvan   release date announced
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ 'Vvan' ਦੀ ਰਿਲੀਜ਼ ਦਾ ਹੋਇਆ ਐਲਾਨ
    • song   ae khuda   from the film  ginny weds sunny 2  released
      ਫਿਲਮ 'ਗਿੰਨੀ ਵੈਡਸ ਸਨੀ 2' ਦਾ ਦਿਲ ਨੂੰ ਛੂਹ ਲੈਣ ਵਾਲਾ ਗੀਤ 'ਐ ਖੁਦਾ' ਹੋਇਆ...
    • kantara mimicry row court asks ranveer singh to apologise
      ਧੁੰਰਦਰ ਦੀ ਸਫਲਤਾ ਵਿਚਾਲੇ ਮੁਸ਼ਕਲ 'ਚ ਫ਼ਸੇ ਰਣਵੀਰ ਸਿੰਘ ! ਹਾਈਕੋਰਟ ਨੇ ਦਿੱਤੇ...
    • r madhavan clarifies smoking scene in dhurandhar the revenge
      'ਅਸੀਂ ਸਿੱਖ ਕੌਮ ਦੇ ਨਾਲ ਹਾਂ..!' ਫਿਲਮ 'ਧੁਰੰਦਰ-2' 'ਚ ਸਿਗਰਟ ਪੀਣ ਵਾਲੇ ਸੀਨ...
    • sanjay dutt meets andhra pradesh cm chandrababu naidu
      ਬਾਲੀਵੁੱਡ ਸਟਾਰ ਸੰਜੇ ਦੱਤ ਨੇ ਆਂਧਰਾ ਪ੍ਰਦੇਸ਼ ਦੇ CM ਚੰਦਰਬਾਬੂ ਨਾਇਡੂ ਨਾਲ ਕੀਤੀ...
    • famous youtuber armaan malik becomes father for the 5th time
      5ਵੀਂ ਵਾਰ ਪਿਤਾ ਬਣਿਆ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ
    • harish rana coma life made into a film
      ਵੱਡੇ ਪਰਦੇ 'ਤੇ ਦਿਖੇਗਾ 13 ਸਾਲ ਕੋਮਾ 'ਚ ਰਹਿਣ ਦਾ ਦਰਦ! ਹਰੀਸ਼ ਰਾਣਾ ਦੀ ਜ਼ਿੰਦਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +