Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    6:49:30 PM

  • punjab  elections  notification  nomination

    ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ...

  • aam aadmi party announces 31 more candidates

    ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ,...

  • charanjit channi s major statement on the tarkhanmajra dhillon dispute

    'ਜੇ ਇੰਨੀ ਹੀ ਗੱਲ ਸੀ ਤਾਂ ਤੂੰ ਵੀ...',...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਬੰਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ...

ENTERTAINMENT News Punjabi(ਤੜਕਾ ਪੰਜਾਬੀ)

ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ...

  • Edited By Cherry,
  • Updated: 10 May, 2026 01:36 PM
Entertainment
bollywood actress controversy
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਆਪਣੀ ਦਮਦਾਰ ਅਦਾਕਾਰੀ ਅਤੇ ਖੂਬਸੂਰਤੀ ਨਾਲ ਕਰੋੜਾਂ ਦਿਲਾਂ 'ਤੇ ਰਾਜ ਕਰਨ ਵਾਲੀ ਆਪਣੇ ਜ਼ਮਾਨੇ ਦੀ ਮਸ਼ਹੂਰ ਬਾਲੀਵੁੱਡ ਅਦਾਕਾਰਾ ਮਾਲਾ ਸਿਨਹਾ ਦੀ ਜ਼ਿੰਦਗੀ ਵਿੱਚ ਇੱਕ ਅਜਿਹਾ ਮੋੜ ਵੀ ਆਇਆ ਸੀ, ਜਿਸ ਨੇ ਪੂਰੀ ਫਿਲਮ ਇੰਡਸਟਰੀ ਨੂੰ ਸ਼ਰਮਸਾਰ ਕਰ ਦਿੱਤਾ ਸੀ। ਇਹ ਕਿੱਸਾ ਇੱਕ ਇਨਕਮ ਟੈਕਸ ਰੇਡ ਅਤੇ ਉਸ ਤੋਂ ਬਾਅਦ ਅਦਾਲਤ ਵਿੱਚ ਦਿੱਤੇ ਗਏ ਇੱਕ ਬੇਹੱਦ ਵਿਵਾਦਿਤ ਬਿਆਨ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ ਅਰਦਾਸ, ਲੰਗਰ ਹਾਲ 'ਚ ਨਿਭਾਈ ਸੇਵਾ

PunjabKesari

ਇਹ ਘਟਨਾ 1978 ਦੀ ਹੈ ਜਦੋਂ ਮਾਲਾ ਸਿਨਹਾ ਦੇ ਘਰ 'ਤੇ ਇਨਕਮ ਟੈਕਸ ਵਿਭਾਗ ਦਾ ਛਾਪਾ ਪਿਆ ਸੀ। ਜਾਂਚ ਅਧਿਕਾਰੀ ਉਸ ਵੇਲੇ ਦੰਗ ਰਹਿ ਗਏ ਜਦੋਂ ਉਨ੍ਹਾਂ ਨੇ ਬਾਥਰੂਮ ਦੀਆਂ ਕੰਧਾਂ ਨੂੰ ਤੋੜਿਆ। ਕੰਧਾਂ ਦੇ ਅੰਦਰ ਲੋਹੇ ਦੇ ਲਾਕਰ ਬਣਾਏ ਗਏ ਸਨ, ਜਿਨ੍ਹਾਂ ਵਿੱਚੋਂ ਲਗਭਗ 12 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਉਸ ਦੌਰ ਵਿੱਚ 12 ਲੱਖ ਰੁਪਏ ਇੱਕ ਬਹੁਤ ਵੱਡੀ ਰਕਮ ਮੰਨੀ ਜਾਂਦੀ ਸੀ। ਜਦੋਂ ਮਾਮਲਾ ਅਦਾਲਤ ਵਿੱਚ ਪਹੁੰਚਿਆ ਤਾਂ ਮਾਲਾ ਸਿਨਹਾ ਨੇ ਆਪਣੇ ਬਚਾਅ ਲਈ ਇਹ ਦਾਅਵਾ ਕਰ ਦਿੱਤਾ ਕਿ ਉਸਨੇ ਇਹ ਪੈਸਾ ਜਿਸਮ ਫਰੋਸ਼ੀ ਰਾਹੀਂ ਕਮਾਇਆ ਸੀ। ਅਦਾਕਾਰਾ ਦੇ ਇਸ ਬਿਆਨ ਨੇ ਪੂਰੇ ਦੇਸ਼ ਵਿੱਚ ਤਰਥੱਲੀ ਮਚਾ ਦਿੱਤੀ।

ਇਹ ਵੀ ਪੜ੍ਹੋ: ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ ਅਦਾਕਾਰਾ ਤ੍ਰਿਸ਼ਾ ਕ੍ਰਿਸ਼ਨਨ

PunjabKesari

ਹਾਲਾਂਕਿ ਜਦੋਂ ਇਹ ਵਿਵਾਦ ਵਧਿਆ ਤਾਂ ਮਾਲਾ ਸਿਨਹਾ ਨੇ ਅਜਿਹਾ ਬਿਆਨ ਦੇਣ ਪਿੱਛੇ ਕਾਰਨ ਵੀ ਦੱਸਿਆ। ਮਾਲਾ ਸਿਨਹਾ ਦੇ ਅਨੁਸਾਰ, ਉਸਦੇ ਵਕੀਲਾਂ ਨੇ ਉਸਨੂੰ ਸਲਾਹ ਦਿੱਤੀ ਸੀ ਕਿ ਇਹ ਬਿਆਨ ਦੇਣ ਨਾਲ ਉਸਨੂੰ ਗੈਰ-ਕਾਨੂੰਨੀ ਜਾਇਦਾਦ ਅਤੇ ਟੈਕਸ ਚੋਰੀ ਦੇ ਦੋਸ਼ਾਂ ਤੋਂ ਬਚਣ ਵਿੱਚ ਮਦਦ ਮਿਲੇਗੀ। ਹਾਲਾਂਕਿ ਇਸ ਬਿਆਨ ਸਦਕਾ ਉਸ ਦਾ ਪੈਸਾ ਤਾਂ ਬਚ ਗਿਆ, ਪਰ ਉਸੀ ਦੀ ਇੱਜ਼ਤ ਨੂੰ ਅਜਿਹਾ ਦਾਗ ਲੱਗਿਆ ਜੋ ਕਦੇ ਨਹੀਂ ਧੋਤਾ ਜਾ ਸਕਿਆ। 

ਇਹ ਵੀ ਪੜ੍ਹੋ : ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਮਾਲਾ ਸਿਨਹਾ 'ਤੇ ਫਿਲਮਾਇਆ ਗਿਆ ਗੀਤ, "ਆਪਕੀ ਨਜ਼ਰੋਂ ਨੇ ਸਮਝਾ, ਪਿਆਰ ਕੇ ਕਾਬਿਲ ਮੁਝੇ" ਅੱਜ ਵੀ ਲੋਕਾਂ ਦਾ ਪਸੰਦੀਦਾ ਗੀਤਾ ਹੈ। ਮਾਲਾ ਨੂੰ 1992 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: 17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ ਟ੍ਰੈਂਡਿੰਗ 'ਚ ਚੱਲ ਰਹੇ ਗਾਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Bollywood actress
  • controversy
  • mala sinha
  • income tax raid

‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ

NEXT STORY

Stories You May Like

  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • tata sons chairman chandrasekaran meets italian prime minister maloni
    Tata Sons ਦੇ ਚੇਅਰਮੈਨ ਚੰਦਰਸ਼ੇਖਰਨ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨਾਲ ਕੀਤੀ ਮੁਲਾਕਾਤ
  • market  drains  garbage  gold  soil
    ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ ਨੇ ਲੋਕ
  • famous bollywood singer announces separation from husband
    ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4 ਸਾਲਾਂ ਬਾਅਦ ਅੱਡ ਹੋਏ ਰਾਹ
  • veteran director who gave bollywood many superhit films passes away
    ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ, ਬਾਥਰੂਮ 'ਚ ਡਿੱਗਣ ਕਾਰਨ ਹੋਈ ਮੌਤ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • court issues fresh summons to bollywood actor nora fatehi as witness
    'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ ਪਾਈ ਝਾੜ, ਨਵਾਂ ਸੰਮਨ ਕੀਤਾ ਜਾਰੀ
  • diwali night diya light these places money
    Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ, ਵਰ੍ਹੇਗਾ ਨੋਟਾਂ ਦਾ ਮੀਂਹ
  • jalandhar  fir registered against rti activist karanpreet singh
    ਜਲੰਧਰ: RTI ਐਕਟੀਵਿਸਟ ਕਰਨਪ੍ਰੀਤ ਸਿੰਘ 'ਤੇ FIR ਦਰਜ, ਕਥਿਤ ਪੱਤਰਕਾਰ ਦੀ...
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
Trending
Ek Nazar
maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rohit shetty warns fans about fake social media accounts created in his name
      "X ਜਾਂ FB 'ਤੇ ਨਹੀਂ ਹਾਂ ਮੈਂ..!"; ਫ਼ੇਕ ਪੋਸਟ ਵਾਇਰਲ ਹੋਣ ਤੋਂ ਬਾਅਦ ਰੋਹਿਤ...
    • homely films and transcendental films join hands
      ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ
    • garry sandhu furious at those bursting crackers on diwali
      'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ
    • veteran actor bids farewell to the world
      ਦਿੱਗਜ ਅਦਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ, 85 ਸਾਲ ਦੀ ਉਮਰ 'ਚ ਅਮਰੀਕਾ 'ਚ...
    • ranveer singh s maternal grandfather dies
      ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...
    • renowned sitar player pandit manilal passes away
      ਪ੍ਰਸਿੱਧ ਸਿਤਾਰ ਵਾਦਕ ਪੰਡਿਤ ਮਨੀਲਾਲ ਦਾ ਦਿਹਾਂਤ
    • threat to blow up high court with a bomb if diljit s event is not stopped
      ਦਿਲਜੀਤ ਦਾ ਪ੍ਰੋਗਰਾਮ ਨਾ ਰੋਕਣ ’ਤੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • diljit shares good news with fans
      'ਪੰਜਾਬੀ ਆ ਗਏ ਓਏ': ਸ਼ੋਅ ਰੱਦ ਹੋਣ ਦੀਆਂ ਅਫ਼ਵਾਹਾਂ ਵਿਚਾਲੇ ਦਿਲਜੀਤ ਨੇ ਫੈਂਸ...
    • ramayana   records 91 5 per cent jump on day 5
      'ਰਾਮਾਇਣ' ਦੀ ਕਮਾਈ 'ਚ 5ਵੇਂ ਦਿਨ 91.5 ਫੀਸਦੀ ਦਾ ਉਛਾਲ, ਵਿਸ਼ਵ ਭਰ 'ਚ ਕਮਾਈ...
    • nitish bharadwaj says he is  deeply upset   with  ramayana
      "ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +