Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    3:38:28 PM

  • brother reveals major secret illness of kulhad pizza fame sahaj arora

    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ...

  • government holiday declared in punjab on monday

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • crime incident punjab

    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ...

  • india canada relations

    ਭਾਰਤ ਦਾ ਦਖ਼ਲ ਬਿਲਕੁੱਲ ਬਰਦਾਸ਼ਤ ਨਹੀਂ:  ਭੜਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੀਪਿਕਾ ਪਾਦੂਕੋਣ ਇਸ ਗੰਭੀਰ ਬੀਮਾਰੀ ਨਾਲ ਰਹੀ ਹੈ ਜੂਝ, ਜਾਣੋ ਕਿੰਨੇ ਖ਼ਤਰਨਾਕ ਹਨ ਇਸ ਦੇ ਲੱਛਣ

ENTERTAINMENT News Punjabi(ਤੜਕਾ ਪੰਜਾਬੀ)

ਦੀਪਿਕਾ ਪਾਦੂਕੋਣ ਇਸ ਗੰਭੀਰ ਬੀਮਾਰੀ ਨਾਲ ਰਹੀ ਹੈ ਜੂਝ, ਜਾਣੋ ਕਿੰਨੇ ਖ਼ਤਰਨਾਕ ਹਨ ਇਸ ਦੇ ਲੱਛਣ

  • Edited By Sunita,
  • Updated: 29 Sep, 2022 12:12 PM
Mumbai
bollywood actress deepika padukone heart arrhythmia
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਦੀ ਮਸ਼ਹੂਰ ਦੀਪਿਕਾ ਪਾਦੁਕੋਣ ਨੂੰ ਸੋਮਵਾਰ ਦੇਰ ਰਾਤ ਅਚਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਅਦਾਕਾਰਾ ਨੂੰ ਘਬਰਾਹਟ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ 'ਚ ਸੁਧਾਰ ਦੱਸਿਆ ਗਿਆ ਹੈ। ਦੀਪਿਕਾ ਪਾਦੂਕੋਣ ਹੁਣ ਬਿਹਤਰ ਮਹਿਸੂਸ ਕਰ ਰਹੀ ਹੈ ਪਰ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦੀਪਿਕਾ ਦੀ ਸਿਹਤ ਵਿਗੜੀ ਹੋਵੇ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਅਚਾਨਕ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ ਪਰ ਸਵਾਲ ਇਹ ਉੱਠਦਾ ਹੈ ਕਿ ਦੀਪਿਕਾ ਨਾਲ ਵਾਰ-ਵਾਰ ਅਜਿਹਾ ਕਿਉਂ ਹੁੰਦਾ ਹੈ। ਆਖਿਰ ਸਭ ਦੀ ਚਹੇਤੀ ਦੀਪਿਕਾ ਨੂੰ ਕੀ ਬੀਮਾਰੀ ਹੈ? ਆਪਣੀ ਇਸ ਰਿਪੋਰਟ 'ਚ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਦੀਪਿਕਾ ਪਾਦੂਕੋਣ ਕਿਸ ਬੀਮਾਰੀ ਤੋਂ ਪੀੜਤ ਹੈ।

PunjabKesari

ਇਸ ਬੀਮਾਰੀ ਤੋਂ ਪੀੜਤ ਹੈ ਦੀਪਿਕਾ 
ਦੀਪਿਕਾ ਪਾਦੂਕੋਣ ਦੀ ਹਾਲਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਉਸ ਦਾ ਵੱਖ-ਵੱਖ ਇਲਾਜ ਕੀਤਾ ਜਾ ਰਿਹਾ ਹੈ ਪਰ ਰਿਪੋਰਟ ਮੁਤਾਬਕ ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਅਦਾਕਾਰਾਂ ਦੇ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਦੀਪਿਕਾ ਨੂੰ ਪਹਿਲਾਂ ਵੀ ਦਿਲ ਦੀ ਧੜਕਨ ਵਧਣ ਦੀ ਸਮੱਸਿਆ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਮੈਡੀਕਲ ਭਾਸ਼ਾ 'ਚ ਦੀਪਿਕਾ ਨੂੰ ਹਾਰਟ ਅਰੀਥਮੀਆ (ਦਿਲ ਅਰੀਥਮੀਆ) ਨਾਂ ਦੀ ਬੀਮਾਰੀ ਹੈ, ਜਿਸ ਕਾਰਨ ਪਿਛਲੇ ਦਿਨੀਂ ਕਈ ਸਿਤਾਰਿਆਂ ਦੀ ਮੌਤ ਹੋ ਚੁੱਕੀ ਹੈ।

PunjabKesari

ਕੀ ਹੈ ਹਾਰਟ ਅਰੀਥਮੀਆ ਅਤੇ ਇਹ ਬੀਮਾਰੀ ਕਿੰਨੀ ਖ਼ਤਰਨਾਕ ਹੈ?
ਦੀਪਿਕਾ ਨੂੰ ਜੋ ਬੀਮਾਰੀ ਹੈ ਉਸ ਨੂੰ ਹਾਰਟ ਅਰੀਥਮੀਆ ਕਿਹਾ ਜਾਂਦਾ ਹੈ। ਇਹ ਦਿਲ ਦਾ ਇੱਕ ਵਿਕਾਰ ਹੈ, ਜਿਸ 'ਚ ਦਿਲ ਦੀ ਧੜਕਨ ਦੀ ਗਤੀ ਅਤੇ ਤਾਲਮੇਲ ਵਿਗੜ ਜਾਂਦਾ ਹੈ। ਦਿਲ ਦੀ ਇਸ ਗਤੀ ਅਤੇ ਤਾਲ ਦੇ ਪਿੱਛੇ ਦਿਲ ਦੀ ਬਿਜਲਈ ਪ੍ਰਕਿਰਿਆ ਹੈ, ਜੋ ਬਿਜਲਈ ਪ੍ਰਭਾਵ ਚਲਾਉਂਦੀ ਹੈ। 

PunjabKesari

ਦੱਸ ਦਈਏ ਕਿ ਦਿਲ ਦੇ ਬਿਜਲਈ ਪ੍ਰਭਾਵ ਇੱਕ ਨਿਰਧਾਰਤ ਮਾਰਗ ਤੋਂ ਗੁਜ਼ਰਦੇ ਹਨ। ਇਹ ਸੰਕੇਤ ਦਿਲ ਦੀਆਂ ਮਾਸਪੇਸ਼ੀਆਂ ਦੀ ਗਤੀਵਿਧੀ ਦਾ ਤਾਲਮੇਲ ਕਰਦੇ ਹਨ, ਤਾਂ ਜੋ ਦਿਲ ਆਰਾਮ ਨਾਲ ਖੂਨ ਨੂੰ ਅੰਦਰ ਅਤੇ ਬਾਹਰ ਪੰਪ ਕਰ ਸਕੇ। ਅਰੀਥਮੀਆ ਦੀ ਸਮੱਸਿਆ ਇਨ੍ਹਾਂ ਰਸਤਿਆਂ ਜਾਂ ਬਿਜਲੀ ਦੇ ਆਗਾਜ਼ਾਂ 'ਚ ਸਮੱਸਿਆਵਾਂ ਕਾਰਨ ਹੁੰਦੀ ਹੈ। ਜ਼ਿਆਦਾਤਰ ਮਾਮਲਿਆਂ 'ਚ ਦਿਲ ਦੀ ਅਰੀਥਮੀਆ ਨੁਕਸਾਨ ਨਹੀਂ ਪਹੁੰਚਾਉਂਦੀ ਪਰ ਜਦੋਂ ਇਹ ਸਮੱਸਿਆ ਦਿਮਾਗ, ਫੇਫੜਿਆਂ, ਦਿਲ ਜਾਂ ਹੋਰ ਜ਼ਰੂਰੀ ਅੰਗਾਂ 'ਚ ਖੂਨ ਦੇ ਪ੍ਰਵਾਹ 'ਚ ਸਮੱਸਿਆ ਦਾ ਕਾਰਨ ਬਣ ਜਾਂਦੀ ਹੈ, ਤਾਂ ਇਹ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

PunjabKesari

ਕੀ ਹਨ ਬੀਮਾਰੀ ਦੇ ਲੱਛਣ ਅਤੇ ਕਾਰਨ
ਇਸ ਦੇ ਲੱਛਣਾਂ ਦੀ ਗੱਲ ਕਰੀਏ ਤਾਂ ਦਿਲ ਦੀ ਧੜਕਨ ਘੱਟ ਹੋਣਾ, ਗਰਦਨ ਜਾਂ ਛਾਤੀ ਦੀਆਂ ਨਾੜੀਆਂ 'ਚ ਫੜਫੜਾਹਟ ਹੋਣਾ, ਤੇਜ਼ ਜਾਂ ਹੌਲੀ ਦਿਲ ਦੀ ਧੜਕਨ ਆਦਿ ਹਨ। ਇਨ੍ਹਾਂ ਤੋਂ ਇਲਾਵਾ ਛਾਤੀ 'ਚ ਦਰਦ, ਸਾਹ ਲੈਣ 'ਚ ਤਕਲੀਫ਼, ਬੇਹੋਸ਼ੀ, ਥਕਾਵਟ, ਜ਼ਿਆਦਾ ਪਸੀਨਾ ਆਉਣਾ ਵਰਗੇ ਲੱਛਣ ਵੀ ਮਹਿਸੂਸ ਹੁੰਦੇ ਹਨ। ਇਸ ਦਾ ਕਾਰਨ ਹਾਈ ਬਲੱਡ ਪ੍ਰੈਸ਼ਰ, ਡਿਪਰੈਸ਼ਨ, ਕਸਰਤ, ਤਣਾਅ ਜਾਂ ਚਿੰਤਾ ਤੋਂ ਲੈ ਕੇ ਐਲਰਜੀ, ਜ਼ੁਕਾਮ ਤੱਕ ਹੋ ਸਕਦਾ ਹੈ।

PunjabKesari

  • Bollywood Actress
  • Deepika Padukone
  • Heart Arrhythmia
  • Hospital

ਰਾਜਸਥਾਨ ਫ਼ਿਲਮ ਫ਼ੈਸਟੀਵਲ ’ਚ ਛਾਈ ਪੰਜਾਬੀ ਅਦਾਕਾਰਾ ਤਾਨੀਆ, ‘ਸੁਫ਼ਨਾ’ ਲਈ ਮਿਲਿਆ ਐਵਾਰਡ

NEXT STORY

Stories You May Like

  • alarm bells ringing for the people of this village in bathinda
    ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ, ਗੰਭੀਰ ਬੀਮਾਰੀ ਨੇ ਵਧਾਈ ਚਿੰਤਾ
  • pulses are a treasure trove of health
    ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
  • cinnamon is a treasure trove of beneficial properties
    ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • big jump in gold and silver  know how much rates have increased
    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
  • bmc  s hammer fell on this superstar actor  s house
    ਇਸ ਸੁਪਰਸਟਾਰ ਅਦਾਕਾਰ ਦੇ ਘਰ 'ਤੇ ਚੱਲਿਆ BMC ਦਾ ਹਥੌੜਾ, ਜਾਣੋ ਕੀ ਹੈ ਕਾਰਨ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • why is there a holiday on sunday
    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
  • whatsapp  scam  bank account  police  message
    ਸਿਰਫ਼ 'No' ਲਿਖਣ ਨਾਲ ਉੱਡ ਸਕਦੇ ਹਨ ਪੈਸੇ ! Whatsapp ਦੇ ਇਸ ਨਵੇਂ ਸਕੈਮ ਤੋਂ ਰਹੋ ਸਾਵਧਾਨ
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
Trending
Ek Nazar
pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • fans excited about khan saab s melbourne concert
      ਮੈਲਬੌਰਨ 'ਚ ਸਜੇਗੀ ‘ਦੀਵਾਲੀ ਸੂਫ਼ੀ ਐਂਡ ਕੱਵਾਲੀ ਨਾਈਟ’; ਖ਼ਾਨ ਸਾਬ੍ਹ ਦੇ ਕੰਸਰਟ...
    • anil kapoor gets emotional remembering satish kaushik
      'ਮੇਰਾ ਕੋਈ ਜੁੜਵਾਂ ਭਰਾ ਬਣ ਸਕਦਾ ਤਾਂ ਉਹ ਸਿਰਫ਼ ਸਤੀਸ਼ ਸੀ'; ਸਤੀਸ਼ ਕੌਸ਼ਿਕ...
    • prabhas returns as bhairava in   kalki 2898 ad 2
      ਭੈਰਵ ਦੇ ਰੂਪ 'ਚ ਪਰਤੇ ਪ੍ਰਭਾਸ, ਅਦਾਕਾਰ ਦੇ ਜਨਮਦਿਨ 'ਤੇ 'ਕਲਕੀ 2898 ਏਡੀ...
    • bb 20 rohit shetty grills scoutop love gill over blanket massage
      BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...
    • kriti sanon speaks out against trolling and comments on women s attire
      ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...
    • isha malviya  gurmeet choudhary  film  tum mere ho  premiere
      ਈਸ਼ਾ ਮਾਲਵੀਆ ਅਤੇ ਗੁਰਮੀਤ ਚੌਧਰੀ ਦੀ ਫਿਲਮ ‘ਤੁਮ ਮੇਰੇ ਹੋ’ ਦੇ ਪ੍ਰੀਮੀਅਰ ’ਤੇ...
    • tiger shroff case
      ਟਾਈਗਰ ਸ਼ਰਾਫ ਮਾਮਲੇ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ ! ਲੱਭ ਗਏ ਫਾਇਰਿੰਗ ਵੇਲੇ...
    • hrithik roshan on anand kumar s new mission   salute to you
      ‘ਸੁਪਰ 30’ ਤੋਂ ਬਾਅਦ ਹੁਣ ‘ਸੁਪਰ ਇਨਫਿਨਿਟੀ’, ਆਨੰਦ ਕੁਮਾਰ ਦੇ ਨਵੇਂ ਮਿਸ਼ਨ ’ਤੇ...
    • first poster of the film  sila  released  it will be released on february 5
      ਫਿਲਮ ‘ਸਿਲਾ’ ਦਾ ਪਹਿਲਾ ਪੋਸਟਰ ਜਾਰੀ, 5 ਫਰਵਰੀ ਨੂੰ ਹੋਵੇਗੀ ਰਿਲੀਜ਼
    • uttarakhand chief minister pushkar singh dhami speaks to daler mehndi
      ਉਤਰਾਖੰਡ ਦੇ CM ਧਾਮੀ ਨੇ ਦਲੇਰ ਮਹਿੰਦੀ ਨਾਲ ਫ਼ੋਨ 'ਤੇ ਕੀਤੀ ਗੱਲ, ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +