Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:51:13 AM

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੀਪਿਕਾ ਪਾਦੂਕੋਣ ਨੇ ਸਾਂਝੀ ਕੀਤੀ ਬੱਚੀ ਦੀ ਪਿਆਰੀ ਵੀਡੀਓ, ਪਲਾਂ 'ਚ ਹੋ ਗਈ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਦੀਪਿਕਾ ਪਾਦੂਕੋਣ ਨੇ ਸਾਂਝੀ ਕੀਤੀ ਬੱਚੀ ਦੀ ਪਿਆਰੀ ਵੀਡੀਓ, ਪਲਾਂ 'ਚ ਹੋ ਗਈ ਵਾਇਰਲ

  • Edited By Sunita,
  • Updated: 01 Oct, 2024 10:40 AM
Mumbai
bollywood actress deepika padukone shows desperation for husband
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਅਦਾਕਾਰਾ ਨੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇਕ ਬਹੁਤ ਹੀ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹਾਸਾ ਨਹੀਂ ਰੋਕ ਪਾ ਰਹੇ ਹਨ। ਫਨੀ ਕਲਿੱਪ 'ਚ ਇਕ ਬੱਚਾ ਦੌੜਦਾ ਨਜ਼ਰ ਆ ਰਿਹਾ ਹੈ, ਜੋ ਦੂਰਬੀਨ ਰਾਹੀਂ ਸ਼ੀਸ਼ੇ ‘ਚੋਂ ਬਾਹਰ ਝਾਕ ਰਿਹਾ ਹੈ। ਉਹ ਬੇਸਬਰੀ ਨਾਲ ਕਿਸੇ ਦੀ ਉਡੀਕ ਕਰ ਰਿਹਾ ਹੈ। ਦੀਪਿਕਾ ਨੇ ਰਣਵੀਰ ਸਿੰਘ ਨੂੰ ਟੈਗ ਕਰਦੇ ਹੋਏ ਇਸ ਪੋਸਟ ਨੂੰ ਵੱਡੇ ਸਮਾਈਲੀ ਸਟਿੱਕਰ ਨਾਲ ਟੈਗ ਕੀਤਾ ਹੈ। ਉਹ ਸੰਕੇਤ ਦੇ ਰਹੀ ਹੈ ਕਿ ਜਦੋਂ ਰਣਵੀਰ ਘਰ ਤੋਂ ਬਾਹਰ ਹੁੰਦੇ ਹਨ ਤਾਂ ਉਹ ਬੇਸਬਰੀ ਨਾਲ ਉਨ੍ਹਾਂ ਦੀ ਵਾਪਸੀ ਦਾ ਇੰਤਜ਼ਾਰ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ -  ਆਈਫਾ ਐਵਾਰਡ 'ਚ ਗੂੰਜਿਆ ਕਰਨ ਔਜਲਾ ਦਾ ਨਾਂ, ਮਿਲਿਆ ਇਹ ਖ਼ਾਸ ਸਨਮਾਨ

ਦੀਪਿਕਾ ਨੇ ਸਾਂਝੀ ਕੀਤੀ ਖ਼ਾਸ ਵੀਡੀਓ
ਦੀਪਿਕਾ ਨੇ ਕੈਪਸ਼ਨ ‘ਚ ਲਿਖਿਆ, ''ਇਹ ਮੈਂ ਹਾਂ। ਜਦੋਂ ਮੇਰੇ ਪਤੀ ਨੇ ਕਿਹਾ ਕਿ ਉਹ ਪੰਜ ਵਜੇ ਘਰ ਆ ਜਾਣਗੇ ਅਤੇ ਪੰਜ ਵੱਜ ਕੇ ਇੱਕ ਮਿੰਟ ਹੋ ਚੁੱਕੇ ਹਨ ਤਾਂ ਮੇਰੀ ਹਾਲਤ ਬਿਲਕੁਲ ਇਹੋ ਜਿਹੀ ਹੁੰਦੀ ਹੈ।'' ਦੀਪਿਕਾ ਅਤੇ ਰਣਵੀਰ ਨੇ ਨਵੰਬਰ 2018 'ਚ ਇਟਲੀ ਦੇ ਲੇਕ ਕੋਮੋ 'ਚ ਰਵਾਇਤੀ ਤਰੀਕੇ ਨਾਲ ਵਿਆਹ ਕੀਤਾ ਸੀ। ਦੀਪਿਕਾ ਨੇ 2006 'ਚ ਇੰਦਰਜੀਤ ਲੰਕੇਸ਼ ਦੁਆਰਾ ਨਿਰਦੇਸ਼ਿਤ ਕੰਨੜ ਫ਼ਿਲਮ ‘ਐਸ਼ਵਰਿਆ’ ਨਾਲ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ। ਉਹ 2005 ‘ਚ ਹਿਮੇਸ਼ ਰੇਸ਼ਮੀਆ ਦੇ ਮਿਊਜ਼ਿਕ ਵੀਡੀਓ ‘ਨਾਮ ਹੈ ਤੇਰਾ’ ‘ਚ ਨਜ਼ਰ ਆਈ ਸੀ।

PunjabKesari

‘ਓਮ ਸ਼ਾਂਤੀ ਓਮ’ ਨਾਲ ਹੋਈ ਸੀ ਬਾਲੀਵੁੱਡ 'ਚ ਐਂਟਰੀ
ਦੀਪਿਕਾ ਨੇ 2007 ‘ਚ ਸ਼ਾਹਰੁਖ ਖ਼ਾਨ ਨਾਲ ‘ਓਮ ਸ਼ਾਂਤੀ ਓਮ’ ਨਾਲ ਬਾਲੀਵੁੱਡ ‘ਚ ਐਂਟਰੀ ਕੀਤੀ ਸੀ। ਉਹ ‘ਬਚਨਾ ਏ ਹਸੀਨੋ’, ‘ਚਾਂਦਨੀ ਚੌਕ ਟੂ ਚਾਈਨਾ’, ‘ਲਵ ਆਜ ਕਲ’, ‘ਲਫੰਗੇ ਪਰਿੰਦੇ’, ‘ਦੇਸੀ ਬੁਆਏਜ਼’, ‘ਕਾਕਟੇਲ’, ‘ਰੇਸ 2’, ‘ਯੇ ਜਵਾਨੀ ਹੈ ਦੀਵਾਨੀ’, ‘ਚ ਨਜ਼ਰ ਆ ਚੁੱਕੀ ਹੈ। ਚੇਨਈ ਐਕਸਪ੍ਰੈਸ ‘ਗੋਲਿਓਂ ਕੀ ਰਾਸਲੀਲਾ ਰਾਮ-ਲੀਲਾ’ ਵਰਗੀਆਂ ਫ਼ਿਲਮਾਂ ‘ਚ ਆਪਣਾ ਜਾਦੂ ਦਿਖਾ ਚੁੱਕੀ ਹੈ। 2015 'ਚ, ਦੀਪਿਕਾ ਨੇ ਸੰਜੇ ਲੀਲਾ ਭੰਸਾਲੀ ਦੁਆਰਾ ਨਿਰਦੇਸ਼ਤ ਰੋਮਾਂਟਿਕ ਫ਼ਿਲਮ ‘ਬਾਜੀਰਾਓ ਮਸਤਾਨੀ’ 'ਚ ਰਣਵੀਰ ਨਾਲ ਮੁੱਖ ਭੂਮਿਕਾ ਨਿਭਾਈ। ਇਸ ਫ਼ਿਲਮ ‘ਚ ਪ੍ਰਿਅੰਕਾ ਚੋਪੜਾ ਵੀ ਮੁੱਖ ਭੂਮਿਕਾ ‘ਚ ਸੀ।

ਇਹ ਖ਼ਬਰ ਵੀ ਪੜ੍ਹੋ - ਅਦਾਲਤ 'ਚ ਕੰਗਨਾ ਦੀ 'ਐਮਰਜੈਂਸੀ', ਨਵੇਂ ਹੁਕਮਾਂ ਨੇ ਵਧਾਈ ਚਿੰਤਾ

ਇਸ ਫ਼ਿਲਮ 'ਤ ਆਵੇਗੀ ਨਜ਼ਰ
ਦੀਪਿਕਾ 2018 ਦੀ ਫ਼ਿਲਮ ‘ਪਦਮਾਵਤ’ ‘ਚ ਰਾਣੀ ਪਦਮਾਵਤੀ ਦੇ ਦਮਦਾਰ ਰੋਲ ‘ਚ ਨਜ਼ਰ ਆਈ ਸੀ। ਇਸ ਫ਼ਿਲਮ ‘ਚ ਸ਼ਾਹਿਦ ਕਪੂਰ ਅਤੇ ਰਣਵੀਰ ਮੁੱਖ ਭੂਮਿਕਾ ‘ਚ ਸਨ। ਇਸ ਤੋਂ ਇਲਾਵਾ ਅਦਿਤੀ ਰਾਓ ਹੈਦਰੀ, ਜਿਮ ਸਰਬ, ਰਜ਼ਾ ਮੁਰਾਦ ਅਤੇ ਅਨੁਪ੍ਰਿਆ ਗੋਇਨਕਾ ਨੇ ਇਸ 'ਚ ਸਹਾਇਕ ਭੂਮਿਕਾਵਾਂ ਨਿਭਾਈਆਂ ਹਨ। ਦੀਪਿਕਾ ਨੂੰ ਹਾਲ ਹੀ ‘ਚ ‘ਗਹਰਾਈਆਂ’, ‘ਪਠਾਨ’, ‘ਫਾਈਟਰ’ ਅਤੇ ‘ਕਲਕੀ 2898 ਈ.’ ‘ਚ ਦੇਖਿਆ ਗਿਆ ਸੀ। ਅਦਾਕਾਰਾ ਜਲਦ ਹੀ ਰੋਹਿਤ ਸ਼ੈੱਟੀ ਦੁਆਰਾ ਨਿਰਦੇਸ਼ਿਤ ਆਪਣੀ ਆਉਣ ਵਾਲੀ ਫ਼ਿਲਮ ‘ਸਿੰਘਮ ਅਗੇਨ’ ‘ਚ ਨਜ਼ਰ ਆਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Deepika Padukone
  • Shows Desperation For Husband
  • Ranveer Singh
  • Video Viral On Social Media

'ਸ਼ਕਤੀਮਾਨ' ਦੀ ਕਾਸਟਿੰਗ ਲਈ ਮੁਕੇਸ਼ ਖੰਨਾ ਨੂੰ 3 ਘੰਟੇ ਮਨਾਉਂਦੇ ਰਹੇ ਰਣਵੀਰ ਸਿੰਘ, ਫੋਟੋਸ਼ੂਟ ਬਣਿਆ ਕਾਰਨ

NEXT STORY

Stories You May Like

  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • canada barbeque incident
    'ਬਾਰਬੀਕਿਊ' ਪਿੱਛੇ ਕਿਰਾਏਦਾਰ ਨਾਲ ਭਾਰਤੀ ਮਕਾਨ ਮਾਲਕਣ ਦੀ ਹੋ ਗਈ ਝੜਪ ! ਵੀਡੀਓ ਵਾਇਰਲ ਹੋਣ ਮਗਰੋਂ...
  • daughter dua birthday deepika padukone maternity photoshoot
    ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • khalsa college grade 4 employee commits suicide
    ਪੰਜਾਬ: ਖਾਲਸਾ ਕਾਲਜ ਦੇ ਕਰਮਚਾਰੀ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੀ ਵਾਇਰਲ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • actor raza murad shared a video with navjot singh sidhu
    ਅਦਾਕਾਰ ਰਜ਼ਾ ਮੁਰਾਦ ਨੇ ਨਵਜੋਤ ਸਿੰਘ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ
  • gurdaspur makoora patan
    ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ ਖੱਜਲ-ਖੁਆਰੀ ਦਾ ਕਿੱਸਾ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • first look of  pratap  released  amit sadh seen as a police officer
      ਫਿਲਮ 'ਪ੍ਰਤਾਪ' ਦਾ ਪਹਿਲਾ ਲੁੱਕ ਰਿਲੀਜ਼, ਪੁਲਸ ਅਧਿਕਾਰੀ ਦੀ ਭੂਮਿਕਾ 'ਚ ਨਜ਼ਰ...
    • preity zinta
      ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ
    • rashami desai to make a tv comeback after eight years
      8 ਸਾਲਾਂ ਬਾਅਦ ਟੀਵੀ 'ਤੇ ਵਾਪਸੀ ਕਰੇਗੀ ਰਸ਼ਮੀ ਦੇਸਾਈ
    • veteran actress  s health deteriorates
      900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...
    • the story of the film  daayra  is india s story  meghna gulzar
      ‘ਦਾਇਰਾ’ ਭਾਰਤ ਦੀ ਕਹਾਣੀ, ਇਸ ਲਈ ਕਾਸਟਿੰਗ ’ਚ ਦਿਸੀ ਦੇਸ਼ ਦੀ ਵਿਭਿੰਨਤਾ : ਮੇਘਨਾ...
    • preity zinta hansraj hans and suniel shetty included in the cbfc
      ਕੇਂਦਰ ਨੇ ਕੀਤਾ ਸੈਂਸਰ ਬੋਰਡ ਦਾ ਗਠਨ ! ਪ੍ਰਿਟੀ ਜ਼ਿੰਟਾ, ਸੁਨੀਲ ਸ਼ੈੱਟੀ ਤੇ...
    • actor anant nag to receive the dadasaheb phalke award
      ਅਦਾਕਾਰ ਅਨੰਤ ਨਾਗ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ
    • isha rikhi and badshah marriage
      ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...
    • gippy grewal faces mistreatment on air canada flight
      ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ, ਸੋਸ਼ਲ ਮੀਡੀਆ 'ਤੇ ਸਾਂਝੀ...
    • amitabh bachchan  s major initiative in ayodhya
      ਅਯੁੱਧਿਆ ’ਚ ਅਮਿਤਾਭ ਦਾ ਵੱਡਾ ਉਪਰਾਲਾ, ਪਿਤਾ ਹਰਿਵੰਸ਼ ਰਾਏ ਦੇ ਨਾਂ ’ਤੇ ਬਣੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +