Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:15:25 PM

  • mi vs srh ipl 2026 mumbai won the toss and elected to bat

    MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ...

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ ! ਹੈਰਾਨ ਕਰੇਗਾ ਪੂਰਾ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ ! ਹੈਰਾਨ ਕਰੇਗਾ ਪੂਰਾ ਮਾਮਲਾ

  • Edited By Cherry,
  • Updated: 09 Apr, 2026 12:51 PM
Entertainment
bollywood actress files rs 2 crore case against her ex sister in law
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ ਇਨੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਅਤੇ ਪਰਿਵਾਰਕ ਕਲੇਸ਼ ਕਾਰਨ ਸੁਰਖੀਆਂ ਵਿੱਚ ਹੈ। ਹੰਸਿਕਾ ਨੇ ਆਪਣੀ ਸਾਬਕਾ ਭਰਜਾਈ ਅਤੇ ਟੀਵੀ ਅਦਾਕਾਰਾ ਮੁਸਕਾਨ ਨੈਂਸੀ ਜੇਮਸ ਵਿਰੁੱਧ ਮੁੰਬਈ ਦੀ ਇੱਕ ਸੈਸ਼ਨ ਅਦਾਲਤ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਦਿਆਂ 2 ਕਰੋੜ ਰੁਪਏ ਦੇ ਹਰਜਾਨੇ ਦੀ ਮੰਗ ਕੀਤੀ ਹੈ। ਹੰਸਿਕਾ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਨੈਂਸੀ ਨੂੰ ਨਾ ਸਿਰਫ਼ ਜਨਤਕ ਤੌਰ 'ਤੇ ਮੁਆਫੀ ਮੰਗਣ ਦੇ ਹੁਕਮ ਦਿੱਤੇ ਜਾਣ, ਸਗੋਂ ਉਸ ਵਿਰੁੱਧ ਹੋਰ ਬਿਆਨਬਾਜ਼ੀ ਕਰਨ ਤੋਂ ਵੀ ਰੋਕਿਆ ਜਾਵੇ।

ਇਹ ਵੀ ਪੜ੍ਹੋ: ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ ਗਰਲ' ਦਾ ਵੱਡਾ ਖੁਲਾਸਾ

PunjabKesari

27 ਲੱਖ ਰੁਪਏ ਦੇ ਕਰਜ਼ੇ ਦਾ ਮਾਮਲਾ

ਹੰਸਿਕਾ ਮੋਟਵਾਨੀ ਦੇ ਵਕੀਲ ਅਦਨਾਨ ਸ਼ੇਖ ਰਾਹੀਂ ਦਾਇਰ ਕੀਤੀ ਪਟੀਸ਼ਨ ਵਿੱਚ ਸਨਸਨੀਖੇਜ਼ ਇਲਜ਼ਾਮ ਲਗਾਏ ਗਏ ਹਨ। ਹੰਸਿਕਾ ਦਾ ਕਹਿਣਾ ਹੈ ਕਿ ਨੈਂਸੀ ਨੇ ਉਸ ਦੇ ਅਕਸ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਝੂਠੇ ਅਤੇ ਅਪਮਾਨਜਨਕ ਦਾਅਵੇ ਕੀਤੇ ਹਨ। ਅਦਾਕਾਰਾ ਮੁਤਾਬਕ ਨੈਂਸੀ ਨੇ ਆਪਣੇ ਵਿਆਹ ਦੇ ਖਰਚਿਆਂ ਲਈ ਉਸ ਦੇ ਭਰਾ ਤੋਂ 27 ਲੱਖ ਰੁਪਏ ਉਧਾਰ ਲਏ ਸਨ। ਹੰਸਿਕਾ ਦਾ ਦੋਸ਼ ਹੈ ਕਿ ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਨੈਨਸੀ ਨੇ ਕਰਜ਼ਾ ਚੁਕਾਉਣ ਤੋਂ ਬਚਣ ਲਈ ਇਹ ਸਾਰਾ ਡਰਾਮਾ ਰਚਿਆ। ਹੰਸਿਕਾ ਮੁਤਾਬਕ, ਨੈਂਸੀ ਸੋਸ਼ਲ ਮੀਡੀਆ 'ਤੇ ਆਪਣੀਆਂ ਵਿਦੇਸ਼ੀ ਯਾਤਰਾਵਾਂ ਅਤੇ ਮਹਿੰਗੇ ਬੈਗਾਂ ਦੀਆਂ ਤਸਵੀਰਾਂ ਸ਼ੇਅਰ ਕਰਦੀ ਹੈ, ਪਰ ਜਦੋਂ 27 ਲੱਖ ਰੁਪਏ ਵਾਪਸ ਕਰਨ ਦੀ ਵਾਰੀ ਆਉਂਦੀ ਹੈ ਤਾਂ ਉਹ ਮੁਕਰ ਜਾਂਦੀ ਹੈ।

ਇਹ ਵੀ ਪੜ੍ਹੋ: 18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ ਬਾਲੀਵੁੱਡ ਹਸੀਨਾ ਦੀ ਕਿਸਮਤ

PunjabKesari

ਭਰਜਾਈ ਨੇ ਲਾਏ ਸਨ ਗੰਭੀਰ ਇਲਜ਼ਾਮ

ਦੱਸ ਦੇਈਏ ਕਿ ਸਾਲ 2024 ਵਿੱਚ ਨੈਂਸੀ ਜੇਮਸ ਨੇ ਹੰਸਿਕਾ, ਉਸ ਦੇ ਭਰਾ ਪ੍ਰਸ਼ਾਂਤ ਮੋਟਵਾਨੀ ਅਤੇ ਉਸ ਦੀ ਮਾਂ ਵਿਰੁੱਧ ਘਰੇਲੂ ਹਿੰਸਾ ਅਤੇ ਦਾਜ ਲਈ ਤੰਗ ਕਰਨ ਦਾ ਕੇਸ ਦਰਜ ਕਰਵਾਇਆ ਸੀ। ਨੈਨਸੀ ਨੇ ਦਾਅਵਾ ਕੀਤਾ ਸੀ ਕਿ, ਸਹੁਰੇ ਪਰਿਵਾਰ ਵੱਲੋਂ ਮਹਿੰਗੇ ਤੋਹਫ਼ਿਆਂ ਦੀ ਮੰਗ ਕੀਤੀ ਜਾਂਦੀ ਸੀ। ਉਸ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਨੂੰ 'ਬੈੱਲਸ ਪਾਲਸੀ' (ਚਿਹਰੇ ਦਾ ਅਧਰੰਗ) ਵਰਗੀ ਬੀਮਾਰੀ ਹੋ ਗਈ। ਦਸੰਬਰ 2025 ਵਿੱਚ ਅੰਬੋਲੀ ਪੁਲਸ ਸਟੇਸ਼ਨ ਵਿੱਚ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ FIR ਵੀ ਦਰਜ ਕਰਵਾਈ ਗਈ ਸੀ।

ਇਹ ਵੀ ਪੜ੍ਹੋ: 'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ ਜਾਣ 'ਤੇ ਛਲਕਿਆ ਅਦਾਕਾਰਾ ਦਾ ਦਰਦ

ਹੰਸਿਕਾ ਨੇ ਕਿਹਾ- 'ਮੇਰਾ ਕੋਈ ਲੈਣਾ-ਦੇਣਾ ਨਹੀਂ'

ਹੰਸਿਕਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਹ ਆਪਣੇ ਭਰਾ ਅਤੇ ਭਰਜਾਈ ਦੇ ਨਾਲ ਨਹੀਂ ਰਹਿੰਦੀ ਸੀ, ਇਸ ਲਈ ਉਸ ਦਾ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵਿੱਚ ਕੋਈ ਦਖਲ ਨਹੀਂ ਸੀ। ਅਦਾਕਾਰਾ ਨੇ ਹੁਣ ਇਸ FIR ਨੂੰ ਰੱਦ ਕਰਵਾਉਣ ਲਈ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਜ਼ਿਕਰਯੋਗ ਹੈ ਕਿ ਹੰਸਿਕਾ ਦੇ ਭਰਾ ਪ੍ਰਸ਼ਾਂਤ ਅਤੇ ਨੈਨਸੀ ਦਾ ਵਿਆਹ 2021 ਵਿੱਚ ਹੋਇਆ ਸੀ, ਪਰ ਸਾਲ 2022 ਵਿੱਚ ਹੀ ਦੋਵੇਂ ਵੱਖ ਹੋ ਗਏ ਸਨ। ਹੁਣ ਇਹ ਮਾਮਲਾ ਪੂਰੀ ਤਰ੍ਹਾਂ ਕਾਨੂੰਨੀ ਉਲਝਣਾਂ ਵਿੱਚ ਫਸ ਚੁੱਕਾ ਹੈ।

ਇਹ ਵੀ ਪੜ੍ਹੋ: ਇੰਡਸਟਰੀ 'ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਹੋਇਆ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Bollywood actress
  • Hansika Motwani
  • ex sister in law
  • defamation suit
  • Muskan Nancy James

ਸਾਨਿਆ ਮਲਹੋਤਰਾ ਤੇ ਰਿਸ਼ਭ ਸ਼ਰਮਾ ਦਾ ਹੋਇਆ ਬ੍ਰੇਕਅੱਪ ! ਇਕ-ਦੂਜੇ ਨੂੰ ਕੀਤਾ ਅਨਫਾਲੋ

NEXT STORY

Stories You May Like

  • man lost his job when gone to talk about hike
    ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ ਤੋਂ ਹੀ ਧੋਣਾ ਪੈ ਗਿਆ ਹੱਥ ! ਹੈਰਾਨ ਕਰੇਗਾ ਪੂਰਾ ਮਾਮਲਾ
  • case registered against man who demanded rs 2 crore ransom from liquor traders
    ਲਾਰੈਂਸ ਗਰੁੱਪ ਦਾ ਮੈਂਬਰ ਦੱਸ ਸ਼ਰਾਬ ਕਾਰੋਬਾਰੀਆਂ ਕੋਲੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ
  • groom  s   ex lover   throws acid on bride at wedding
    ਸਿਰਫਿਰੇ ਪਿਆਰ ਦਾ ਖ਼ੌਫ਼ਨਾਕ ਰੂਪ: ਵਿਆਹ ਮੌਕੇ ਲਾੜੇ ਦੀ 'Ex' ਨੇ ਲਾੜੀ 'ਤੇ ਸੁੱਟਿਆ ਤੇਜ਼ਾਬ, ਫਿਰ...
  • fir case
    ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ ਦਾ ਮਾਮਲਾ, ਠੇਕੇਦਾਰ ਸਣੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • mahindra be 6 ev batman edition
    ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ ਕਰੇਗਾ ਪੂਰਾ ਮਾਮਲਾ
  • fraud case in hoshiarpur
    ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • battleground season 2 trailer released
    ‘ਬੈਟਲਗਰਾਊਂਡ’ ਸੀਜ਼ਨ 2 ਦਾ ਟ੍ਰੇਲਰ ਜਾਰੀ
  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • ek din   deviates from trend  closer to heart  aamir khan
      ‘ਏਕ ਦਿਨ’ ਟ੍ਰੈਂਡ ਤੋਂ ਹਟ ਕੇ, ਦਿਲ ਦੇ ਨੇੜੇ : ਆਮਿਰ ਖਾਨ
    • jackie shroff visits subhash ghai  s office  recalls signing his first film
      ਨਿਰਦੇਸ਼ਕ ਸੁਭਾਸ਼ ਘਈ ਦੇ ਦਫ਼ਤਰ ਪਹੁੰਚੇ ਜੈਕੀ ਸ਼ਰਾਫ, ਇੱਥੋਂ ਹੀ ਸ਼ੁਰੂ ਹੋਇਆ ਸੀ...
    • kajal and shreyas talpade s film  the india story  to release on july 24
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ...
    • the journey of   mardaani 3   has been extremely emotional  rani mukerji
      ਨੈੱਟਫਲਿਕਸ 'ਤੇ ਰਾਣੀ ਮੁਖਰਜੀ ਦਾ ਦਬਦਬਾ: ਲਗਾਤਾਰ 30 ਦਿਨਾਂ ਤੋਂ ਟ੍ਰੈਂਡ ਕਰ...
    • sai pallavi thanks aamir khan and the   ek din   team
      ਸਾਈ ਪੱਲਵੀ ਨੇ ਆਮਿਰ ਖਾਨ ਅਤੇ 'ਏਕ ਦਿਨ' ਦੀ ਟੀਮ ਦਾ ਕੀਤਾ ਧੰਨਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +