Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    1:26:31 PM

  • 271 crore released immediately for sc students harsimrat kaur badal

    SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ...

  • sukhpal singh khaira statement

    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ...

  • punjab police farmer leader detained

    ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ...

  • pargat singh slams punjab government

    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਰਣੌਤ ਦੇ ਵੱਡੇ ਵਿਵਾਦ, ਕਿਸਾਨ ਹੀ ਨਹੀਂ ਇਨ੍ਹਾਂ ਹਸਤੀਆਂ ਨਾਲ ਵੀ ਲੈ ਚੁੱਕੀ ਪੰਗੇ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਦੇ ਵੱਡੇ ਵਿਵਾਦ, ਕਿਸਾਨ ਹੀ ਨਹੀਂ ਇਨ੍ਹਾਂ ਹਸਤੀਆਂ ਨਾਲ ਵੀ ਲੈ ਚੁੱਕੀ ਪੰਗੇ

  • Edited By Sunita,
  • Updated: 29 Aug, 2024 05:06 PM
Mumbai
bollywood actress kangana ranaut controversial statements
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਅਤੇ ਬੀ. ਜੇ. ਪੀ. ਸੰਸਦ ਕੰਗਨਾ ਰਣੌਤ ਦਾ ਵਿਵਾਦ ਰੁਕ ਨਹੀਂ ਰਿਹਾ ਹੈ। ਜਦੋਂ ਵੀ ਕੰਗਨਾ ਕੁਝ ਕਹਿੰਦੀ ਹੈ ਤਾਂ ਕੁਝ ਹੰਗਾਮਾ ਹੋ ਜਾਂਦਾ ਹੈ। ਕੰਗਨਾ ਰਣੌਤ ਨਾਲ ਲੰਬੇ ਸਮੇਂ ਤੋਂ ਅਜਿਹਾ ਹੁੰਦਾ ਆ ਰਿਹਾ ਹੈ। ਪਹਿਲਾਂ ਬਾਲੀਵੁੱਡ ਅਤੇ ਹੁਣ ਰਾਜਨੀਤੀ 'ਚ ਕੰਗਨਾ ਦੇ ਵਿਵਾਦਿਤ ਬਿਆਨ ਦੇਸ਼ ਦੀ ਰਾਜਨੀਤੀ 'ਚ ਨਵੀਂ ਬਹਿਸ ਨੂੰ ਜਨਮ ਦੇ ਰਹੇ ਹਨ।

ਹੁਣ ਕੰਗਨਾ ਨੇ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨੂੰ ਲੈ ਕੇ ਪਾਰਟੀ ਅਤੇ ਵਿਰੋਧੀ ਧਿਰਾਂ ਦੇ ਦਿਮਾਗ ਗਰਮਾ ਗਏ ਹਨ। ਕੰਗਨਾ ਦਾ ਕਿਸਾਨਾਂ 'ਤੇ ਦਿੱਤਾ ਗਿਆ ਬਿਆਨ ਉਸ ਦੀ ਆਪਣੀ ਪਾਰਟੀ ਭਾਜਪਾ ਨੂੰ ਚੰਗਾ ਨਹੀਂ ਲੱਗਿਆ ਅਤੇ ਇੱਕ ਪ੍ਰੈੱਸ ਬਿਆਨ ਰਾਹੀਂ ਅਦਾਕਾਰਾ ਦੇ ਇਸ ਵਿਵਾਦਿਤ ਬਿਆਨ ਨੂੰ ਟਾਲ ਦਿੱਤਾ।

ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਅਦਾਕਾਰਾ ਨੂੰ ਕੋਰਟ ਵੱਲੋਂ ਵੱਡਾ ਝਟਕਾ, ਹੋਈ ਜੇਲ


ਕਿਸਾਨਾਂ 'ਤੇ ਕੰਗਨਾ ਦਾ ਵਿਵਾਦਿਤ ਬਿਆਨ
ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ 'ਤੇ ਕੰਗਨਾ ਰਣੌਤ ਦੇ ਬਿਆਨ ਨੂੰ ਨਜ਼ਰਅੰਦਾਜ਼ ਕਰਦੇ ਹੋਏ ਪ੍ਰੈੱਸ ਰਿਲੀਜ਼ ਜਾਰੀ ਕਰ ਦਿੱਤੀ ਹੈ। ਇਸ 'ਚ ਲਿਖਿਆ ਗਿਆ ਹੈ, 'ਕੰਗਨਾ ਦੇ ਬਿਆਨ ਦਾ ਭਾਜਪਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਭਾਜਪਾ ਨੇ ਕੰਗਨਾ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਈ ਹੈ, ਕੰਗਨਾ ਨੂੰ ਨੀਤੀਗਤ ਮੁੱਦਿਆਂ 'ਤੇ ਬੋਲਣ ਦੀ ਇਜਾਜ਼ਤ ਨਹੀਂ ਹੈ। ਭਾਜਪਾ ਨੇ ਕੰਗਨਾ ਨੂੰ ਅਜਿਹਾ ਕਰਨ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ।'

ਕੰਗਨਾ ਦੇ ਵਿਵਾਦਤ ਬਿਆਨ 

1. ਕਿਸਾਨ ਅੰਦੋਲਨ 'ਤੇ ਬਿਆਨ
ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੀ ਇੱਕ 82 ਸਾਲਾਂ ਬਜ਼ੁਰਗ ਔਰਤ ਨੂੰ ਬਿਲਕਿਸ ਬਾਨੋ ਕਹਿ ਦਿੱਤਾ ਸੀ। ਕਿਸਾਨ ਅੰਦੋਲਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਸੀ। ਕੰਗਨਾ ਨੇ ਇਸ ਬਜ਼ੁਰਗ ਔਰਤ ਦੀ ਤਸਵੀਰ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਅਤੇ ਲਿਖਿਆ, 'ਹਾਹਾ...ਇਹ ਉਹੀ ਦਾਦੀ ਹੈ, ਜੋ ਟਾਈਮ ਮੈਗਜ਼ੀਨ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ 'ਚ ਸ਼ਾਮਲ ਸੀ ਅਤੇ ਉਹ 100 ਰੁਪਏ 'ਚ ਉੱਪਲਬਧ ਹੈ।' ਬਾਅਦ 'ਚ ਕੰਗਨਾ ਰਣੌਤ ਨੂੰ ਆਪਣੀ ਪੋਸਟ ਡਿਲੀਟ ਕਰਨੀ ਪਈ ਕਿਉਂਕਿ ਮਹਿੰਦਰ ਕੌਰ ਨਾਂ ਦੀ ਇਸ 82 ਸਾਲਾਂ ਔਰਤ ਨੇ ਦਿੱਲੀ 'ਚ ਸੀ. ਏ. ਏ. ਵਿਰੁੱਧ ਪ੍ਰਦਰਸ਼ਨ 'ਚ ਹਿੱਸਾ ਲਿਆ ਸੀ ਅਤੇ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਸੀ। ਭਾਜਪਾ ਦੀ ਸੰਸਦ ਮੈਂਬਰ ਬਣਨ ਤੋਂ ਬਾਅਦ ਜਦੋਂ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਦੇਖਿਆ ਗਿਆ ਤਾਂ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਨੇ ਅਦਾਕਾਰਾ ਨੂੰ ਥੱਪੜ ਮਾਰ ਦਿੱਤਾ। ਮਹਿਲਾ ਕਾਂਸਟੇਬਲ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਮਾਂ ਵੀ ਕਿਸਾਨ ਅੰਦੋਲਨ 'ਚ ਸ਼ਾਮਲ ਸੀ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਦਾ ਸਿਰ ਕਲਮ ਕਰਨ ਦੀ ਧਮਕੀ

2. ਰਾਹੁਲ ਗਾਂਧੀ 'ਤੇ ਬਿਆਨ
ਇਸ ਸਾਲ ਜੁਲਾਈ ਮਹੀਨੇ 'ਚ ਉਨ੍ਹਾਂ ਨੇ ਇੱਕ ਵਾਰ ਫਿਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਬਿਆਨ ਦੇ ਕੇ ਹੰਗਾਮਾ ਮਚਾ ਦਿੱਤਾ ਸੀ। ਦਰਅਸਲ, ਸੰਸਦ ਦੇ ਸੈਸ਼ਨ ਦੌਰਾਨ ਰਾਹੁਲ ਗਾਂਧੀ ਨੇ ਸ਼ਿਵ ਅਤੇ ਮਹਾਭਾਰਤ ਦੀ ਕਹਾਣੀ ਦੇ ਚੱਕਰਵਿਊ ਬਾਰੇ ਗੱਲ ਕੀਤੀ ਸੀ। ਇਸ ਦੇ ਨਾਲ ਹੀ ਰਾਹੁਲ ਦੇ ਇਸ ਬਿਆਨ 'ਤੇ ਕੰਗਨਾ ਨੇ ਕਿਹਾ ਸੀ, ਉਹ ਜਿਸ ਤਰ੍ਹਾਂ ਦੀਆਂ ਗੱਲਾਂ ਕਹਿੰਦੀਆਂ ਹਨ, ਇਸ ਦੀ ਜਾਂਚ ਹੋਣੀ ਜ਼ਰੂਰੀ ਹੈ ਕਿ ਉਹ ਡਰੱਗਜ਼ ਲੈਂਦੇ ਹਨ।'

3. ਊਧਵ ਠਾਕਰੇ ਨਾਲ ਵੀ ਲਿਆ ਸੀ ਪੰਗਾ
ਕੰਗਨਾ ਰਣੌਤ ਨੇ ਮਹਾਰਾਸ਼ਟਰ 'ਚ ਊਧਵ ਠਾਕਰੇ ਨਾਲ ਵੀ ਪੰਗਾ ਲਿਆ ਹੈ। ਇਹ ਉਸ ਸਮੇਂ ਦੀ ਗੱਲ ਹੈ ਜਦੋਂ ਊਧਵ ਖੁਦ ਮਹਾਰਾਸ਼ਟਰ ਸਰਕਾਰ 'ਚ ਸਨ। ਉਸ ਸਮੇਂ ਮੁੰਬਈ ਨਗਰ ਨਿਗਮ ਨੇ ਕੰਗਨਾ ਦੇ ਘਰ ਦੇ ਕੁਝ ਹਿੱਸੇ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਉਸ 'ਤੇ ਬੁਲਡੋਜ਼ ਚਲਵਾ ਦਿੱਤਾ ਸੀ। ਇਸ ਤੋਂ ਬਾਅਦ ਕੰਗਨਾ ਨੇ ਊਧਵ ਅਤੇ ਬਾਲੀਵੁੱਡ ਦੇ ਕੁਝ ਲੋਕਾਂ 'ਤੇ ਨਿਸ਼ਾਨਾ ਸਾਧਿਆ। ਇਸ ਮੁੱਦੇ ਤੋਂ ਬਾਅਦ ਕੰਗਨਾ ਨੇ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਸੀ, 'ਊਧਵ ਠਾਕਰੇ, ਤੁਸੀਂ ਕੀ ਸੋਚਦੇ ਹੋ, ਤੁਸੀਂ ਮੇਰਾ ਘਰ ਤੋੜ ਕੇ ਮੇਰੇ ਤੋਂ ਵੱਡਾ ਬਦਲਾ ਲਿਆ ਹੈ। ਅੱਜ ਮੇਰਾ ਘਰ ਟੁੱਟਿਆ, ਕੱਲ੍ਹ ਤੇਰਾ ਹੰਕਾਰ ਟੁੱਟ ਜਾਵੇਗਾ। ਇਹ ਸਮੇਂ ਦਾ ਚੱਕਰ ਹੈ, ਯਾਦ ਰੱਖੋ ਇਹ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ।'

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਦੀ ਖ਼ਤਮ ਹੋਵੇਗੀ ਲੋਕ ਸਭਾ ਮੈਂਬਰਸ਼ਿਪ!

4. ਸਵਾਮੀ ਅਵਿਮੁਕਤੇਸ਼ਵਰਾਨੰਦ ਸ਼ੰਕਰਾਚਾਰੀਆ 'ਤੇ ਬਿਆਨ
ਇਸ ਸਾਲ ਜੁਲਾਈ ਮਹੀਨੇ 'ਚ ਹੀ ਕੰਗਨਾ ਰਣੌਤ ਸਵਾਮੀ ਅਵਿਮੁਕਤੇਸ਼ਵਰਾਨੰਦ ਸ਼ੰਕਰਾਚਾਰੀਆ ਦੇ ਉਸ ਬਿਆਨ ਨੂੰ ਹਜ਼ਮ ਨਹੀਂ ਕਰ ਸਕੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਊਧਵ ਠਾਕਰੇ 'ਧੋਖੇ ਦਾ ਸ਼ਿਕਾਰ' ਹਨ ਅਤੇ ਧਰਮ ਵੀ ਕਹਿੰਦਾ ਹੈ ਕਿ ਜੇਕਰ ਬਾਦਸ਼ਾਹ ਖੁਦ ਹੀ ਆਪਣੇ ਲੋਕਾਂ ਦਾ ਸ਼ੋਸ਼ਣ ਕਰਨ ਲੱਗ ਜਾਣ ਤਾਂ ਦੇਸ਼ ਧ੍ਰੋਹੀ ਹੀ ਪਰਮ ਧਰਮ ਹੈ। ਕੰਗਨਾ ਰਣੌਤ ਸਵਾਮੀ ਅਵਿਮੁਕਤੇਸ਼ਵਰਾਨੰਦ ਸ਼ੰਕਰਾਚਾਰੀਆ ਦੇ ਬਿਆਨ ਨੂੰ ਹਜ਼ਮ ਨਹੀਂ ਕਰ ਸਕੀ ਅਤੇ ਉਹ ਮਹਾਰਾਸ਼ਟਰ ਦੇ ਮੌਜੂਦਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਸਮਰਥਨ 'ਚ ਆ ਗਈ।

5. ਕੰਗਨਾ ਨੇ ਸਵਾਮੀ ਅਵਿਮੁਕਤੇਸ਼ਵਰਾਨੰਦ ਸ਼ੰਕਰਾਚਾਰੀਆ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, 'ਸਵਾਮੀ ਅਵਿਮੁਕਤੇਸ਼ਵਰਾਨੰਦ ਸ਼ੰਕਰਾਚਾਰੀਆ ਨੇ ਸ਼ਿੰਦੇ ਨੂੰ 'ਧੋਖੇਬਾਜ਼' ਅਤੇ 'ਗੱਦਾਰ' ਕਿਹਾ ਹੈ, ਜੋ ਸਾਡੇ ਸਾਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਦਲ-ਬਦਲੀ, ਗਠਜੋੜ, ਵੰਡ ਰਾਜਨੀਤੀ 'ਚ ਆਮ ਗੱਲ ਹੈ ਅਤੇ ਇਹ ਸੰਵਿਧਾਨਕ ਵੀ ਹੈ। ਹਾਂ, ਕਾਂਗਰਸ ਨੇ ਸਾਲ 1907 ਅਤੇ 1971 'ਚ ਵੰਡ ਦਾ ਸਾਹਮਣਾ ਕੀਤਾ ਹੈ, ਜੇ ਰਾਜਨੀਤੀ 'ਚ ਰਾਜਨੀਤੀ ਨਹੀਂ ਕਰਾਂਗੇ ਤਾਂ ਕਿ ਗੋਲਗੱਪੇ ਵੇਚਾਂਗੇ?

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਅਸ਼ਲੀਲ ਵੀਡੀਓ ਵਾਇਰਲ, ਸੋਸ਼ਲ ਮੀਡੀਆ 'ਤੇ ਮਚੀ ਤਰਥੱਲੀ

6. ਕੰਗਨਾ ਦਾ ਇੱਕ ਹੋਰ ਬਿਆਨ
ਕੰਗਨਾ ਰਣੌਤ ਨੇ ਭਾਰਤ ਦੀ ਆਜ਼ਾਦੀ 'ਤੇ ਦਿੱਤਾ ਇਹ ਬਿਆਨ ਹਰ ਬੱਚੇ ਦੇ ਕੰਨਾਂ ਤੱਕ ਪਹੁੰਚ ਗਿਆ। ਕੰਗਨਾ ਰਣੌਤ ਨੇ ਇੱਕ ਰਾਸ਼ਟਰੀ ਟੀਵੀ ਚੈਨਲ 'ਤੇ ਸਪੱਸ਼ਟ ਤੌਰ 'ਤੇ ਕਿਹਾ, 'ਸਾਨੂੰ ਅਸਲ ਆਜ਼ਾਦੀ 2014 'ਚ ਮਿਲੀ, 1947 ਦੀ ਆਜ਼ਾਦੀ ਉਹ ਆਜ਼ਾਦੀ ਹੈ ਜੋ ਸਾਨੂੰ ਭੀਖ ਮੰਗ ਕੇ ਮਿਲੀ ਸੀ।' ਕੰਗਨਾ ਰਣੌਤ ਦੇ ਇਸ ਬਿਆਨ ਤੋਂ ਹਰ ਕੋਈ ਦੁਖੀ ਹੈ। ਕੰਗਨਾ ਰਣੌਤ ਅੱਜ ਵੀ ਆਪਣੇ ਇਸ ਹਾਸੋਹੀਣੇ ਬਿਆਨ ਲਈ ਟ੍ਰੋਲ ਹੋ ਰਹੀ ਹੈ।

7. ਬਾਲੀਵੁੱਡ 'ਤੇ ਵਰ੍ਹੀ ਕੰਗਨਾ ਰਣੌਤ
ਕੰਗਨਾ ਰਣੌਤ ਬਾਲੀਵੁੱਡ ਦੇ ਗਲਿਆਰਿਆਂ ਤੋਂ ਲੈ ਕੇ ਰਾਜਨੀਤੀ ਤੱਕ ਕਿਸੇ ਨੂੰ ਵੀ ਨਹੀਂ ਬਖਸ਼ ਰਹੀ ਹੈ। ਕੰਗਨਾ ਨੇ ਆਪਣੀ ਸਹਿ-ਅਦਾਕਾਰਾ ਸਵਰਾ ਭਾਸਕਰ ਦੇ ਨਾਲ-ਨਾਲ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਡੰਕੀ' ਦੀ ਅਦਾਕਾਰਾ ਤਾਪਸੀ ਪੰਨੂ ਨੂੰ ਬੀ-ਗ੍ਰੇਡ ਅਦਾਕਾਰਾ ਕਿਹਾ ਹੈ।

8. ਕਰਨ ਜੌਹਰ 'ਤੇ ਵੀ ਬੋਲ ਚੁੱਕੀ ਹੈ ਅਦਾਕਾਰਾ
ਕਰਨ ਜੌਹਰ ਇਸ ਸਮੇਂ ਹਿੰਦੀ ਫ਼ਿਲਮ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਕੰਗਨਾ ਰਣੌਤ ਨੇ ਭਾਈ-ਭਤੀਜਾਵਾਦ 'ਤੇ ਬਹਿਸ 'ਚ ਕਰਨ ਜੌਹਰ ਦਾ ਸਭ ਤੋਂ ਪਹਿਲਾਂ ਜ਼ਿਕਰ ਕੀਤਾ ਸੀ।

9. ਜਾਵੇਦ ਅਖਤਰ ਅਤੇ ਸ਼ਬਾਨਾ ਆਜ਼ਮੀ
ਕੰਗਨਾ ਰਣੌਤ ਨੇ ਹਿੰਦੀ ਸਿਨੇਮਾ ਦੇ ਦਿੱਗਜ ਸਟਾਰ ਜੋੜੇ ਜਾਵੇਦ ਅਖ਼ਤਰ ਅਤੇ ਸ਼ਬਾਨਾ ਆਜ਼ਮੀ ਨਾਲ ਵੀ ਗੜਬੜ ਕੀਤੀ ਹੈ। ਸਾਲ 2019 'ਚ ਕੰਗਨਾ ਰਣੌਤ ਨੇ ਸ਼ਬਾਨਾ ਆਜ਼ਮੀ 'ਤੇ ਹਮਲਾ ਕੀਤਾ ਸੀ। ਦਰਅਸਲ, ਸਾਲ 2019 'ਚ ਭਾਰਤ 'ਚ ਪੁਲਵਾਮਾ ਹਮਲਾ ਹੋਇਆ ਸੀ ਅਤੇ ਇਸ ਦੌਰਾਨ ਸ਼ਬਾਨਾ ਆਜ਼ਮੀ ਨੇ ਪਾਕਿਸਤਾਨ ਦਾ ਦੌਰਾ ਕੀਤਾ ਸੀ, ਜਿਸ 'ਤੇ ਕੰਗਨਾ ਰਣੌਤ ਨੇ ਕਿਹਾ ਕਿ ਅਜਿਹੇ ਲੋਕ 'ਟੁਕੜੇ ਟੁਕੜੇ ਗੈਂਗ' ਦੇ ਨਾਲ ਖੜ੍ਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Kangana Ranaut
  • Controversial Statements
  • Anti Farmer Statement
  • Farmer
  • Statement
  • AAP
  • Surrounded
  • BJP office

ਜਿਨਸੀ ਦੋਸ਼ਾਂ ਤਹਿਤ ਅਦਾਕਾਰ ਮੁਕੇਸ਼ ਅਤੇ ਜੈਸੂਰਿਆ ਖ਼ਿਲਾਫ FIR ਦਰਜ

NEXT STORY

Stories You May Like

  • kangana ranaut  s sharp reaction to the revelation of the epstein files
    ਐਪਸਟੀਨ ਫਾਈਲਾਂ ਦੇ ਖੁਲਾਸੇ 'ਤੇ ਕੰਗਨਾ ਰਣੌਤ ਦੀ ਤਿੱਖੀ ਪ੍ਰਤੀਕਿਰਿਆ
  • kangana ranaut defamation case
    ਕੰਗਨਾ ਰਣੌਤ ਮਾਣਹਾਨੀ ਮਾਮਲਾ: 10 ਫਰਵਰੀ ਤੱਕ ਸੁਣਵਾਈ ਮੁਲਤਵੀ
  • ugc controversy  supreme court
    UGC ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਕਰੇਗਾ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
  • punjab police farmer leader detained
    ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ
  • not just sugar  these 4 white things can also be poison for the body
    ਖੰਡ ਹੀ ਨਹੀਂ, ਇਹ 4 ਸਫੈਦ ਚੀਜ਼ਾਂ ਵੀ ਸਰੀਰ ਲਈ ਬਣ ਸਕਦੀਆਂ ਨੇ ਜ਼ਹਿਰ! ਇਨ੍ਹਾਂ ਨੂੰ ਖੂਬ ਪਸੰਦ ਕਰਦੇ ਹਨ ਲੋਕ
  • akali dal surrounds punjab government over   health insurance scheme
    'ਸਿਹਤ ਬੀਮਾ ਯੋਜਨਾ' ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ (ਵੀਡੀਓ)
  • not only exercise  the way you chew your food will reduce your stomach size
    ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ ਕੰਮ
  • saraswati puja ban at holy cross convent school
    ਤ੍ਰਿਪੁਰਾ ਦੇ ਕਾਨਵੈਂਟ ਸਕੂਲ ’ਚ ਸਰਸਵਤੀ ਪੂਜਾ ਦੀ ਮਨਜ਼ੂਰੀ ਨਹੀਂ, ਵਿਵਾਦ ਛਿੜਿਆ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੋ-ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ...
Trending
Ek Nazar
railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • rohit shetty s firing case another culprit arrested from pune
      ਰੋਹਿਤ ਸ਼ੈੱਟੀ ਫਾਇਰਿੰਗ ਮਾਮਲਾ: ਪੁਲਸ ਦੀ ਵੱਡੀ ਕਾਰਵਾਈ, ਪੁਣੇ ਤੋਂ ਇੱਕ ਹੋਰ...
    • abhishek bachchan turns 50
      ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...
    • mrunal thakur flaunt her baby bump
      ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...
    • has shamita shetty found new love  rumours are circulating
      47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...
    • trailer of courtroom drama   amar vishwas   released
      ਕੋਰਟ ਰੂਮ ਡਰਾਮਾ ‘ਅਮਰ ਵਿਸ਼ਵਾਸ’ ਦਾ ਟ੍ਰੇਲਰ ਰਿਲੀਜ਼
    • web series shabad
      ‘ਸ਼ਬਦ’ ਦਾ ਮਤਲਬ ਡੂੰਘਾ, ਪੂਰੀ ਜ਼ਿੰਦਗੀ ਦਾ ਸਬਕ ਇਸ ’ਚ ਲੁਕਿਆ ਹੈ : ਸਵਿੰਦਰ ਵਿੱਕੀ
    • sandeep reddy vanga on animal park
      ਧੁਰੰਦਰ ਮਗਰੋਂ Animal 2 ਨੂੰ ਲੈ ਕੇ ਆਈ ਵੱਡੀ ਅਪਡੇਟ, ਨਿਰਦੇਸ਼ਕ ਨੇ ਫਿਲਮ ਦੀ...
    • sonu sood on social media
      ਕੀ ਸੋਸ਼ਲ ਮੀਡੀਆ ਬਣ ਰਿਹਾ ਹੈ ਬੱਚਿਆਂ ਦਾ ਕਾਤਲ? ਸੋਨੂੰ ਸੂਦ ਨੇ ਸਰਕਾਰ ਨੂੰ ਪਾਈ...
    • famous actress oops moment
      ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ
    • ram charan s film peddi gets grand release date
      ਰਾਮ ਚਰਨ ਦੀ ਫਿਲਮ ‘ਪੈੱਡੀ’ ਨੂੰ ਮਿਲੀ ਗ੍ਰੈਂਡ ਰਿਲੀਜ਼ ਡੇਟ, ਨਵੇਂ ਪੋਸਟਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +