Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    3:39:22 PM

  • punjabi actress gurpreet kaur bhangu handed over her husband  s dead body to pgi

    ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ...

  • us donkey route

    44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ...

  • national highway jammed in punjab

    ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਾਧੁਰੀ ਦੀਕਸ਼ਿਤ ਦੇ ਅਚਾਨਕ ਸੜ ਗਏ ਵਾਲ

ENTERTAINMENT News Punjabi(ਤੜਕਾ ਪੰਜਾਬੀ)

ਮਾਧੁਰੀ ਦੀਕਸ਼ਿਤ ਦੇ ਅਚਾਨਕ ਸੜ ਗਏ ਵਾਲ

  • Edited By Sunita,
  • Updated: 28 Oct, 2024 09:59 AM
Entertainment
bollywood actress madhuri dixit
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੂੰ ਫ਼ਿਲਮ ਇੰਡਸਟਰੀ 'ਚ 'ਧਕ ਧਕ ਗਰਲ' ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਹੁਨਰ ਨਾਲ ਇੰਡਸਟਰੀ 'ਚ ਖੂਬ ਨਾਂ ਕਮਾਇਆ ਹੈ। ਇੰਨ੍ਹੀਂ ਦਿਨੀਂ ਮਾਧੁਰੀ ਦੀਕਸ਼ਿਤ ਫ਼ਿਲਮ 'ਭੂਲ ਭੁਲਈਆ 3' 'ਚ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਦੀਵਾਲੀ ਮੌਕੇ ਸਿਨੇਮਾਘਰਾਂ 'ਚ ਦਸਤਕ ਦੇ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ -  ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਮੁਸ਼ਕਿਲਾਂ 'ਚ, ਜਾਰੀ ਹੋ ਗਿਆ ਨੋਟਿਸ

ਪਟਕਿਆਂ ਤੋਂ ਬਿਨਾਂ ਮਨਾਉਂਦੀ ਦੀਵਾਲੀ
ਇਕ ਇੰਟਰਵਿਊ 'ਚ ਮਾਧੁਰੀ ਨੇ ਦੱਸਿਆ ਸੀ ਕਿ ਬਚਪਨ 'ਚ ਇਕ ਵਾਰ ਦੀਵਾਲੀ ਦੇ ਮੌਕੇ 'ਤੇ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ ਸੀ। ਇਸ ਘਟਨਾ ਨੇ ਉਨ੍ਹਾਂ ਨੂੰ ਕਾਫੀ ਡਰਾ ਦਿੱਤਾ ਸੀ। ਉਹ ਦੀਵਾਲੀ 'ਤੇ ਆਪਣੇ ਦੋਸਤਾਂ ਨਾਲ ਪਟਾਕੇ ਚਲਾ ਰਹੇ ਸਨ। ਉਨ੍ਹਾਂ ਦੇ ਦੋਸਤ ਨੇ ਉਨ੍ਹਾਂ ਦੇ ਹੱਥ 'ਚ ਪਟਾਕਾ ਫੜਾ ਦਿੱਤਾ। ਪਟਾਕੇ ਜਲਾਉਣ ਨਾਲ ਮਾਧੁਰੀ ਦੇ ਵਾਲ ਸੜ ਗਏ ਸਨ। ਇਸ ਤੋਂ ਬਾਅਦ ਮਾਧੁਰੀ ਦੇ ਮਾਤਾ-ਪਿਤਾ ਨੂੰ ਉਨ੍ਹਾਂ ਦਾ ਸਿਰ ਮੁੰਨਵਾਉਣਾ ਪਿਆ ਅਤੇ ਇਸ ਕਾਰਨ ਉਹ ਬਾਹਰ ਨਹੀਂ ਜਾ ਸਕੀ। ਵਾਲਾਂ ਨੂੰ ਮੁੜ ਆਉਣ 'ਚ ਕਾਫੀ ਸਮਾਂ ਲੱਗ ਗਿਆ, ਜਿਸ ਕਾਰਨ ਉਨ੍ਹਾਂ ਦਾ ਪਰਿਵਾਰ ਤਣਾਅ 'ਚ ਸੀ। ਇਸ ਘਟਨਾ ਨੇ ਮਾਧੁਰੀ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਸੀ। ਮਾਧੁਰੀ ਨੇ ਫਿਰ ਪਟਾਕੇ ਚਲਾਉਣੇ ਬੰਦ ਕਰ ਦਿੱਤੇ ਸਨ। ਅੱਜ ਵੀ ਮਾਧੁਰੀ ਪਟਾਕੇ ਚਲਾਏ ਬਿਨਾਂ ਦੀਵਾਲੀ ਮਨਾਉਂਦੀ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਤੇ ਔਰਤਾਂ ਲਈ ਨੀਤਾ ਅੰਬਾਨੀ ਦਾ ਵੱਡਾ ਐਲਾਨ

'ਭੂਲ ਭੁਲਾਇਆ 3' 'ਚ ਵਿਦਿਆ ਬਾਲਨ ਨਾਲ ਬਣੀ ਜੋੜੀ
ਮਾਧੁਰੀ ਦੀ ਫ਼ਿਲਮ 'ਭੂਲ ਭੁਲਾਇਆ 3' ਦੀ ਗੱਲ ਕਰੀਏ ਤਾਂ ਇਸ ਫ਼ਿਲਮ 'ਚ ਕਾਰਤਿਕ ਆਰੀਅਨ, ਵਿਦਿਆ ਬਾਲਨ ਵਰਗੇ ਸਿਤਾਰੇ ਹਨ। 'ਭੂਲ ਭੁਲਈਆ 3' ਦਾ ਮਾਧੁਰੀ ਦੀਕਸ਼ਿਤ ਅਤੇ ਵਿਦਿਆ ਬਾਲਨ ਦਾ ਗੀਤ ਵਾਇਰਲ ਹੋ ਰਿਹਾ ਹੈ, ਜਿਸ 'ਚ ਦੋਵੇਂ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸੇ ਤਰ੍ਹਾਂ ਦੇਵਦਾਸ 'ਚ ਐਸ਼ਵਰਿਆ ਰਾਏ ਬੱਚਨ ਨਾਲ ਮਾਧੁਰੀ ਦੀ ਡਾਂਸਿੰਗ ਜੋੜੀ ਬਣੀ ਸੀ, ਜਿਸ ਨੂੰ ਦਰਸ਼ਕ ਅੱਜ ਤੱਕ ਪਸੰਦ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ - ਰਾਕੇਸ਼ ਟਿਕੈਤ ਦੀ ਸਲਮਾਨ ਖ਼ਾਨ ਨੂੰ ਖ਼ਾਸ ਸਲਾਹ, ਦੱਸਿਆ ਕਿਵੇਂ ਹੋਵੇਗਾ ਵੈਰ ਖ਼ਤਮ

ਸਟੇਜ 'ਤੇ ਡਿੱਗੀ ਮਾਧੁਰੀ
ਫ਼ਿਲਮ 'ਭੂਲ ਭੁਲਾਇਆ 3' ਦੇ ਗੀਤ 'ਆਮੀ ਜੇ ਤੋਮਾਰ 3.0' ਦਾ ਨਵਾਂ ਸੰਸਕਰਣ ਕੁਝ ਦਿਨ ਪਹਿਲਾ ਹੀ ਰਿਲੀਜ਼ ਹੋਇਆ ਹੈ। ਇਸ ਖਾਸ ਮੌਕੇ 'ਤੇ ਵਿਦਿਆ ਬਾਲਨ ਅਤੇ ਮਾਧੁਰੀ ਦੀਕਸ਼ਿਤ ਨੇ ਵੀ ਇਸ ਗੀਤ 'ਤੇ ਲਾਈਵ ਪਰਫਾਰਮ ਕੀਤਾ। ਇਸ ਡਰਾਉਣੀ-ਕਾਮੇਡੀ ਫ਼ਿਲਮ ਦੇ ਗੀਤ 'ਤੇ ਪਰਫਾਰਮ ਕਰਦੇ ਸਮੇਂ ਵਿਦਿਆ ਦਾ ਪੈਰ ਸਾੜ੍ਹੀ 'ਚ ਫਸ ਗਿਆ ਅਤੇ ਉਹ ਸਟੇਜ 'ਤੇ ਡਿੱਗ ਗਈ। ਹਾਲਾਂਕਿ ਅਗਲੇ ਹੀ ਪਲ ਉਸ ਨੇ ਆਪਣੇ ਆਪ ਨੂੰ ਇੰਨੀ ਖੂਬਸੂਰਤੀ ਨਾਲ ਕਾਬੂ ਕਰ ਲਿਆ ਕਿ ਸ਼ਾਇਦ ਦੇਖਣ ਵਾਲੇ ਸੋਚਣਗੇ ਕਿ ਸ਼ਾਇਦ ਇਹ ਉਸ ਦੇ ਡਾਂਸ ਦਾ ਕੋਈ ਸਟੈਪ ਹੈ। ਹਾਲਾਂਕਿ ਬਾਅਦ 'ਚ ਵਿਦਿਆ ਨੇ ਖੁਦ ਦੱਸਿਆ ਕਿ ਸਟੇਜ 'ਤੇ ਕੀ ਗਲਤ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actress
  • Madhuri Dixit
  • Hair
  • Diwali
  • Ami Je Tomar 3 0
  • Vidya Balan

ਰਾਕੇਸ਼ ਟਿਕੈਤ ਦੀ ਸਲਮਾਨ ਖ਼ਾਨ ਨੂੰ ਖ਼ਾਸ ਸਲਾਹ, ਦੱਸਿਆ ਕਿਵੇਂ ਹੋਵੇਗਾ ਵੈਰ ਖ਼ਤਮ

NEXT STORY

Stories You May Like

  • madhuri dixit wins hearts again in  maa behen
    ਮਾਧੁਰੀ ਦੀਕਸ਼ਿਤ ਨੇ ਫਿਲਮ 'ਮਾਂ ਬਹਿਨ' ਨਾਲ ਫਿਰ ਜਿੱਤੇ ਦਿਲ, ਅਦਾਕਾਰੀ ਨਾਲ ਬਟੋਰੀ ਪ੍ਰਸ਼ੰਸਾ
  • aishwarya is defined by her achievements  not her appearance  madhuri dixit
    ਮਾਧੁਰੀ ਦੀਕਸ਼ਿਤ ਨੇ ਐਸ਼ਵਰਿਆ ਰਾਏ ਦਾ ਕੀਤਾ ਬਚਾਅ; ਕਿਹਾ - "ਪਛਾਣ ਪ੍ਰਾਪਤੀਆਂ ਨਾਲ ਹੁੰਦੀ ਹੈ, ਰੂਪ ਨਾਲ ਨਹੀਂ"
  • 21 people  burnt  delhi hotel  pm modi  compensation
    ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ
  • accident in jagraon
    ਜਗਰਾਓਂ 'ਚ ਓਵਰਬ੍ਰਿਜ ਤੋਂ ਹੇਠਾਂ ਜਾ ਡਿੱਗੀ ਕਾਰ! ਵਾਲ-ਵਾਲ ਬਚਿਆ ਟੱਬਰ
  • truck collides with a tree due to tire burst
    ਟਾਇਰ ਫੱਟਣ ਕਾਰਨ ਟਰੱਕ ਦੀ ਸਫੈਦੇ ਨਾਲ ਹੋਈ ਜ਼ਬਰਦਸਤ ਟੱਕਰ, ਵਾਲ-ਵਾਲ ਬਚਿਆ ਚਾਲਕ
  • water backs up in punjab over holiday orders
    ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ
  • oil tanker crashes into divider at purana shala
    ਪੁਰਾਣਾ ਸ਼ਾਲਾ ਵਿਖੇ ਡਿਵਾਈਡਰ ਨਾਲ ਟਕਰਾ ਕੇ ਤੇਲ ਦਾ ਟੈਂਕਰ ਹਾਦਸਾਗ੍ਰਸਤ, ਵਾਲ-ਵਾਲ ਬਚੀ ਡਰਾਈਵਰ ਦੀ ਜਾਨ
  • aircraft engine fails at airport starts emitting smoke deputy cm
    ਅਚਾਨਕ ਡਿਪਟੀ CM ਪਾਠਕ ਦੇ ਜਹਾਜ਼ ਦੇ ਇੰਜਣ 'ਚੋਂ ਨਿਕਲਣ ਲੱਗਿਆ ਧੂੰਆਂ, ਕਰਵਾਈ ਐਮਰਜੈਂਸੀ ਲੈਂਡਿੰਗ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • promo released for the film  the india story
      ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
    • madhuri dixit wins hearts again in  maa behen
      ਮਾਧੁਰੀ ਦੀਕਸ਼ਿਤ ਨੇ ਫਿਲਮ 'ਮਾਂ ਬਹਿਨ' ਨਾਲ ਫਿਰ ਜਿੱਤੇ ਦਿਲ, ਅਦਾਕਾਰੀ ਨਾਲ...
    • jackky bhagnani opens up on neha dhupia and angad bedi s show double date
      ਪਿਤਾ ਦੀ ਕੌੜੀ ਗੱਲ ਬਣੀ ਪ੍ਰੇਰਨਾ: ਜੈਕੀ ਭਗਨਾਨੀ ਨੇ ਦੱਸਿਆ ਕਿਵੇਂ 150 ਕਿਲੋ ਤੋਂ...
    • gram chikitsalay   season 2 announced
      'ਗ੍ਰਾਮ ਚਿਕਿਤਸਾਲਿਆ' ਸੀਜ਼ਨ 2 ਦਾ ਐਲਾਨ, ਡਾ. ਪ੍ਰਭਾਤ 23 ਜੂਨ ਨੂੰ ਕਰਨਗੇ...
    • punjabi singer breaks down in tears while going live on social media
      ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ
    • kailash kher visits mahakaleshwar temple in ujjain  attends bhasma aarti
      ਗਾਇਕ ਕੈਲਾਸ਼ ਖੇਰ ਨੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਟੇਕਿਆ ਮੱਥਾ; ਭਸਮ ਆਰਤੀ...
    • bollywood stars gear up for the next box office battle
      ਬਾਲੀਵੁੱਡ ਦੇ 6 ਸਿਤਾਰੇ ਅਤੇ ਦਰਜਨਾਂ ਮੈਗਾ ਫ਼ਿਲਮਾਂ: ਬਾਕਸ ਆਫ਼ਿਸ 'ਤੇ ਇਤਿਹਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +