ਮੁੰਬਈ (ਬਿਊਰੋ) : ਇੱਕ ਬੇਟੀ ਦੀ ਮਾਂ ਅਭਿਨੇਤਰੀ ਰਾਣੀ ਮੁਖਰਜੀ ਦਾ ਕਹਿਣਾ ਹੈ ਕਿ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਸਾਹਮਣੇ ਆਪਣੇ ਜੀਵਨ ਸਾਥਣ ਦੀ ਬੇਇੱਜ਼ਤੀ ਨਹੀਂ ਕਰਨੀ ਚਾਹੀਦੀ। ਇਸ ਦਾ ਬੱਚੇ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!
ਕੁਝ ਸਾਲਾਂ ਦੇ ਬ੍ਰੇਕ ਤੋਂ ਬਾਅਦ ਰਾਣੀ ਮੁਖਰਜੀ ਨੇ ਹੁਣ ਫ਼ਿਲਮਾਂ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਬੇਟੀ ਦੇ ਜਨਮ ਤੋਂ ਬਾਅਦ ਰਾਣੀ ਨੇ ਕੁਝ ਸਮੇਂ ਲਈ ਫ਼ਿਲਮਾਂ ਤੋਂ ਬ੍ਰੇਕ ਲੈ ਲਿਆ ਸੀ। ਰਾਣੀ ਅਕਸਰ ਬੱਚਿਆਂ ਦੇ ਪਾਲਣ-ਪੋਸ਼ਣ ਬਾਰੇ ਸੁਝਾਅ ਦਿੰਦੀ ਹੈ। ਉਨ੍ਹਾਂ ਨੇ ਇਕ ਇੰਟਰਵਿਊ 'ਚ ਕਿਹਾ ਕਿ ਮਰਦਾਂ ਨੂੰ ਆਪਣੇ ਬੱਚਿਆਂ ਦੇ ਸਾਹਮਣੇ ਆਪਣੀ ਜੀਵਨ ਸਾਥਣ ਦੀ ਇੱਜ਼ਤ ਕਰਨੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਇਹ ਕਦਮ ਮਾਪਿਆ 'ਤੇ ਪਿਆ ਭਾਰੀ, ਰਿਸ਼ਤੇਦਾਰਾਂ ਨੇ ਵੀ ਮੋੜ ਲਿਆ ਮੂੰਹ
ਜੇਕਰ ਪਿਤਾ ਬੱਚਿਆਂ ਸਾਹਮਣੇ ਮਾਂ ਦਾ ਨਿਰਾਦਰ ਕਰਦਾ ਹੈ ਤਾਂ ਬੱਚਾ ਸਮਝਦਾ ਹੈ ਕਿ ਅਜਿਹਾ ਕਰਨਾ ਸਹੀ ਹੈ ਅਤੇ ਇਸ 'ਚ ਕੋਈ ਗਲਤ ਗੱਲ ਨਹੀਂ ਹੈ, ਤਾਂ ਉਹ ਵੱਡਾ ਹੋ ਕੇ ਵੀ ਅਜਿਹਾ ਹੀ ਕਰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਵਾਈਨ ਫਲੂ ਦੀ ਲਪੇਟ 'ਚ ਆਈ ਇਹ ਅਦਾਕਾਰਾ, ਹੈਲਥ ਅਪਡੇਟ ਕੀਤੀ ਸਾਂਝੀ
NEXT STORY