Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    5:33:05 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੀ ਵਿਆਹ ਮਗਰੋਂ ਮੁਸਲਮਾਨ ਬਣੇਗੀ ਇਹ ਖ਼ੂਬਸੂਰਤ ਅਦਾਕਾਰਾ? ਜਾਣੋ ਕੀ ਕਹਿੰਦਾ ਹੈ ਮੁਸਲਿਮ ਪਰਸਨਲ ਲਾਅ!

ENTERTAINMENT News Punjabi(ਤੜਕਾ ਪੰਜਾਬੀ)

ਕੀ ਵਿਆਹ ਮਗਰੋਂ ਮੁਸਲਮਾਨ ਬਣੇਗੀ ਇਹ ਖ਼ੂਬਸੂਰਤ ਅਦਾਕਾਰਾ? ਜਾਣੋ ਕੀ ਕਹਿੰਦਾ ਹੈ ਮੁਸਲਿਮ ਪਰਸਨਲ ਲਾਅ!

  • Edited By Sunita,
  • Updated: 21 Jun, 2024 12:18 PM
Entertainment
bollywood actress sonakshi sinha marriage
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਆਪਣੇ ਪ੍ਰੇਮੀ ਅਜ਼ਹਰ ਇਕਬਾਲ ਨਾਲ ਵਿਆਹ ਕਰਨ ਜਾ ਰਹੀ ਹੈ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਇਸ ਵਿਆਹ ਨਾਲ ਜੁੜੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਵਿਆਹ ਮੁਸਲਿਮ ਮੈਰਿਜ ਐਕਟ ਤਹਿਤ ਹੁੰਦਾ ਹੈ ਤਾਂ ਸੋਨਾਕਸ਼ੀ ਨੂੰ ਇਸ ਲਈ ਕੀ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਆਪਣਾ ਧਰਮ ਬਦਲਣਾ ਪਵੇਗਾ? ਆਓ ਤੁਹਾਨੂੰ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹਾਂ।

ਵਿਆਹ ਲਈ ਕੀ ਕਰਨ ਦੀ ਲੋੜ ਹੈ?
ਮੁਸਲਿਮ ਮੈਰਿਜ ਐਕਟ ਮੁਤਾਬਕ, ਜੇਕਰ ਕੋਈ ਹਿੰਦੂ ਕੁੜੀ ਮੁਸਲਿਮ ਲੜਕੇ ਨਾਲ ਵਿਆਹ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪਹਿਲਾਂ ਆਪਣਾ ਧਰਮ ਬਦਲਣਾ ਪੈਂਦਾ ਹੈ। ਅਸਲ 'ਚ ਬੁਆਏਫ੍ਰੈਂਡ ਨਾਲ ਵਿਆਹ ਲਈ ਮੁਸਲਮਾਨ ਬਣੇਗੀ ਇਹ ਮਸ਼ਹੂਰ ਅਦਾਕਾਰਾ? ਜਾਣੋ ਕੀ ਕਹਿੰਦਾ ਹੈ ਮੁਸਲਿਮ ਲਾਅ ਦੇ ਤਹਿਤ, ਇੱਕ ਮੁਸਲਮਾਨ ਕਿਸੇ ਵੀ ਲੜਕੀ ਨਾਲ ਵਿਆਹ ਨਹੀਂ ਕਰ ਸਕਦਾ, ਜੋ ਇੱਕ ਮੂਰਤੀ ਪੂਜਾ ਕਰਦੀ ਹੋਵੇ। ਇਹੀ ਕਾਰਨ ਹੈ ਕਿ ਵਿਆਹ ਤੋਂ ਪਹਿਲਾਂ ਲੜਕੀ ਨੂੰ ਆਪਣਾ ਧਰਮ ਬਦਲ ਕੇ ਇਸਲਾਮ ਕਬੂਲ ਕਰਨਾ ਪੈਂਦਾ ਹੈ। ਹਾਲ ਹੀ 'ਚ ਖ਼ਬਰ ਆਈ ਸੀ, ਜਦੋਂ 'ਸਸੁਰਾਲ ਸਿਮਰ ਕਾ' ਸੀਰੀਅਲ ਫੇਮ ਦੀਪਿਕਾ ਕੱਕੜ ਨੇ ਮੁਸਲਿਮ ਐਕਟਰ ਸੁਹੇਲ ਨਾਲ ਵਿਆਹ ਕਰਨ ਲਈ ਆਪਣਾ ਧਰਮ ਬਦਲ ਲਿਆ ਸੀ। ਧਰਮ ਬਦਲਣ ਤੋਂ ਬਾਅਦ ਉਸ ਨੇ ਨਵਾਂ ਨਾਂ ਫੈਜ਼ਾ ਰੱਖ ਲਿਆ।

ਇਹ ਵੀ ਖ਼ਬਰ ਪੜ੍ਹੋ - ਵਿਆਹ ਤੋਂ ਪਹਿਲਾਂ ਹੁਣ ਸੋਨਾਕਸ਼ੀ ਸਿਨਹਾ ਦੀ ਇਸ ਹਰਕਤ ਨੇ ਫੈਨਜ਼ ਨੂੰ ਕੀਤਾ ਪਰੇਸ਼ਾਨ (ਵੀਡੀਓ)

ਸਪੈਸ਼ਲ ਮੈਰਿਜ ਐਕਟ ਤਹਿਤ ਵਿਆਹ ਕਰਵਾਉਂਦੇ ਹੋ ਤਾਂ ਕੀ ਹੋਵੇਗਾ?
ਜੇਕਰ ਸੋਨਾਕਸ਼ੀ ਵਿਆਹ ਕਰਨ ਲਈ ਆਪਣਾ ਧਰਮ ਨਹੀਂ ਬਦਲਣਾ ਚਾਹੁੰਦੀ ਤਾਂ ਉਹ ਸਪੈਸ਼ਲ ਮੈਰਿਜ ਐਕਟ ਤਹਿਤ ਵਿਆਹ ਕਰਵਾ ਸਕਦੀ ਹੈ। ਇਸ ਐਕਟ ਤਹਿਤ ਦੋ ਵੱਖ-ਵੱਖ ਧਰਮਾਂ ਦੇ ਲੋਕ ਬਿਨਾਂ ਧਰਮ ਬਦਲੇ ਆਸਾਨੀ ਨਾਲ ਵਿਆਹ ਕਰਵਾ ਸਕਦੇ ਹਨ। ਸਾਲ 1954 'ਚ ਬਣਿਆ ਇਹ ਕਾਨੂੰਨ ਦੇਸ਼ ਦੇ ਹਰ ਵਿਅਕਤੀ 'ਤੇ ਲਾਗੂ ਹੁੰਦਾ ਹੈ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦਾ ਹੋਵੇ। ਸਪੈਸ਼ਲ ਮੈਰਿਜ ਐਕਟ ਤਹਿਤ ਵਿਆਹ ਕਰਵਾਉਣ ਲਈ ਲੜਕੀ ਦੀ ਉਮਰ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਹੋਣੀ ਚਾਹੀਦੀ ਹੈ।

ਇਹ ਵੀ ਖ਼ਬਰ ਪੜ੍ਹੋ - 24 ਜੂਨ ਨੂੰ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ਗੀਤ Dilemma, ਗਾਇਕਾ Stefflon Don ਨੇ ਵਿਖਾਈ ਇਕ ਹੋਰ ਝਲਕ

ਇੰਝ ਹੋਵੇਗਾ ਸਪੈਸ਼ਲ ਮੈਰਿਜ ਐਕਟ ਤਹਿਤ ਵਿਆਹ
ਸਪੈਸ਼ਲ ਮੈਰਿਜ ਐਕਟ ਤਹਿਤ ਵਿਆਹ ਲਈ ਕੀ ਕਰਨਾ ਪੈਂਦਾ ਹੈ। ਦੱਸ ਦੇਈਏ ਕਿ ਇਸ ਐਕਟ ਦੇ ਤਹਿਤ ਵਿਆਹ ਕਰਵਾਉਣ ਲਈ ਜੋੜੇ ਨੂੰ ਵਿਆਹ ਤੋਂ 30 ਦਿਨ ਪਹਿਲਾਂ ਮੈਰਿਜ ਰਜਿਸਟ੍ਰੇਸ਼ਨ ਦਫ਼ਤਰ 'ਚ ਅਰਜ਼ੀ ਦੇਣੀ ਪਵੇਗੀ। ਜੇਕਰ ਅਗਲੇ 30 ਦਿਨਾਂ ਦੇ ਅੰਦਰ ਵਿਆਹ ਬਾਰੇ ਕੋਈ ਇਤਰਾਜ਼ ਪ੍ਰਾਪਤ ਹੁੰਦਾ ਹੈ ਤਾਂ ਮੈਰਿਜ ਰਜਿਸਟ੍ਰੇਸ਼ਨ ਦਫ਼ਤਰ ਦੇ ਕਰਮਚਾਰੀ ਇਸ ਦੀ ਜਾਂਚ ਕਰਦੇ ਹਨ ਅਤੇ ਜੇਕਰ ਇਤਰਾਜ਼ ਸਹੀ ਪਾਇਆ ਜਾਂਦਾ ਹੈ ਤਾਂ ਮੈਰਿਜ ਰਜਿਸਟ੍ਰੇਸ਼ਨ ਦਫਤਰ ਨੂੰ ਤੁਹਾਡੇ ਵਿਆਹ ਤੋਂ ਇਨਕਾਰ ਕਰਨ ਦਾ ਅਧਿਕਾਰ ਹੈ। ਇਸ ਵਿਆਹ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਗੱਲ ਕਰੀਏ ਤਾਂ ਲੜਕੇ ਅਤੇ ਲੜਕੀ ਨੂੰ ਆਪਣਾ ਪਛਾਣ ਪੱਤਰ ਅਤੇ ਪਤੇ ਦਾ ਸਬੂਤ ਦੇਣਾ ਜ਼ਰੂਰੀ ਹੈ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Sonakshi Sinha
  • Marriage
  • Muslim
  • Muslim After Marriage
  • Muslim Personal Law

ਕਾਸਟਿੰਗ ਕਾਊਚ ਨੂੰ ਲੈ ਕੇ ਛਲਕਿਆ ਈਸ਼ਾ ਕੋਪੀਕਰ ਦਾ ਦਰਦ, ਕਿਹਾ ਇਹ

NEXT STORY

Stories You May Like

  • these expensive phones have become expensive
    ਮਹਿੰਗੇ ਹੋ ਗਏ ਇਹ ਧਾਕੜ ਫ਼ੋਨ ! 4000 ਤੱਕ ਵਧੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ
  • does eating fruit at night really make you gain weight
    ਕੀ ਰਾਤ ਫਲ ਖਾਣ ਨਾਲ ਸੱਚੀ ਵਧਦੈ ਭਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੀ ਅਸਲ ਸੱਚਾਈ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • bageshwar baba  police  complaint filed
    ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
  • shreyas iyer will not be able to play in the odi series against west indies
    ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ ਸ਼੍ਰੇਅਸ ਅਈਅਰ, ਜਾਣੋ ਕੀ ਹੈ ਕਾਰਨ
  • bollywood  s classic 1980s look is back
    ਬਾਲੀਵੁੱਡ ਦਾ 1980 ਦੇ ਦਹਾਕੇ ਵਾਲਾ ਕਲਾਸਿਕ ਲੁਕ ਫਿਰ ਪਰਤਿਆ, ਜਾਣੋ ਕੀ ਹੈ ਵਾਇਰਲ Instagram ਟ੍ਰੇਂਡ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • bcci will hold a meeting today
    ਬੀ. ਸੀ. ਸੀ. ਆਈ. ਅੱਜ ਕਰੇਗਾ ਮੀਟਿੰਗ, ਜਾਣੋ ਕੀ ਹੈ ਕਾਰਨ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • pashmina roshan welcomes ganpati bappa home
      ਪਸ਼ਮੀਨਾ ਰੋਸ਼ਨ ਨੇ ਘਰ 'ਚ ਕੀਤਾ ਗਣਪਤੀ ਬੱਪਾ ਦਾ ਸਵਾਗਤ
    • female athletes slam sydney sweeney ad  call it demeaning
      ਅਦਾਕਾਰਾ ਸਿਡਨੀ ਸਵੀਨੀ ਦੇ ਇਸ਼ਤਿਹਾਰ 'ਤੇ ਭੜਕੀਆਂ ਮਹਿਲਾ ਖਿਡਾਰਨਾਂ, ਲਾਏ...
    • vimal elaichi case
      ਵਿਮਲ ਇਲਾਇਚੀ ਮਾਮਲਾ, ਸ਼ਾਹਰੁਖ, ਅਜੈ ਤੇ ਟਾਈਗਰ ਨੂੰ ਝਟਕਾ, ਅਦਾਲਤ ਨੇ ਕੰਪਨੀ ਦੀ...
    • neelam kothari breaks silence on her relationship with govinda
      'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +