Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    2:24:02 PM

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

  • poster war in punjab congress

    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ...

  • punjab congress obc wing congress high command

    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰਾ ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਪਾਇਆ ਗਿਆ ਸਟੰਟ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਪਾਇਆ ਗਿਆ ਸਟੰਟ

  • Edited By Sunita,
  • Updated: 03 Mar, 2023 10:49 AM
Mumbai
bollywood actress sushmita sen heart attack
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬੀਤੇ ਦਿਨੀਂ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸੁਸ਼ਮਿਤਾ ਸੇਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਸੀ। ਸੁਸ਼ਮਿਤਾ ਸੇਨ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਜਾਣਕਾਰੀ ਖ਼ੁਦ ਪੋਸਟ ਰਾਹੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾ ਹੀ ਮੈਨੂੰ ਦਿਲ ਦਾ ਦੌਰਾ ਪਿਆ ਸੀ। ਸੁਸ਼ਮਿਤਾ ਸੇਨ ਦੀ ਇਹ ਪੋਸਟ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ।

ਬੀਤੇ ਦਿਨ ਯਾਨੀਕਿ ਵੀਰਵਾਰ ਨੂੰ ਸੁਸ਼ਮਿਤਾ ਸੇਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਪੋਸਟ ਸ਼ੇਅਰ ਕੀਤੀ। ਇਸ ਇੰਸਟਾ ਪੋਸਟ 'ਚ ਸੁਸ਼ਮਿਤਾ ਨੇ ਆਪਣੇ ਪਿਤਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ, ''ਮੇਰੇ ਪਿਤਾ ਸੁਬੀਰ ਸੇਨ ਦੇ ਕੁਝ ਸ਼ਬਦ, ਤੁਹਾਡੇ ਦਿਲ ਨੂੰ ਖੁਸ਼ ਰੱਖੋ ਅਤੇ ਮਜ਼ਬੂਤ ਰੱਖੋ ਅਤੇ ਇਹ ਹਮੇਸ਼ਾ ਤੁਹਾਡੇ ਨਾਲ ਖੜਾ ਰਹੇਗਾ।

 

PunjabKesari ਕੁਝ ਦਿਨ ਪਹਿਲਾਂ ਮੈਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਐਂਜੀਓਪਲਾਸਟੀ ਕੀਤੀ ਗਈ ਅਤੇ ਇੱਕ ਸਟੈਂਟ ਪਾਇਆ ਗਿਆ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਮੇਰੇ ਦਿਲ ਦੇ ਮਾਹਿਰ ਨੇ ਪੁਸ਼ਟੀ ਕੀਤੀ ਕਿ ਮੇਰਾ ਦਿਲ ਵੱਡਾ ਹੈ। ਮੈਂ ਸਹੀ ਸਮੇਂ 'ਤੇ ਉਨ੍ਹਾਂ ਦੀ ਮਦਦ ਅਤੇ ਸਮਰਥਨ ਲਈ ਧੰਨਵਾਦ ਕਰਨਾ ਚਾਹੁੰਦੀ ਹਾਂ। ਮੈਂ ਆਪਣੇ ਸ਼ੁਭਚਿੰਤਕਾਂ ਅਤੇ ਸਨੇਹੀਆਂ ਨੂੰ ਇਸ ਖੁਸ਼ਖਬਰੀ ਨਾਲ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਸਭ ਕੁਝ ਠੀਕ ਹੈ ਅਤੇ ਮੈਂ ਦੁਬਾਰਾ ਜ਼ਿੰਦਗੀ ਜਿਊਣ ਲਈ ਤਿਆਰ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਬਹੁਤ ਪਿਆਰ ਕਰਦੀ ਹਾਂ।''

PunjabKesari

ਦੱਸਣਯੋਗ ਹੈ ਕਿ ਸੁਸ਼ਮਿਤਾ ਸੇਨ ਸੁਪਰਹਿੱਟ ਵੈੱਬ ਸੀਰੀਜ਼ 'ਆਰਿਆ ਸੀਜ਼ਨ 3' 'ਚ ਨਜ਼ਰ ਆਵੇਗੀ। ਇਹ ਸੀਰੀਜ਼ OTT ਪਲੇਟਫਾਰਮ Disney Plus Hotstar 'ਤੇ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਸੁਸ਼ਮਿਤਾ ਸੇਨ ਟਰਾਂਸਜੈਂਡਰ ਸ਼੍ਰੀ ਗੌਰੀ ਸਾਵੰਤ 'ਤੇ ਆਧਾਰਿਤ ਬਾਇਓਪਿਕ 'ਤਾਲੀ' 'ਚ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏਗੀ।

PunjabKesari


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।

  • Bollywood Actress
  • Sushmita Sen
  • Heart Attack
  • Instagram Post

ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਸਥਾਪਿਤ ਕੀਤਾ ਮੀਲ ਪੱਥਰ

NEXT STORY

Stories You May Like

  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • modi  s indo pacific tour and promise of strategic partnership
    ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • hospital  woman  treatment  heart surgery  foot
    ਟੁੱਟਾ ਪੈਰ, ਡਾਕਟਰਾਂ ਨੇ ਦਿਲ ਦਾ ਕਰ'ਤਾ ਆਪਰੇਸ਼ਨ ! ਲਾਪਰਵਾਹੀ ਕਾਰਨ ਔਰਤ ਦੀ ਹੋਈ ਦਰਦਨਾਕ ਮੌਤ
  • veteran actress diagnosed with cancer
    ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਨਾ ਮਿਲਿਆ ਕੰਮ ਤਾਂ...
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • indian railways creates history
    ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ ਅਹਿਮਦਾਬਾਦ ਪਹੁੰਚਿਆ 'ਧੜਕਦਾ ਦਿਲ'
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor to change from boy to girl
      ਮੁੰਡੇ ਤੋਂ ਕੁੜੀ ਬਣੇਗਾ ਅਦਾਕਾਰ, ਸ਼ੁਰੂ ਕੀਤਾ ਮੈਡੀਕਲ ਟ੍ਰਾਂਜਿਸ਼ਨ
    • don  t fear rejection  learn from it  kranti prakash jha
      ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼...
    • ritesh sidhwani and farhan akhtar launch  excel music
      ਰਿਤੇਸ਼ ਸਿਧਵਾਨੀ ਤੇ ਫਰਹਾਨ ਅਖਤਰ ਨੇ ਲਾਂਚ ਕੀਤਾ 'ਐਕਸਲ ਮਿਊਜ਼ਿਕ'
    • mirzapur  the movie   first song   do nambari   released
      ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼
    • randeep hooda engaged in relief operations in flood hit assam
      ਹੜ੍ਹ ਪ੍ਰਭਾਵਿਤ ਆਸਾਮ 'ਚ ਰਾਹਤ ਕਾਰਜਾਂ 'ਚ ਜੁਟੇ ਰਣਦੀਪ ਹੁੱਡਾ
    • filmmaker mira nair s mother praveen nair has passed away
      ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...
    • the magic of hollywood films worked at the indian box office
      4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...
    • pashmina roshan joins tiger shroff  s next action film
      ਟਾਈਗਰ ਸ਼ਰਾਫ ਦੀ ਅਗਲੀ ਐਕਸ਼ਨ ਫਿਲਮ 'ਚ ਪਸ਼ਮੀਨਾ ਰੋਸ਼ਨ ਦੀ ਐਂਟਰੀ
    • sunny deol promotes  batwara 1947  in patna with son karan deol
      ਸੰਨੀ ਦਿਓਲ ਨੇ ਪੁੱਤਰ ਕਰਨ ਨਾਲ ਪਟਨਾ 'ਚ  ਕੀਤੀ ਫਿਲਮ "ਬਟਵਾਰਾ 1947" ਦੀ...
    • famous actor rented out his office for 17 lakhs
      ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +