Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    4:53:38 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਪਨਾ ਚੌਧਰੀ ਤੋਂ ਰੋਹਨਪ੍ਰੀਤ ਤੱਕ, 2020 'ਚ ਇਨ੍ਹਾਂ ਸਿਤਾਰਿਆਂ ਦੇ ਘਰ ਵੱਜੀਆਂ ਵਿਆਹ ਦੀਆਂ ਸ਼ਹਿਨਾਈਆਂ

ENTERTAINMENT News Punjabi(ਤੜਕਾ ਪੰਜਾਬੀ)

ਸਪਨਾ ਚੌਧਰੀ ਤੋਂ ਰੋਹਨਪ੍ਰੀਤ ਤੱਕ, 2020 'ਚ ਇਨ੍ਹਾਂ ਸਿਤਾਰਿਆਂ ਦੇ ਘਰ ਵੱਜੀਆਂ ਵਿਆਹ ਦੀਆਂ ਸ਼ਹਿਨਾਈਆਂ

  • Edited By Sunita,
  • Updated: 31 Dec, 2020 03:42 PM
Mumbai
bollywood celebs marriage in 2020
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਸਾਲ 2020 ਕੋਰੋਨਾ ਮਹਾਮਾਰੀ ਨਾਲ ਸ਼ੁਰੂ ਹੋਇਆ ਤੇ ਮਹਾਮਾਰੀ ਨਾਲ ਹੀ ਆਪਣੀ ਵਿਦਾਈ ਲਈ ਤਿਆਰ ਹੈ। ਕੋਰੋਨਾ ਦੇ ਚੱਲਦਿਆਂ ਲੋਕਾਂ ਨੂੰ ਆਪਣੇ ਲਗਪਗ ਸਾਰੇ ਕੰਮਾਂ ਨੂੰ ਰੱਦ ਕਰਨਾ ਪਿਆ ਜਾਂ ਤਾਂ ਅੱਗੇ ਵਧਾਉਣਾ ਪਿਆ ਪਰ ਇਸ ਸਾਲ ਕੁਝ ਲੋਕਾਂ ਦੀ ਜ਼ਿੰਦਗੀਆਂ 'ਚ ਖੁਸ਼ੀਆਂ ਨੇ ਦਸਤਕ ਦਿੱਤੀ ਸੀ। ਇਸ ਸਾਲ ਆਮ ਲੋਕਾਂ ਤੋਂ ਲੈ ਕੇ ਸਿਤਾਰਿਆਂ ਤਕ ਦੇ ਘਰ 'ਚ ਵਿਆਹ ਦੀਆਂ ਸ਼ਹਿਨਾਈਆਂ ਗੂੰਜੀਆਂ। ਕਈ ਸਿਤਾਰਿਆਂ ਨੇ ਗੁਪਤ ਤਰੀਕੇ ਨਾਲ ਵਿਆਹ ਕਰਵਾਇਆ ਅਤੇ ਕਈ ਅਜਿਹੇ ਵੀ ਸਿਤਾਰੇ ਹਨ, ਜਿਨ੍ਹਾਂ ਨੇ ਪੂਰੇ ਧੂਮਧਾਮ ਨਾਲ ਵਿਆਹ ਕਰਵਾਇਆ। ਆਓ ਜਾਣਦੇ ਹਾਂ ਜਿਨ੍ਹਾਂ ਨੇ ਸਾਲ 2020 'ਚ ਵਿਆਹ ਕਰਵਾਇਆ।

ਕਾਜਲ ਅਗਰਵਾਲ ਤੇ ਗੌਤਮ ਕਿਚਲੂ
ਕਾਜਲ ਅਗਰਵਾਲ ਨੇ 30 ਅਕੂਤਬਰ ਨੂੰ ਮੁੰਬਈ ਦੇ ਤਾਜ ਹੋਟਲ 'ਚ ਬਿਜਨੈਸਮੈਨ ਗੌਤਮ ਕਿਚਲੂ ਨਾਲ ਵਿਆਹ ਕਰਵਾਇਆ। ਇਸ ਜੋੜੀ ਨੇ ਮਹਾਮਾਰੀ ਕਾਰਨ ਮੁੰਬਈ ਦੇ ਤਾਜ ਹੋਟਲ 'ਚ ਵਿਆਹ ਦਾ ਸਮਾਗਮ ਕਰਵਾਇਆ, ਜਿਸ 'ਚ ਸਿਰਫ਼ ਕਰੀਬੀ ਲੋਕ ਸ਼ਾਮਲ ਹੋਏ।

PunjabKesari

ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ
ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਦਾ ਵਿਆਹ ਸਾਲ ਦੀ ਸਭ ਤੋਂ ਵੱਡੀ ਤੇ ਚਰਚਿਤ ਵਿਆਹਾਂ 'ਚੋਂ ਇਕ ਸੀ। ਨੇਹਾ ਤੇ ਰੋਹਨਪ੍ਰੀਤ 24 ਅਕਤੂਬਰ ਨੂੰ ਵਿਆਹ ਦੇ ਬੰਧਨ 'ਚ ਬੰਨ੍ਹੇ।

PunjabKesari

ਪੂਜਾ ਬੈਨਰਜੀ ਤੇ ਕੁਨਾਲ ਵਰਮਾ
ਸਾਲ 2020 ਦੀ ਸ਼ੁਰੂਆਤ ਚ ਹੀ ਅਦਾਕਾਰਾ ਪੂਜਾ ਬਨਰਜੀ ਤੇ ਅਦਾਕਾਰ ਕੁਨਾਲ ਵਰਮਾ ਨੇ ਆਪਣਾ ਵਿਆਹ ਦਾ ਐਲਾਨ ਕੀਤਾ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਕੋਰਟ ਮੈਰਿਜ ਕੀਤੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸਾਂਝੀ ਕਰਕੇ ਦਿੱਤੀ। ਦੱਸ ਦੇਈਏ ਕਿ ਪੂਜਾ ਨੇ ਹਾਲ ਹੀ 'ਚ ਬੱਚੇ ਦਾ ਜਨਮ ਦਿੱਤਾ ਹੈ।

PunjabKesari

ਨਤਾਸ਼ਾ ਸਟੇਨਕੋਵਿਕ ਤੇ ਹਾਰਦਿਕ ਪਾਂਡਿਆ
ਬਾਲੀਵੁੱਡ ਅਦਾਕਾਰਾ ਨਤਾਸ਼ਾ ਸਟੇਨਕੋਵਿਕ ਤੇ ਇੰਡੀਅਨ ਕ੍ਰਿਕਟ ਟੀਮ ਦੇ ਪਲੇਅਰ ਹਾਰਦਿਕ ਪਾਂਡਿਆ ਨੇ ਆਪਣੀ ਪ੍ਰੇਮਿਕਾ ਤੇ ਬਾਲੀਵੁੱਡ ਅਦਾਕਾਰਾ ਨਤਾਸ਼ਾ ਸਟੇਨਕੋਵਿਕ ਨਾਲ ਤਾਲਾਬੰਦੀ ਦੌਰਾਨ ਗੁਪਤ ਤਰੀਕੇ ਨਾਲ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ।

PunjabKesari

ਆਦਿਤਿਆ ਨਾਰਾਇਣ ਤੇ ਸ਼ਵੇਤਾ ਅਗਰਵਾਲ
ਬਾਲੀਵੁੱਡ ਗਾਇਕ ਆਦਿਤਿਆ ਨਾਰਾਇਣ ਨੇ ਵੀ ਇਸੇ ਸਾਲ ਆਪਣੀ ਪ੍ਰੇਮਿਕਾ ਸ਼ਵੇਤਾ ਅਗਰਵਾਲ ਨਾਲ ਵਿਆਹ ਕਰਵਾਇਆ। ਦੱਸ ਦੇਈਏ ਕਿ ਆਦਿਤਿਆ ਤੇ ਸ਼ਵੇਤਾ ਦੋਵੇਂ 10 ਸਾਲ ਨਾਲ ਇਕ-ਦੂਜੇ ਨੂੰ ਡੇਟ ਕਰ ਰਹੇ ਸਨ।

PunjabKesari

ਰਾਣਾ ਦੁੱਗਬਾਤੀ
ਸਾਊਥ ਤੋਂ ਬਾਲੀਵੁੱਡ ਫ਼ਿਲਮ ਇੰਡਸਟਰੀ ਤਕ ਆਪਣੀ ਖ਼ਾਸ ਪਛਾਣ ਬਣਾਉਣ ਵਾਲੇ ਅਦਾਕਾਰ ਰਾਣਾ ਦਗੁਬਾਤੀ ਨੇ ਆਪਣੀ ਪ੍ਰੇਮਿਕਾ ਤੇ ਇਟੀਰੀਅਰ ਮਿਹੇਕਾ ਬਜਾਜ ਨਾਲ ਵਿਆਹ ਕਰਵਾਇਆ ਸੀ। ਇਨ੍ਹਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਕਾਫ਼ੀ ਵਾਇਰਲ ਹੋਈਆਂ ਸਨ। 

PunjabKesari

ਧਨਸ਼੍ਰੀ ਵਰਮਾ ਤੇ ਯੁਜਵਿੰਦਰ ਚਾਹਲ
ਕੋਰੀਓਗ੍ਰਾਫਰ ਧਨਸ਼੍ਰੀ ਵਰਮਾ ਤੇ ਭਾਰਤੀ ਸਪਿਨਰ ਯੁਜੇਂਵਦਰ ਚਹਿਲ ਬੀਤੇ ਮੰਗਲਵਾਰ ਨੂੰ ਵਿਆਹ ਦੇ ਬੰਧਨ 'ਚ ਬੱਝੇ ਹਨ। ਚਹਿਲ ਨੇ ਵਿਆਹ ਦੀਆਂ ਤਸਵੀਰਾਂ ਆਪਣੇ ਅਧਿਕਾਰਤ ਆਫੀਸ਼ੀਅਲ ਟਵਿੱਟਰ ਅਤੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

PunjabKesari

ਸਨਾ ਖ਼ਾਨ ਤੇ ਮੁਫ਼ਤੀ ਅਨਸ ਸ਼ਾਇਦ
ਸਨਾ ਖ਼ਾਨ ਨੇ ਕੁਝ ਟਾਈਮ ਪਹਿਲਾਂ ਅਚਾਨਕ ਇੰਡਸਟਰੀ ਛੱਡਣ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਇਸ ਤੋਂ ਬਾਅਦ ਦੂਸਰਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਚਾਨਕ ਵਾਇਰਲ ਹੋਈਆਂ। ਉਨ੍ਹਾਂ ਨੇ ਅਨਸ ਨਾਲ ਵਿਆਹ ਕਰਵਾਇਆ। ਸਨਾ ਨੇ ਦੱਸਿਆ ਕਿ ਉਹ ਅਨਸ ਨਾਲ ਸਾਲ 2017 ’ਚ ਮੱਕਾ ’ਚ ਮਿਲੀ ਸੀ, ਜਿਸ ਦਿਨ ਸਨਾ ਭਾਰਤ ਵਾਪਸ ਆ ਰਹੀ ਸੀ ਤਾਂ ਉਸ ਦਿਨ ਦੋਵਾਂ ਦੀ ਇਕ ਛੋਟੀ ਜਿਹੀ ਮੁਲਾਕਾਤ ਹੋਈ ਸੀ। 

PunjabKesari

ਸਪਨਾ ਚੌਧਰੀ ਤੇ ਵੀਰ ਸਾਹੂ
ਸਪਨਾ ਚੌਧਰੀ ਨੇ ਜਨਵਰੀ 'ਚ ਹਰਿਆਣਵੀ ਗਾਇਕ, ਰਾਈਟਰ ਅਤੇ ਮਾਡਲ ਵੀਰ ਸਾਹੂ ਨਾਲ ਕੋਰਟ ਮੈਰਿਜ ਕਰਵਾਈ ਸੀ। ਇਹ ਵਿਆਹ ਬੇਹੱਦ ਸਾਦਗੀ ਨਾਲ ਹੋਇਆ ਸੀ, ਜਿਸ ਕਰਕੇ ਇਸ ਦੀ ਖ਼ਬਰ ਕਿਸੇ ਨੂੰ ਨਹੀਂ ਲੱਗੀ ਸੀ। ਵਿਆਹ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਸਪਨਾ ਚੌਧਰੀ ਨੇ ਪੁੱਤਰ ਨੂੰ ਜਨਮ ਦਿੱਤਾ। ਸਪਨਾ ਨੇ ਵਿਆਹ ਤੋਂ ਬਾਅਦ ਕਰਵਾਚੌਥ 'ਤੇ ਪਹਿਲੀ ਵਾਰ ਪਤੀ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਸਨ।
PunjabKesari

 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

  • Celebs Marriage In 2020
  • Year Ender 2020
  • Bye Bye 2020
  • Sana Khan
  • Mufti Anas Sayed
  • Sapna Choudhary
  • Kajal Aggarwal
  • Puja Banerjee
  • Neha Kakkar
  • Natasa Stankovic
  • Rana Daggubati
  • Dhanashree Verma
  • Aditya Narayan

ਹਾਰਪ ਫਾਰਮਰ ਦੀ ਤਸਵੀਰ ਸਾਂਝੀ ਕਰਕੇ ਸਵਰਾ ਭਾਸਕਰ ਨੇ ਉਡਾਇਆ ਭਾਜਪਾ ਦਾ ਮਜ਼ਾਕ

NEXT STORY

Stories You May Like

  • nep 2020 and the role of teachers in the journey towards a developed india
    ਐੱਨ. ਈ. ਪੀ. 2020 ਅਤੇ ਵਿਕਸਿਤ ਭਾਰਤ ਤੱਕ ਦੇ ਸਫ਼ਰ ਵਿਚ ਅਧਿਆਪਕਾਂ ਦੀ ਭੂਮਿਕਾ
  • robbery in phagwara
    ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ ਸੋਨੇ ਦੀਆਂ ਵਾਲੀਆਂ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • women are bosses
    ਘਰ ਦੀਆਂ ਬੌਸ ਔਰਤਾਂ
  • indian kabaddi player chaudhary fails dope test
    ਭਾਰਤੀ ਕਬੱਡੀ ਖਿਡਾਰੀ ਚੌਧਰੀ ਡੋਪ ਟੈਸਟ ’ਚ ਅਸਫਲ, ਏਸ਼ੀਆਈ ਬੀਚ ਖੇਡਾਂ ਦਾ ਤਮਗਾ ਖੋਹਿਆ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • simi chahal  mandy takhar  punjabi film
      ਸਿੰਮੀ ਚਾਹਲ ਤੇ ਮੈਂਡੀ ਤੱਖਰ ਦੀ 9 ਸਾਲ ਬਾਅਦ ਮੁੜ ਬਣੀ ਜੋੜੀ, ‘ਟੁੱਟ ਪੈਣੀ...
    • haryana singer diler kharkiya car
      ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ,...
    • actor raza murad shared a video with navjot singh sidhu
      ਅਦਾਕਾਰ ਰਜ਼ਾ ਮੁਰਾਦ ਨੇ ਨਵਜੋਤ ਸਿੰਘ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ
    • six new faces make their debut in luv ranjan s  pahla pyaar doosri baar
      ਨਿਰਮਾਤਾ ਲਵ ਰੰਜਨ ਨੇ "ਪਹਿਲਾ ਪਿਆਰ ਦੂਜੀ ਬਾਰ" ਰਾਹੀਂ 6 ਨਵੇਂ ਚਿਹਰੇ ਕੀਤੇ ਪੇਸ਼
    • gandhari   sets new netflix record  9 6 million views in the second week
      "ਗਾਂਧਾਰੀ" ਨੇ ਬਣਾਇਆ ਨਵਾਂ ਨੈੱਟਫਲਿਕਸ ਰਿਕਾਰਡ, ਦੂਜੇ ਹਫ਼ਤੇ ਮਿਲੇ 9.6 ਮਿਲੀਅਨ...
    • trailer released for sidharth malhotra and tamannaah bhatia  s film   the vvaan
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ "ਦਿ ਵਨ" ਦਾ ਟ੍ਰੇਲਰ ਰਿਲੀਜ਼
    • having two daughters is a double bonus for me  anil kapoor
      ਦੋ ਧੀਆਂ ਦਾ ਹੋਣਾ ਮੇਰੇ ਲਈ ਡਬਲ ਬੋਨਸ ਹੈ: ਅਨਿਲ ਕਪੂਰ
    • vijay varma begins shooting for  matka king  season 2
      ਵਿਜੇ ਵਰਮਾ ਨੇ ਸ਼ੁਰੂ ਕੀਤੀ 'ਮਟਕਾ ਕਿੰਗ' ਸੀਜ਼ਨ 2 ਦੀ ਸ਼ੂਟਿੰਗ
    • first look of  pratap  released  amit sadh seen as a police officer
      ਫਿਲਮ 'ਪ੍ਰਤਾਪ' ਦਾ ਪਹਿਲਾ ਲੁੱਕ ਰਿਲੀਜ਼, ਪੁਲਸ ਅਧਿਕਾਰੀ ਦੀ ਭੂਮਿਕਾ 'ਚ ਨਜ਼ਰ...
    • preity zinta
      ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +