Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    11:51:31 AM

  • gold gains momentum  silver surges  prices at more than 3 month high

    ਸੋਨੇ ਨੇ ਫੜੀ ਰਫ਼ਤਾਰ, ਚਾਂਦੀ 'ਚ ਤੂਫਾਨੀ ਵਾਧਾ, 3...

  • canada sacrilege

    ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ...

  • ethel caterham

    ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਵੀਰ ਸਿੰਘ ਨੇ ਖ਼ਾਸ ਅੰਦਾਜ਼ 'ਚ ਦੀਪਿਕਾ ਨੂੰ ਮੈਰਿਜ Anniversary ਦੀ ਦਿੱਤੀ ਵਧਾਈ

ENTERTAINMENT News Punjabi(ਤੜਕਾ ਪੰਜਾਬੀ)

ਰਣਵੀਰ ਸਿੰਘ ਨੇ ਖ਼ਾਸ ਅੰਦਾਜ਼ 'ਚ ਦੀਪਿਕਾ ਨੂੰ ਮੈਰਿਜ Anniversary ਦੀ ਦਿੱਤੀ ਵਧਾਈ

  • Edited By Priyanka,
  • Updated: 14 Nov, 2024 01:49 PM
Mumbai
bollywood couple  ranveer singh  deepika paducone
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਬਾਲੀਵੁੱਡ ਦੀਆਂ ਮਸ਼ਹੂਰ ਜੋੜੀਆਂ ਵਿੱਚੋਂ ਇੱਕ ਹਨ। ਲੱਖਾਂ ਲੋਕ ਇਸ ਜੋੜੀ ਦੇ ਪ੍ਰਸ਼ੰਸਕ ਹਨ ਅਤੇ ਉਨ੍ਹਾਂ ਨੂੰ ਆਪਣਾ ਆਈਡਲ ਮੰਨਦੇ ਹਨ। ਅੱਜ ਯਾਨੀ 14 ਨਵੰਬਰ ਨੂੰ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਆਪਣੇ ਵਿਆਹ ਦੀ ਛੇਵੀਂ ਵਰ੍ਹੇਗੰਢ ਮਨਾ ਰਹੇ ਹਨ। ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦੀ ਧੀ ਦੇ ਆਉਣ ਤੋਂ ਬਾਅਦ ਇਹ ਜੋੜੀ ਦੀ ਪਹਿਲੀ ਵਰ੍ਹੇਗੰਢ ਹੈ। ਇਸ ਖਾਸ ਮੌਕੇ 'ਤੇ ਰਣਵੀਰ ਸਿੰਘ ਨੇ ਆਪਣੀ ਪਤਨੀ ਦੀਪਿਕਾ ਪਾਦੂਕੋਣ ਲਈ ਖਾਸ ਪੋਸਟ ਕੀਤੀ ਹੈ। ਇਸ ਪੋਸਟ 'ਚ ਅਦਾਕਾਰ ਨੇ ਪਤਨੀ ਦੀਪਿਕਾ ਲਈ ਇੱਕ ਪਿਆਰਾ ਕੈਪਸ਼ਨ ਵੀ ਲਿਖਿਆ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Ranveer Singh (@ranveersingh)

ਰਣਵੀਰ ਸਿੰਘ ਨੇ ਦੀਪਿਕਾ ਲਈ ਖਾਸ ਪੋਸਟ ਕੀਤੀ ਸ਼ੇਅਰ 
ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ 14 ਨਵੰਬਰ ਨੂੰ ਆਪਣੇ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਹਨ। ਇਸ ਮੌਕੇ 'ਤੇ ਰਣਵੀਰ ਨੇ ਕੁਝ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਰਣਵੀਰ ਸਿੰਘ ਨੇ ਇੱਕ ਪਿਆਰਾ ਕੈਪਸ਼ਨ ਲਿਖਿਆ ਹੈ। ਰਣਵੀਰ ਸਿੰਘ ਨੇ ਪੋਸਟ ਦੇ ਕੈਪਸ਼ਨ 'ਚ ਲਿਖਿਆ, ''ਹਰ ਦਿਨ ਪ੍ਰਸ਼ੰਸਾ ਦਾ ਦਿਨ ਹੁੰਦਾ ਹੈ ਪਰ ਅੱਜ ਮੁੱਖ ਦਿਨ ਹੈ। #HappyAnniversary @DeepikaPadukone ਮੈਂ ਤੁਹਾਨੂੰ ਪਿਆਰ ਕਰਦਾ ਹਾਂ। 

ਧੀ ਦੇ ਆਉਣ ਨਾਲ ਜੋੜੇ ਦੀ ਬਦਲ ਗਈ ਜ਼ਿੰਦਗੀ 
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੋਵੇਂ ਸਤੰਬਰ ਮਹੀਨੇ 'ਚ ਮਾਤਾ-ਪਿਤਾ ਬਣੇ ਸਨ। ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ 8 ਸਤੰਬਰ 2024 ਨੂੰ ਧੀ ਨੂੰ ਜਨਮ ਦਿੱਤਾ। ਜੋੜੇ ਨੇ ਇੰਸਟਾਗ੍ਰਾਮ 'ਤੇ ਧੀ ਲਈ ਇਕ ਸਵਾਗਤੀ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਦੀਵਾਲੀ ਦੇ ਮੌਕੇ 'ਤੇ ਜੋੜੇ ਨੇ ਆਪਣੀ ਧੀ ਦੇ ਪੈਰਾਂ ਦੀ ਝਲਕ ਦਿਖਾਈ । ਇਸ ਪੋਸਟ ਰਾਹੀਂ ਜੋੜੇ ਨੇ ਆਪਣੀ ਧੀ ਦਾ ਨਾਂ 'ਦੁਆ' ਦੱਸਿਆ। ਧੀ ਦੇ ਆਉਣ ਤੋਂ ਬਾਅਦ ਇਹ ਜੋੜਾ ਕਾਫੀ ਖੁਸ਼ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਪਹਿਲਾਂ ਨਾਲੋਂ ਜ਼ਿਆਦਾ ਖੁਸ਼ੀਆਂ ਨਾਲ ਭਰ ਗਈ ਹੈ।

ਇਹ ਵੀ ਪੜ੍ਹੋ- ਕੀ ਸ਼ਰਾਬ ਪੀਂਦੇ ਹਨ Allu Arjun?  ਵਾਇਰਲ ਹੋ ਰਹੀ ਵੀਡੀਓ 'ਤੇ ਤੋੜੀ ਚੁੱਪੀ

ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ 14 ਨਵੰਬਰ 2018 ਨੂੰ ਇੱਕ ਦੂਜੇ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦਾ ਵਿਆਹ ਇਟਲੀ ਦੇ ਖੂਬਸੂਰਤ ਲੇਕ ਕੋਮੋ ਦੇ ਵਿਲਾ ਡੇਲ ਬਾਲਬਿਆਨੇਲੋ ਵਿਖੇ ਹੋਇਆ। ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੇ ਸਾਲ 2024 ਵਿੱਚ ਵਿਆਹ ਦੇ ਛੇ ਸਾਲ ਪੂਰੇ ਕਰ ਲਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Bollywood Couple
  • Ranveer Singh
  • Deepika Paducone
  • jagbani

ਕੀ ਸ਼ਰਾਬ ਪੀਂਦੇ ਹਨ Allu Arjun? ਵਾਇਰਲ ਹੋ ਰਹੀ ਵੀਡੀਓ 'ਤੇ ਤੋੜੀ ਚੁੱਪੀ

NEXT STORY

Stories You May Like

  • congress mp and pmo
    ਕਾਂਗਰਸ ਸੰਸਦ ਮੈਂਬਰ ਦੀ ਭੂਮਿਕਾ ਨੇ PMO ਨੂੰ ਦਿੱਤੀ ਲਾਈਫ਼ਲਾਈਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • a commotion broke out in chandigarh schools before independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
Trending
Ek Nazar
sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ott release date of actor vijay  s film  jana nayagan  revealed
      ਅਦਾਕਾਰ ਵਿਜੇ ਦੀ ਫਿਲਮ "ਜਨ ਨਯਾਗਨ" ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • ott release date of bobby deol  s film   bandar   revealed
      ਬੌਬੀ ਦਿਓਲ ਦੀ ਫਿਲਮ 'ਬੰਦਰ' ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • taapsee pannu  s   gandhari   to release on netflix on september 3
      ਤਾਪਸੀ ਪੰਨੂ ਦੀ "ਗਾਂਧਾਰੀ" 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +