Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:46:53 PM

  • robbery assault girl child family

    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਪੁਸ਼ਪਾ 2' ਦੇ ਮੇਕਰਜ਼ ਨੂੰ ਮਿਲੀ ਧਮਕੀ, ਜਾਣੋ ਕੀ ਹੈ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

'ਪੁਸ਼ਪਾ 2' ਦੇ ਮੇਕਰਜ਼ ਨੂੰ ਮਿਲੀ ਧਮਕੀ, ਜਾਣੋ ਕੀ ਹੈ ਮਾਮਲਾ

  • Edited By Priyanka,
  • Updated: 09 Dec, 2024 12:56 PM
Mumbai
bollywood film pushpa2
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਾਊਥ ਸੁਪਰਸਟਾਰ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਦੀ ਫਿਲਮ ਪੁਸ਼ਪਾ 2 ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। ਫਿਲਮ ਨੂੰ ਰਿਲੀਜ਼ ਹੋਏ ਇਕ ਹਫਤਾ ਵੀ ਨਹੀਂ ਹੋਇਆ ਹੈ ਅਤੇ ਇਹ 500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਚੁੱਕੀ ਹੈ। ਇਸ ਦੌਰਾਨ ਫਿਲਮ ਦੇ ਨਿਰਮਾਤਾ ਵੱਡੀ ਮੁਸੀਬਤ ਵਿੱਚ ਹਨ। ਰਾਜਪੂਤ ਨੇਤਾ ਰਾਜ ਸ਼ੇਖਾਵਤ ਨੇ ਪੁਸ਼ਪਾ 2 ਦੇ ਨਿਰਮਾਤਾਵਾਂ 'ਤੇ ਫਿਲਮ 'ਚ 'ਖੱਤਰੀ ' ਭਾਈਚਾਰੇ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਸ਼ੇਖਾਵਤ ਨੇ ਨਿਰਮਾਤਾਵਾਂ ਤੋਂ ਫਿਲਮ 'ਚੋਂ ਉਸ ਡਾਇਲਾਗ ਨੂੰ ਹਟਾਉਣ ਦੀ ਮੰਗ ਕੀਤੀ ਹੈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ...

ਮੇਕਰਜ਼ ਨੂੰ ਧਮਕੀ ਦਿੱਤੀ
ਮੀਡੀਆ ਰਿਪੋਰਟਾਂ ਮੁਤਾਬਕ ਰਾਜਪੂਤ ਨੇਤਾ ਰਾਜ ਸ਼ੇਖਾਵਤ ਨੇ ਐਤਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਉਨ੍ਹਾਂ ਨੇ ਮੇਕਰਸ ਨੂੰ ਧਮਕੀ ਦਿੱਤੀ ਅਤੇ ਦੋਸ਼ ਲਗਾਇਆ ਕਿ ਫਿਲਮ 'ਚ 'ਖੱਤਰੀ' ਭਾਈਚਾਰੇ ਨੂੰ ਲੈ ਕੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਐਕਸ 'ਤੇ ਲਿਖਿਆ, 'ਪੁਸ਼ਪਾ 2 'ਚ ਸ਼ੇਖਾਵਤ ਦਾ ਕਿਰਦਾਰ ਨੈਗੇਟਿਵ ਹੈ। 

ਖੱਤਰੀ ਭਾਈਚਾਰੇ ਦਾ ਅਪਮਾਨ
ਨੇਤਾ ਰਾਜ ਸ਼ੇਖਾਵਤ ਨੇ ਪੁਸ਼ਪਾ 2 ਦੇ ਨਿਰਮਾਤਾਵਾਂ 'ਤੇ ਦੋਸ਼ ਲਗਾਉਂਦੇ ਹੋਏ ਅੱਗੇ ਕਿਹਾ ਕਿ ਫਿਲਮ 'ਚ ਸ਼ੇਖਾਵਤ ਸ਼ਬਦ ਦਾ ਵਾਰ-ਵਾਰ 'ਅਪਮਾਨ' ਕਰਨ ਨਾਲ ਖੇਤਰੀ ਭਾਈਚਾਰੇ ਦਾ ਅਪਮਾਨ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਮਾਤਾਵਾਂ ਤੋਂ ਇਸ ਸ਼ਬਦ ਨੂੰ ਫਿਲਮ ਤੋਂ ਹਟਾਉਣ ਦੀ ਮੰਗ ਕੀਤੀ।

ਨਿਰਮਾਤਾਵਾਂ ਨੇ ਕੋਈ ਜਵਾਬ ਨਹੀਂ ਦਿੱਤਾ
ਰਾਜਪੂਤ ਨੇਤਾ ਨੇ ਅੱਗੇ ਕਿਹਾ, 'ਪੁਸ਼ਪਾ 2 ਨੇ ਕਈ ਵਾਰ ਖੱਤਰੀਆਂ ਦਾ ਅਪਮਾਨ ਕੀਤਾ ਹੈ। ਫਿਲਮ 'ਚ ਸ਼ੇਖਾਵਤ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਇਹ ਉਦਯੋਗ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ 'ਤੇ ਖੱਤਰੀ ਲੋਕਾਂ ਦਾ ਅਪਮਾਨ ਕਰ ਰਿਹਾ ਹੈ। ਇਕ ਵਾਰ ਫਿਰ ਉਨ੍ਹਾਂ ਨੇ ਅਜਿਹਾ ਹੀ ਕੀਤਾ ਹੈ।'' ਤੁਹਾਨੂੰ ਦੱਸ ਦੇਈਏ ਕਿ ਰਾਜਪੂਤ ਨੇਤਾ ਰਾਜ ਸ਼ੇਖਾਵਤ ਦੀ ਇਸ ਧਮਕੀ 'ਤੇ ਅਜੇ ਤੱਕ ਪੁਸ਼ਪਾ 2 ਦੇ ਨਿਰਮਾਤਾਵਾਂ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਫਹਾਦ ਫਾਜ਼ਿਲ ਨੇ ਨਿਭਾਇਆ ਹੈ ਕਿਰਦਾਰ 
ਜ਼ਿਕਰਯੋਗ ਹੈ ਕਿ ਸਾਲ 2021 'ਚ ਰਿਲੀਜ਼ ਹੋਈ ਫਿਲਮ ਪੁਸ਼ਪਾ 'ਚ ਐੱਸ.ਪੀ ਭੰਵਰ ਸਿੰਘ ਸ਼ੇਖਾਵਤ ਦਾ ਕਿਰਦਾਰ ਅਦਾਕਾਰ ਫਹਾਦ ਫਾਜ਼ਿਲ ਨੇ ਨਿਭਾਇਆ ਹੈ। ਉਹ 'ਪੁਸ਼ਪਾ 2' ਦਾ ਵੀ ਹਿੱਸਾ ਹੈ। ਫਿਲਮ ਵਿੱਚ ਉਸਦਾ ਕਿਰਦਾਰ ਨੈਗੇਟਿਵ ਹੈ। ਉਨ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਇਸ ਤੋਂ ਇਲਾਵਾ ਰਸ਼ਮਿਕਾ ਮੰਡਾਨਾ ਇੱਕ ਵਾਰ ਫਿਰ ਸ਼੍ਰੀਵੱਲੀ ਦਾ ਕਿਰਦਾਰ ਨਿਭਾ ਕੇ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Film
  • Pushpa2
  • makerz
  • best film
  • jagbani

...ਜਦੋਂ ਚੱਲਦੇ ਸ਼ੋਅ 'ਚ ਫੈਨ ਨੇ ਸਟੇਜ 'ਤੇ ਆ ਕੇ ਦਿਲਜੀਤ ਨੂੰ ਕੀਤੀ KISS, ਵੇਖੋ ਵਾਇਰਲ ਵੀਡੀਓ

NEXT STORY

Stories You May Like

  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • gujarat 2 arrested for sending threatening emails to high court
    ਗੁਜਰਾਤ: ਹਾਈ ਕੋਰਟ ਅਤੇ ਸੂਰਤ ਅਦਾਲਤ ਨੂੰ ਧਮਕੀ ਭਰੇ ਈਮੇਲ ਭੇਜਣ ਦੇ ਦੋਸ਼ 'ਚ 2 ਗ੍ਰਿਫ਼ਤਾਰ
  • bageshwar baba  police  complaint filed
    ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • yamal scores 2 goals  barcelona defeats levante 4 2
    ਯਾਮਾਲ ਦੇ 2 ਗੋਲ, ਬਾਰਸੀਲੋਨਾ ਨੇ ਲੇਵਾਂਤੇ ਨੂੰ 4-2 ਨਾਲ ਹਰਾਇਆ
  • delhi vidhan sabha
    ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ ਵਸਤੂ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • haryana singer diler kharkiya car
      ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ,...
    • actor raza murad shared a video with navjot singh sidhu
      ਅਦਾਕਾਰ ਰਜ਼ਾ ਮੁਰਾਦ ਨੇ ਨਵਜੋਤ ਸਿੰਘ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ
    • six new faces make their debut in luv ranjan s  pahla pyaar doosri baar
      ਨਿਰਮਾਤਾ ਲਵ ਰੰਜਨ ਨੇ "ਪਹਿਲਾ ਪਿਆਰ ਦੂਜੀ ਬਾਰ" ਰਾਹੀਂ 6 ਨਵੇਂ ਚਿਹਰੇ ਕੀਤੇ ਪੇਸ਼
    • gandhari   sets new netflix record  9 6 million views in the second week
      "ਗਾਂਧਾਰੀ" ਨੇ ਬਣਾਇਆ ਨਵਾਂ ਨੈੱਟਫਲਿਕਸ ਰਿਕਾਰਡ, ਦੂਜੇ ਹਫ਼ਤੇ ਮਿਲੇ 9.6 ਮਿਲੀਅਨ...
    • trailer released for sidharth malhotra and tamannaah bhatia  s film   the vvaan
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ "ਦਿ ਵਨ" ਦਾ ਟ੍ਰੇਲਰ ਰਿਲੀਜ਼
    • having two daughters is a double bonus for me  anil kapoor
      ਦੋ ਧੀਆਂ ਦਾ ਹੋਣਾ ਮੇਰੇ ਲਈ ਡਬਲ ਬੋਨਸ ਹੈ: ਅਨਿਲ ਕਪੂਰ
    • vijay varma begins shooting for  matka king  season 2
      ਵਿਜੇ ਵਰਮਾ ਨੇ ਸ਼ੁਰੂ ਕੀਤੀ 'ਮਟਕਾ ਕਿੰਗ' ਸੀਜ਼ਨ 2 ਦੀ ਸ਼ੂਟਿੰਗ
    • first look of  pratap  released  amit sadh seen as a police officer
      ਫਿਲਮ 'ਪ੍ਰਤਾਪ' ਦਾ ਪਹਿਲਾ ਲੁੱਕ ਰਿਲੀਜ਼, ਪੁਲਸ ਅਧਿਕਾਰੀ ਦੀ ਭੂਮਿਕਾ 'ਚ ਨਜ਼ਰ...
    • preity zinta
      ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ
    • rashami desai to make a tv comeback after eight years
      8 ਸਾਲਾਂ ਬਾਅਦ ਟੀਵੀ 'ਤੇ ਵਾਪਸੀ ਕਰੇਗੀ ਰਸ਼ਮੀ ਦੇਸਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +