Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    5:34:09 PM

  • bill gates will give only this much property to his children

    ਬਿਲ ਗੇਟਸ ਨੇ ਆਪਣੀ ਜਾਇਦਾਦ ਨੂੰ ਲੈ ਕੇ ਕੀਤਾ...

  • pakistani comedian iftikhar thakur again spewed venom against india

    "ਸਾਡੇ ਬਗ਼ੈਰ ਨਹੀਂ ਚੱਲਦੀਆਂ ਪੰਜਾਬੀ ਫ਼ਿਲਮਾਂ...",...

  • ngt pigeon delhi government notice

    ਕਬੂਤਰਾਂ ਪਿੱਛੇ NGT ਨੇ ਦਿੱਲੀ ਸਰਕਾਰ ਨੂੰ ਭੇਜਿਆ...

  • tata harrier ev launched in india

    ਭਾਰਤ 'ਚ ਲਾਂਚ ਹੋਈ Tata Harrier EV, ਜਾਣੋ ਕੀਮਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਪ੍ਰੇਮੀ ਸੁਕੇਸ਼ ਨੇ ਜੈਕਲੀਨ ਫਰਨਾਂਡੀਜ਼ ਲਈ ਲਿਖੀ ਚਿੱਠੀ, ਕਿਹਾ- ਮੈਂ ਆਪਣੀ ਸੀਤਾ ਲਈ...

ENTERTAINMENT News Punjabi(ਤੜਕਾ ਪੰਜਾਬੀ)

ਪ੍ਰੇਮੀ ਸੁਕੇਸ਼ ਨੇ ਜੈਕਲੀਨ ਫਰਨਾਂਡੀਜ਼ ਲਈ ਲਿਖੀ ਚਿੱਠੀ, ਕਿਹਾ- ਮੈਂ ਆਪਣੀ ਸੀਤਾ ਲਈ...

  • Edited By Priyanka,
  • Updated: 31 Oct, 2024 12:52 PM
New Delhi
bollywood news  jacqueline fernandez
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਤੁਸੀਂ ਆਪਣੇ ਪਿਆਰਿਆਂ ਨੂੰ ਦੀਵਾਲੀ ਦੀਆਂ ਵਧਾਈਆਂ ਜ਼ਰੂਰ ਦਿੰਦੇ ਹੋ। ਜੇਕਰ ਮੌਕਾ ਅਤੇ ਰਿਵਾਜ ਦੋਵੇਂ ਹਨ ਤਾਂ ਜੈਕਲੀਨ ਫਰਨਾਂਡੀਜ਼ ਦਾ ਪ੍ਰੇਮੀ ਠੱਗ ਸੁਕੇਸ਼ ਚੰਦਰਸ਼ੇਖਰ ਕਿਵੇਂ ਪਿੱਛੇ ਰਹਿ ਸਕਦਾ ਹੈ। ਭਾਵੇਂ ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ ਪਰ ਦੀਵਾਲੀ ਦੇ ਮੌਕੇ 'ਤੇ ਸੁਕੇਸ਼ ਨੇ ਜੈਕਲੀਨ ਨਾਲ ਆਪਣੀ ਪ੍ਰੇਮ ਕਹਾਣੀ ਦੀ ਤੁਲਨਾ ਰਾਮਾਇਣ ਨਾਲ ਕੀਤੀ। ਠੱਗ ਨੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਜੇਲ੍ਹ ਤੋਂ ਚਿੱਠੀ ਲਿਖ ਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲਦੀ ਹੀ ਜੇਲ੍ਹ ਤੋਂ ਰਿਹਾਅ ਹੋਣ ਅਤੇ ਅਦਾਕਾਰਾ ਨੂੰ ਮਿਲਣ ਦਾ ਵਾਅਦਾ ਵੀ ਕੀਤਾ ਹੈ।ਆਪਣੀ ਚਿੱਠੀ 'ਚ ਸੁਕੇਸ਼ ਨੇ ਜੈਕਲੀਨ ਫਰਨਾਂਡੀਜ਼ ਨੂੰ ਪਿਆਰ ਨਾਲ 'ਮਾਈ ਬੇਬੀ' ਕਿਹਾ ਅਤੇ ਸਾਂਝਾ ਕੀਤਾ ਕਿ ਉਹ ਉਸ ਨੂੰ 'ਪਾਗਲਾਂ ਵਾਂਗ' ਯਾਦ ਕਰਦਾ ਹੈ। ਠੱਗ ਸੁਕੇਸ਼ ਨੇ ਇਸ ਦੀਵਾਲੀ ਨੂੰ 'ਬਹੁਤ ਖਾਸ' ਦੱਸਿਆ ਅਤੇ ਇਸ ਸਾਲ ਇੱਕ ਵੱਖਰੇ ਜਸ਼ਨ ਦਾ ਸੰਕੇਤ ਦਿੱਤਾ। ਆਪਣੀ ਚਿੱਠੀ 'ਚ ਸੁਕੇਸ਼ ਨੇ ਦੱਸਿਆ ਕਿ ਉਹ ਦੋ ਹੋਰ ਜ਼ਮਾਨਤਾਂ ਦੀ ਉਡੀਕ ਕਰ ਰਿਹਾ ਹੈ।

'ਸਾਡੀ ਪ੍ਰੇਮ ਕਹਾਣੀ ਰਾਮਾਇਣ ਤੋਂ ਘੱਟ ਨਹੀਂ'
ਇਕ ਰਿਪੋਰਟ ਮੁਤਾਬਕ ਸੁਕੇਸ਼ ਚੰਦਰਸ਼ੇਖਰ ਨੇ ਜੈਕਲੀਨ ਫਰਨਾਂਡੀਜ਼ ਨੂੰ ਲਿਖੀ ਚਿੱਠੀ 'ਚ ਕਿਹਾ ਹੈ-'ਬੇਬੀ, ਸਾਡੀ ਪ੍ਰੇਮ ਕਹਾਣੀ ਮਹਾਨ ਰਾਮਾਇਣ ਤੋਂ ਘੱਟ ਨਹੀਂ ਹੈ, ਕਿਉਂਕਿ ਜਿਸ ਤਰ੍ਹਾਂ ਮੇਰੇ ਭਗਵਾਨ ਰਾਮ ਆਪਣੀ ਸੀਤਾ ਨਾਲ ਵਨਵਾਸ ਤੋਂ ਵਾਪਸ ਆਏ ਸਨ, ਉਸ ਤਰ੍ਹਾਂ ਹੀ ਮੈਂ ਮੇਰੀ ਸੀਤਾ ਜੈਕਲੀਨ ਲਈ ਇਸ ਛੋਟੇ ਜਿਹੇ ਵਨਵਾਸ ਤੋਂ ਵਾਪਸ ਆ ਰਿਹਾ ਹੈ ਤਾਂ ਜੋ ਮੈਂ ਉਸ ਨੂੰ ਮੁੜ ਵਾਪਸ ਲੈ ਕੇ ਜਾ ਸਕਾਂ ਅਤੇ ਕੋਈ ਰਾਵਣ ਅਜਿਹਾ ਹੋਣ ਤੋਂ ਨਹੀਂ ਰੋਕ ਸਕਦਾ। ਭਗਵਾਨ ਰਾਮ ਦੀਆਂ ਸਾਰੀਆਂ ਅਸੀਸਾਂ ਮੇਰੇ ਨਾਲ ਹਨ ਅਤੇ ਤੁਹਾਡੇ ਲਈ ਮੇਰਾ ਪਿਆਰ, ਹੁਣ ਸਾਡਾ ਸਮਾਂ ਹੈ, ਬੇਬੀ।'

'ਇਕੱਠੇ ਸੁੰਦਰ ਤਿਉਹਾਰ ਮਨਾਉਣ ਲਈ ਇੰਤਜ਼ਾਰ ਨਹੀਂ ਕਰ ਸਕਦੇ'
ਚਿੱਠੀ ਵਿੱਚ ਅੱਗੇ ਲਿਖਿਆ ਹੈ- 'ਬੇਬੀ, ਕਿਉਂਕਿ ਮੇਰੇ ਘਰ ਵਾਪਸ ਆਉਣ ਦਾ ਸਮਾਂ ਲਗਭਗ ਹੋ ਗਿਆ ਹੈ। ਮੈਂ ਅਗਲੇ ਸਾਲ ਇਕੱਠੇ ਹੋਣ ਅਤੇ ਰੌਸ਼ਨੀ ਦੇ ਇਸ ਸੁੰਦਰ ਤਿਉਹਾਰ ਨੂੰ ਇਕੱਠੇ ਮਨਾਉਣ ਦਾ ਇੰਤਜ਼ਾਰ ਨਹੀਂ ਕਰ ਸਕਦਾ, ਇਹ ਮੇਰੀ ਆਖਰੀ ਦੀਵਾਲੀ ਹੋਵੇਗੀ, ਇੱਥੇ ਤੁਹਾਡੇ ਬਿਨਾਂ ਲੰਕਾ 'ਚ, 'ਮਾਈ ਬੇਬੀ ਗਰਲ'।

'ਦੁਨੀਆ ਸ਼ਾਇਦ ਮੈਨੂੰ ਪਾਗਲ ਸਮਝੇ ਪਰ...'
ਚੰਦਰਸ਼ੇਖਰ ਨੇ ਕਥਿਤ ਤੌਰ 'ਤੇ ਜੈਕਲੀਨ ਫਰਨਾਂਡੀਜ਼ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਠੱਗ ਨੇ ਅੱਗੇ ਲਿਖਿਆ- 'ਦੁਨੀਆ ਸੋਚਦੀ ਹੈ ਕਿ ਮੈਂ ਪਾਗਲ ਹਾਂ ਪਰ ਦੁਨੀਆ ਨੂੰ ਕੀ ਪਤਾ ਹੈ ਕਿ ਸਾਡੇ ਵਿਚਕਾਰ ਕੀ ਹੈ?'

ਜਦੋਂ ਸੁਕੇਸ਼ ਨੇ ਜੇਲ 'ਚ ਬੈਠ ਕੇ ਜੈਕਲੀਨ ਦੇ ਪ੍ਰਸ਼ੰਸਕਾਂ ਲਈ ਕੀਤਾ ਇਹ ਐਲਾਨ 
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਕੇਸ਼ ਨੇ ਜੈਕਲੀਨ ਦੇ ਮਿਊਜ਼ਿਕ ਵੀਡੀਓ 'ਸਟੋਰਮਰਾਈਡਰ' ਨੂੰ ਸਪੋਰਟ ਕਰਨ ਵਾਲੇ ਪ੍ਰਸ਼ੰਸਕਾਂ ਨੂੰ 25 ਮਹਿੰਦਰਾ ਥਾਰ ਰੌਕਸ ਅਤੇ 200 ਆਈਫੋਨ 16 ਪ੍ਰੋ ਦੇਣ ਦਾ ਐਲਾਨ ਕੀਤਾ ਸੀ, ਜੋ ਯੂਟਿਊਬ 'ਤੇ ਉਸ ਦੇ ਟਰੈਕ ਨੂੰ ਸਭ ਤੋਂ ਵੱਧ ਵਿਊਜ਼ ਜਨਰੇਟ ਕਰੇਗਾ। ਜੈਕਲੀਨ ਨੂੰ ਆਖਰੀ ਵਾਰ ਮਿਊਜ਼ਿਕ ਵੀਡੀਓ 'ਸਟੋਰਮਰਾਈਡਰ' 'ਚ ਦੇਖਿਆ ਗਿਆ ਸੀ। ਇਨ੍ਹੀਂ ਦਿਨੀਂ ਉਹ ਅਕਸ਼ੈ ਕੁਮਾਰ ਸਟਾਰਰ ਫਿਲਮ 'ਹਾਊਸਫੁੱਲ 5' ਦੀ ਤਿਆਰੀ ਕਰ ਰਹੀ ਹੈ। ਇਹ ਫਿਲਮ 2025 'ਚ ਰਿਲੀਜ਼ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood News
  • Jacqueline Fernandez
  • Best Actress
  • Jagbani

ਅਦਾਕਾਰਾ ਸੁਰਭੀ ਜਯੋਤੀ ਨੇ ਸਾਂਝੀਆਂ ਕੀਤੀਆਂ ਰਿਸੈਪਸ਼ਨ ਦੀਆਂ ਖੂਬਸੂਰਤ ਤਸਵੀਰਾਂ

NEXT STORY

Stories You May Like

  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • allegations of using artist sobha singh  s paintings without credit
    ਕਲਾਕਾਰ ਸੋਭਾ ਸਿੰਘ ਦੀਆਂ ਪੇਂਟਿੰਗਸ ਬਿਨਾਂ ਕ੍ਰੈਡਿਟ ਵਰਤਣ ਦੇ ਇਲਜ਼ਾਮ, ਪੋਤੇ ਨੇ CM ਮਾਨ ਨੂੰ ਲਿਖੀ ਚਿੱਠੀ
  • trai issues consultation for spectrum allocation in 6 ghz e and v bands
    ਟਰਾਈ ਨੇ 6 ਗੀਗਾਹਰਟਜ਼, ਈ ਅਤੇ ਵੀ ਬੈਂਡ ’ਚ ਸਪੈਕਟ੍ਰਮ ਦੀ ਵੰਡ ਲਈ ਜਾਰੀ ਕੀਤਾ ਸਲਾਹ-ਮਸ਼ਵਰਾ
  • i opened the way for china but it betrayed us donald trump
    ਮੈਂ ਚੀਨ ਲਈ ਰਾਹ ਖੋਲ੍ਹਿਆ, ਪਰ ਉਸ ਨੇ ਸਾਡੇ ਨਾਲ ਕੀਤਾ ਧੋਖਾ : ਡੋਨਾਲਡ ਟਰੰਪ
  • nadal said i am happy with retirement
    ਨਡਾਲ ਨੇ ਕਿਹਾ ਕਿ ਮੈਂ ਸੰਨਿਆਸ ਤੋਂ ਖੁਸ਼ ਹਾਂ, ਛੇ ਮਹੀਨਿਆਂ ਤੋਂ ਰੈਕੇਟ ਨਹੀਂ ਚੁੱਕਿਆ
  • i am my own biggest fan  i watch every one of my films 50 times  kamal haasan
    ਮੈਂ ਖ਼ੁਦ ਦਾ ਸਭ ਤੋਂ ਵੱਡਾ ਫੈਨ, ਆਪਣੀ ਹਰ ਫਿਲਮ 50 ਵਾਰ ਦੇਖਦਾ ਹਾਂ : ਕਮਲ ਹਾਸਨ
  • eye witness explains panchkula scene
    ''ਸਾਰੇ ਟੱਬਰ ਨੇ ਖ਼ੁਦਕੁਸ਼ੀ ਕਰ ਲਈ ਹੈ, 5 ਮਿੰਟ 'ਚ ਮੈਂ ਵੀ...'', ਚਸ਼ਮਦੀਦ ਨੇ ਦੱਸਿਆ ਅੱਖੀਂ ਦੇਖਿਆ ਹਾਲ
  • to get rid of his pregnant girlfriend  he committed a scandal
    ਗਰਭਵਤੀ ਪ੍ਰੇਮਿਕਾ ਤੋਂ ਛੁਟਕਾਰਾ ਪਾਉਣ ਲਈ ਕਰ 'ਤਾ ਕਾਂਡ, ਪ੍ਰੇਮੀ ਨੇ ਮਾਂ ਨਾਲ ਮਿਲ ਕੇ ਵੱਢ 'ਤਾ ਸਿਰ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
Trending
Ek Nazar
andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਤੜਕਾ ਪੰਜਾਬੀ ਦੀਆਂ ਖਬਰਾਂ
    • deepika kakkar  who is battling stage 2 liver cancer  will undergo surgery today
      ਸਟੇਜ 2 ਲਿਵਰ ਕੈਂਸਰ ਨਾਲ ਜੂਝ ਰਹੀ ਦੀਪਿਕਾ ਦੀ ਅੱਜ ਹੋਵੇਗੀ ਸਰਜਰੀ, ਪਤੀ ਸ਼ੋਏਬ...
    • agreement reached between sunanda sharma and pinky dhaliwal
      ਸੁਨੰਦਾ ਸ਼ਰਮਾ ਤੇ ਪਿੰਕੀ ਧਾਲੀਵਾਲ ਵਿਚਾਲੇ ਹੋਇਆ ਸਮਝੌਤਾ
    • wave of mourning in the tv industry  this artist said goodbye to the world
      ਟੀਵੀ ਇੰਡਸਟਰੀ 'ਚ ਸੋਗ ਦੀ ਲਹਿਰ, ਇਸ ਕਲਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ
    • sharvari becomes   young fit india icon
      'ਯੰਗ ਫਿੱਟ ਇੰਡੀਆ ਆਈਕਨ' ਬਣੀ ਬਾਲੀਵੁੱਡ ਅਦਾਕਾਰਾ ਸ਼ਰਵਰੀ
    • gauhar khan criticized sunil shetty s comment calling c section an easy option
      ਸੁਨੀਲ ਸ਼ੈੱਟੀ 'ਤੇ ਭੜਕੀ ਗੌਹਰ ਖਾਨ, ਕਿਹਾ- ਜਿਸ ਨੇ ਬੱਚੇ ਦੇ ਜਨਮ ਦਾ ਦਰਦ ਨਹੀਂ...
    • social media influencer arrested for posting about   operation sindoor
      'ਆਪ੍ਰੇਸ਼ਨ ਸਿੰਦੂਰ' ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਦੇ ਦੋਸ਼ 'ਚ...
    • kamal haasan seeks court protection for release of   thug life   in karnataka
      ਕਮਲ ਹਾਸਨ ਨੇ ਕਰਨਾਟਕ 'ਚ 'ਠੱਗ ਲਾਈਫ' ਦੀ ਰਿਲੀਜ਼ ਲਈ ਅਦਾਲਤ ਤੋਂ ਮੰਗੀ...
    • crowd went out of control during the promotional event of housefull 5
      'ਹਾਉਸਫੁੱਲ 5' ਦੇ ਪ੍ਰਮੋਸ਼ਨਲ ਇਵੈਂਟ ਦੌਰਾਨ ਬੇਕਾਬੂ ਹੋਈ ਭੀੜ, ਰੋਣ ਲੱਗੇ ਫੈਨਜ਼,...
    • aamir khan  s film   sitaare zameen par   will be released in cinemas on june 20
      20 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ ਆਮਿਰ ਖਾਨ ਦੀ ਫਿਲਮ ‘ਸਿਤਾਰੇ ਜ਼ਮੀਨ...
    • aamir khan opens up about girlfriend gauri
      'ਬੁੱਢਾ ਹੋ ਗਿਆਂ, ਹੁਣ ਕੌਣ ਮਿਲੇਗੀ...?' 2 ਪਤਨੀਆਂ ਨਾਲ ਤਲਾਕ ਮਗਰੋਂ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +