Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:40:07 PM

  • migration australian government

    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • hazoor jasdeep singh gill of dera beas has arrived in jalandhar

    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 31 ਸਾਲਾਂ ਬਾਅਦ ਖੁੱਲ੍ਹਿਆ ਦਿਵਿਆ ਭਾਰਤੀ ਦੀ ਮੌਤ ਦਾ ਰਾਜ਼, ਇਸ ਅਦਾਕਾਰਾ ਨੇ ਕੀਤਾ ਖੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

31 ਸਾਲਾਂ ਬਾਅਦ ਖੁੱਲ੍ਹਿਆ ਦਿਵਿਆ ਭਾਰਤੀ ਦੀ ਮੌਤ ਦਾ ਰਾਜ਼, ਇਸ ਅਦਾਕਾਰਾ ਨੇ ਕੀਤਾ ਖੁਲਾਸਾ

  • Edited By Priyanka,
  • Updated: 06 Nov, 2024 05:27 PM
Mumbai
bollywood news divya bharti
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- 1993 'ਚ ਬਾਲੀਵੁੱਡ ਅਦਾਕਾਰਾ ਦਿਵਿਆ ਭਾਰਤੀ ਦੀ ਮੌਤ ਨੇ ਪੂਰੇ ਦੇਸ਼ ਨੂੰ ਇੱਕ ਵੱਡਾ ਸਦਮਾ ਦਿੱਤਾ ਸੀ। 5 ਅਪ੍ਰੈਲ ਨੂੰ, 19 ਸਾਲ ਦੀ ਉਮਰ 'ਚ ਮੁੰਬਈ 'ਚ ਆਪਣੇ ਅਪਾਰਟਮੈਂਟ ਦੀ ਪੰਜਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਡਿੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ।ਸਾਜਿਦ ਨਾਡਿਆਡਵਾਲਾ ‘ਤੇ ਉਸ ਦੀ ਮੌਤ ਦਾ ਦੋਸ਼ ਲਗਾਇਆ ਗਿਆ ਸੀ ਪਰ ਗੁੱਡੀ ਮਾਰੂਤੀ ਨੇ ਹੁਣ ਉਸ ਦੇ ਖਿਲਾਫ ਲਗਾਏ ਕਤਲ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਸਿਧਾਰਥ ਕੰਨਨ ਨਾਲ ਗੱਲ ਕਰਦੇ ਹੋਏ ਗੁੱਡੀ ਮਾਰੂਤੀ  ਨੇ ਖੁਲਾਸਾ ਕੀਤਾ ਕਿ ਦਿਵਿਆ ਭਾਰਤੀ  ਇੱਕ ‘ਚੰਗੀ ਕੁੜੀ’ ਸੀ ਪਰ ‘ਥੋੜੀ ਗੜਬੜ’ ਸੀ। ਉਨ੍ਹਾਂ ਦੱਸਿਆ ਕਿ ਮਰਹੂਮ ਅਦਾਕਾਰਾ ਹਰ ਦਿਨ ਇਸ ਤਰ੍ਹਾਂ ਰਹਿੰਦੀ ਸੀ ਜਿਵੇਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇ।

ਇਹ ਖ਼ਬਰ ਵੀ ਪੜ੍ਹੋ -20 ਸਾਲਾਂ ਬਾਅਦ ਮੁੜ ਰਿਲੀਜ਼ ਹੋਏਗੀ ਵੱਡੀ ਬਾਲੀਵੁੱਡ ਫਿਲਮ 'ਵੀਰ ਜ਼ਾਰਾ'

ਉਸ ਸਮੇਂ ਉਹ ਸਾਜਿਦ ਨਾਡਿਆਡਵਾਲਾ ਨੂੰ ਡੇਟ ਕਰ ਰਹੀ ਸੀ। ਇਹ ਉਹ ਸਮਾਂ ਸੀ ਜਦੋਂ ਅਸੀਂ ਸ਼ੋਲਾ ਔਰ ਸ਼ਬਨਮ ਦੀ ਸ਼ੂਟਿੰਗ ਕਰ ਰਹੇ ਸੀ। 5 ਅਪ੍ਰੈਲ ਦੀ ਰਾਤ ਨੂੰ ਉਸ ਦੀ ਮੌਤ ਹੋ ਗਈ ਸੀ ਅਤੇ 4 ਅਪ੍ਰੈਲ ਨੂੰ ਮੇਰਾ ਜਨਮ ਦਿਨ ਸੀ। ਇਸ ਲਈ ਅਸੀਂ ਸਾਰੇ ਇਕੱਠੇ ਪਾਰਟੀ ਕਰ ਰਹੇ ਸੀ। ਗੋਵਿੰਦਾ, ਸਾਜਿਦ ਅਤੇ ਹੋਰ ਬਹੁਤ ਸਾਰੇ ਲੋਕ ਪਾਰਟੀ ਵਿੱਚ ਠੀਕ ਸਨ ਪਰ ਮੈਂ ਮਹਿਸੂਸ ਕੀਤਾ ਕਿ ਉਹ ਥੋੜੀ ਉਦਾਸ ਸੀ, ਉਸ ਨੇ ਆਊਟਡੋਰ ਸ਼ੂਟ ਲਈ ਜਾਣਾ ਸੀ ਪਰ ਉਹ ਨਹੀਂ ਜਾਣਾ ਚਾਹੁੰਦੀ ਸੀ।

ਇਹ ਖ਼ਬਰ ਵੀ ਪੜ੍ਹੋ -ਸੁਸ਼ਾਂਤ ਸਿੰਘ ਦਾ ਹੋਇਆ ਕਤਲ, ਸਲਮਾਨ ਦੀ ਸਾਬਕਾ ਪ੍ਰੇਮਿਕਾ ਦਾ ਦਾਅਵਾ

ਇਸ ਤੋਂ ਇਲਾਵਾ, ਉਸਨੇ ਇੱਕ ਅਜੀਬ ਘਟਨਾ ਦਾ ਜ਼ਿਕਰ ਕੀਤਾ। ਦਿਵਿਆ ਭਾਰਤੀ ਜੋ ਕਿ ਜੁਹੂ ਵਿੱਚ ਇੱਕ ਬਿਲਡਿੰਗ ਦੀ 5ਵੀਂ ਮੰਜ਼ਿਲ ‘ਤੇ ਰਹਿੰਦੀ ਸੀ ਅਤੇ ਇੱਕ ਰਾਤ ਜਦੋਂ ਗੁੱਡੀ ਨੇੜਲੇ ਆਈਸਕ੍ਰੀਮ ਸਟੋਰ ਵੱਲ ਜਾ ਰਹੀ ਸੀਤਾਂ ਉਨ੍ਹਾਂ ਨੂੰ ਲੱਗਿਆ ਕਿ ਕੋਈ ਉਨ੍ਹਾਂ ਨੂੰ ਬੁਲਾ ਰਿਹਾ ਹੈ, ਜਦੋਂ ਉਨ੍ਹਾਂ ਨੇ ਉੱਪਰ ਦੇਖਿਆ ਤਾਂ ਦਿਵਿਆ ਭਾਰਤੀ ਬਾਲਕੋਨੀ ਵਿੱਚ ਲੱਤਾਂ ਲਟਕਾਏ ਬੈਠੀ ਹੋਈ ਸੀ। ਗੁੱਡੀ ਨੇ ਕਿਹਾ- “ਮੈਂ ਉਸਨੂੰ ਕਿਹਾ ਕਿ ਅੰਦਰ ਜਾਓ, ਇੰਝ ਬੈਠਣਾ ਸੁਰੱਖਿਅਤ ਨਹੀਂ ਹੈ। ਉਸ ਨੇ ਮੈਨੂੰ ਕਿਹਾ, ‘ਕੁਝ ਨਹੀਂ ਹੋਵੇਗਾ।’ ਉਹ ਉਚਾਈਆਂ ਤੋਂ ਨਹੀਂ ਡਰਦੀ ਸੀ।”ਦਿਵਿਆ ਭਾਰਤੀ ਨਾਲ ਹੋਏ ਹਾਦਸੇ ਬਾਰੇ ਗੱਲ ਕਰਦੇ ਹੋਏ ਗੁੱਡੀ ਨੇ ਦੱਸਿਆ ਕਿ ਉਹ ਆਪਣੀ ਖਿੜਕੀ ਤੋਂ ਹੇਠਾਂ ਝੁਕ ਕੇ ਦੇਖ ਰਹੀ ਸੀ ਕਿ ਸਾਜਿਦ ਦੀ ਕਾਰ ਆਈ ਹੈ ਕਿ ਨਹੀਂ, ਇਸ ਦੌਰਾਨ ਉਹ ਡਿੱਗ ਗਈ। ਗੁੱਡੀ ਨੇ ਦੱਸਿਆ ਕਿ ਡਿਜ਼ਾਈਨਰ ਨੀਤਾ ਲੁੱਲਾ ਵੀ ਉੱਥੇ ਮੌਜੂਦ ਸੀ ਅਤੇ ਉਨ੍ਹਾਂ ਨੇ ਵੀ ਦਿਵਿਆ ਭਾਰਤੀ ਨੂੰ ਡਿੱਗਦੇ ਦੇਖਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood News
  • Divya bharti
  • Death
  • Jagbani

Salman Khan ਅੱਜ ਵੀ ਕਰਦੇ ਨੇ ਆਪਣੇ ਇਸ ਕਿਰਦਾਰ ਤੋਂ 'ਨਫ਼ਰਤ', ਲੋਕਾਂ ਨੂੰ ਵੀ ਦਿੱਤੀ ਸਲਾਹ

NEXT STORY

Stories You May Like

  • heroin worth  31 crore seized in amritsar
    ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ ਨਸ਼ੇ ਦਾ ਵੱਡਾ ਪੈਕਟ
  • bjp leader brutally murdered in saharsa
    ਸਹਿਰਸਾ 'ਚ BJP ਨੇਤਾ ਦਾ ਬੇਰਹਿਮੀ ਨਾਲ ਕਤਲ: ਕਮਰੇ 'ਚ ਲਾਸ਼ ਰੱਖ ਬਾਹਰੋਂ ਲਾ 'ਤਾ ਤਾਲਾ, 2 ਦਿਨ ਪਿੱਛੋਂ...
  • sunita went on the honeymoon alone veteran actor reveals a big secret
    'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ ਵੱਡਾ ਰਾਜ਼
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ ਗਾਲੀ-ਗਲੋਚ ਦੇ ਲਾਏ ਦੋਸ਼
  • joint panthic initiative by sikhs in germany
    ਜਰਮਨੀ ’ਚ ਸਿੱਖਾਂ ਦੀ ਸਾਂਝੀ ਪੰਥਕ ਪਹਿਲ, 31 ਮੈਂਬਰੀ ਕਮੇਟੀ ਦਾ ਗਠਨ
  • actress  spine  fracture  hospital
    ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ
  • famous bollywood actress wanted to become a mother before marriage
    ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ ਹੋਇਆ IVF, ਖੁਦ ਕੀਤਾ ਖੁਲਾਸਾ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • parmish verma wishes daughter sadaa
      'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...
    • isha rikhi pens emotional note after bigg boss 20 journey
      Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +