ਐਂਟਰਟੇਨਮੈਂਟ ਡੈਸਕ- ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਮੌਜੂਦਾ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵੱਲੋਂ ਗਾਇਕਾ ਦੀ ਹਾਲਤ ਬਾਰੇ ਅਜੇ ਤੱਕ ਕੋਈ ਅਧਿਕਾਰਤ ਅਪਡੇਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਦੇ ਪਰਿਵਾਰ ਨੇ ਹੁਣ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਅਸਲ ਵਿੱਚ ਦਿਲ ਦਾ ਦੌਰਾ ਨਹੀਂ ਪਿਆ।
ਇਹ ਵੀ ਪੜ੍ਹੋ- ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੂਰਾ ਦਿਨ ਬੰਦ ਰਹੇਗੀ ਬੱਤੀ
ਦੱਸ ਦੇਈਏ ਕਿ ਫਿਲਮੀ ਦੁਨੀਆ 'ਚ ਆਪਣੀ ਆਵਾਜ਼ ਦਾ ਜਲਵਾ ਬਿਖਰਣ ਵਾਲੀ ਦਿੱਗਜ ਗਾਇਕਾ ਆਸ਼ਾ ਭੋਸਲੇ ਨੂੰ 11 ਅਪ੍ਰੈਲ ਨੂੰ ਬ੍ਰੀਚ ਕੈਂਡੀ ਹਸਪਤਾਲ ਦਾਖਲ ਕਰਵਾਇਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਦੀ ਛਾਤੀ ਵਿਚ ਇਨਫੈਕਸ਼ਨ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦੀ ਹੋਈ ਪਛਾਣ, ਦੇਖੋ List
ਨਿਆਰਾ ਐਮ ਬੈਨਰਜੀ ਦਾ ਵੱਡਾ ਧਮਾਕਾ; 'ਇਲਜ਼ਾਮ' 'ਚ ਵਕੀਲ ਬਣ ਕੇ ਦਿਵਾਏਗੀ ਇਨਸਾਫ਼
NEXT STORY