ਅੰਮ੍ਰਿਤਸਰ (ਨੀਰਜ)- ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿਚ 7 ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਵੱਡੇ ਰੰਗਾਰੰਗ ਸਮਾਗਮ ਨਾਲ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਭਰੀ ਮਹਿਫ਼ਿਲ ’ਚ ਸ਼ਾਹਿਦ ਕਪੂਰ ਦਾ ‘ਮੋਏ-ਮੋਏ’! ਕਰੀਨਾ ਕਪੂਰ ਨੇ ਅਦਾਕਾਰ ਨੂੰ ਕੀਤਾ ਨਜ਼ਰਅੰਦਾਜ਼, ਵੀਡੀਓ ਵਾਇਰਲ
ਸਮਾਗਮ ਵਿਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਦੇ ਰੁਬਰੂ ਹੋਣਗੇ। ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਵੱਡੀਆਂ ਸ਼ਖ਼ਸੀਅਤਾਂ ਮੇਲੇ ਨੂੰ ਚਾਰ ਚੰਨ੍ਹ ਲਗਾਉਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਮੇਲੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਹ ਮੇਲਾ 29 ਫਰਵਰੀ ਤੱਕ ਚੱਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਭਰੀ ਮਹਿਫ਼ਿਲ ’ਚ ਸ਼ਾਹਿਦ ਕਪੂਰ ਦਾ ‘ਮੋਏ-ਮੋਏ’! ਕਰੀਨਾ ਕਪੂਰ ਨੇ ਅਦਾਕਾਰ ਨੂੰ ਕੀਤਾ ਨਜ਼ਰਅੰਦਾਜ਼, ਵੀਡੀਓ ਵਾਇਰਲ
NEXT STORY