ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਦੇ ਨਾਲ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਰਸ ਭਿੰਨੀ ਬਾਣੀ ਦਾ ਆਨੰਦ ਮਾਣਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਬੱਬਰ ਨੇ ਦੱਸਿਆ ਕਿ ਉਹ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ।
![PunjabKesari](https://static.jagbani.com/multimedia/12_12_464408756hoi copy-ll.jpg)
![PunjabKesari](https://static.jagbani.com/multimedia/12_12_471908739yyp copy-ll.jpg)
ਇਹ ਵੀ ਪੜ੍ਹੋ- ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ
ਇਸ ਮੌਕੇ ਜੂਹੀ ਬੱਬਰ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਪਿਤਾ ਨਾਲ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਅਤੇ ਸਮੂਹ ਪਰਿਵਾਰ ਵਲੋਂ ਭੈਣ ਕਜ਼ਰੀ ਦੇ ਵਿਆਹ ਦੀ ਅਰਦਾਸ ਕਰਨ ਪੰਹੁਚੇ ਹਾਂ ਅਤੇ ਮਨ ਨੂੰ ਬਹੁਤ ਹੀ ਅਲੌਕਿਕ ਸ਼ਾਂਤੀ ਮਿਲੀ ਹੈ।
![PunjabKesari](https://static.jagbani.com/multimedia/12_12_460033722hhh copy-ll.jpg)
ਇਹ ਵੀ ਪੜ੍ਹੋ- ਯੂਕੇ ਦੇ ਨਵੇਂ ਵੀਜ਼ਾ ਨਿਯਮਾਂ ਨਾਲ ਪੰਜਾਬ 'ਚ ਕਾਨਟਰੈਕਟ ਵਿਆਹਾਂ 'ਤੇ ਪੈ ਸਕਦੈ ਵੱਡਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਕੱਚਾ ਬਦਾਮ’ ਫੇਮ ਅੰਜਲੀ ਅਰੋੜਾ ਨੇ ਕਾਰ ਤੋਂ ਬਾਅਦ ਖ਼ਰੀਦਿਆ ਆਲੀਸ਼ਾਨ ਘਰ, ਕੀਮਤ ਜਾਣ ਕੇ ਉੱਡ ਜਾਣਗੇ ਹੋਸ਼
NEXT STORY