Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:38:45 PM

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ...

  • big related to punjab weather

    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ...

  • good news from canada

    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ...

  • epfo  s big gift   withdraw pf money at any time  know the new

    EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵੈੱਬ ਸੀਰੀਜ਼ ‘ਤਾਂਡਵ’ ਨੂੰ ਬੰਬੇ ਹਾਈ ਕੋਰਟ ਤੋਂ ਮਿਲੀ ਰਾਹਤ

ENTERTAINMENT News Punjabi(ਤੜਕਾ ਪੰਜਾਬੀ)

ਵੈੱਬ ਸੀਰੀਜ਼ ‘ਤਾਂਡਵ’ ਨੂੰ ਬੰਬੇ ਹਾਈ ਕੋਰਟ ਤੋਂ ਮਿਲੀ ਰਾਹਤ

  • Edited By Sunita,
  • Updated: 21 Jan, 2021 03:16 PM
Mumbai
bombay high court gives relief to   tandav   makers
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ 'ਤਾਂਡਵ' ਦੇ ਨਿਰਦੇਸ਼ਕ ਅਲੀ ਅੱਬਾਸ ਜ਼ਫਰ, ਐਮਾਜ਼ਾਨ ਪ੍ਰਾਈਮ ਇੰਡੀਆ ਦੇ ਮੁਖੀ ਅਪ੍ਰਣਾ ਪੁਰੋਹਿਤ, ਨਿਰਮਾਤਾ ਹਿਮਾਂਸ਼ੂ ਮਹਿਰਾ ਤੇ ਲੇਖਕ ਗੌਰਵ ਸੋਲੰਕੀ ਨੂੰ 3 ਹਫ਼ਤਿਆਂ ਦੀ ਅੰਤਰਿਮ ਰਾਹਤ ਦਿੱਤੀ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਲਖਨਊ 'ਚ ਵੈੱਬ ਸੀਰੀਜ਼ ਰਾਹੀਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੇਰਕਰਜ਼ ਨੇ ਤਾਂਡਵ ਸੀਰੀਜ਼ 'ਚੋਂ ਵਿਵਾਦਤ ਸੀਨਜ਼ ਨੂੰ ਹਟਾ ਦਿੱਤਾ ਹੈ। ਜਸਟਿਸ ਪੀਡੀ ਨਾਇਕ ਨੇ ਚਾਰਾਂ ਨੂੰ ਗ੍ਰਿਫ਼ਤਾਰੀ ਤੋਂ ਤਿੰਨ ਹਫ਼ਤਿਆਂ ਦੀ ਰਾਹਤ ਦਿੱਤੀ ਹੈ। ਬੁੱਧਵਾਰ ਨੂੰ ਯੂਪੀ ਪੁਲਸ ਦੀ ਚਾਰ ਮੈਂਬਰੀ ਟੀਮ ਲਖਨਊ ਵਿਚ ਦਰਜ ਕੇਸ ਦੀ ਜਾਂਚ ਲਈ ਮੁੰਬਈ ਪਹੁੰਚੀ। ਅੱਜ ਤੋਂ ਯੂਪੀ ਪੁਲਸ ਜਾਂਚ ਸ਼ੁਰੂ ਕਰੇਗੀ। ਸੰਭਾਵਨਾ ਹੈ ਕਿ ਯੂਪੀ ਪੁਲਸ ਲਖਨਊ ਵਿਚ ਦਰਜ ਕੇਸ ਦੇ ਸੰਬੰਧ ਵਿਚ ਵੈੱਬ ਸੀਰੀਜ਼ ਦੇ ਨਿਰਮਾਤਾਵਾਂ ਅਤੇ ਅਦਾਕਾਰਾਂ ਦੇ ਬਿਆਨ ਦਰਜ ਕਰੇਗੀ।

ਚਰਨ ਦੇ ਵਿਰੁੱਧ ਜਾਣਕਾਰੀ ਤੇ ਟੈਕਨੋਲੋਜੀ ਕਾਨੂੰਨ ਤੋਂ ਇਲਾਵਾ ਆਈ. ਪੀ. ਸੀ. ਦਾ ਧਾਰਾ 153 ਏ (ਧਰਮ, ਨਸਲ ਦੇ ਅਧਾਰ 'ਤੇ ਵੱਖ ਵੱਖ ਸਮੂਹਾਂ 'ਚ ਦੁਸ਼ਮਣੀ ਨੂੰ ਉਤਸ਼ਾਹਤ ਕਰਨਾ), 295 (ਕਿਸੇ ਵੀ ਭਾਈਚਾਰੇ ਦੇ ਧਰਮ ਦੀ ਬੇਇੱਜ਼ਤੀ ਕਰਨ ਦੇ ਇਰਾਦੇ ਨਾਲ ਕਿਸੇ ਧਾਰਮਿਕ ਸਥਾਨ ਨੂੰ ਨੁਕਸਾਨ ), 501 (1) (ਬੀ) (ਤਣਾਅ ਪੈਦਾ ਕਰਨ ਦੇ ਇਰਾਦੇ ਨਾਲ ਜਨਤਕ ਤੌਰ 'ਤੇ ਕਲੰਕਿਤ ਕਰਨਾ) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਚਾਰਾਂ ਨੇ ਬੁੱਧਵਾਰ ਨੂੰ ਅਦਾਲਤ ਵਿਚ ਅਰਜ਼ੀ ਦਿੱਤੀ ਸੀ। ਯੂਪੀ 'ਚ 'ਤਾਂਡਵ' ਦੀ ਟੀਮ ਖ਼ਿਲਾਫ਼ ਲਖਨਊ, ਗ੍ਰੇਟਰ ਨੋਇਡਾ ਤੇ ਸ਼ਾਹਜਹਾਂਪੁਰ 'ਚ ਘੱਟੋ-ਘੱਟ ਤਿੰਨ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਤੇ ਦੇਸ਼ ਦੇ ਕਈ ਹੋਰ ਸ਼ਹਿਰਾਂ 'ਚ ਵੀ 'ਤਾਂਡਵ' ਖ਼ਿਲਾਫ਼ ਲੋਕਾਂ ਨੇ ਰੋਸ ਜ਼ਾਹਰ ਕੀਤਾ ਹੈ। ਫਿਲਮ ਐਮਾਜ਼ਾਨ ਪ੍ਰਾਈਮ ਨੇ ਵਿਵਾਦਤ ਸੀਨਜ਼ ਨੂੰ ਹਟਾ ਦਿੱਤਾ ਹੈ।


ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Bombay High Court
  • Relief
  • Tandav
  • UP Police Team
  • Mumbai
  • Saif Ali Khan
  • Bollywood Celebrity

ਭਾਰਤ ’ਚ ਤਾਲਾਬੰਦੀ ’ਤੇ ਬਣ ਰਹੀ ਫ਼ਿਲਮ ਦਾ ਪੋਸਟਰ ਰਿਲੀਜ਼, ਸਾਹਮਣੇ ਆਈ ਕਾਸਟ

NEXT STORY

Stories You May Like

  • jail  closed  mp  rashid  bail
    ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ
  • pawan khera  supreme court bail
    ਕਾਂਗਰਸੀ ਆਗੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: ਮਿਲੀ ਅੰਤਰਿਮ ਜ਼ਮਾਨਤ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • spicejet did not get relief from dhc  matter of order to deposit rs 144 crore
    SpiceJet ਨੂੰ DHC ਤੋਂ ਨਹੀਂ ਮਿਲੀ ਰਾਹਤ, 144 ਕਰੋੜ ਰੁਪਏ ਜਮ੍ਹਾ ਕਰਾਉਣ ਦੇ ਆਦੇਸ਼ ਦਾ ਮਾਮਲਾ
  • bsf  land  west bengal  government  calcutta high court
    BSF ਨੂੰ ਜ਼ਮੀਨ ਸੌਂਪਣ ’ਚ ਦੇਰੀ, ਪੱਛਮੀ ਬੰਗਾਲ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਨੇ ਪਾਈ ਝਾੜ
  • delhi high court dsgmc elections september
    '30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !', DSGMC ਬਾਰੇ ਦਿੱਲੀ ਹਾਈ ਕੋਰਟ ਨੇ ਦਿੱਤਾ ਨਿਰਦੇਸ਼
  • pakistan  court rejects petitions of imran khan  wife bushra bibi
    ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਵੱਡਾ ਝਟਕਾ! ਇਸਲਾਮਾਬਾਦ ਹਾਈ ਕੋਰਟ ਨੇ ਪਟੀਸ਼ਨ ਕੀਤੀ ਰੱਦ
  • high court junks fir against shekhar suman  bharati singh
    ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ ਮਾਮਲੇ 'ਚ FIR ਰੱਦ
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
Trending
Ek Nazar
man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • vijay tvk party 108 mlas resignation
      ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ...
    • kunika sadanand s sharp target on the government
      ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +