helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 01, 2025
ਗੋਲਡਨ ਤੇ ਸਿਲਵਰ ਹੀ ਨਹੀਂ ਸਗੋਂ ਕ੍ਰਿਕਟ 'ਚ ਹੁੰਦੇ...
ਸਰਕਾਰੀ ਅਧਿਆਪਕਾਂ ਲਈ ਪ੍ਰਸ਼ਾਸਨ ਦਾ ਇਕ ਹੋਰ ਵੱਡਾ...
ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ...
ਪਰਿਵਾਰ 'ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਵਿਛ ਗਏ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) — ਮਸ਼ਹੂਰ ਫ਼ਿਲਮਕਾਰ ਜੇ ਪੀ ਦੱਤਾ ਦੀ ਧੀ ਦੀ ਮੰਗਣੀ ਹੋ ਗਈ ਹੈ ਅਤੇ ਦਸੰਬਰ 'ਚ ਉਨ੍ਹਾਂ ਦੀ ਧੀ ਦਾ ਵਿਆਹ ਹੈ। ਮੰਗਣੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਧੀ ਮਹਿੰਦੀ ਲਗਾਏ ਹੋਏ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਧੀ ਕਾਫ਼ੀ ਖ਼ੂਬਸੂਰਤ ਲੱਗ ਰਹੀ ਸੀ। ਇੱਕ ਤਸਵੀਰ 'ਚ ਉਹ ਆਪਣੇ ਮੰਗੇਤਰ ਨਾਲ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਅਦਾਕਾਰਾ ਮਸ਼ਹੂਰ ਫ਼ਿਲਮਕਾਰ ਜੇ ਪੀ ਦੱਤਾ ਦੀ ਧੀ ਹੈ। ਜੇ ਪੀ ਦੱਤਾ ਦੇ ਫ਼ਿਲਮ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਦੱਤਾ ਜ਼ਿਆਦਾਤਰ ਦੇਸ਼ ਭਗਤੀ ਦੀਆਂ ਫ਼ਿਲਮਾਂ ਬਣਾਉਂਦੇ ਹਨ। ਇਸੇ ਲਈ ਉਨ੍ਹਾਂ ਦਾ ਨਾਂ ਕਾਮਯਾਬ ਨਿਰਮਾਤਾ ਨਿਰਦੇਸ਼ਕਾਂ ਦੀ ਸੂਚੀ 'ਚ ਆਉਂਦਾ ਹੈ। ਉਨ੍ਹਾਂ ਦਾ ਪੂਰਾ ਨਾਂ ਜੋਤੀ ਪ੍ਰਕਾਸ਼ ਦੱਤਾ ਹੈ। ਉਨ੍ਹਾਂ ਨੇ 'ਬਾਰਡਰ', 'ਪਲਟਨ' ਸਣੇ ਦੇਸ਼ ਭਗਤੀ ਨਾਲ ਭਰਪੂਰ ਫ਼ਿਲਮਾਂ ਦਾ ਨਿਰਮਾਣ ਕੀਤਾ ਹੈ। 'ਐੱਲ. ਓ. ਸੀ', 'ਗੁਲਾਮ', 'ਬਟਵਾਰਾ', 'ਰਿਫਿਊਜੀ' ਸਣੇ ਕਈ ਕਾਮਯਾਬ ਫ਼ਿਲਮਾਂ ਉਨ੍ਹਾਂ ਨੇ ਬਣਾਈਆਂ। ਜੇ ਪੀ ਦੱਤਾ ਨੇ ਅਦਾਕਾਰਾ ਬਿੰਦਿਆ ਗੋਸਵਾਮੀ ਨਾਲ ਵਿਆਹ ਕਰਵਾਇਆ ਹੈ। ਬਿੰਦਿਆ ਨਾਲ ਉਨ੍ਹਾਂ ਦਾ ਦੂਜਾ ਵਿਆਹ ਸੀ। ਜੇ ਪੀ ਦੱਤਾ ਤੋਂ ਪਹਿਲਾਂ ਬਿੰਦਿਆ ਨੇ ਵਿਨੋਦ ਮਹਿਰਾ ਨਾਲ ਵਿਆਹ ਕਰਵਾਇਆ ਸੀ ਪਰ ਵਿਨੋਦ ਮਹਿਰਾ ਨਾਲ ਉਨ੍ਹਾਂ ਦਾ ਵਿਆਹ ਬਹੁਤੇ ਦਿਨ ਨਹੀਂ ਸੀ ਚੱਲ ਸਕਿਆ। ਇਸ ਤੋਂ ਬਾਅਦ ਬਿੰਦਿਆ ਨੇ ਆਪਣਾ ਐਕਟਿੰਗ ਕਰੀਅਰ ਛੱਡ ਕੇ ਡਾਇਰੈਕਟਰ ਜੇ ਪੀ ਦੱਤਾ ਨਾਲ ਵਿਆਹ ਕਰਵਾਇਆ ਸੀ, ਦੋਨਾਂ ਦੀਆਂ ਦੋ ਧੀਆਂ ਹਨ।
ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦਾ ਦਿਹਾਂਤ
Stories You May Like
ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ
ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...
ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ
ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'
ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ
ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ
ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...
ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ
ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ
ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...
ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ
ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)
ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ
ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ
ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
Subscribe Now!