Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    2:43:18 PM

  • punjabi in canada

    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ...

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਓਪਨਿੰਗ ਵੀਕੈਂਡ 'ਚ 'ਬਾਜੀਰਾਵ ਮਸਤਾਨੀ' ਨੇ ਕੀਤੀ ਸ਼ਾਨਦਾਰ ਕਮਾਈ

ENTERTAINMENT News Punjabi(ਮਨੋਰੰਜਨ)

ਓਪਨਿੰਗ ਵੀਕੈਂਡ 'ਚ 'ਬਾਜੀਰਾਵ ਮਸਤਾਨੀ' ਨੇ ਕੀਤੀ ਸ਼ਾਨਦਾਰ ਕਮਾਈ

  • Updated: 21 Dec, 2015 05:21 PM
Entertainment
box office weekend collection of bajirao mastani
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਕਸ ਆਫਿਸ 'ਤੇ ਬੀਤੇ ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਰਣਵੀਰ ਸਿੰਘ, ਦੀਪਿਕਾ ਪਾਦੁਕੋਣ ਅਤੇ ਪ੍ਰਿਯੰਕਾ ਚੋਪੜਾ ਸਟਾਰਰ ਫਿਲਮ 'ਬਾਜੀਰਾਵ ਮਸਤਾਨੀ' ਨੇ ਹਫਤੇ ਦੇ ਅੰਤ ਤੱਕ ਸ਼ਾਨਦਾਰ ਕਮਾਈ ਕਰ ਲਈ ਹੈ। ਸ਼ਾਹਰੁਖ ਦੀ ਫਿਲਮ 'ਦਿਲਵਾਲੇ' ਵੀ ਇਸ ਦੇ ਨਾਲ ਹੀ ਰਿਲੀਜ਼ ਹੋਈ ਸੀ ਅਤੇ ਇਸ ਫਿਲਮ ਨੇ 'ਦਿਲਵਾਲੇ' ਨੂੰ ਜ਼ਬਰਦਸਤ ਟੱਕਰ ਦਿੱਤੀ ਹੈ।
ਇਸ ਫਿਲਮ ਨੇ ਸ਼ੁੱਕਰਵਾਰ ਤੋਂ ਬਾਅਦ ਐਤਵਾਰ ਨੂੰ ਵੀ ਜ਼ਬਰਦਸਤ ਕਾਰੋਬਾਰ ਕੀਤਾ ਹੈ। 'ਬਾਜੀਰਾਵ ਮਸਤਾਨੀ' ਨੇ ਰਿਲੀਜ਼ ਦੇ ਪਹਿਲੇ ਦਿਨ 12.80 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ ਅਤੇ ਦੂਜੇ ਦਿਨ ਇਸ ਫਿਲਮ ਦੀ ਕਮਾਈ ਨੇ ਰਫ਼ਤਾਰ ਫੜਦਿਆਂ 15.52 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਇਸ ਤਰ੍ਹਾਂ ਐਤਵਾਰ ਨੂੰ ਇਸ ਫਿਲਮ ਨੇ 18.45 ਕਰੋੜ ਰੁਪਏ ਕਮਾਏ ਹਨ। ਕੁਲ ਮਿਲਾ ਕੇ ਇਸ ਫਿਲਮ ਨੇ ਹੁਣ ਤੱਕ 46.77 ਕਰੋੜ ਰੁਪਏ ਕਮਾਏ ਹਨ।
ਫਿਲਮ ਨੂੰ ਮਿਅੰਕ ਸ਼ੇਖਰ ਤੋਂ ਲੈ ਕੇ ਸਾਰੇ ਆਲੋਚਕਾਂ ਨੇ ਸ਼ਾਨਦਾਰ ਰੇਟਿੰਗ ਦਿੱਤੀ ਅਤੇ ਦਰਸ਼ਕਾਂ ਨੇ ਵੀ ਇਸ ਨੂੰ ਬਹੁਤ ਸਰਾਹਿਆ ਹੈ। ਇਹ ਫਿਲਮ ਦੇਸ਼ ਦੇ 3050 ਸਿਨੇਮਾਘਰਾਂ 'ਚ ਦਿਖਾਈ ਜਾ ਰਹੀ ਹੈ। ਇਸ ਦਾ ਬਜਟ 100 ਕਰੋੜ ਰੁਪਏ ਤੋਂ ਉੱਪਰ ਸੀ। ਜ਼ਿਕਰਯੋਗ ਹੈ ਕਿ ਇਸ ਫਿਲਮ ਦੀ ਸ਼ਾਨਦਾਰ ਕਮਾਈ ਜਾਰੀ ਰਹੇਗੀ ਕਿਉਂਕਿ ਕ੍ਰਿਸਮਿਸ ਅਤੇ 1 ਜਨਵਰੀ ਤੱਕ ਕੋਈ ਹੋਰ ਵੱਡੀ ਫਿਲਮ ਨਹੀਂ ਹੈ।

  • ਬਾਜੀਰਾਵ ਮਸਤਾਨੀ
  • bajirao mastani
  • box office
  • weekend collection
  • ਕਮਾਈ

ਰਿਤਿਕ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ ਉਰਵਸ਼ੀ ਰੌਤੇਲਾ

NEXT STORY

Stories You May Like

  • old notes can earn you big money keep these things in mind before dealing
    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
  • fifa  s revenue surges even after controversial world cup
    ਵਿਵਾਦਾਂ ਨਾਲ ਘਿਰੇ ਵਿਸ਼ਵ ਕੱਪ ਤੋਂ ਬਾਅਦ ਵੀ ਫੀਫਾ ਦੀ ਕਮਾਈ 'ਚ ਭਾਰੀ ਉਛਾਲ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • alia bhatt starrer   alpha   opens to rs 16 1 crore at global box office
    ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ ਗਲੋਬਲ ਕਮਾਈ
  • married woman dies under suspicious circumstances in noorpurbdedi
    ਡੇਢ ਸਾਲ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ! ਧੀ ਦੀ ਲਾਸ਼ ਵੇਖ ਮਾਪਿਆਂ ਦੇ ਉੱਡੇ ਹੋਸ਼, ਵਜ੍ਹਾ ਕਰੇਗੀ ਹੈਰਾਨ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • tarsem jassar  s film   dastar   gets approval from censor board
      ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...
    • prabhas starrer   fauji   to release on december 3  2026
      ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ...
    • trailer for  dulhaniya le aaeegi  released
      "ਦੁਲਹਨੀਆ ਲੇ ਆਏਗੀ" ਦਾ ਟ੍ਰੇਲਰ ਰਿਲੀਜ਼, ਵਿਆਹ ਤੇ ਕਾਮੇਡੀ ਦਾ ਦਿਸਿਆ ਭਰਪੂਰ ਤੜਕਾ
    • how much did diljit dosanjh charge to play the role of khalra in satluj
      'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...
    • tamannaah bhatia begins shooting for horror film   ragini 3   in london
      ਤਮੰਨਾ ਭਾਟੀਆ ਨੇ ਲੰਡਨ 'ਚ ਸ਼ੁਰੂ ਕੀਤੀ ਹਾਰਰ ਫਿਲਮ 'ਰਾਗਿਨੀ 3' ਦੀ ਸ਼ੂਟਿੰਗ
    • amanpreet makes it to the top 12 finalists of miss international canada 2026
      ਅਮਨਪ੍ਰੀਤ ਮਠਾਰੂ ਨੇ 'ਮਿਸ ਇੰਟਰਨੈਸ਼ਨਲ ਕੈਨੇਡਾ 2026' ਦੇ ਟੌਪ-12 ਫਾਈਨਲਿਸਟਾਂ...
    • pawan singh to make his bollywood debut with the film  sifar aapke
      ਫਿਲਮ "ਸਿਫਰ ਆਪਕੇ" ਨਾਲ ਬਾਲੀਵੁੱਡ 'ਚ ਡੈਬਿਊ ਕਰਨਗੇ ਪਵਨ ਸਿੰਘ
    • after satluj now dastaar also failed to get censor board certificate
      'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਕਲੀਅਰੈਂਸ...
    • salman khan was the first to spot sonakshi and zaheer  s love story
      ਸਲਮਾਨ ਖਾਨ ਨੇ ਸਭ ਤੋਂ ਪਹਿਲਾਂ ਸਮਝੀ ਸੀ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਦੀ ਲਵ...
    • fake news of punjabi actress jatinder kaur s death spread
      ਪੰਜਾਬੀ ਸਿਨੇਮਾ ਦੀ ਦਿੱਗਜ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਫੈਲੀ ਖਬਰ ! ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +