Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    3:23:59 PM

  • irctc website crashed passengers no ticket received

    IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ...

  • ipl 2026 rcb vs dc

    IPL 2026 RCB vs DC: ਦਿੱਲੀ ਨੇ ਟਾਸ ਜਿੱਤ ਕੇ...

  • strong earthquake tremors

    ਆ ਗਿਆ ਭੂਚਾਲ ! ਕੰਬ ਗਈ ਧਰਤੀ, ਪਾਕਿ-ਅਫ਼ਗਾਨ 'ਚ...

  • pm modi will address the nation

    ਅੱਜ ਰਾਤ ਪ੍ਰਧਾਨ ਮੰਤਰੀ ਮੋਦੀ ਕਰਨਗੇ ਰਾਸ਼ਟਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ‘ਬ੍ਰਹਮਾਸਤਰ’ ਦੀ ਖੁੱਲ੍ਹੀ ਪੋਲ, ਖਾਲੀ ਪਏ ਸਿਨੇਮਾਘਰ, ਫਿਰ ਕਿਥੋਂ ਹੋ ਰਹੀ ਕਰੋੜਾਂ ਦੀ ਕਮਾਈ?

ENTERTAINMENT News Punjabi(ਤੜਕਾ ਪੰਜਾਬੀ)

‘ਬ੍ਰਹਮਾਸਤਰ’ ਦੀ ਖੁੱਲ੍ਹੀ ਪੋਲ, ਖਾਲੀ ਪਏ ਸਿਨੇਮਾਘਰ, ਫਿਰ ਕਿਥੋਂ ਹੋ ਰਹੀ ਕਰੋੜਾਂ ਦੀ ਕਮਾਈ?

  • Edited By Sunita,
  • Updated: 13 Sep, 2022 12:41 PM
Chandigarh
brahmastra box office collection sparks outrage on twitter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਬਾਲੀਵੁੱਡ ਫ਼ਿਲਮ 'ਬ੍ਰਹਮਾਸਤਰ' ਭਾਵੇਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫ਼ਿਲਮਾਂ 'ਚੋਂ ਇੱਕ ਰਹੀ ਹੈ। ਇਸ ਫ਼ਿਲਮ ਦਾ ਆਲੀਆ ਭੱਟ ਅਤੇ ਹੋਰ ਸਟਾਰ ਕਾਸਟ ਨੇ ਰੱਜ ਕੇ ਪ੍ਰਚਾਰ ਕੀਤਾ। ਫ਼ਿਲਮ ਦਾ ਪ੍ਰਚਾਰ ਕਰਨ ਤੱਕ ਤਾਂ ਠੀਕ ਸੀ ਪਰ ਹੁਣ ਫ਼ਿਲਮ ਲੋਕਾਂ ਨੂੰ ਜ਼ਬਰਦਸਤੀ ਦਿਖਾਉਣ ਲਈ ਵੀ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਜੀ ਹਾਂ, ਸੋਸ਼ਲ ਮੀਡੀਆ ਅਤੇ ਟੀ. ਵੀ. ਚੈਨਲਾਂ 'ਤੇ ਫ਼ਿਲਮ ਦੀ ਪੀ. ਆਰ. ਟੀਮ ਵੱਲੋਂ ਝੂਠ ਫੈਲਾਇਆ ਜਾ ਰਿਹਾ ਹੈ ਕਿ ਫ਼ਿਲਮ ਨੇ ਮਹਿਜ਼ 2 ਦਿਨਾਂ 'ਚ ਹੀ 225 ਕਰੋੜ ਦੀ ਕਮਾਈ ਕੀਤੀ ਹੈ। ਇਹ ਅਸੀਂ ਨਹੀਂ ਕਹਿ ਰਹੇ, ਇਹ ਕਹਿ ਰਿਹਾ ਹੈ ਟਵਿੱਟਰ। ਟਵਿੱਟਰ ਨੇ ਅਸਲੀਅਤ ਖੋਲ੍ਹ ਦਿੱਤੀ ਹੈ ਕਿ 'ਬ੍ਰਹਮਾਸਤਰ' ਫ਼ਿਲਮ ਕਿੰਨੀ ਵਧੀਆ ਹੈ। 

PunjabKesari

ਟਵਿੱਟਰ 'ਤੇ ਕਈ ਲੋਕਾਂ ਨੇ ਫ਼ਿਲਮ ਨੂੰ ਲੈ ਕੇ ਆਪੋ-ਆਪਣੇ ਸ਼ਹਿਰਾਂ ਦਾ ਹਾਲ ਬਿਆਨ ਕੀਤਾ ਹੈ। ਇੱਕ ਯੂਜ਼ਰ ਨੇ ਤਾਂ ਫ਼ਿਲਮ ਦੇ ਸ਼ੋਅ ਦੀਆਂ ਟਿਕਟਾਂ ਦਾ ਸਕ੍ਰੀਨਸ਼ਾਟ ਸ਼ੇਅਰ ਕੀਤਾ ਹੈ, ਜਿਸ 'ਚ ਉਸ ਨੇ ਦਿਖਾਇਆ ਕਿ ਜਦੋਂ ਥੀਏਟਰ ਖਾਲੀ ਹਨ। ਕੋਈ ਸ਼ੋਅ ਬੁੱਕ ਨਹੀਂ ਹੋ ਰਿਹਾ ਹੈ ਤਾਂ ਫ਼ਿਰ ਫ਼ਿਲਮ ਰਿਕਾਰਡਤੋੜ ਕਮਾਈ ਕਿਵੇਂ ਕਰ ਰਹੀ ਹੈ।

PunjabKesari

ਇੱਕ ਹੋਰ ਯੂਜ਼ਰ ਨੇ ਲਿਖਿਆ, "ਫ਼ਿਲਮ ਕਰੋੜਾਂ ਦੀ ਕਮਾਈ ਕਿਵੇਂ ਕਰ ਰਹੀ ਹੈ? ਹਾਲੇ ਤੱਕ ਈ. ਡੀ. ਨੇ ਇੱਥੇ ਛਾਪੇਮਾਰੀ ਕਿਉਂ ਨਹੀਂ ਕੀਤੀ।"

PunjabKesari

ਇੱਕ ਹੋਰ ਯੂਜ਼ਰ ਨੇ ਫ਼ਿਲਮ ਦੀ ਟਿਕਟ ਬੁਕਿੰਗ ਦਾ ਸਕ੍ਰੀਨਸ਼ਾਟ ਸ਼ੇਅਰ ਕੀਤਾ, ਜਿਸ 'ਚ ਸਿਰਫ਼ 2 ਹੀ ਸੀਟਾਂ ਬੁੱਕ ਹੋਈਆਂ ਹਨ।

PunjabKesari

ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਜਦੋਂ ਫ਼ਿਲਮ ਦੀ ਕਹਾਣੀ, ਸਕ੍ਰੀਨਪਲੇ ਲੋਕਾਂ ਨੂੰ ਪਸੰਦ ਨਹੀਂ ਆਏ ਤਾਂ ਫ਼ਿਲਮ ਵਧੀਆ ਕਮਾਈ ਕਿਵੇਂ ਕਰ ਰਹੀ ਹੈ? ਫ਼ਿਲਮ ਨਿਰਮਾਤਾ ਕਰਨ ਜੌਹਰ ਨੇ ਵੀ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਬੜਾ ਮਾਣ ਮਹਿਸੂਸ ਕੀਤਾ ਸੀ ਕਿ ਫ਼ਿਲਮ ਦੀ ਕਮਾਈ ਇੰਨੇ ਕਰੋੜ ਹੋ ਗਈ ਹੈ।

PunjabKesari
ਜੇਕਰ ਲੋਕ ਟਵਿੱਟਰ 'ਤੇ ਸੱਚ ਆਖ ਰਹੇ ਹਨ ਤਾਂ ਇਸ ਦਾ ਮਤਲਬ ਕਿ ਆਮ ਜਨਤਾ ਨੂੰ ਬੇਵਕੂਫ਼ ਬਣਾਇਆ ਜਾ ਰਿਹਾ ਹੈ। ਜ਼ਬਰਦਸਤੀ ਫ਼ਿਲਮ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਲੋਕ ਇੰਪਰੈੱਸ ਹੋ ਕੇ ਫ਼ਿਲਮ ਦੇਖਣ ਜਾਣ। ਲੋਕਾਂ ਨੂੰ ਫ਼ਿਲਮ ਚੰਗੀ ਲੱਗੇ ਜਾਂ ਨਾ ਲੱਗੇ। ਇਸ ਗੱਲ ਤੋਂ ਕਿਸੇ ਨੂੰ ਕੋਈ ਲੈਣ ਦੇਣ ਨਹੀਂ ਬੱਸ ਫ਼ਿਲਮ ਨਿਰਮਾਤਾਵਾਂ ਨੂੰ ਆਪਣਾ ਖਰਚਾ ਕੱਢਣ ਦੀ ਪਈ ਹੈ।   

PunjabKesari
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੀ ਕਰੋ।

  • Brahmastra
  • Box Office Collection
  • Sparks Outrage
  • Twitter

ਕੇ. ਆਰ. ਕੇ. ਨੇ ਜੇਲ ’ਚ 10 ਦਿਨ ਸਿਰਫ ਪਾਣੀ ਪੀ ਕੇ ਕੱਟੇ, ਘਟਾਇਆ 10 ਕਿਲੋ ਭਾਰ

NEXT STORY

Stories You May Like

  • a smuggler arrested with heroin worth rs 20 crores
    ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
  • misuse of domestic cylinders is disturbing the general public
    ਵਪਾਰਕ ਗੈਸ ਨਾ ਆਉਣ ਕਾਰਨ ਘਰੇਲੂ ਸਿਲੰਡਰਾਂ ਦੀ ਹੋ ਰਹੀ ਦੁਰਵਰਤੋਂ, ਆਮ ਜਨਤਾ ਪਰੇਸ਼ਾਨ
  • jasoosi chappal reveals wife  s secret
    'ਜਾਸੂਸੀ ਚੱਪਲ' ਨੇ ਖੋਲ੍ਹ ਦਿੱਤੀ ਪਤਨੀ ਦੀ ਪੋਲ! ਪਤੀ ਨੇ GPS ਲਗਾ ਕੇ ਪ੍ਰੇਮੀ ਦੇ ਘਰੋ ਫੜੀ, ਫਿਰ...
  • woman fraud
    ਕੇਦਾਰਨਾਥ ਯਾਤਰਾ ਲਈ ਹੈਲੀਕਾਪਟਰ ਦੀ ਬੁਕਿੰਗ ਕਰਵਾਉਣਾ ਔਰਤ ਨੂੰ ਪੈ ਗਿਆ ਮਹਿੰਗਾ ! ਖਾਤਾ ਹੋ ਗਿਆ ਖਾਲੀ
  • 2500 year old historical treasure found
    ਮਿਲ ਗਿਆ 2500 ਸਾਲ ਪੁਰਾਣਾ ਇਤਿਹਾਸਕ ਖ਼ਜ਼ਾਨਾ ! ਦੁਨੀਆ ਭਰ 'ਚ ਹੋ ਰਹੀ ਸੀ ਭਾਲ, ਫਿਰ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • netanyahu  s open challenge to iran
    ਨੇਤਨਯਾਹੂ ਦੀ ਈਰਾਨ ਨੂੰ ਖੁੱਲ੍ਹੀ ਚੁਣੌਤੀ: 'ਜੰਗਬੰਦੀ ਸਿਰਫ਼ ਇੱਕ ਵਿਰਾਮ, ਈਰਾਨ ਤੋਂ ਇਨਰਿਚਡ ਯੂਰੇਨੀਅਮ ਹਟਾ ਕੇ...
  • red fm toronto host image being misused
    ਸਾਵਧਾਨ! RED FM ਟੋਰਾਂਟੋ ਦੀ ਹੋਸਟ ਦੀ ਤਸਵੀਰ ਦੀ ਹੋ ਰਹੀ ਦੁਰਵਰਤੋਂ; ਗਲਤ ਅਫਵਾਹਾਂ ਤੋਂ ਬਚਣ ਦੀ ਅਪੀਲ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
Trending
Ek Nazar
electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

punjabi singer kaka ji ecomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor loses battle to cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
    • the list of 100 most influential people in the world has arrived
      ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ...
    • daisy shah s big revelation on the casting couch
      ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ...
    • preity zinta reaches 7th heaven after punjab kings victory
      ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ...
    • nachhatar gill  s new song   duniya   released
      ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ
    • fir registered against famous actor
      ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !
    • 6 free cylinders 8 grams gold 25 lakhs treatment vijay
      6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ...
    • casting couch moment debut salman khan
      'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...
    • the conflict in govinda s family has ended
      ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion,...
    • did jubin nautiyal get married
      ਕੀ ਜੁਬਿਨ ਨੌਟਿਆਲ ਨੇ ਕਰਵਾ ਲਿਆ ਵਿਆਹ? ਸੋਸ਼ਲ ਮੀਡੀਆ 'ਤੇ ਉਡੀ ਅਫਵਾਹ ਨੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +