Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:50:32 PM

  • kim jong on nuclear

    'ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!', ਕਿਮ...

  • punjab ice cream father

    ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਫ਼ਿਲਮ 'ਬ੍ਰਹਮਾਸਤਰ' ਨੇ ਰਚਿਆ ਇਤਿਹਾਸ, ਬਾਈਕਾਟ ਦੇ ਬਾਵਜੂਦ ਦੁਨੀਆ ਭਰ 'ਚ ਹੋਈ ਬੱਲੇ-ਬੱਲੇ

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ 'ਬ੍ਰਹਮਾਸਤਰ' ਨੇ ਰਚਿਆ ਇਤਿਹਾਸ, ਬਾਈਕਾਟ ਦੇ ਬਾਵਜੂਦ ਦੁਨੀਆ ਭਰ 'ਚ ਹੋਈ ਬੱਲੇ-ਬੱਲੇ

  • Edited By Sunita,
  • Updated: 04 Oct, 2022 05:53 PM
Mumbai
brahmastra hindi film it has earned more than 420 crore worldwide
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਕੋਰੋਨਾ ਮਹਾਂਮਾਰੀ ਹੋਈ ਤਾਲਾਬੰਦੀ ਤੋਂ ਬਾਅਦ ਜਦੋਂ ਸਿਨੇਮਾਘਰ ਖੁੱਲ੍ਹੇ ਤਾਂ ਬਾਕਸ ਆਫਿਸ 'ਤੇ ਜ਼ਿਆਦਾਤਰ ਬਾਲੀਵੁੱਡ ਫ਼ਿਲਮਾਂ ਮੂਧੇ ਮੂੰਹ ਡਿੱਗਦੀਆਂ ਨਜ਼ਰ ਆ ਰਹੀਆਂ ਹਨ। ਅਜਿਹੇ 'ਚ 9 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ 'ਬ੍ਰਹਮਾਸਤਰ' ਨੇ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕੀਤਾ। 'ਬ੍ਰਹਮਾਸਤਰ' ਨੇ ਪਹਿਲੇ ਦਿਨ ਸ਼ਾਨਦਾਰ ਓਪਨਿੰਗ ਕਰਦੇ ਹੋਏ ਹੁਣ ਤੱਕ ਦੁਨੀਆ ਭਰ 'ਚ 420 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਖ਼ਬਰ ਹੈ ਕਿ 'ਬ੍ਰਹਮਾਸਤਰ' 2022 'ਚ ਨੰਬਰ ਵਨ ਦੀ ਸੂਚੀ 'ਚ ਸ਼ਾਮਲ ਹੋ ਗਈ ਹੈ।

ਦੱ ਦਈਏ ਕਿ ਨਰਾਤਿਆਂ 'ਚ ਨੌਮੀ ਦੇ ਮੌਕੇ 'ਤੇ ਫ਼ਿਲਮ ਨਿਰਮਾਤਾ ਅਯਾਨ ਮੁਖਰਜੀ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ 'ਬ੍ਰਹਮਾਸਤਰ' ਸਾਲ 2022 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ ਬਣ ਗਈ ਹੈ। ਅਯਾਨ ਮੁਖਰਜੀ ਨੇ ਆਪਣੇ ਇੰਸਟਾਗ੍ਰਾਮ 'ਤੇ 'ਬ੍ਰਹਮਾਸਤਰ' ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ 'ਚ ਰਣਬੀਰ ਕਪੂਰ ਆਪਣੇ 'ਅਗਨੀ ਅਸਤਰ' 'ਚ ਨਜ਼ਰ ਆ ਰਹੇ ਹਨ। ਪੋਸਟਰ 'ਤੇ ਲਿਖਿਆ ਸੀ ਕਿ 25 ਦਿਨਾਂ 'ਚ ਫ਼ਿਲਮ ਨੇ ਵਰਲਡ ਵਾਈਡ 425 ਕਰੋੜ ਦੀ ਕਮਾਈ ਕਰ ਲਈ ਹੈ।

ਲਾਗਤ ਤੋਂ ਵੱਧ ਕੀਤੀ ਕਮਾਈ  
ਫ਼ਿਲਮ 'ਬ੍ਰਹਮਾਸਤਰ' ਨੂੰ ਬਣਾਉਣ 'ਚ 410 ਕਰੋੜ ਰੁਪਏ ਦੀ ਲਾਗਤ ਆਈ ਹੈ, ਜਿਸ 'ਚ ਫ਼ਿਲਮ ਦੇ ਪ੍ਰਮੋਸ਼ਨ ਦਾ ਖਰਚਾ ਵੀ ਸ਼ਾਮਲ ਸੀ। ਫ਼ਿਲਮ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਆਪਣੇ ਬਜਟ ਤੋਂ ਵੱਧ ਕਮਾਈ ਕੀਤੀ ਹੈ। ਦੁਨੀਆ ਭਰ 'ਚ 'ਬ੍ਰਹਮਾਸਤਰ' ਦੀ ਕੁੱਲ ਕਮਾਈ 425 ਕਰੋੜ ਰੁਪਏ ਹੋ ਗਈ ਹੈ।

PunjabKesari

ਮੌਨੀ ਰਾਏ ਨੇ ਕਰਾਇਆ ਫ਼ਿਲਮ ਨੂੰ ਸੁਪਰਹਿੱਟ 
ਅਯਾਨ ਮੁਖਰਜੀ ਦੀ ਇਸ ਪੋਸਟ 'ਤੇ ਬ੍ਰਹਮਾਸਤਰ ਦੇ ਪ੍ਰਸ਼ੰਸਕਾਂ ਨੇ ਕੁਮੈਂਟਸ ਕੀਤੇ ਹਨ। ਲੋਕ 'ਬ੍ਰਹਮਾਸਤਰ' ਦੀ ਤਾਰੀਫ਼ ਕਰਦੇ ਨਹੀਂ ਥੱਕਦੇ। ਇਸ ਲਈ ਕੁਝ ਸੋਸ਼ਲ ਮੀਡੀਆ ਯੂਜ਼ਰਸ ਖੁਸ਼ ਹਨ ਕਿ ਬਾਲੀਵੁੱਡ ਦੇ ਬਾਈਕਾਟ ਦੇ ਬਾਵਜੂਦ 'ਬ੍ਰਹਮਾਸਤਰ' ਨੇ ਇੰਨਾ ਵਧੀਆ ਪ੍ਰਦਰਸ਼ਨ ਕੀਤਾ। ਇੱਕ ਹੋਰ ਯੂਜ਼ਰਸ ਨੇ ਟਿੱਪਣੀ ਕੀਤੀ ਕਿ ''ਬਾਈਕਾਟ ਕਰਨ ਵਾਲੇ ਕਿੱਥੇ ਗਏ ਹਨ।'' ਇਕ ਹੋਰ ਯੂਜ਼ਰ ਨੇ ਲਿਖਿਆ ਕਿ 'ਬ੍ਰਹਮਾਸਤਰ ਦੀ ਸਫ਼ਲਤਾ ਦਾ ਸਾਰਾ ਸਿਹਰਾ ਮੌਨੀ ਰਾਏ ਨੂੰ ਜਾਂਦਾ ਹੈ। ਉਹ ਭਾਰਤੀ ਸਿਨੇਮਾ ਦੇ ਇਤਿਹਾਸ 'ਚ ਅਜਿਹੀ ਗਤੀਸ਼ੀਲ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੀ ਇਕਲੌਤੀ ਔਰਤ ਹੈ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਫ਼ਿਲਮ ਦੇ ਅਗਲੇ ਪਾਰਟ 'ਚ ਮੌਨੀ ਨੂੰ ਦੇਵ ਦੀ ਬੇਟੀ ਦੇ ਰੂਪ 'ਚ ਕਾਸਟ ਕੀਤਾ ਜਾਣਾ ਚਾਹੀਦਾ ਹੈ।''

ਵਿਲੇਨ ਦੇ ਕਿਰਦਾਰ 'ਚ ਛਾਈ ਮੌਨੀ 
ਦੱਸ ਦੇਈਏ ਕਿ ਅਯਾਨ ਮੁਖਰਜੀ ਦੁਆਰਾ ਨਿਰਦੇਸ਼ਿਤ 'ਬ੍ਰਹਮਾਸਤਰ ਪਾਰਟ ਵਨ: ਸ਼ਿਵਾ'  9 ਸਤੰਬਰ ਨੂੰ ਰਿਲੀਜ਼ ਹੋਈ ਸੀ। ਫ਼ਿਲਮ 'ਚ ਰਣਬੀਰ ਅਤੇ ਆਲੀਆ ਤੋਂ ਇਲਾਵਾ ਅਮਿਤਾਭ ਬੱਚਨ, ਨਾਗਾਰਜੁਨ ਅਕੀਨੇਨੀ, ਸੌਰਵ ਗੁਰਜਰ ਦੀਆਂ ਵੀ ਅਹਿਮ ਭੂਮਿਕਾਵਾਂ ਹਨ। ਫ਼ਿਲਮ 'ਚ ਮੌਨੀ ਰਾਏ ਵਿਲੇਨ ਦਾ ਕਿਰਦਾਰ ਨਿਭਾਅ ਰਹੀ ਸੀ।
 

  • Brahmastra
  • No1
  • Hindi Movie
  • 420 Crores Worldwide
  • Mouni Roy
  • Alia Bhatt
  • Ranbir Kapoor

ਸੋਹਾ ਅਲੀ ਖ਼ਾਨ ਦੇ ਜਨਮਦਿਨ ’ਤੇ ਕਰੀਨਾ ਕਪੂਰ ਨੇ ਇਸ ਤਰ੍ਹਾਂ ਦਿੱਤੀ ਵਧਾਈ, ਕਿਹਾ- ਸਪੋਰਟਿਵ

NEXT STORY

Stories You May Like

  • stock market surges  sensex jumps 1087 points  investors panic
    ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ ਹੋਈ ਬੱਲੇ-ਬੱਲੇ
  • may to december rashifal
    ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • drdo creates history
    DRDO ਨੇ ਰਚਿਆ ਇਤਿਹਾਸ: 1200 ਸੈਕਿੰਡ ਤੱਕ ਹਾਈਪਰਸੋਨਿਕ ਸਕ੍ਰੈਮਜੈੱਟ ਇੰਜਣ ਦਾ ਕੀਤਾ ਸਫਲ ਪ੍ਰੀਖਣ
  • youtube users are in a frenzy
    YouTube ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ! ਹੁਣ ਬਿਨਾਂ ਪੈਸੇ ਖਰਚੇ ਮਿਲੇਗਾ 'ਪ੍ਰੀਮੀਅਮ' ਫੀਚਰ, ਜਾਣੋ ਵਰਤੋਂ ਦਾ ਤਰੀਕਾ
  • these 5 zodiac signs are going to have a lot of luck from may 15th
    15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ ਆਵੇਗਾ ਪੈਸਾ ਹੀ ਪੈਸਾ
  • 26 crore people worldwide are suffering from this serious disease
    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
  • jharkhand  ishank singh  history  sri lanka  india
    ਉਮਰਾਂ ਨਿੱਕੀਆਂ ਤੇ ਅਸਮਾਨੀਂ ਹੌਂਸਲੇ ! 7 ਸਾਲ ਦੇ ਇਸ਼ਾਂਕ ਨੇ ਰਚਿਆ ਇਤਿਹਾਸ, ਸ਼੍ਰੀਲੰਕਾ ਤੋਂ ਤੈਰ ਕੇ ਪਹੁੰਚਿਆ ਭਾਰਤ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • diljit dosanjh rejects offer to enter politics
      "ਕਦੇ ਵੀ ਨਹੀਂ..!'', ਦਿਲਜੀਤ ਦੋਸਾਂਝ ਨੇ ਸਿਆਸਤ 'ਚ ਆਉਣ ਦੀ ਪੇਸ਼ਕਸ਼ ਨੂੰ...
    • the bengal files released in bengal after bjp  s victory
      BJP ਦੀ ਜਿੱਤ ਮਗਰੋਂ ਹੁਣ ਬੰਗਾਲ 'ਚ ਰਿਲੀਜ਼ ਹੋਈ 'ਦਿ ਬੰਗਾਲ ਫਾਈਲਜ਼', ਮਮਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +