Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:50:13 PM

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • entry of women commission in lpu controversy notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬ੍ਰੈਸਟ ਕੈਂਸਰ ਪੀੜਤ ਹਿਨਾ ਖ਼ਾਨ ਪਿਤਾ ਨੂੰ ਯਾਦ ਕਰਕੇ ਹੋਈ ਇਮੋਸ਼ਨਲ, ਸਾਂਝਾ ਕੀਤਾ ਭਾਵੁਕ ਨੋਟ

ENTERTAINMENT News Punjabi(ਤੜਕਾ ਪੰਜਾਬੀ)

ਬ੍ਰੈਸਟ ਕੈਂਸਰ ਪੀੜਤ ਹਿਨਾ ਖ਼ਾਨ ਪਿਤਾ ਨੂੰ ਯਾਦ ਕਰਕੇ ਹੋਈ ਇਮੋਸ਼ਨਲ, ਸਾਂਝਾ ਕੀਤਾ ਭਾਵੁਕ ਨੋਟ

  • Edited By Priyanka,
  • Updated: 09 Aug, 2024 09:53 AM
Mumbai
breast cancer sufferer hina khan shared an emotional note remembering her father
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬ੍ਰੈਸਟ ਕੈਂਸਰ ਨਾਲ ਜੂਝ ਰਹੀ ਅਦਾਕਾਰਾ ਹਿਨਾ ਖ਼ਾਨ ਨੇ ਆਪਣੇ ਜਨਮਦਿਨ 'ਤੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਇਕ ਭਾਵੁਕ ਪੋਸਟ ਲਿਖੀ ਹੈ। ਹਿਨਾ ਇਸ ਸਮੇਂ ਸਟੇਜ 3 ਬ੍ਰੈਸਟ ਕੈਂਸਰ ਲਈ ਕੀਮੋਥੈਰੇਪੀ ਕਰਵਾ ਰਹੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਉਸ ਨੇ ਸਟੋਰੀਜ਼ 'ਤੇ ਟੈਗਲਾਈਨ 'ਚ ਲਿਖਿਆ, "ਪਾਪਾ, ਮੈਂ ਹਰ ਸਥਿਤੀ ਨੂੰ ਸੰਭਾਲ ਸਕਦੀ ਹਾਂ, ਪਰ ਜਦੋਂ ਮੈਨੂੰ ਤੁਹਾਡੀ ਯਾਦ ਆਉਂਦੀ ਹੈ, ਮੈਂ ਆਪਣੇ ਆਪ 'ਤੇ ਕਾਬੂ ਨਹੀਂ ਰੱਖ ਪਾਉਂਦੀ ਹਾਂ।"

ਇਹ ਖ਼ਬਰ ਵੀ ਪੜ੍ਹੋ -  ਰਣਵੀਰ ਸ਼ੋਰੀ ਨੇ ਕ੍ਰਿਤਿਕਾ ਮਲਿਕ ਨੂੰ ਕੀਤਾ KISS, ਗੁੱਸੇ 'ਚ ਆਏ ਯੂਟਿਊਬਰ ਅਰਮਾਨ ਮਲਿਕ ਦਾ ਵੀਡੀਓ ਹੋਇਆ ਵਾਇਰਲ

ਵੀਡੀਓ ਸ਼ੇਅਰ ਕਰਦੇ ਹੋਏ ਹਿਨਾ ਨੇ ਲਿਖਿਆ, “8 ਅਗਸਤ ਹੈਪੀ ਬਰਥਡੇ ਡੈਡ।”ਇਸ ਤੋਂ ਬਾਅਦ ਹਿਨਾ ਨੇ ਰੋਂਦੇ ਹੋਏ ਚਿਹਰੇ ਅਤੇ ਟੁੱਟੇ ਦਿਲ ਦੇ ਇਮੋਜੀ ਸ਼ੇਅਰ ਕੀਤੇ।
ਹਿਨਾ ਨੇ 4 ਜੁਲਾਈ ਨੂੰ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤਾ ਸੀ, ਜਿਸ 'ਚ ਉਹ ਖੁਦ ਆਪਣੇ ਵਾਲ ਕੱਟਦੀ ਨਜ਼ਰ ਆ ਰਹੀ ਹੈ ਅਤੇ ਬੈਕਗ੍ਰਾਊਂਡ 'ਚ ਮਾਂ ਦੇ ਰੋਣ ਦੀ ਆਵਾਜ਼ ਸੁਣਾਈ ਦੇ ਰਹੀ ਹੈ।
ਉਸ ਨੇ ਇੱਕ ਸੋਸ਼ਲ ਮੀਡੀਆ ਪੋਸਟ 'ਚ ਦੱਸਿਆ ਸੀ ਕਿ ਉਸ ਨੂੰ ਤੀਜੀ ਸਟੇਜ ਦਾ ਬ੍ਰੈਸਟ ਕੈਂਸਰ ਹੈ। ਹੁਣ ਉਸ ਦੇ ਕੀਮੋਥੈਰੇਪੀ ਸੈਸ਼ਨ ਸ਼ੁਰੂ ਹੋ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਮਮਤਾ ਕੁਲਕਰਨੀ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ, ਡਰੱਗਜ਼ ਮਾਮਲੇ 'ਚ ਐੱਫ. ਆਈ. ਆਰ. ਰੱਦ

ਹਿਨਾ ਆਪਣੀ ਮਾਂ ਨੂੰ ਸਮਝਾਉਂਦੀ ਹੈ ਕਿ ਇਹ ਸਿਰਫ ਵਾਲ ਹਨ, ਕੱਟਣ ਤੋਂ ਬਾਅਦ ਨਵੇਂ ਉੱਗਣਗੇ। ਚਿੰਤਾ ਨਾ ਕਰੋ, ਨਹੀਂ ਤਾਂ ਤੁਹਾਡੀ ਸਿਹਤ ਵਿਗੜ ਜਾਵੇਗੀ। ਉਹ ਆਪਣੀ ਮਾਂ ਨੂੰ ਰੋਣ ਨਾ ਦੇਣ ਲਈ ਬੇਨਤੀ ਕਰਦੀ ਹੈ।'ਯੇ ਰਿਸ਼ਤਾ ਕਯਾ ਕਹਿਲਾਤਾ ਹੈ' 'ਚ ਅਕਸ਼ਰਾ ਦੀ ਭੂਮਿਕਾ ਲਈ ਮਸ਼ਹੂਰ ਹਿਨਾ 'ਫੀਅਰ ਫੈਕਟਰ: ਖਤਰੋਂ ਕੇ ਖਿਲਾੜੀ 8', 'ਬਿੱਗ ਬੌਸ 11' ਅਤੇ 'ਬਿੱਗ ਬੌਸ 14' ਦਾ ਹਿੱਸਾ ਰਹਿ ਚੁੱਕੀ ਹੈ।ਉਸ ਨੇ 'ਹੈਕਡ', 'ਵਿਸ਼ਲਿਸਟ' ਅਤੇ 'ਸਮਾਰਟਫੋਨ' ਨਾਮ ਦੀਆਂ ਲਘੂ ਫਿਲਮਾਂ 'ਚ ਵੀ ਕੰਮ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Breast cancer
  • sufferer
  • Hina Khan
  • shared
  • an emotiona
  • l note
  • remembering father

ਮਸ਼ਹੂਰ ਅਦਾਕਾਰਾ ਦੀਆਂ ਪ੍ਰਾਈਵੇਟ ਤਸਵੀਰਾਂ ਦਾ ਲੋਕਾਂ ਨੇ ਲਿਆ ਸਕ੍ਰੀਨਸ਼ੌਟ, ਕੀਤੀਆਂ ਲੀਕ

NEXT STORY

Stories You May Like

  • manu bhaker gets emotional remembering jaspal rana
    ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
  • 17 year old sister saves life of 10 year old brother suffering from cancer
    17 ਸਾਲਾ ਭੈਣ ਨੇ ਕੈਂਸਰ ਪੀੜਤ 10 ਸਾਲਾ ਭਰਾ ਦੀ ਬਚਾਈ ਜ਼ਿੰਦਗੀ, ਬੋਨ ਮੈਰੋ ਦਾਨ ਕੀਤਾ
  • raghav juyal pens an emotional note for nani
    ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
  • nitin nabin emotional after hearing plight of families affected by drug abuse
    ਪੰਜਾਬ ਦੇ ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਸੁਣ ਕੇ ਭਾਵੁਕ ਹੋਏ ਨਿਤਿਨ ਨਬੀਨ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • trump shares new map of hormuz
    ਟਰੰਪ ਨੇ ਫਿਰ ਸਾਂਝਾ ਕੀਤਾ ਹੋਰਮੁਜ਼ ਦਾ ਨਵਾਂ ਨਕਸ਼ਾ, ਦੱਸਿਆ ‘ਟਰੰਪ ਸਟ੍ਰੇਟ’
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shweta singh kirti shares post mortem details of late sushant singh rajput
      'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...
    • bigg boss 20  badshah  s ex wife isha rikhi gets evicted from show
      Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...
    • makers of ranbir kapoor  s film   ramayana   release new poster
      ਰਣਬੀਰ ਕਪੂਰ ਦੀ ਫਿਲਮ "ਰਾਮਾਇਣ" ਦੇ ਨਿਰਮਾਤਾਵਾਂ ਨਵਾਂ ਪੋਸਟਰ ਕੀਤਾ ਜਾਰੀ
    • vishal chaturvedi and sadhu tiwari perform bhajans in modi  s presence
      ਮੋਦੀ ਦੀ ਮੌਜੂਦਗੀ 'ਚ ਵਿਸ਼ਾਲ ਚਤੁਰਵੇਦੀ ਤੇ ਸਾਧੂ ਤਿਵਾੜੀ ਨੇ ਗਾਏ ਫਿਲਮ...
    • amitabh bachchan reveals his favourite from jaya bachchan s family
      ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...
    • anubhav sinha launched his music label  banaras beat
      ਅਨੁਭਵ ਸਿਨ੍ਹਾ ਨੇ ਆਪਣਾ ਮਿਊਜ਼ਿਕ ਲੇਬਲ ‘ਬਨਾਰਸ ਬੀਟ’ ਕੀਤਾ ਲਾਂਚ
    • vicky kaushal  s first look from   love   war   released
      "ਲਵ ਐਂਡ ਵਾਰ" ਤੋਂ ਵਿੱਕੀ ਕੌਸ਼ਲ ਦਾ ਪਹਿਲਾ ਲੁੱਕ ਜਾਰੀ
    • komal breaks silence after being linked to govinda sunita marriage rumours
      ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...
    • famous actor shaves his head for a role
      ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...
    • ramayana superhero movie  sheel verma film  mahakavya shri ramayan katha
      ਇਹ ਰਾਮਾਇਣ ਨੂੰ ਸੁਪਰਹੀਰੋ ਫ਼ਿਲਮ ਵਾਂਗ ਪੇਸ਼ ਕਰਨ ਦੀ ਕੋਸ਼ਿਸ਼ ਨਹੀਂ ਹੈ : ਸ਼ੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +