Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    11:01:59 PM

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • changing face of punjab politics clearly visible

    ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ...

  • gt vs rr ipl qualifier 2 target given to gujarat titans and rajasthan royals

    GT vs RR IPL Qualifier 2 : ਸੈਂਕੜੇ ਤੋਂ ਖੁੰਝਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਇੰਤਜ਼ਾਰ ਖ਼ਤਮ! 29 ਜੂਨ ਨੂੰ ਰਿਲੀਜ਼ ਹੋਵੇਗੀ ‘ਕੈਰੀ ਆਨ ਜੱਟਾ 3’, ਗਿੱਪੀ ਨੇ ਪੋਸਟਰ ਕੀਤਾ ਸਾਂਝਾ

ENTERTAINMENT News Punjabi(ਤੜਕਾ ਪੰਜਾਬੀ)

ਇੰਤਜ਼ਾਰ ਖ਼ਤਮ! 29 ਜੂਨ ਨੂੰ ਰਿਲੀਜ਼ ਹੋਵੇਗੀ ‘ਕੈਰੀ ਆਨ ਜੱਟਾ 3’, ਗਿੱਪੀ ਨੇ ਪੋਸਟਰ ਕੀਤਾ ਸਾਂਝਾ

  • Author Rahul Singh,
  • Updated: 24 Jan, 2023 11:07 AM
Chandigarh
carry on jatta 3 releasing on 29 june
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਇਹ ਗੱਲ ਕਿਸੇ ਨੂੰ ਦੱਸਣ ਦੀ ਜ਼ਰੂਰਤ ਨਹੀਂ ਹੈ ਕਿ ‘ਕੈਰੀ ਆਨ ਜੱਟਾ’ ਫ਼ਿਲਮ ਪੰਜਾਬੀ ਸਿਨੇਮਾ ’ਚ ਕੀ ਮੁਕਾਮ ਰੱਖਦੀ ਹੈ। ਨਾਲ ਹੀ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ ‘ਕੈਰੀ ਆਨ ਜੱਟਾ’ ਨੇ ਪਾਲੀਵੁੱਡ ’ਚ ਕਾਮੇਡੀ ਫ਼ਿਲਮਾਂ ਦੇ ਦੌਰ ਨੂੰ ਮੁੜ ਸੁਰਜੀਤ ਕੀਤਾ ਹੈ।

ਸਾਲ 2012 ’ਚ ਰਿਲੀਜ਼ ਹੋਈ ਫ਼ਿਲਮ ‘ਕੈਰੀ ਆਨ ਜੱਟਾ’ ਨੇ ਹਰ ਕਿਸੇ ਦੇ ਦਿਲ ਨੂੰ ਛੂਹਿਆ ਸੀ। ਸਿਨੇਮਾਘਰਾਂ ’ਚ ਦੇਖਣ ਤੋਂ ਬਾਅਦ ਅੱਜ ਵੀ ਇਸ ਫ਼ਿਲਮ ਨੂੰ ਲੋਕ ਘਰਾਂ ’ਚ ਆਪਣੀ ਟੀ. ਵੀ. ਸਕ੍ਰੀਨ ’ਤੇ ਦੇਖਣਾ ਪਸੰਦ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਆਥੀਆ ਸ਼ੈੱਟੀ ਤੇ ਕੇ. ਐੱਲ. ਰਾਹੁਲ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

ਇਸ ਤੋਂ ਬਾਅਦ ਸਾਲ 2018 ’ਚ ਫ਼ਿਲਮ ਦਾ ਦੂਜਾ ਭਾਗ ‘ਕੈਰੀ ਆਨ ਜੱਟਾ 2’ ਰਿਲੀਜ਼ ਹੋਇਆ, ਜਿਸ ਨੇ ਦਰਸ਼ਕਾਂ ਨੂੰ ਨਿਰਾਸ਼ ਨਹੀਂ ਕੀਤਾ। ਹੁਣ ਫ਼ਿਲਮ ਦਾ ਤੀਜਾ ਭਾਗ ‘ਕੈਰੀ ਆਨ ਜੱਟਾ 3’ ਰਿਲੀਜ਼ ਹੋਣ ਜਾ ਰਿਹਾ ਹੈ।

ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਇਸੇ ਸਾਲ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਨੂੰ ਗਿੱਪੀ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

PunjabKesari

ਫ਼ਿਲਮ ਦੀ ਸਟਾਰ ਕਾਸਟ ਪਹਿਲਾਂ ਵਾਂਗ ਬੇਹੱਦ ਵੱਡੀ ਹੈ। ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਸ਼ਿੰਦਾ ਗਰੇਵਾਲ, ਕਵਿਤਾ ਕੌਸ਼ਿਕ, ਨਸੀਰ ਚਿਨੌਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਵਰਗੇ ਸ਼ਾਨਦਾਰ ਸਿਤਾਰੇ ਆਪਣੀ ਕਾਮੇਡੀ ਨਾਲ ਸਭ ਨੂੰ ਹਸਾਉਂਦੇ ਨਜ਼ਰ ਆਉਣਗੇ।

ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Carry On Jatta 3
  • Gippy Grewal
  • Sameep Kang
  • Binnu Dhillon

ਅਦਾਕਾਰਾ ਆਥੀਆ ਸ਼ੈੱਟੀ ਤੇ ਕੇ. ਐੱਲ. ਰਾਹੁਲ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

NEXT STORY

Stories You May Like

  • no work day on 29 may
    29 ਮਈ ਨੂੰ NO WORK DAY! ਲੁਧਿਆਣਾ ਬਾਰ ਐਸੋਸੀਏਸ਼ਨ ਨੇ ਕੀਤਾ ਐਲਾਨ
  • 29 may holiday declared
    28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ ਨੂੰ ਦਿੱਤੀ Good News
  • 3 ips officers  suspended
    ਪੱਛਮੀ ਬੰਗਾਲ ਸਰਕਾਰ ਨੇ 3 IPS ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ
  • chaali din  punjabi movie  debi makhsoospuri
    19 ਜੂਨ ਨੂੰ ਰਿਲੀਜ਼ ਹੋਵੇਗੀ ਫਿਲਮ 'ਚਾਲੀ ਦਿਨ', ਵੱਖਰੇ ਰੂਪ 'ਚ ਨਜ਼ਰ ਆਉਣਗੇ ਦੇਬੀ ਮਖਸੂਸਪੁਰੀ
  • dry days declared in pathankot and sujanpur on may 26 and 29
    ਪਠਾਨਕੋਟ ਤੇ ਸੁਜਾਨਪੁਰ 'ਚ 26 ਤੇ 29 ਮਈ ਨੂੰ ਡਰਾਈ ਡੇਅ ਐਲਾਨ
  • june 21 neet exam new date
    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
  • arsenal win premier league title
    22 ਸਾਲਾਂ ਦਾ ਇੰਤਜ਼ਾਰ ਖ਼ਤਮ; ਆਰਸੇਨਲ ਨੇ ਜਿੱਤਿਆ ਪ੍ਰੀਮੀਅਰ ਲੀਗ ਦਾ ਖਿਤਾਬ
  • bihar legislative council elections 9 seats june 18
    ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ ਵੋਟਿੰਗ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • masterchef india winner pankaj bhadouria
      "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...
    • motion poster released for kangana ranaut  s film   bharat bhagya vidhata
      ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼
    • famous punjabi singer took a big step by coming live
      ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ...
    • shah brings his first predator alien thriller film   samuk   with akshay kumar
      ਅਕਸ਼ੈ ਕੁਮਾਰ ਨਾਲ ਸ਼ਾਹ ਲੈ ਕੇ ਆਏ ਪਹਿਲੀ ਪ੍ਰੀਡੇਟਰ-ਏਲੀਅਨ ਥ੍ਰਿਲਰ ਫ਼ਿਲਮ ‘ਸਮੁਕ’
    • pooja bhatt breaks silence for the first time on breakup with bobby deol
      ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ-...
    • bobby deol calls shooting for   alpha   one of the best experiences of his career
      ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ...
    • famous actress made a big revelation
      "ਇੱਕੋ ਸਮੇਂ ਕਈ ਮਰਦਾਂ ਨਾਲ ਰਹੇ ਸਬੰਧ..."; ਮਸ਼ਹੂਰ ਅਦਾਕਾਰਾ ਦਾ ਵੱਡਾ ਖੁਲਾਸਾ
    • dr bashir badar
      ਉਰਦੂ ਦੇ ਸਭ ਤੋਂ ਮਕਬੂਲ ਸ਼ਾਇਰ ਦਾ ਹੋਇਆ ਦਿਹਾਂਤ ! ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ
    • ignoring shahrukhs advice led to ruin
      ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ...
    • famous chef succumbs to cancer
      'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +