Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:43:31 PM

  • diwali advisory ludhiana

    ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ...

  • delhi strict grap 3

    ਦਿੱਲੀ 'ਚ ਸਾਹ ਲੈਣਾ ਹੋਇਆ 'ਔਖਾ' !...

  • prem singh chandumajra joins akali dal along with his son

    ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ...

  • next dhanteras  opportunity to earn  gold and silver prices may surge

    ਅਗਲੇ ਧਨਤੇਰਸ 'ਤੇ ਕਮਾਈ ਦਾ ਮੌਕਾ, ਸੋਨੇ-ਚਾਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਧਨਤੇਰਸ ਮੌਕੇ ਬਾਲੀਵੁੱਡ ਸਿਤਾਰਿਆਂ ਨੇ ਇੰਝ ਦਿੱਤੀਆਂ ਲੋਕਾਂ ਨੂੰ ਸ਼ੁਭਕਾਮਨਾਵਾਂ

ENTERTAINMENT News Punjabi(ਤੜਕਾ ਪੰਜਾਬੀ)

ਧਨਤੇਰਸ ਮੌਕੇ ਬਾਲੀਵੁੱਡ ਸਿਤਾਰਿਆਂ ਨੇ ਇੰਝ ਦਿੱਤੀਆਂ ਲੋਕਾਂ ਨੂੰ ਸ਼ੁਭਕਾਮਨਾਵਾਂ

  • Author Rahul Singh,
  • Updated: 03 Nov, 2021 11:51 AM
Mumbai
celebs wish fans on dhanteras
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਦੇਸ਼ ਭਰ ’ਚ ਦੀਵਾਲੀ ਦੀਆਂ ਧੁੰਮਾਂ ਦੇਖੀਆਂ ਜਾ ਰਹੀਆਂ ਹਨ। ਧਨਤੇਰਸ ਦੇ ਦਿਨ ਤੋਂ ਹੀ ਦੀਵਾਲੀ ਦੇ ਜਸ਼ਨ ਦੀ ਸ਼ੁਰੂਆਤ ਹੋ ਜਾਂਦੀ ਹੈ। ਦੇਸ਼ ਭਰ ’ਚ ਕੱਲ ਧਨਤੇਰਸ ਦਾ ਤਿਉਹਾਰ ਮਨਾਇਆ ਗਿਆ। ਇਸ ਦਿਨ ਲਕਸ਼ਮੀ ਪੂਜਾ ਕੀਤੀ ਜਾਂਦੀ ਹੈ ਤੇ ਘਰ ਨੂੰ ਦੀਵੇ ਤੇ ਰੌਸ਼ਨੀ ਨਾਲ ਰੁਸ਼ਨਾਇਆ ਜਾਂਦਾ ਹੈ। ਉਥੇ ਬਾਲੀਵੁੱਡ ਸਿਤਾਰੇ ਵੀ ਧਨਤੇਰਸ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾ ਰਹੇ ਹਨ। ਇਸੇ ਲਿਸਟ ’ਚ ਸੈਲੇਬ੍ਰਿਟੀਜ਼ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੀ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ, ਜਿਨ੍ਹਾਂ ’ਚ ਸ਼ਿਲਪਾ ਸ਼ੈੱਟੀ, ਅਮਿਤਾਭ ਬੱਚਨ, ਰੁਬੀਨਾ ਦਿਲੈਕ ਦਾ ਨਾਂ ਸ਼ਾਮਲ ਹੈ।

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਹਰ ਤਿਉਹਾਰ ਨੂੰ ਬੜੀ ਹੀ ਧੂਮਧਾਮ ਨਾਲ ਮਨਾਉਂਦੀ ਹੈ। ਧਨਤੇਰਸ ਮੌਕੇ ਵੀ ਸ਼ਿਲਪਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼ਿਲਪਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ ਦੇ ਜ਼ਰੀਏ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਸ਼ਿਲਪਾ ਹੱਥ ’ਚ ਦੀਵਾ ਫੜੀ ਨਜ਼ਰ ਆ ਰਹੀ ਹੈ। ਤਸਵੀਰ ਨੂੰ ਸਾਂਝਾ ਕਰਦਿਆਂ ਸ਼ਿਲਪਾ ਨੇ ਕੈਪਸ਼ਨ ’ਚ ਲਿਖਿਆ, ‘ਜਿਵੇਂ ਕਿ ਰੌਸ਼ਨੀ ਦੇ ਤਿਉਹਾਰ ਦੀ ਸ਼ੁਰੂਆਤ ਹੋ ਚੁੱਕੀ ਹੈ। ਆਪਣੀ ਜ਼ਿੰਦਗੀ ਨੂੰ ਪਾਜ਼ੇਟੀਵਿਟੀ, ਖ਼ੁਸ਼ੀਆਂ, ਗ੍ਰੈਟੀਚਿਊਟ, ਪਿਆਰ ਤੇ ਮੁਸਕਰਾਹਟ ਨਾਲ ਰੌਸ਼ਨ ਕਰੋ। ਹੈਪੀ ਧਨਤੇਰਸ, ਹੈਪੀ ਦੀਵਾਲੀ। ਸਟੇਅ ਹੈਲਦੀ, ਸਟੇਅ ਹੈਪੀ।’

 
 
 
 
View this post on Instagram
 
 
 
 
 
 
 
 
 
 
 

A post shared by Shilpa Shetty Kundra (@theshilpashetty)

ਟੈਲੀਵਿਜ਼ਨ ਅਦਾਕਾਰਾ ਰੁਬੀਨਾ ਦਿਲੈਕ ਨੇ ਵੀ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ‘ਹੈਪੀ ਧਨਤੇਰਸ, ਮਾਂ ਲਕਸ਼ਮੀ ਤੁਹਾਨੂੰ ਸਾਰਿਆਂ ਨੂੰ ਧਨ-ਦੌਲਤ ਤੇ ਚੰਗੀ ਸਿਹਤ ਦੇਵੇ।’

 
 
 
 
View this post on Instagram
 
 
 
 
 
 
 
 
 
 
 

A post shared by Rubina Dilaik (@rubinadilaik)

ਅਮਿਤਾਭ ਬੱਚਨ ਵੀ ਹਰ ਤਿਉਹਾਰ ’ਤੇ ਆਪਣੇ ਪ੍ਰਸ਼ੰਸਕਾਂ ਨੂੰ ਵਿਸ਼ ਕਰਨਾ ਕਦੇ ਨਹੀਂ ਭੁੱਲਦੇ। ਅਜਿਹੇ ’ਚ ਧਨਤੇਰਸ ਦੇ ਮੌਕੇ ’ਤੇ ਅਮਿਤਾਭ ਬੱਚਨ ਨੇ ਵੀ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਉਨ੍ਹਾਂ ਨੇ ਕੈਪਸ਼ਨ ’ਚ ਲਿਖਿਆ, ‘ਧਨਤੇਰਸ ਦੀਆਂ ਅਨੇਕ ਸ਼ੁਭਕਾਮਨਾਵਾਂ।’

T 4083 - धनतेरस की अनेक शुभकामनाएँ 🚩🚩🚩 pic.twitter.com/kC9unBCY6r

— Amitabh Bachchan (@SrBachchan) November 2, 2021

ਹਾਲ ਹੀ ’ਚ ਫ਼ਿਲਮ ‘ਭੌਂਸਲੇ’ ਲਈ ਨੈਸ਼ਨਲ ਐਵਾਰਡ ਜਿੱਤਣ ਵਾਲੇ ਅਦਾਕਾਰ ਮਨੋਜ ਵਾਜਪਾਈ ਨੇ ਵੀ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮਨੋਜ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ ਦੇ ਰਾਹੀਂ ਟਵੀਟ ਕਰਦਿਆਂ ਲਿਖਿਆ, ‘ਧਨਤੇਰਸ ਦੀਆਂ ਸ਼ੁਭਕਾਮਨਾਵਾਂ।’

धनतेरस की शुभकामनाएँ 🙏🙏🎉🎉❤️

— manoj bajpayee (@BajpayeeManoj) November 2, 2021

ਛੋਟੇ ਪਰਦੇ ਦੀ ਅਦਾਕਾਰਾ ਰਸ਼ਮੀ ਦੇਸਾਈ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਧਨਤੇਰਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਸ਼ਮੀ ਨੇ ਟਵਿਟਰ ’ਤੇ ਲਿਖਿਆ, ‘ਧਨਤੇਰਸ ਦੀਆਂ ਸ਼ੁਭਕਾਮਨਾਵਾਂ। ਮਜ਼ੇ ਕਰੋ ਪਰ ਆਪਣਾ ਚੰਗੀ ਤਰ੍ਹਾਂ ਖ਼ਿਆਲ ਵੀ ਰੱਖੋ।’

Happy Dhanteras 💰
Have fun but take good care of ur self ❣️#rd

— Rashami Desai (@TheRashamiDesai) November 2, 2021

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Amitabh Bachchan
  • Shilpa Shetty
  • Manoj Bajpayee
  • Rashmi Desai
  • Rubina Dilaik
  • Dhanteras

ਆਯੂਸ਼ ਸ਼ਰਮਾ ਨੇ 'ਅੰਤਿਮ' ਦਾ ਗੀਤ 'ਭਾਈ ਕਾ ਬਰਥ-ਡੇਅ' ਕੀਤਾ ਲਾਂਚ

NEXT STORY

Stories You May Like

  • pm narendra modi  dhanteras
    PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ
  • dhanteras  diya  dhanteras 2026  shopping  goddess lakshmi
    ਧਨਤੇਰਸ ਦੀ ਸ਼ਾਮ ਘਰ ਦੀਆਂ ਇਨ੍ਹਾਂ 5 ਥਾਵਾਂ 'ਤੇ ਜ਼ਰੂਰ ਜਗਾਓ ਦੀਵਾ, ਵਰ੍ਹੇਗਾ ਪੈਸਿਆਂ ਦਾ ਮੀਂਹ
  • a picture on a hoarding turned the girl into a bollywood star
    ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ ਪਹਿਲੀ ਫ਼ਿਲਮ ਦਾ ਆਫ਼ਰ
  • dhanteras may increase the excitement in the jewellery business
    ਧਨਤੇਰਸ 'ਤੇ ਚਮਕੇਗਾ ਸਰਾਫਾ ਬਾਜ਼ਾਰ , ਗਹਿਣਿਆਂ ਦੇ ਕਾਰੋਬਾਰ 'ਚ ਇਸ ਕਾਰਨ ਵਧ ਸਕਦੀ ਹੈ ਰੌਣਕ
  • dhanteras  rashifal  money  luck  bumper profit
    ਧਨਤੇਰਸ 'ਤੇ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਸ਼ੁੱਕਰ ਦੇ ਗੋਚਰ ਨਾਲ ਵਰ੍ਹੇਗਾ ਪੈਸਿਆਂ ਦਾ ਮੀਂਹ
  • dhanteras people mistake money problem
    ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
  • diwali greetings
    ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ, ਦਿੱਤਾ ਖ਼ਾਸ ਸੰਦੇਸ਼
  • big fall in gold and silver prices on dhanteras  know the price
    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਖ਼ਰੀਦਦਾਰੀ ਤੋਂ ਪਹਿਲਾਂ ਜਾਣੋ ਭਾਅ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh to perform at the latin grammy awards in las vegas
      "ਪੰਜਾਬੀ ਆ ਗਏ ਗ੍ਰੈਮੀ ਓਏ!"; 12 ਨਵੰਬਰ ਨੂੰ ਲਾਸ ਵੇਗਾਸ 'ਚ ਰੌਣਕਾਂ ਲਾਉਣਗੇ...
    • ramayana records rs 155 crore on opening day at worldwide box office
      ਗਲੋਬਲ ਬਾਕਸ ਆਫਿਸ 'ਤੇ ਛਾਈ 'ਰਾਮਾਇਣ': ਪਹਿਲੇ ਦਿਨ ਹੀ ਕੀਤਾ 155 ਕਰੋੜ ਦਾ ਅੰਕੜਾ...
    • ibrahim ali khan calls kareena kapoor the coolest stepmother ever
      "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • famous comedian taken into custody
      UK: ਹਿਰਾਸਤ 'ਚ ਲਿਆ ਗਿਆ ਮਸ਼ਹੂਰ ਕਾਮੇਡੀਅਨ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ,...
    • abhishek bachchan aishwarya rai make romantic public appearance after years
      ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • singer preet harpal gets emotional remembering divit auluck
      Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • sunanda sharma mother
      'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +