Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    12:54:56 PM

  • orders for schools  punjab schools  education department

    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ...

  • inflation is stealing your pocket consumers need to be more vigilant

    ਮਹਿੰਗਾਈ ਚੋਰੀ ਨਾਲ ਮਾਰ ਰਹੀ ਤੁਹਾਡੀ ਜੇਬ 'ਤੇ...

  • baghel s two part response on the change of president in punjab congress

    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ...

  • punjab congress report

    ਪੰਜਾਬ ਕਾਂਗਰਸ ਸਬੰਧੀ ਹਾਈਕਮਾਂਡ ਕੋਲ ਪਹੁੰਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਇਹ ਅਦਾਕਾਰਾ 25 ਫਿਲਮਾਂ ਤੇ 108 ਮੈਗਜ਼ੀਨਾਂ ਦੀ ਬਣੀ ਕਵਰ ਗਰਲ, ਬੱਚੇ ਹੁੰਦੇ ਹੀ ਛੱਡਿਆ ਬਾਲੀਵੁੱਡ

ENTERTAINMENT News Punjabi(ਤੜਕਾ ਪੰਜਾਬੀ)

ਇਹ ਅਦਾਕਾਰਾ 25 ਫਿਲਮਾਂ ਤੇ 108 ਮੈਗਜ਼ੀਨਾਂ ਦੀ ਬਣੀ ਕਵਰ ਗਰਲ, ਬੱਚੇ ਹੁੰਦੇ ਹੀ ਛੱਡਿਆ ਬਾਲੀਵੁੱਡ

  • Edited By Priyanka,
  • Updated: 25 Nov, 2024 02:25 PM
Mumbai
celina jaitly  indian actress
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਇਸ ਅਦਾਕਾਰਾ ਨੇ ਸਾਲ 2000 ਵਿੱਚ ਆਪਣੀ ਪਛਾਣ ਬਣਾਈ ਅਤੇ ਸਲਮਾਨ ਖਾਨ, ਅਜੇ ਦੇਵਗਨ ਸਮੇਤ ਕਈ ਬਲਾਕਬਸਟਰ ਫਿਲਮਾਂ ਦਿੱਤੀਆਂ। ਅਦਾਕਾਰਾ ਮਿਸ ਇੰਡੀਆ ਰਹਿ ਚੁੱਕੀ ਹੈ। ਉਹ ਮਿਸ ਯੂਨੀਵਰਸ ਦੀ ਰਨਰ ਅੱਪ ਵੀ ਸੀ।ਅਦਾਕਾਰਾ ਦਾ ਨਾਮ ਸੇਲੀਨਾ ਜੇਤਲੀ ਹੈ। ਉਨ੍ਹਾਂ ਨੇ ‘ਨੋ ਐਂਟਰੀ’ ਅਤੇ ‘ਗੋਲਮਾਲ ਰਿਟਰਨਜ਼’ ਵਰਗੀਆਂ ਸੁਪਰਹਿੱਟ ਫਿਲਮਾਂ ਦਿੱਤੀਆਂ। ਉਹ ਆਖਰੀ ਵਾਰ 2011 ਵਿੱਚ ਅਕਸ਼ੈ ਕੁਮਾਰ-ਬੌਬੀ ਦਿਓਲ ਸਟਾਰਰ ਫਿਲਮ ‘ਥੈਂਕ ਯੂ’ ਵਿੱਚ ਨਜ਼ਰ ਆਈ ਸੀ। ਇਸੇ ਸਾਲ ਉਹ ਕੰਨੜ ਫਿਲਮ ‘ਸ਼੍ਰੀਮਤੀ’ ‘ਚ ਵੀ ਨਜ਼ਰ ਆਈ। 2012 ਵਿੱਚ, ਉਨ੍ਹਾਂ ਨੇ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਅਤੇ ਇੰਡਸਟਰੀ ਤੋਂ ਦੂਰ ਹੋ ਗਈ।

ਇਹ ਵੀ ਪੜ੍ਹੋ- ਮਾਮਾ ਗੋਵਿੰਦਾ ਨਾਲ ਖ਼ਤਮ ਹੋਈ ਕ੍ਰਿਸ਼ਨਾ ਦੀ ਲੜਾਈ, ਕਿਹਾ- 7 ਸਾਲ....

ਹਾਲਾਂਕਿ ਸੇਲੀਨਾ ਜੇਤਲੀ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਥ੍ਰੋਬੈਕ ਤਸਵੀਰਾਂ, ਵੀਡੀਓਜ਼ ਅਤੇ ਫਿਲਮਾਂ ਨਾਲ ਜੁੜੀਆਂ ਕਹਾਣੀਆਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਬੱਚਿਆਂ ਨਾਲ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕਰਦੀ ਰਹਿੰਦੀ ਹੈ।ਆਪਣੇ ਜਨਮਦਿਨ ਦੇ ਮੌਕੇ ‘ਤੇ ਸੇਲੀਨਾ ਜੇਤਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਇਕ ਲੰਬੀ ਪੋਸਟ ਸ਼ੇਅਰ ਕੀਤੀ ਹੈ। ਸੇਲੀਨਾ ਨੇ ਇੰਸਟਾਗ੍ਰਾਮ ‘ਤੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ‘ਚ ਉਹ ਜ਼ਮੀਨ ‘ਤੇ ਪੋਜ਼ ਦੇ ਰਹੀ ਹੈ।ਸੇਲੀਨਾ ਜੇਤਲੀ ਨੇ ਲਿਖਿਆ, ‘‘ਬਰਥਡੇਗਰਲ (ਹੈਸ਼ਟੈਗ)। ਜਦੋਂ ਮੈਂ ਇੱਕ ਹੋਰ ਮੀਲ ਪੱਥਰ ਦੀ ਚੋਟੀ ‘ਤੇ ਖੜ੍ਹੀ ਹਾਂ, ਮੈਂ ਆਪਣੇ ਆਪ ਨੂੰ ਉਸ ਸ਼ਾਨਦਾਰ ਯਾਤਰਾ ਬਾਰੇ ਸੋਚਣ ਤੋਂ ਨਹੀਂ ਰੋਕ ਸਕਦੀ ਜੋ ਮੈਨੂੰ ਇੱਥੇ ਲੈ ਕੇ ਆਈ ਹੈ। ਮਿਸ ਇੰਡੀਆ ਦਾ ਤਾਜ ਜਿੱਤਿਆ, ਮਿਸ ਯੂਨੀਵਰਸ ਰਨਰ-ਅੱਪ ਜੇਤੂ"।

ਇਹ ਵੀ ਪੜ੍ਹੋ- ਗੋਵਿੰਦਾ ਇਸ ਅਦਾਕਾਰਾ ਦੇ ਚੱਕਰ 'ਚ ਪਤਨੀ ਨੂੰ ਛੱਡਣ ਲਈ ਸੀ ਤਿਆਰ, ਸਾਲਾਂ ਮਗਰੋਂ ਖੋਲਿਆ ਰਾਜ਼

ਸੇਲੀਨਾ ਜੇਤਲੀ ਨੇ ਅੱਗੇ ਲਿਖਿਆ, “25 ਫਿਲਮਾਂ, 36 ਬ੍ਰਾਂਡ ਐਂਡੋਰਸਮੈਂਟਸ, 108 ਟਾਪ ਦੇ ਮੈਗਜ਼ੀਨ ਕਵਰ, ਦੋ ਜੁੜਵਾਂ ਬੱਚਿਆਂ ਦਾ ਆਸ਼ੀਰਵਾਦ, ਇੱਕ ਫਿਲਮਫੇਅਰ ਐਵਾਰਡ, ਹਾਰਵੇ ਮਿਲਕ ਫਾਊਂਡੇਸ਼ਨ ਦਾ ਲੀਲਾ ਵਾਟਸਨ ਐਵਾਰਡ, ਸੰਯੁਕਤ ਰਾਸ਼ਟਰ ਰਾਜਦੂਤ ਅਤੇ ਅਣਗਿਣਤ ਅਭੁੱਲ ਪਲਾਂ ਬਾਅਦ ਮੈਂ ਇੱਥੇ ਹਾਂ।”ਸੇਲੀਨਾ ਜੇਤਲੀ ਨੇ ਕਿਹਾ ਕਿ ਹਰ ਪ੍ਰਾਪਤੀ, ਤਜ਼ਰਬੇ ਅਤੇ ਚੁਣੌਤੀ ਨੇ ਉਨ੍ਹਾਂ ਨੂੰ ਅੱਜ ਔਰਤ ਦੇ ਰੂਪ ਵਿੱਚ ਢਾਲਿਆ ਹੈ। ਉਨ੍ਹਾਂ ਨੇ ਲਿਖਿਆ, “ਇੱਕ ਔਰਤ ਜੋ ਅਤੀਤ ਲਈ ਸ਼ੁਕਰਗੁਜ਼ਾਰ ਹੈ ਅਤੇ ਅੱਗੇ ਕੀ ਹੈ, ਇਸ ਬਾਰੇ ਵੀ ਉਤਸ਼ਾਹਿਤ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Celina Jaitly
  • Indian actress
  • Birthday
  • Best wishes
  • jagbani

ਪਿਤਾ ਦੀ ਮੌਤ ਕਾਰਨ ਡਿਪ੍ਰੈਸ਼ਨ 'ਚ ਸੀ ਅਦਾਕਾਰ, 2024 'ਚ ਰਿਲੀਜ਼ ਹੋਈ ਬਲਾਕਬਸਟਰ ਫਿਲਮ

NEXT STORY

Stories You May Like

  • 25 units of blood
    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
  • puda market  25 year old youth  body recovered
    ਪੁੱਡਾ ਮਾਰਕੀਟ ’ਚੋਂ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ
  • famous bollywood actress has rented out her luxurious house
    ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent ਜਾਣ ਰਹਿਣ ਜਾਓਗੇ ਹੈਰਾਨ
  • madhurima tuli shines at the   bollywood hungama style icon   event
    ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ
  • veteran actress passes away
    ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ ਮਾਤਮ
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • sidharth  tamannaah  s the vvaan   force of the forest to release on sept 25
    25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ ਫੋਰੈਸਟ", ਫਿਲਮ ਦਾ ਨਵਾਂ ਪੋਸਟਰ ਜਾਰੀ
  • this famous actress has not become a mother even after 34 years of marriage
    ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਬਹੁਤ ਖੁਸ਼ ਹਾਂ'
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
Trending
Ek Nazar
aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • zeenat aman comes out in support of sonam wangchuk
      ਸੋਨਮ ਵਾਂਗਚੁਕ ਦੇ ਸਮਰਥਨ 'ਚ ਆਈ ਜ਼ੀਨਤ ਅਮਾਨ; ਕੇਂਦਰ ਨੂੰ ਗੱਲਬਾਤ ਦੀ ਕੀਤੀ ਅਪੀਲ
    • sayali s new journey in  udne ki aasha
      'ਉੜਨੇ ਕੀ ਆਸ਼ਾ' 'ਚ 7 ਸਾਲ ਦੇ ਲੀਪ ਨਾਲ ਸ਼ੁਰੂ ਹੋਵੇਗਾ ਸਾਇਲੀ ਦਾ ਨਵਾਂ ਸਫ਼ਰ
    • new poster of  batwara 1947  released
      'ਬਟਵਾਰਾ 1947' ਦਾ ਨਵਾਂ ਪੋਸਟਰ ਜਾਰੀ
    • mahesh manjrekar s wife medha reveals cancer battle
      ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...
    • alia bhatt becomes part of   tumbbad 2
      ਆਲੀਆ ਭੱਟ ਬਣੀ ‘ਤੁੰਬਾਡ-2’ ਦਾ ਹਿੱਸਾ, ਮਚ-ਅਵੇਟਿਡ ਸੀਕਵਲ ਨੇ ਦਿੱਤਾ ਸਰਪ੍ਰਾਈਜ਼
    • will the famous actress get married for the third time
      ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...
    • famous actor passes away
      ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...
    • jai randhawa and shehnaaz are coming together for the first time with   ishqnama
      ‘ਇਸ਼ਕਨਾਮਾ’ ਨਾਲ ਪਹਿਲੀ ਵਾਰ ਇਕੱਠੇ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ,...
    • singer ritu nooran apologizes kulle wali sarkar over a controversial incident
      ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
    • brazilian  falls from 27th floor in dubai dies
      ਬ੍ਰਾਜ਼ੀਲੀਅਨ ਮਾਡਲ ਦੁਬਈ ’ਚ 27ਵੀਂ ਮੰਜ਼ਿਲ ਤੋਂ ਡਿੱਗੀ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +