Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    5:03:19 PM

  • sunil jakhar on arrest of laljit bhullar

    'ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਅਮਿਤ ਸ਼ਾਹ...

  • donald trump pauses action

    ਜੰਗ 'ਤੇ ਲੱਗੀ ਬ੍ਰੇਕ ! ਟਰੰਪ ਨੇ 5 ਦਿਨ ਲਈ ਰੋਕਿਆ...

  • west asia  gas cylinder  narendra modi  hoarding gas cylinders  strict action

    ਜੰਗ ਦੇ ਨਾਂ 'ਤੇ ਨਹੀਂ ਚੱਲੇਗੀ ਲੁੱਟ ! PM ਮੋਦੀ...

  • mp aujla thunders in lok sabha

    DM ਰੰਧਾਵਾ ਦੇ ਮਾਮਲੇ ਦੀ NIA ਤੋਂ ਕਰਵਾਓ ਜਾਂਚ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • 28 ਦੀ ਉਮਰ ’ਚ ਪਹਿਲਾ ਚਮਕੀਲਾ ਚਲਾ ਗਿਆ ਤੇ ਹੁਣ ਮੂਸੇ ਵਾਲਾ, ਕਲਾ ਜਗਤ ’ਤੇ ‘ਅੰਡਰਵਲਰਡ’ ਦਾ ਸਾਇਆ

ENTERTAINMENT News Punjabi(ਤੜਕਾ ਪੰਜਾਬੀ)

28 ਦੀ ਉਮਰ ’ਚ ਪਹਿਲਾ ਚਮਕੀਲਾ ਚਲਾ ਗਿਆ ਤੇ ਹੁਣ ਮੂਸੇ ਵਾਲਾ, ਕਲਾ ਜਗਤ ’ਤੇ ‘ਅੰਡਰਵਲਰਡ’ ਦਾ ਸਾਇਆ

  • Author Rahul Singh,
  • Updated: 31 May, 2022 12:55 PM
Chandigarh
chamkila and moose wala death
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ)– ਪੰਜਾਬੀ ਗਾਇਕੀ ਨੂੰ ਪਸੰਦ ਕਰਨ ਵਾਲਾ ਹਰ ਸ਼ਖ਼ਸ ਚਮਕੀਲਾ ਤੋਂ ਵਾਕਿਫ਼ ਹੈ। 80 ਤੇ 90 ਦੇ ਦਹਾਕੇ ’ਚ ਦੁਨੀਆ ਭਰ ’ਚ ਵੱਸਣ ਵਾਲੇ ਪੰਜਾਬੀਆਂ ਦੀ ਸੰਗੀਤਕ ਪਿਆਸ ਸ਼ਾਂਤ ਕਰਨ ਵਾਲਾ ਚਮਕੀਲਾ। 28 ਵਰ੍ਹਿਆਂ ਦੀ ਉਮਰ ’ਚ ਇਸ ਸਟਾਰ ਚਮਕੀਲਾ ਦੀ ਗੋਲੀਆਂ ਨਾਲ ਭੁੰਨ ਕੇ ਹੱਤਿਆ ਕਰ ਦਿੱਤੀ ਗਈ ਸੀ। ਨਾਮ ਅੱਤਵਾਦੀਆਂ ਦਾ ਲੱਗਾ ਸੀ ਪਰ ਚਰਚਾਵਾਂ ਹੋਰ ਵੀ ਬਹੁਤ ਸਨ, ਜਿਨ੍ਹਾਂ ’ਚੋਂ ਇਕ ਇਹ ਵੀ ਸੀ ਕਿ ਆਪਣੀ ਗਾਇਕੀ ਦਾ ਧੰਦਾ ਚੌਪਟ ਹੋਣ ਕਾਰਨ ਉਸ ਸਮੇਂ ਦੇ ਹੀ ਕੁਝ ਗਾਇਕਾਂ ਨੇ ਸੁਪਾਰੀ ਦੇ ਕੇ ਇਹ ਕੰਮ ਕਰਵਾਇਆ ਸੀ ਪਰ ਇਹ ਕਤਲ ਦਾ ਮਾਮਲਾ ਕਦੇ ਵੀ ਸੁਲਝਾਇਆ ਨਹੀਂ ਜਾ ਸਕਿਆ।

ਹੁਣ ਚਮਕੀਲਾ ਦੀ ਹੱਤਿਆ ਦੇ ਤਕਰੀਬਨ 34 ਸਾਲਾਂ ਬਾਅਦ ਗਾਇਕੀ ਦੇ ਖੇਤਰ ’ਚ ਠੀਕ ਚਮਕੀਲੇ ਵਾਂਗ ਪ੍ਰਸਿੱਧੀ ਹਾਸਲ ਕਰਨ ਵਾਲੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦੀ ਵੀ ਹੱਤਿਆ ਗੋਲੀਆਂ ਦਾ ਮੀਂਹ ਵਰ੍ਹਾ ਕੇ ਕਰ ਦਿੱਤੀ ਗਈ। ਉਹ ਵੀ 28 ਸਾਲ ਦਾ ਸੀ ਤੇ ਆਪਣੇ ਗਾਇਕੀ ਕਰੀਅਰ ਦੀ ਬੁਲੰਦੀ ’ਤੇ ਸੀ। ਹੱਤਿਆ ’ਚ ਕੌਣ-ਕੌਣ ਸ਼ਾਮਲ ਹਨ ਤੇ ਇਸ ਪਿੱਛੇ ਕੀ ਸਾਜ਼ਿਸ਼ ਹੈ, ਪੁਲਸ ਉਸ ਦਾ ਛੇਤੀ ਹੀ ਖ਼ੁਲਾਸਾ ਕਰਨ ਦੀ ਕੋਸ਼ਿਸ਼ ਤੇ ਦਾਅਵਾ ਕਰ ਰਹੀ ਹੈ ਪਰ ਸੋਸ਼ਲ ਮੀਡੀਆ ’ਤੇ ਘੁੰਮ ਰਹੀਆਂ ਪੋਸਟਾਂ ਤੋਂ ਇਹ ਗੱਲ ਇਕ ਵਾਰ ਫਿਰ ਸਪੱਸ਼ਟ ਹੋ ਗਈ ਹੈ ਕਿ ਕਲਾ ਜਗਤ ਦੇ ਅੰਦਰ ਵੀ ਇਕ ‘ਅੰਡਰਵਲਰਡ’ ਕੰਮ ਕਰਦਾ ਹੈ। ਠੀਕ ਉਹੋ-ਜਿਹਾ ਹੀ, ਜਿਹੋ-ਜਿਹਾ ਕਦੇ ਬਾਲੀਵੁੱਡ ’ਚ ਚਰਚਿਤ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਸਸਕਾਰ ਤੋਂ ਪਹਿਲਾਂ ਕਰਨ ਔਜਲਾ ਨੇ ਸਾਂਝੀ ਕੀਤੀ ਭਾਵੁਕ ਪੋਸਟ, ਕਿਹਾ- ‘ਸਭ ਕੁਝ ਛੱਡ ਕੇ...’

ਜਿਸ ਤਰ੍ਹਾਂ ਮੂਸੇ ਵਾਲਾ ਦੀ ਹੱਤਿਆ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਦੇ ਇਕ ਪੇਜ ’ਤੇ ਮੂਸੇ ਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਗਈ ਤੇ ਮੂਸੇ ਵਾਲਾ ਨੂੰ ਕੁਝ ਲੋਕਾਂ ਦੀ ਹੱਤਿਆ ’ਚ ਭੂਮਿਕਾ ਨਿਭਾਉਣ ਵਾਲਾ ਕਰਾਰ ਦਿੱਤਾ ਗਿਆ, ਠੀਕ ਉਸੇ ਤਰ੍ਹਾਂ ਹੀ ਇਕ ਦੂਜੇ ਗੈਂਗਸਟਰ ਗਰੁੱਪ ਵਲੋਂ ਸੋਸ਼ਲ ਮੀਡੀਆ ਦੇ ਆਪਣੇ ਪੇਜ ’ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੇ-ਸਿੱਧੇ ਧਮਕਾਉਂਦਿਆਂ ਸਿੱਧੂ ਮੂਸੇ ਵਾਲਾ ਦੀ ਹੱਤਿਆ ਦੀ ਸਾਜ਼ਿਸ਼ ’ਚ ਸ਼ਾਮਲ ਹੋਣ ਦਾ ਦੋਸ਼ ਲਗਾ ਦਿੱਤਾ ਗਿਆ ਹੈ।

ਸੋਸ਼ਲ ਮੀਡੀਆ ਦੀ ਲੜਾਈ ਤੋਂ ਗ੍ਰਿਫ਼ਤਾਰੀ ਤਕ ਵੀ ਪੁੱਜੇ ਗਾਇਕ
2019 ਦੇ ਦੌਰਾਨ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ ਵਿਚਕਾਰ ਕਈ ਦਿਨਾਂ ਤੱਕ ਸੋਸ਼ਲ ਮੀਡੀਆ ’ਤੇ ਇਕ-ਦੂਜੇ ਨੂੰ ਧਮਕਾਉਣ, ਚੈਲੰਜ ਕਰਨ ਤੇ ਨੀਚਾ ਦਿਖਾਉਣ ਦੀ ਲੜਾਈ ਚੱਲੀ। ਬਾਅਦ ’ਚ ਦੋਵਾਂ ਵਲੋਂ ਇਕ-ਦੂਜੇ ਨੂੰ ਦੇਖ ਲੈਣ ਲਈ ਮੋਹਾਲੀ ’ਚ ਆਹਮੋ-ਸਾਹਮਣਾ ਹੋਣਾ ਤੈਅ ਹੋਇਆ ਤੇ ਆਖਿਰ ਪੁਲਸ ਨੇ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕੀਤਾ।

ਧੜਿਆਂ ’ਚ ਵੰਡੇ ਹੋਏ ਨੇ ਕਲਾਕਾਰ
ਕੋਈ ਮੰਨੇ ਜਾਂ ਨਾ ਮੰਨੇ ਪਰ ਜਿਸ ਤਰ੍ਹਾਂ ਕਦੇ ਬਾਲੀਵੁਡ ’ਚ ਸੁਣਿਆ ਕਰਦੇ ਸੀ ਕਿ ਵੱਡੇ ਸਿਤਾਰਿਆਂ ਵਲੋਂ ਆਪਣੇ-ਆਪਣੇ ਧੜੇ ਬਣਾ ਕੇ ਜੂਨੀਅਰ ਕਲਾਕਾਰਾਂ ਨੂੰ ਕੰਟਰੋਲ ਕੀਤਾ ਜਾਂਦਾ ਹੈ ਤੇ ਫ਼ਿਲਮਾਂ ’ਚ ਕੰਮ ਦਿਵਾਉਣ ਲਈ ਧੜੇਬਾਜ਼ੀ ਦਾ ਖਿਆਲ ਰੱਖਿਆ ਜਾਂਦਾ ਹੈ, ਠੀਕ ਉਂਝ ਹੀ ਪੰਜਾਬ ’ਚ ਵੀ ਕਲਾਕਾਰਾਂ, ਖ਼ਾਸ ਕਰਕੇ ਗਾਇਕਾਂ ਦੇ ਧੜੇ ਬਣੇ ਹੋਏ ਹਨ। ਗਾਇਕ ਆਪਣੇ ਵਿਰੋਧੀ ਧੜੇ ਵਾਲੇ ਗਾਇਕਾਂ ਖ਼ਿਲਾਫ਼ ਨਾ ਸਿਰਫ਼ ਸੋਸ਼ਲ ਮੀਡੀਆ ’ਤੇ ਪ੍ਰਚਾਰ ਕਰਦੇ ਹਨ, ਸਗੋਂ ਕਈ ਗਾਣਿਆਂ ਰਾਹੀਂ ਵੀ ਇਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਮੌਤ ਤੋਂ ਪਹਿਲਾਂ ਬਿਨਾਂ ਡਰੇ ਸ਼ੇਰ ਵਾਂਗ ਲੜਿਆ ਸਿੱਧੂ ਮੂਸੇ ਵਾਲਾ, ਗੱਡੀ ’ਚ ਸਵਾਰ ਸਾਥੀਆਂ ਨੇ ਕੀਤੇ ਵੱਡੇ ਖ਼ੁਲਾਸੇ

ਇਸ ਸਭ ਦੇ ਪਿੱਛੇ ਹਜ਼ਾਰਾਂ ਕਰੋੜ ਰੁਪਏ ਦੀ ਪੰਜਾਬੀ ਸੰਗੀਤ ਇੰਡਸਟਰੀ ਹੈ, ਜੋ ਕਿ ਪੰਜਾਬ ਤੋਂ ਲੈ ਕੇ ਦੁਨੀਆ ਦੇ ਹਰ ਕੋਨੇ ’ਚ ਵਸੇ ਪੰਜਾਬੀਆਂ ਦੀ ਬਦੌਲਤ ਲਗਾਤਾਰ ਕਾਇਮ ਹੈ ਤੇ ਗਾਇਕਾਂ ਨੂੰ ਉਨ੍ਹਾਂ ਦੀ ਅਤੁਲ ਜਾਇਦਾਦ ਬਣਾਉਣ ਦਾ ਮੌਕਾ ਵੀ ਪ੍ਰਦਾਨ ਕਰਦੀ ਹੈ।

ਚਰਚਾ ਹੈ ਕਿ ਸਿੱਧੂ ਮੂਸੇ ਵਾਲਾ ਪੰਜਾਬ ਦੇ ਗਾਇਕਾਂ ਦੀ ਧੜੇਬਾਜ਼ੀ ਤੋਂ ਵੱਖ ਰਿਹਾ ਤੇ ਆਪਣੇ ਦਮ ’ਤੇ ਸਾਰਿਆਂ ਨੂੰ ਪਿੱਛੇ ਛੱਡਦਾ ਚਲਾ ਗਿਆ। ਉਸ ਦੀ ਦੇਖਾ-ਦੇਖੀ ਕੁਝ ਹੋਰ ਗਾਇਕਾਂ ਵਲੋਂ ਵੀ ਧੜੇਬਾਜ਼ੀ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਧੜਿਆਂ ਨੂੰ ਚਲਾਉਣ ਵਾਲਿਆਂ ਦੀ ਕਮਾਈ ’ਤੇ ਵੀ ਅਸਰ ਪੈਣ ਲੱਗਾ ਸੀ, ਜਿਸ ਕਾਰਨ ਹੀ ਗੈਂਗਸਟਰਾਂ ਨੂੰ ਕੰਮ ’ਤੇ ਲਗਾਇਆ ਗਿਆ।

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Amar Singh Chamkila
  • Sidhu Moose Wala
  • Murder
  • Punjabi Singers
  • Famous Celebrities

ਸਿੱਧੂ ਮੂਸੇਵਾਲਾ ਦੇ ਕਤਲ ਦੀ ਵਿਦੇਸ਼ਾਂ ਤੱਕ ਗੂੰਜ, ਲੋਕਾਂ ਕਿਹਾ-ਇਹ ਉਹ ਪੰਜਾਬ ਨਹੀਂ ਜਿਸਨੂੰ ਅਸੀਂ ਜਾਣਦੇ ਹਾਂ

NEXT STORY

Stories You May Like

  • 28 year old youth dies on the spot in horrific accident
    ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ
  • world  s first scooter with airbag
    ਦੁਨੀਆ ਦਾ ਪਹਿਲਾ ਏਅਰਬੈਗ ਵਾਲਾ ਸਕੂਟਰ, ਹੁਣ ਦੋਪਹੀਆ ਵਾਹਨ 'ਤੇ ਵੀ ਮਿਲੇਗੀ ਕਾਰ ਵਰਗੀ ਸੁਰੱਖਿਆ
  • odissi dancer madhumita raut dies of cardiac arrest
    ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ
  • ipl will start from march 28
    28 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ.
  • shots fired at private hospital in banga
    ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ
  • wwe legend passes away at the age of 74
    74 ਸਾਲ ਦੀ ਉਮਰ 'ਚ WWE ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ, ਰੈਸਲਿੰਗ ਜਗਤ 'ਚ ਫੈਲੀ ਸੋਗ ਦੀ ਲਹਿਰ
  • raghav chadha mobile recharge incoming call 28 days rajya sabha
    28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ ਚੁੱਕੀ ਆਵਾਜ਼
  • gas cylinder  lpg atm  india gas  country  west asia
    ਹੁਣ ਨਹੀਂ ਲੱਗਣਾ ਪਵੇਗਾ ਲਾਈਨਾਂ 'ਚ ! OTP ਦਿਓ ਤੇ ਚੁੱਕੋ ਸਿਲੰਡਰ, ਲਾਂਚ ਹੋ ਗਿਆ ਦੇਸ਼ ਦਾ ਪਹਿਲਾ 'LPG ATM'
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • train delays continue
    ਵੈਸ਼ਨੋ ਦੇਵੀ ਮਾਲਵਾ ਤੇ ਨਾਂਦੇੜ ਸਾਹਿਬ ਐਕਸਪ੍ਰੈੱਸ 3-3, ਅੰਮ੍ਰਿਤਸਰ ਤੇ ਗੋਰਖਪੁਰ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
Trending
Ek Nazar
cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • youtube videos insta reels
      ਸੁਪਰਹਿੱਟ ਪੰਜਾਬੀ ਗਾਇਕ ਦੇ ਇਸ ਗਾਣੇ 'ਤੇ ਬਣਾਈ ਰੀਲ ਤਾਂ ਹੋਵੇਗੀ ਜੇਲ੍ਹ ! ਪੁਲਸ...
    • when narendra chanchal s voice disappeared overnight due to his arrogance
      ਜਦੋਂ ਨਰਿੰਦਰ ਚੰਚਲ ਨੂੰ ਮਾਤਾ ਰਾਣੀ ਨੇ ਸਿਖਾਇਆ ਸਬਕ ! ਹੰਕਾਰ ਕਾਰਨ ਰਾਤੋ-ਰਾਤ...
    • siddhant chaturvedi shows off strong swag at lakme fashion week
      ਲੈਕਮੇ ਫੈਸ਼ਨ ਵੀਕ 'ਚ ਸਿਧਾਂਤ ਚਤੁਰਵੇਦੀ ਨੇ ਦਿਖਾਇਆ ਜ਼ਬਰਦਸਤ ਸਵੈਗ
    • divyanka tripathi radiates pregnancy glow at surprise baby shower event
      ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...
    • shiv thakare becomes the winner of   the 50
      ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...
    • ghajini   producer madhu mantena embraces fatherhood  thank you krishna
      ਬਾਲੀਵੁੱਡ ਦੇ ਸੁਪਰਹਿੱਟ ਡਾਇਰੈਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ ! 50 ਸਾਲ ਦੀ ਉਮਰ...
    • mamta kulkarni s glamorous avatar
      ਮਮਤਾ ਕੁਲਕਰਨੀ ਦਾ 'ਗਲੈਮਰਸ' ਅਵਤਾਰ, ਸਾਧਵੀ ਦਾ ਚੋਲਾ ਤਿਆਗ ਕੇ ਮਾਡਰਨ ਪਹਿਰਾਵੇ...
    • rishab shetty praises   dhurandhar 2
      "ਪਹਿਲੇ ਸੀਨ ਤੋਂ ਹੀ ਬੰਨ੍ਹ ਲੈਂਦੀ ਹੈ ਫਿਲਮ..."; 'ਧੁਰੰਦਰ 2' ਦੇਖ ਕੇ ਗਦ-ਗਦ...
    • parineeti chopra reveals she has a crush on her co actor
      ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...
    • sonam khan recalls how people shouted   oye oye   in public transport in 90s
      ਫਿਲਮ 'ਧੁਰੰਦਰ 2' 'ਚ ਆਪਣਾ ਗੀਤ ਦੇਖ ਕੇ ਗਦ-ਗਦ ਹੋਈ ਸੋਨਮ ਖਾਨ, ਅਦਾਕਾਰਾ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +