Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    7:08:12 PM

  • cng prices rise again adani gas hikes fuel price

    ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ...

  • punjab weather changes heatwave alert

    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ...

  • punjab murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Ludhiana-Khanna
  • ‘ਚਮਕੀਲਾ’ ਦੀ ਟੀਮ ਨੈੱਟਫਲਿਕਸ ਦੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ’ਚ ਪਹੁੰਚੀ

ENTERTAINMENT News Punjabi(ਤੜਕਾ ਪੰਜਾਬੀ)

‘ਚਮਕੀਲਾ’ ਦੀ ਟੀਮ ਨੈੱਟਫਲਿਕਸ ਦੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ’ਚ ਪਹੁੰਚੀ

  • Author Rahul Singh,
  • Updated: 11 Apr, 2024 03:11 AM
Ludhiana-Khanna
chamkila team on the great indian kapil show
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ. ਬ.)– ਦਿਲਜੀਤ ਦੋਸਾਂਝ– ਸਵੈਗ ਦਾ ਬਾਦਸ਼ਾਹ, ਪਰਿਣੀਤੀ ਚੋਪੜਾ– ਸੈੱਸ ਦੀ ਰਾਣੀ ਤੇ ਖ਼ੁਦ ਉਸਤਾਦ– ਇਮਤਿਆਜ਼ ਅਲੀ ਮਨੋਰੰਜਨ ਦੀ ਇਕ ਜਾਦੂਈ ਸਵਾਰੀ ਬੁਣ ਰਹੇ ਹਨ। ਨੈੱਟਫਲਿਕਸ ਦੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦਾ ਆਗਾਮੀ ਐਪੀਸੋਡ ‘ਚਮਕੀਲਾ’ ਦੇ ਕਲਾਕਾਰਾਂ ਨਾਲ ਇਕ ਪੂਰਨ ਧਮਾਕਾ ਕਰਨ ਦਾ ਵਾਅਦਾ ਕਰਦਾ ਹੈ।

ਮਜ਼ੇਦਾਰ ਕਿੱਸਿਆਂ ਤੋਂ ਲੈ ਕੇ ਪਰਦੇ ਦੇ ਪਿੱਛੇ ਦੀਆਂ ਕਹਾਣੀਆਂ ਤੱਕ, ਇਹ ਨਹੀਂ ਦੱਸਿਆ ਜਾ ਸਕਦਾ ਕਿ ਕੀ ਭਵਿੱਖ ’ਚ ਕੀ ਅਨੋਖਾ ਹੋਣ ਵਾਲਾ ਹੈ। ਕੀ ਤੁਸੀਂ ਜਾਣਦੇ ਹੋ ਕਿ ਦਿਲਜੀਤ ਦੋਸਾਂਝ ਨੂੰ ‘ਚਮਕੀਲਾ’ ਦਾ ਰੋਲ ਕਿਵੇਂ ਮਿਲਿਆ? ਆਪਣੇ ਮਨਪਸੰਦ ਅਦਾਕਾਰ ਬਾਰੇ ਕੁਝ ਦਿਲਚਸਪ ਤੱਥ ਜਾਣਨ ਲਈ ਤਿਆਰ ਹੋ ਜਾਓ।

ਇਹ ਖ਼ਬਰ ਵੀ ਪੜ੍ਹੋ : ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ ਦੇ ਮਾਮਲੇ ’ਚ ਹਾਈ ਕੋਰਟ ਤੋਂ ਮਿਲਿਆ ਝਟਕਾ

ਦਿਲਜੀਤ ਨੂੰ ‘ਚਮਕੀਲਾ’ ਦੇ ਰੂਪ ’ਚ ਕਾਸਟ ਕਰਨ ਦੇ ਵਿਚਾਰ ਬਾਰੇ ਗੱਲ ਕਰਦਿਆਂ ਇਮਤਿਆਜ਼ ਅਲੀ ਨੇ ਦੱਸਿਆ ਕਿ ਸ਼ਾਹਰੁਖ ਖ਼ਾਨ ਨੇ ਇਕ ਵਾਰ ਮੈਨੂੰ ਕਿਹਾ ਸੀ ਕਿ ਦਿਲਜੀਤ ਦੋਸਾਂਝ ਦੇਸ਼ ਦੇ ਸਭ ਤੋਂ ਵਧੀਆ ਅਦਾਕਾਰ ਹਨ। ਮੈਨੂੰ ਲੱਗਦਾ ਹੈ ਕਿ ਜੇਕਰ ਦਿਲਜੀਤ ਭਾਅ ਜੀ ਨੇ ਇਹ ਫ਼ਿਲਮ ਕਰਨ ਤੋਂ ਨਾਂਹ ਕਰ ਦਿੱਤੀ ਹੁੰਦੀ ਤਾਂ ਅਸੀਂ ਇਸ ਨੂੰ ਕਦੇ ਨਹੀਂ ਬਣਾ ਸਕਦੇ ਸੀ। ਇਸ ਲਈ ਅਸੀਂ ਬਹੁਤ ਖ਼ੁਸ਼ਕਿਸਮਤ ਸੀ।

ਅਸੀਂ ਇਸ ਤੋਂ ਵਧੀਆ ਕਲਾਕਾਰ ਦੀ ਉਮੀਦ ਨਹੀਂ ਕਰ ਸਕਦੇ ਸੀ, ਦੋਵੇਂ ਬਹੁਤ ਵਧੀਆ ਹਨ। ਪਰਿਣੀਤੀ ਇਕ ਸ਼ਾਨਦਾਰ ਅਦਾਕਾਰਾ ਤੇ ਗਾਇਕਾ ਹੈ, ਜੋ ਆਪਣੇ ਕਿਰਦਾਰ ਲਈ ਤੁਰੰਤ 15 ਕਿਲੋਗ੍ਰਾਮ ਭਾਰ ਵਧਾਉਣ ਲਈ ਤਿਆਰ ਸੀ। ਇਹ ਗੱਲ ਬੜੀ ਦਿਲਚਸਪ ਸੀ। ਅਜਿਹੇ ਹੋਰ ਦਿਲਚਸਪ ਕਿੱਸਿਆਂ ਲਈ ਹਰ ਸ਼ਨੀਵਾਰ ਰਾਤ 8 ਵਜੇ ਆਉਣ ਵਾਲੇ ਨਵੇਂ ਐਪੀਸੋਡਸ ਦੇ ਨਾਲ ਨੈੱਟਫਲਿਕਸ ’ਤੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇਖੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Kapil Sharma
  • The Great Indian Kapil Show
  • Diljit Dosanjh
  • Parineeti Chopra
  • Imtiaz Ali
  • Netflix

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ '410' ਹੋਇਆ ਰਿਲੀਜ਼ (ਵੀਡੀਓ)

NEXT STORY

Stories You May Like

  • the great grand superhero   trailer released
    ਜੈਕੀ ਸ਼ਰਾਫ ਦੀ ਫਿਲਮ 'ਦਿ ਗ੍ਰੇਟ ਗ੍ਰੈਂਡ ਸੁਪਰਹੀਰੋ' ਦਾ ਟ੍ਰੇਲਰ ਰਿਲੀਜ਼
  • melbourne satinder sartaaj two shows
    ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ ਲਗਾਤਾਰ ਦੋ ਸ਼ੋਅ
  • jairam ramesh  great nicobar  forest rights act  jual oram
    ਗ੍ਰੇਟ ਨਿਕੋਬਾਰ ਮਾਮਲੇ 'ਚ ਜੰਗਲਾਤ ਅਧਿਕਾਰ ਕਾਨੂੰਨ ਦੀ ਪੂਰੀ ਤਰ੍ਹਾਂ ਹੋਵੇ ਪਾਲਣਾ : ਜੈਰਾਮ ਰਮੇਸ਼
  • great nicobar project
    ਗ੍ਰੇਟ ਨਿਕੋਬਾਰ ਪ੍ਰਾਜੈਕਟ– ਭਾਰਤ ਦੀ ਨਵੀਂ ਸਮੁੰਦਰੀ ਰਣਨੀਤੀ
  • ayushmann khurrana to appear on indian idol to promote   pati patni aur woh 2
    ਫ਼ਿਲਮ ‘ਪਤੀ ਪਤਨੀ ਔਰ ਵੋ 2’ ਦੀ ਪ੍ਰਮੋਸ਼ਨ ਇੰਡੀਅਨ ਆਈਡਲ ਦੇ ਸ਼ੋਅ 'ਚ ਆਉਣਗੇ ਆਯੁਸ਼ਮਾਨ ਖੁਰਾਨਾ
  • wholesale inflation rose to 8 3  in april
    ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ
  • this player was included in the hyderabad team in place of the injured mav
    ਹੈਦਰਾਬਾਦ ਦੀ ਟੀਮ ’ਚ ਜ਼ਖ਼ਮੀ ਮਾਵੀ ਦੀ ਜਗ੍ਹਾ ਇਸ ਖਿਡਾਰੀ ਨੂੰ ਟੀਮ 'ਚ ਕੀਤਾ ਸ਼ਾਮਲ
  • messi to lead argentina  s potential world cup squad
    ਮੈਸੀ ਅਰਜਨਟੀਨਾ ਦੀ ਸੰਭਾਵਿਤ ਵਰਲਡ ਕੱਪ ਟੀਮ ਦੀ ਅਗਵਾਈ ਕਰੇਗਾ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • daadi ki shaadi   is doing great at the box office
      ‘ਦਾਦੀ ਕੀ ਸ਼ਾਦੀ’ ਬਾਕਸ ਆਫਿਸ ’ਤੇ ਕਰ ਰਹੀ ਹੈ ਸ਼ਾਨਦਾਰ ਪ੍ਰਦਰਸ਼ਨ
    • ayushmann khurrana to appear on indian idol to promote   pati patni aur woh 2
      ਫ਼ਿਲਮ ‘ਪਤੀ ਪਤਨੀ ਔਰ ਵੋ 2’ ਦੀ ਪ੍ਰਮੋਸ਼ਨ ਇੰਡੀਅਨ ਆਈਡਲ ਦੇ ਸ਼ੋਅ 'ਚ ਆਉਣਗੇ...
    • famous actress statement creates stir
      'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...
    • shakira and burna boy  s   dai dai   will be the official song of the world cup
      ਸ਼ਕੀਰਾ ਤੇ ਬਰਨਾ ਬੌਏ ਦਾ ‘ਦਾਈ ਦਾਈ’ ਹੋਵੇਗਾ FIFA ਵਿਸ਼ਵ ਕੱਪ ਦਾ ਅਧਿਕਾਰਤ ਗੀਤ
    • this song was rejected for 7 years
      7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...
    • is shehnaaz gill dating this rcb cricketer
      ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?
    • inspector avinash 2 second season exclusive interview randeep hooda
      ਮੈਨੂੰ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਉਣ ਦਾ ਮੌਕਾ ਮਿਲਿਆ, ਇਹੀ ਮੇਰੇ ਕਰੀਅਰ...
    • gujarati folk singers money rain viral videos
      ਪ੍ਰੋਗਰਾਮ ਦੌਰਾਨ ਗੁਜਰਾਤੀ ਲੋਕ ਗਾਇਕ ’ਤੇ ‘ਨੋਟਾਂ ਦੀ ਬਰਸਾਤ’, ਵਾਇਰਲ ਵੀਡੀਓ ਦੇਖ...
    • mizo lyricistpasses away
      ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...
    • allu arjun starrer   raaka   will have a signature move that will be special
      ਅੱਲੂ ਅਰਜੁਨ ਸਟਾਰਰ ‘ਰਾਕਾ’ ਦਾ ਸਿਗਨੇਚਰ ਮੂਵ ਹੋਵੇਗਾ ਖ਼ਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +