helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 13, 2025
UAE ਤੋਂ ਭਾਰਤੀਆਂ ਲਈ ਖੁਸ਼ਖ਼ਬਰੀ, ਵੀਜ਼ਾ ਆਨ ਅਰਾਈਵਲ...
ਪੰਜਾਬ 'ਚ ਵੱਡੀ ਵਾਰਦਾਤ, ਵਿਅਕਤੀ 'ਤੇ ਪੈਟਰੋਲ ਪਾ...
ਹੁਣ ਸਕੈਮਰਾਂ ਦੀ ਖੈਰ ਨਹੀਂ! WhatsApp 'ਚ Video...
ਸਰਕਾਰ ਵਲੋਂ ਹੋਲੀ ਦਾ ਤੋਹਫ਼ਾ, ਮੁਫ਼ਤ ਮਿਲੇਗਾ ਗੈਸ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ਬਹੁ-ਚਰਚਿਤ ਫ਼ਿਲਮ 'ਚੰਡੀਗੜ੍ਹ ਕਰੇ ਆਸ਼ਕੀ' ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਹੋ ਗਿਆ ਹੈ, ਜੋ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਿਹਾ ਹੈ। 'ਚੰਡੀਗੜ੍ਹ ਕਰੇ ਆਸ਼ਕੀ' ਫ਼ਿਲਮ 'ਚ ਆਯੁਸ਼ਮਾਨ ਖੁਰਾਨਾ ਨਾਲ ਅਦਾਕਾਰਾ ਵਾਣੀ ਕਪੂਰ ਮੁੱਖ ਕਿਰਦਾਰ 'ਚ ਹਨ। ਇਸ ਫ਼ਿਲਮ ਨਾਲ ਇਕ ਵਾਰ ਫਿਰ ਆਯੁਸ਼ਮਾਨ ਖੁਰਾਨਾ ਆਪਣੇ ਫੈਨਜ਼ ਨੂੰ ਹਸਾਉਂਦੇ ਅਤੇ ਗੁਦਗੁਦਾਉਂਦੇ ਹੋਏ ਨਜ਼ਰ ਆਉਣਗੇ।
'ਚੰਡੀਗੜ੍ਹ ਕਰੇ ਆਸ਼ਿਕੀ' ਦੇ ਟਰੇਲਰ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਆਯੁਸ਼ਮਾਨ ਖੁਰਾਨਾ ਨੇ ਇਸ ਫ਼ਿਲਮ ਲਈ ਨਾ ਸਿਰਫ ਆਪਣਾ ਲੁੱਕ ਬਦਲਿਆ ਹੈ ਸਗੋਂ ਆਪਣੀ ਫਿਟਨੈੱਸ 'ਤੇ ਵੀ ਕਾਫੀ ਧਿਆਨ ਦਿੱਤਾ ਹੈ। ਫ਼ਿਲਮ 'ਚ ਉਨ੍ਹਾਂ ਦੀ ਮਜ਼ਬੂਤਬਾਡੀ ਦੇਖਣ ਨੂੰ ਮਿਲ ਰਹੀ ਹੈ। ਫ਼ਿਲਮ 'ਚੰਡੀਗੜ੍ਹ ਕਰੇ ਆਸ਼ਿਕੀ' 'ਚ ਆਯੁਸ਼ਮਾਨ ਖੁਰਾਨਾ ਇੱਕ ਕਰਾਸ-ਫੰਕਸ਼ਨਲ ਅਥਲੀਟ ਦੀ ਭੂਮਿਕਾ ਨਿਭਾਉਂਦਾ ਹੈ, ਜਿਸ ਨੇ ਇੱਕ ਮੁਹਿੰਮ ਜਿੱਤਣੀ ਹੁੰਦੀ ਹੈ ਪਰ ਅਚਾਨਕ ਵਾਣੀ ਕਪੂਰ ਦੇ ਆਉਣ 'ਤੇ ਉਸ ਦੀ ਜ਼ਿੰਦਗੀ 'ਚ ਉਤਰਾਅ-ਚੜ੍ਹਾਅ ਹੋ ਜਾਂਦਾ ਹੈ।
ਇਸ ਦੇ ਨਾਲ ਹੀ ਵਾਣੀ ਕਪੂਰ ਫ਼ਿਲਮ 'ਚ ਯੋਗਾ ਟਰੇਨਰ ਬਣੀ ਹੈ। ਫ਼ਿਲਮ 'ਚੰਡੀਗੜ੍ਹ ਕਰੇ ਆਸ਼ਿਕੀ' ਦੇ ਟਰੇਲਰ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਫ਼ਿਲਮ 'ਚ ਆਯੁਸ਼ਮਾਨ ਖੁਰਾਨਾ ਵਾਣੀ ਕਪੂਰ ਨਾਲ ਵਿਆਹ ਕਰਵਾਉਣ ਦੀ ਹਰ ਕੋਸ਼ਿਸ਼ ਕਰਦਾ ਹੈ ਪਰ ਉਸ ਲਈ ਮੁਸ਼ਕਿਲਾਂ ਬਣੀਆਂ ਰਹਿੰਦੀਆਂ ਹਨ। ਫ਼ਿਲਮ 'ਚੰਡੀਗੜ੍ਹ ਕਰੇ ਆਸ਼ਿਕੀ' ਇਸ ਸਾਲ 10 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫ਼ਿਲਮ ਦਾ ਨਿਰਦੇਸ਼ਨ ਅਭਿਸ਼ੇਕ ਕਪੂਰ ਨੇ ਕੀਤਾ ਹੈ ਅਤੇ ਪ੍ਰੋਡਿਊਸ ਪ੍ਰਗਿਆ ਕਪੂਰ ਨੇ ਕੀਤੀ ਹੈ।
ਫ਼ਿਲਮ ਦਾ ਟਰੇਲਰ ਟੀ-ਸੀਰੀਜ਼ ਨੇ ਯੂਟਿਊਬ ਚੈਨਲ 'ਤੇ ਸ਼ੇਅਰ ਕੀਤਾ ਹੈ। ਆਯੁਸ਼ਮਾਨ ਖੁਰਾਨਾ ਦੀ ਇਹ ਫ਼ਿਲਮ ਕਾਫੀ ਸਮੇਂ ਤੋਂ ਚਰਚਾ 'ਚ ਹੈ। ਪ੍ਰਸ਼ੰਸਕ ਵੀ ਫ਼ਿਲਮ ਦੀ ਰਿਲੀਜ਼ਿੰਗ ਡੇਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਕਿਉਂਕਿ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਹੋਣ ਕਾਰਨ ਸਿਨੇਮਾਘਰ ਵੀ ਬੰਦ ਸਨ ਪਰ ਜਿਵੇਂ ਹੀ ਮਹਾਰਾਸ਼ਟਰ ਸਰਕਾਰ ਨੇ 22 ਅਕਤੂਬਰ ਤੋਂ ਇਕ ਤੋਂ ਬਾਅਦ ਇਕ ਸਿਨੇਮਾ ਹਾਲ ਖੋਲ੍ਹਣ ਦਾ ਐਲਾਨ ਕੀਤਾ, ਕਈ ਸਿਤਾਰਿਆਂ ਅਤੇ ਨਿਰਮਾਤਾ ਨਿਰਦੇਸ਼ਕਾਂ ਨੇ ਵੀ ਆਪਣੀਆਂ ਫ਼ਿਲਮਾਂ ਦੀ ਰਿਲੀਜ਼ਿੰਗ ਡੇਟ ਦਾ ਐਲਾਨ ਕਰ ਦਿੱਤਾ।
ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹੋਏ ਕੰਗਨਾ ਰਣੌਤ ਤੇ ਅਦਨਾਨ ਸਾਮੀ
Stories You May Like
ਪੋਪ ਦੀ ਸਿਹਤ ਸਬੰਧੀ ਅਪਡੇਟ ਜਾਰੀ, 12 ਸਾਲ ਦਾ ਕਾਰਜਕਾਲ ਪੂਰਾ
ਅਫਗਾਨਿਸਤਾਨ 'ਚ ਅਚਾਨਕ ਆਇਆ ਹੜ੍ਹ, 80 ਲੋਕਾਂ ਦੀ ਮੌਤ ਤੇ 100 ਤੋਂ ਵੱਧ ਜ਼ਖਮੀ
ਭਾਰਤੀ ਵਿਦਿਆਰਥਣ ਦੇ ਲਾਪਤਾ ਹੋਣ ਦੇ ਮਾਮਲੇ 'ਚ ਇੱਕ ਵਿਅਕਤੀ ਜਾਂਚ ਅਧੀਨ
ਭਾਰਤ 'ਚ ਸਟਾਰਟਅੱਪ ਲਈ ਹੋਵੇਗਾ 600 ਬਿਲੀਅਨ ਡਾਲਰ ਦਾ ਨਿਵੇਸ਼
ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ! ਪੰਜਾਬ 'ਚ 14 ਮਾਰਚ ਨੂੰ ਲੈ ਕੇ ਹੋਇਆ...
ਜਲੰਧਰ ਤੋਂ ਵੱਡੀ ਖ਼ਬਰ: ਰਿਹਾਇਸ਼ੀ ਇਲਾਕੇ ਦੀ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ,...
ਵਿਗਿਆਨੀਆਂ ਦਾ ਕਮਾਲ! ਪਾਣੀ ਦੀ fourth form ਦੀ ਕੀਤੀ ਖੋਜ
ਯੂਕ੍ਰੇਨ 'ਚ 30 ਦਿਨਾਂ ਦੀ ਜੰਗਬੰਦੀ ਬਾਰੇ ਯੂਰਪੀ ਦੇਸ਼ਾਂ ਦਾ ਅਹਿਮ ਬਿਆਨ
ਅਮਰੀਕਾ ‘ਚ ਅੰਗਰੇਜ਼ੀ ‘ਚ ਗੁਰੂ ਗ੍ਰੰਥ ਸਾਹਿਬ 'ਤੇ ਫਿਲਮ ਬਣਾਉਣ ਬਾਰੇ ਪਲਾਨ
ਹੋਲੇ-ਮਹੱਲੇ ਦੌਰਾਨ ਟਲੀ ਵੱਡੀ ਵਾਰਦਾਤ! ਹਥਿਆਰਾਂ ਸਣੇ ਦੋ ਨੌਜਵਾਨ ਕੀਤੇ ਗ੍ਰਿਫ਼ਤਾਰ
Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਹੋਈਆਂ ਬਦਲੀਆਂ ਤੇ...
ਪੰਜਾਬ 'ਚ ਵੱਡਾ ਹਾਦਸਾ: ਖੇਡਦੇ ਸਮੇਂ 2 ਸਕੇ ਭਰਾਵਾਂ 'ਤੇ ਡਿੱਗੀ ਸਾਈਨ ਬੋਰਡ ਦੀ...
ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ! 2...
Trump ਅਤੇ Putin ਜਲਦੀ ਹੀ ਫ਼ੋਨ 'ਤੇ ਕਰ ਸਕਦੇ ਨੇ ਗੱਲਬਾਤ
Canada ਨੇ ਕਾਮਿਆਂ ਲਈ ਐਲਾਨਿਆ ਨਵਾਂ PR ਪ੍ਰੋਗਰਾਮ
ਪਾਕਿਸਤਾਨ 'ਚ ਰੇਲਗੱਡੀ 'ਤੇ ਹਮਲਾ: 30 ਅੱਤਵਾਦੀ ਢੇਰ, ਬਚਾਏ ਗਏ 190 ਯਾਤਰੀ
ਗਾਜ਼ਾ 'ਚ ਜੰਗਬੰਦੀ ਤੋਂ ਬਾਅਦ ਮਾਰੇ ਗਏ 137 ਫਲਸਤੀਨੀ
ਚੈਂਪੀਅਨਜ਼ ਟਰਾਫੀ ਤੋਂ ਬਾਅਦ ਆਇਆ ICC ਰੈਂਕਿੰਗ 'ਚ ਭੂਚਾਲ, ਕਪਤਾਨ ਰੋਹਿਤ ਨੇ...
Subscribe Now!