ਲਾਂਸ ਏਂਜਲਸ (ਬਿਊਰੋ) - ਹਾਲੀਵੁੱਡ ਮਾਡਲ, ਡੇ ਜੇ ਅਤੇ ਅਦਾਕਾਰਾ ਚੈਂਟਲ ਜੇਫ਼ਰੀਜ ਕੋਰੋਨਾ ਆਫ਼ਤ ਦੌਰਾਨ ਘਰ 'ਚ ਆਏ ਦਿਨ ਨਵੀਆਂ-ਨਵੀਆਂ ਤਸਵੀਰਾਂ ਸਾਂਝੀਆਂ ਕਰ ਰਹੀ ਹੈ। ਪ੍ਰੋਫ਼ੈਸ਼ਨਲ ਲਾਈਫ਼ ਤੋਂ ਬ੍ਰੇਕ ਲੈਣ ਤੋਂ ਬਾਅਦ ਵੀ ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ।

ਇਸ ਵਾਰ ਸੁਰਖੀਆਂ 'ਚ ਆਉਣ ਦਾ ਕਾਰਨ ਚੈਂਟਲ ਦਾ ਕੋਈ ਕੰਮ ਨਹੀਂ ਸਗੋਂ ਉਸ ਦੀਆਂ ਦਿਲਕਸ਼ ਤੇ ਬੋਲਡ ਫੋਟੋਸ਼ੂਟ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਉਸ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਹਾਲ ਹੀ 'ਚ ਅਦਾਕਾਰਾ ਚੈਂਟਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਵੱਖਰੀ-ਵੱਖਰੀ ਆਊਟਫਿੱਟ 'ਚ ਪੋਜ਼ ਦੇ ਰਹੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਚੈਂਟਲ ਆਪਣੀਆਂ ਕਈ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰ ਚੁੱਕੀ ਹੈ। ਉਸ ਦਾ ਇੰਸਟਾਗ੍ਰਾਮ ਅਕਾਊਂਟ ਉਸ ਦੀਆਂ ਬੋਲਡ ਤਸਵੀਰਾਂ ਤੇ ਹੌਟ ਵੀਡੀਓਜ਼ ਨਾਲ ਭਰਿਆ ਹੋਇਆ ਹੈ।



ਸੁਸ਼ਾਂਤ ਖੁਦਕੁਸ਼ੀ ਮਾਮਲਾ : ਅੱਜ ਸੁਪਰੀਮ ਕੋਰਟ 'ਚ ਸੁਣਵਾਈ, ਰਿਆ ਨੇ ਮੀਡੀਆ ਟ੍ਰਾਈਲ ਖਿਲਾਫ਼ ਦਾਇਰ ਕੀਤੀ ਪਟੀਸ਼ਨ
NEXT STORY