Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:25:44 PM

  • bjp  gen g team  congress  vande mataram

    ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ...

  • old cheques will not work  your chequebook  rules have changed

    ਹੁਣ ਕੰਮ ਨਹੀਂ ਕਰਨਗੇ ਪੁਰਾਣੇ Cheque, ਬਦਲ ਲਓ...

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਚਾਰੂ ਅਸੋਪਾ ਨੇ ਸਾਂਝੀ ਕੀਤੀ ਧੀ ਲਈ ਪਿਆਰ ਪੋਸਟ, ਕਿਹਾ- ‘ਮੈਂ ਸਿਰਫ਼ ਤੁਹਾਡੀ ਮਾਂ ਹੀ ਨਹੀਂ, ਸਗੋਂ ਦੋਸਤ ਵੀ ਹਾਂ’

ENTERTAINMENT News Punjabi(ਤੜਕਾ ਪੰਜਾਬੀ)

ਚਾਰੂ ਅਸੋਪਾ ਨੇ ਸਾਂਝੀ ਕੀਤੀ ਧੀ ਲਈ ਪਿਆਰ ਪੋਸਟ, ਕਿਹਾ- ‘ਮੈਂ ਸਿਰਫ਼ ਤੁਹਾਡੀ ਮਾਂ ਹੀ ਨਹੀਂ, ਸਗੋਂ ਦੋਸਤ ਵੀ ਹਾਂ’

  • Edited By Shivani Bassan,
  • Updated: 07 Aug, 2022 05:23 PM
Mumbai
charu asopa shared post for daughter
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਦੇ ਭਰਾ ਰਾਜੀਵ ਸੇਨ ਅਤੇ ਭਾਬੀ ਚਾਰੂ ਅਸੋਪਾ ਆਪਣੇ ਵਿਆਹੁਤਾ ਜੀਵਨ ’ਚ ਬਹੁਤ ਉਤਰਾਅ-ਚੜ੍ਹਾਅ ’ਚੋਂ ਲੰਘ ਰਹੇ ਹਨ। ਫ਼ਿਲਹਾਲ ਇਹ ਜੋੜਾ ਵੱਖ ਹੋਣ ਜਾ ਰਿਹਾ ਹੈ ਅਤੇ ਇਸ ਲਈ ਕਾਨੂੰਨੀ ਰਾਹ ਅਪਣਾ ਰਿਹਾ ਹੈ। ਇਸ ਜੋੜੇ ਦੀ ਜਿਆਨਾ ਨਾਮ ਦੀ ਇਕ ਧੀ ਹੈ।ਚਾਰੂ ਨੂੰ ਹਮੇਸ਼ਾ ਆਪਣੀ ਲਾਡਲੀ ਧੀ ਨਾਲ ਸਮਾਂ ਬਿਤਾਉਂਦੇ ਦੇਖਿਆ ਗਿਆ ਸੀ।

PunjabKesari

ਇਹ ਵੀ ਪੜ੍ਹੋ : ਰਾਸ਼ਟਰਪਤੀ ਭਵਨ ਤੋਂ ਅਨੁਪਮ ਖ਼ੇਰ ਨੇ ਰਜਨੀਕਾਂਤ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਦਿੱਤੀ ਬੇਹੱਦ ਸ਼ਾਨਦਾਰ ਕੈਪਸ਼ਨ

ਇਸ ਦੇ ਨਾਲ ਕਪਲ ਦੀ ਪਰੀ 9 ਮਹੀਨੇ ਦੀ ਹੋ ਗਈ ਹੈ। ਹਾਲ ਹੀ ’ਚ ਚਾਰੂ ਨੇ ਆਪਣੀ ਧੀ ਜਿਆਨਾ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਚਾਰੂ ਆਪਣੀ ਧੀ ਨਾਲ ਫ੍ਰੈਂਡਸ਼ਿਪ ਡੇਅ ਮਨਾ ਰਹੀ ਹੈ।  ਅਦਾਕਾਰਾ ਤਸਵੀਰਾਂ ’ਚ ਲਾਡਲੀ ਜਿਆਨਾ ਨੂੰ ਪਿਆਰ ਕਰਦੀ ਨਜ਼ਰ ਆ ਰਹੀ ਹੈ। 

PunjabKesari

ਤਸਵੀਰਾਂ ਸਾਂਝੀਆਂ ਕਰਦੇ ਹੋਏ ਅਦਾਕਾਰਾ ਨੇ ਇਕ ਸ਼ਾਨਦਾਰ ਕੈਪਸ਼ਨ ਵੀ ਲਿਖਿਆ ਹੈ। ਅਦਾਕਾਰਾ ਨੇ ਲਿਖਿਆ ਹੈ ਕਿ ‘ਹੈਪੀ ਫ੍ਰੈਂਡਸ਼ਿਪ ਡੇਅ ਮਾਈ ਲਵ, ਮੈਂ ਵਾਅਦਾ ਕਰਦੀ ਹਾਂ ਕਿ ਮੈਂ ਹਮੇਸ਼ਾ ਤੁਹਾਡੇ ਲਈ ਰਹਾਂਗੀ, ਹਮੇਸ਼ਾ ਯਾਦ ਰੱਖਣਾ ਕਿ ਮੈਂ ਸਿਰਫ਼ ਮਾਂ ਹੀ ਨਹੀਂ ਸਗੋਂ ਤੁਹਾਡੀ ਚੰਗੀ ਦੋਸਤ ਹਾਂ।’

ਇਹ ਵੀ ਪੜ੍ਹੋ : ਕਰਨ ਜੌਹਰ ਨੇ ਰੱਖੀ ‘ਜੁੱਗ ਜੁੱਗ ਜੀਓ’ ਦੀ ਸਕਸੈੱਸ ਪਾਰਟੀ, ਵਰੁਣ-ਕਿਆਰਾ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੀਤੀ ਸ਼ਿਰਕਤ

ਅਦਾਕਾਰਾ ਨੇ ਅੱਗੇ ਲਿਖਿਆ ਕਿ ‘ਤੁਸੀਂ ਮੇਰੇ ਨਾਲ ਸਭ ਕੁਝ ਸਾਂਝਾ ਕਰ ਸਕਦੇ ਹੋ ਅਤੇ ਤੁਹਾਡੇ ਸੀਕ੍ਰੇਟ ਹਮੇਸ਼ਾ ਮੇਰੇ ਕੋਲ ਸੁਰੱਖਿਅਤ ਰਹਿਣਗੇ ਮੈਂ ਮਰ ਜਾਵਾਂਗੀ ਪਰ ਮੈਂ ਤੁਹਾਡਾ ਭਰੋਸਾ ਕਦੇ ਨਹੀਂ ਤੋੜਾਂਗੀ, ਇਕ ਮਹੱਤਵਪੂਰਨ ਗੱਲ ਇਹ ਹੈ ਕਿ ਮੈਂ ਤੁਹਾਡੀ ਮਾਂ ਹਾਂ ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਮੈਂ ਹਮੇਸ਼ਾ ਸਹੀ ਰਹਾਂਗੀ, ਇਸ ਲਈ ਇਕ ਦੋਸਤ ਦੇ ਰੂਪ ’ਚ ਜਦੋਂ ਵੀ ਤੁਹਾਨੂੰ ਲਗਦਾ ਹੈ ਕਿ ਮੈਂ ਗਲਤ ਹਾਂ ਤਾਂ ਤੁਸੀਂ ਮੈਨੂੰ ਸੁਧਾਰ ਸਕਦੇ ਹੋ, ਮੈਂ ਹਮੇਸ਼ਾ ਤੁਹਾਡੀ ਰਾਏ ਦਾ ਸਤਿਕਾਰ ਕਰਾਂਗੀ, ਮੇਰਾ ਮੰਨਣਾ ਹੈ ਕਿ ਗੱਲ ਕਰਨਾ ਹੀ ਹਰ ਰਿਸ਼ਤੇ ਦੀ ਸਫ਼ਲਤਾ ਦੀ ਕੁੰਜੀ ਹੈ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਮੇਰਾ ਸਭ ਤੋਂ ਵਧੀਆ ਦੋਸਤ।’

PunjabKesari

ਲੁੱਕ ਦੀ ਗੱਲ ਕਰੀਏ ਤਾਂ ਚਾਰੂ ਹਰੇ ਰੰਗ ਦੇ ਪਹਿਰਾਵੇ ’ਚ ਖ਼ੂਬਸੂਰਤ ਲੱਗ ਰਹੀ ਹੈ। ਅਦਾਕਾਰਾ ਨੇ ਚਾਂਦੀ ਦੇ ਗਹਿਣਿਆਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੈ। ਚਾਰੂ ਦੀ ਧੀ  ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੇ ਸ਼ਾਰਟਸ ’ਚ ਨਜ਼ਰ ਆ ਰਹੀ ਹੈ। ਧੀ ਜਿਆਨਾ ਇਸ ’ਚ ਕਾਫ਼ੀ ਖ਼ੂਬਸੂਰਤ ਲੱਗ ਰਹੀ ਹੈ।
 

  • Charu Asopa
  • share
  • post
  • daughter
  • ਚਾਰੂ ਅਸੋਪਾ
  • ਸਾਂਝੀ
  • ਪੋਸਟ
  • ਧੀ

ਜੈਪੁਰ ਪਹੁੰਚ ਕੇ ਅਕਸ਼ੈ ਨੇ ਮਹਿਲਾ ਕਾਰੀਗਰਾਂ ਕੋਲੋਂ ਰੱਖੜੀ ਬੰਨ੍ਹਵਾਈ, ਤਸਵੀਰਾਂ ਹੋਈਆ ਵਾਇਰਲ

NEXT STORY

Stories You May Like

  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • shameful incident in ludhiana
    ਸ਼ਰਮਸਾਰ ਹੋਏ ਰਿਸ਼ਤੇ! ਪਿਓ ਨੇ ਆਪਣੀ ਹੀ ਧੀ ਨਾਲ...
  • rashifal  maa lakshmi  rajyoga  money  luck
    ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ ਜਾਏਗਾ ਪੈਸਾ ਹੀ ਪੈਸਾ
  • i have never seen an actor more hardworking than yash  nayanthara
    ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
  • shweta tiwari aims at exes raja chaudhary  abhinav kohli
    "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
  • you are not the owner of the white house
    'ਤੁਸੀਂ ਵ੍ਹਾਈਟ ਹਾਊਸ ਦੇ ਮਾਲਕ ਨਹੀਂ, ਸਿਰਫ਼ ਕਿਰਾਏਦਾਰ ਹੋ...': US ਕੋਰਟ ਵੱਲੋਂ ਟਰੰਪ ਨੂੰ ਵੱਡਾ ਝਟਕਾ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actor becomes groom for the second time
      53 ਸਾਲ ਦੀ ਉਮਰ 'ਚ ਦੂਜੀ ਵਾਰ ਲਾੜਾ ਬਣਿਆ Bollywood ਅਦਾਕਾਰ, 15 ਸਾਲ ਛੋਟੀ...
    • manoj dey built up assets worth crores  now drives a mercedes worth 80 lakhs
      ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ ਕਰੋੜਾਂ ਦੀ ਜਾਇਦਾਦ, ਹੁਣ...
    • undi bundi   the first song from   prem keetanu    released
      ਫਿਲਮ "ਪ੍ਰੇਮ ਕੀਟਾਣੂਨੂ" ਦਾ ਪਹਿਲਾ ਗਾਣਾ ਰਿਲੀਜ਼
    • parul gulati emerges as a standout contestant on  the traitors 2
      ਪਾਰੁਲ ਗੁਲਾਟੀ ਬਣੀ "ਦਿ ਟ੍ਰੇਟਰਸ 2" ਦੀ ਚਰਚਿਤ ਖਿਡਾਰੀ, ਬੇਬਾਕ ਅੰਦਾਜ਼ ਤੇ ਨਿਡਰ...
    • ott release date of actor vijay  s film  jana nayagan  revealed
      ਅਦਾਕਾਰ ਵਿਜੇ ਦੀ ਫਿਲਮ "ਜਨ ਨਯਾਗਨ" ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • ott release date of bobby deol  s film   bandar   revealed
      ਬੌਬੀ ਦਿਓਲ ਦੀ ਫਿਲਮ 'ਬੰਦਰ' ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • taapsee pannu  s   gandhari   to release on netflix on september 3
      ਤਾਪਸੀ ਪੰਨੂ ਦੀ "ਗਾਂਧਾਰੀ" 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +