Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    4:36:51 AM

  • earthquake in venezuela

    ਵੈਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 188 ਲੋਕਾਂ...

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਰਣੌਤ ਤੇ ਚਿਰਾਗ ਪਾਸਵਾਨ ਝੂਟ ਰਹੇ ਨੇ ਪਿਆਰ ਦੀਆਂ ਪੀਂਘਾਂ, ਕਿਹਾ- ਹਰ ਸਮੇਂ ਲੱਭਦੀਆਂ ਨੇ ਨਜ਼ਰਾਂ...

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਤੇ ਚਿਰਾਗ ਪਾਸਵਾਨ ਝੂਟ ਰਹੇ ਨੇ ਪਿਆਰ ਦੀਆਂ ਪੀਂਘਾਂ, ਕਿਹਾ- ਹਰ ਸਮੇਂ ਲੱਭਦੀਆਂ ਨੇ ਨਜ਼ਰਾਂ...

  • Edited By Sunita,
  • Updated: 18 Jul, 2024 02:14 PM
Mumbai
chirag paswan talks about his friendship and bond with
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਸੰਸਦ ਮੈਂਬਰ ਚਿਰਾਗ ਪਾਸਵਾਨ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਆਪਣੀ ਦੋਸਤੀ ਬਾਰੇ ਗੱਲ ਕਰਦੇ ਹੋਏ ਕਈ ਦਿਲਚਸਪ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿਚ ਅਦਾਕਾਰਾ ਨੂੰ ਲੱਭ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਤੋਂ ਹੀ ਦੋਵਾਂ ਦੀ ਚੰਗੀ ਦੋਸਤੀ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਉਹ ਮਿਲ ਨਹੀਂ ਸਕੇ, ਇਸ ਲਈ ਉਹ ਮਿਲਣਾ ਚਾਹੁੰਦੇ ਸਨ। ਇੱਕ ਇੰਟਰਵਿਊ ਦੌਰਾਨ ਚਿਰਾਗ ਪਾਸਵਾਨ ਨੇ ਸਿਆਸੀ ਅਤੇ ਬਾਲੀਵੁੱਡ ਸਫ਼ਰ ਦੇ ਨਾਲ-ਨਾਲ ਕੰਗਨਾ ਰਣੌਤ ਨਾਲ ਆਪਣੀ ਦੋਸਤੀ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, ''ਕੰਗਨਾ ਇੱਕ ਚੰਗੀ ਦੋਸਤ ਹੈ। ਬਾਲੀਵੁੱਡ 'ਚ ਭਾਵੇਂ ਹੋਰ ਕੁਝ ਨਾ ਹੋਵੇ ਪਰ ਮੈਂ ਕੰਗਨਾ ਨਾਲ ਚੰਗੀ ਦੋਸਤੀ ਜ਼ਰੂਰ ਬਣਾ ਲਈ ਹੈ। ਇਹ ਚੰਗੀ ਗੱਲ ਸੀ। ਮੈਂ ਉਸ ਨੂੰ ਮਿਲਣ ਲਈ ਸੰਸਦ 'ਚ ਲੱਭ ਰਿਹਾ ਸੀ। ਮੈਂ ਪਿਛਲੇ 2-3 ਸਾਲਾਂ ਤੋਂ ਬਹੁਤ ਵਿਅਸਤ ਸੀ, ਕਿਉਂਕਿ ਸੰਪਰਕ ਟੁੱਟ ਗਿਆ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਜ਼ਿਆਦਾਤਰ ਟਾਈਮ ਤੇ ਉਹ ਰਾਜਨੀਤਿਕ ਤੌਰ 'ਤੇ ਸਹੀ ਨਹੀਂ ਹੁੰਦੀ ਹੈ ਪਰ ਜਿਸ ਤਰ੍ਹਾਂ ਉਹ ਬੋਲਦੀ ਹੈ ਅਤੇ ਉਸ ਨੂੰ ਪਤਾ ਹੁੰਦਾ ਹੈ ਕਿ ਕਿੱਥੇ ਅਤੇ ਕਦੋਂ ਕੀ ਕਹਿਣਾ ਹੈ। ਹੁਣ ਉਹ ਸਿਆਸੀ ਤੌਰ 'ਤੇ ਸਹੀ ਹੈ ਜਾਂ ਨਹੀਂ ਇਸ 'ਤੇ ਬਹਿਸ ਹੋ ਸਕਦੀ ਹੈ ਪਰ ਇਹ ਉਸ ਦੀ ਯੂ. ਐੱਸ. ਪੀ. ਹੈ ਅਤੇ ਇਸੇ ਲਈ ਅਸੀਂ ਸਾਰੇ ਉਸ ਨੂੰ ਪਸੰਦ ਕਰਦੇ ਹਾਂ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਸੋਸ਼ਲ ਮੀਡੀਆ Influencer ਦੀ ਦਰਦਨਾਕ ਮੌਤ, ਰੀਲ ਬਣਾਉਂਦੇ ਸਮੇਂ 300 ਫੁੱਟ ਡੂੰਘੀ ਖੱਡ 'ਚ ਡਿੱਗੀ

ਚਿਰਾਗ ਪਾਸਵਾਨ ਨੇ ਕਿਹਾ ਕਿ ਉਹ ਵੱਖਰਾ ਸਮਾਂ ਸੀ, ਪਤਾ ਨਹੀਂ ਉਹ ਮੁਸ਼ਕਿਲ ਸੀ ਜਾਂ ਆਸਾਨ ਸੀ ਪਰ ਉਹ ਸਮਾਂ ਵੱਖਰਾ ਸੀ। ਮੇਰੇ ਪਰਿਵਾਰ 'ਚੋਂ ਕੋਈ ਵੀ ਕਦੇ ਬਾਲੀਵੁੱਡ 'ਚ ਨਹੀਂ ਆਇਆ ਅਤੇ ਮੇਰੇ ਸੱਤ ਵੰਸ਼ਜਾਂ ਦਾ ਫ਼ਿਲਮਾਂ ਨਾਲ ਕੋਈ ਸਬੰਧ ਨਹੀਂ ਹੈ। ਅਜਿਹੇ 'ਚ ਮੈਂ ਬਾਲੀਵੁੱਡ 'ਚ ਐਂਟਰੀ ਕਰਨ ਵਾਲੀ ਪਹਿਲੀ ਪੀੜ੍ਹੀ ਸੀ, ਪਰ ਬਹੁਤ ਜਲਦੀ ਮੈਨੂੰ ਅਹਿਸਾਸ ਹੋ ਗਿਆ ਕਿ ਇਹ ਇਕ ਡਿਜਾਸਟਰ ਸੀ। ਇਸ ਤੋਂ ਪਹਿਲਾਂ ਕਿ ਦੇਸ਼ ਨੂੰ ਪਤਾ ਚੱਲਦਾ, ਮੈਨੂੰ ਅਹਿਸਾਸ ਹੋ ਗਿਆ ਸੀ ਕਿ ਮੈਂ ਇੱਕ ਡਿਜਾਸਟਰ ਕਰ ਰਿਹਾ ਹਾਂ। 

ਇਹ ਖ਼ਬਰ ਵੀ ਪੜ੍ਹੋ -  ਸੂਫ਼ੀ ਗਾਇਕਾ ਨੂਰਾ ਸਿਸਟਰ ਦੀ ਗੱਡੀ 'ਤੇ ਹਮਲਾ, ਅੱਧੀ ਰਾਤ ਲੁਟੇਰਿਆਂ ਨੇ ਲਿਆ ਘੇਰ

ਚਿਰਾਗ ਪਾਸਵਾਨ ਨੇ ਆਪਣੇ ਪਿਤਾ ਨੂੰ ਸਟੇਜ 'ਤੇ ਖੜ੍ਹੇ ਹੋ ਕੇ ਲੰਬੇ ਭਾਸ਼ਣ ਦਿੰਦੇ ਦੇਖਿਆ ਸੀ ਅਤੇ ਉਨ੍ਹਾਂ ਨੂੰ ਫ਼ਿਲਮਾਂ ਲਈ ਲਿਖਤੀ ਡਾਇਲਾਗ ਦਿੱਤੇ ਜਾ ਰਹੇ ਸਨ। ਉਨ੍ਹਾਂ ਨੇ ਕਿਹਾ, 'ਉਹ ਮੈਨੂੰ ਡਾਇਲਾਗ ਦੀ ਇੱਕ ਲਾਈਨ ਦਿੰਦੇ ਸਨ ਅਤੇ ਮੈਂ ਦੋ ਪੰਨਿਆਂ ਦੇ ਬੋਲ ਲਿਖਦਾ ਸੀ। ਉਹ ਮੈਨੂੰ ਇਹ ਨਾ ਕਹਿਣ ਲਈ ਕਹਿੰਦੇ ਸਨ। ਫਿਰ ਮੈਨੂੰ ਬਹੁਤ ਜਲਦੀ ਅਹਿਸਾਸ ਹੋਇਆ ਕਿ ਇਸ ਤਰ੍ਹਾਂ ਮੇਕਅੱਪ ਕਰਨਾ ਅਤੇ ਡਾਇਲਾਗਜ਼ ਨੂੰ ਯਾਦ ਕਰਨਾ, ਇਹ ਸਭ ਮੈਂ ਨਹੀਂ ਕਰ ਸਕਦਾ। ਤੁਸੀਂ ਮੈਨੂੰ ਦੇਖਿਆ ਹੋਵੇਗਾ ਕਿ ਜਦੋਂ ਮੈਂ ਸੰਸਦ ਜਾਂ ਰੈਲੀਆਂ ਵਿੱਚ ਬੋਲਦਾ ਹਾਂ ਤਾਂ ਪੜ੍ਹ ਕੇ ਕਦੇ ਨਹੀਂ ਬੋਲਦਾ। ਉਸ ਸਮੇਂ ਮੇਰੇ ਮਨ ਵਿੱਚ ਜੋ ਵੀ ਆਉਂਦਾ ਹੈ, ਮੈਂ ਬੋਲਦਾ ਹਾਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Chirag Paswan
  • Kangana Ranaut
  • Friendship Bond
  • Bollywood Actress

ਲਾਫਟਰ ਕੁਈਨ ਭਾਰਤੀ ਸਿੰਘ ਦਾ YouTube ਚੈਨਲ ਹੋਇਆ ਹੈਕ,  ਲਗਾਈ ਮਦਦ ਦੀ ਗੁਹਾਰ

NEXT STORY

Stories You May Like

  • emergency was a direct attack on our constitution    kangana ranaut
    "ਐਮਰਜੈਂਸੀ ਸਾਡੇ ਸੰਵਿਧਾਨ 'ਤੇ ਸਿੱਧਾ ਹਮਲਾ ਸੀ": ਕੰਗਨਾ ਰਣੌਤ
  • tarun chugh and kangana ranaut pay homage to sacred buddhist relics
    ਤਰੁਣ ਚੁੱਘ ਤੇ ਕੰਗਨਾ ਰਣੌਤ ਨੇ ਪਵਿੱਤਰ ਬੋਧੀ ਅਵਸ਼ੇਸ਼ਾਂ ਨੂੰ ਦਿੱਤੀ ਸ਼ਰਧਾਂਜਲੀ
  • kangana ranaut  s magic worked abroad
    ਵਿਦੇਸ਼ਾਂ 'ਚ ਚੱਲਿਆ ਕੰਗਨਾ ਰਣੌਤ ਦਾ ਜਾਦੂ! Bharat Bhhagya Viddhaata ਨੇ ਕਮਾਏ ਕਰੋੜਾਂ
  • india eyes clean sweep against afghanistan
    3rd ODI : ਭਾਰਤ ਦੀਆਂ ਨਜ਼ਰਾਂ ਅਫਗਾਨਿਸਤਾਨ ਵਿਰੁੱਧ ਕਲੀਨ ਸਵੀਪ 'ਤੇ
  • you cannot fool all the people all the time  raja warring
    ਤੁਸੀਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਮੂਰਖ ਨਹੀਂ ਬਣਾ ਸਕਦੇ : ਰਾਜਾ ਵੜਿੰਗ
  • commission imposes rs 30 000 compensation on builder
    ਸਮੇਂ ’ਤੇ ਕਬਜ਼ਾ ਨਾ ਦੇਣ ’ਤੇ ਕਮਿਸ਼ਨ ਨੇ ਬਿਲਡਰ ’ਤੇ ਲਾਇਆ 30 ਹਜ਼ਾਰ ਹਰਜਾਨਾ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shehnaaz gill gets married
      ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...
    • when the husband made the deal with a famous bollywood actress
      'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...
    • famous actress is going to become a mother
      ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ
    • arunabh kumar meets pm narendra modi with   panchayat   team
      ‘ਪੰਚਾਇਤ’ ਦੀ ਟੀਮ ਨਾਲ PM ਨਰਿੰਦਰ ਮੋਦੀ ਨੂੰ ਮਿਲੇ ਅਰੁਣਾਭ ਕੁਮਾਰ
    • two held after encounter with police
      ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...
    • this famous bollywood actress is dating arjun dhillon
      ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...
    • lock up 2   will not only show glamour  but also the true face of stars
      ਸਿਰਫ਼ ਗਲੈਮਰ ਨਹੀਂ, ਸਿਤਾਰਿਆਂ ਦਾ ਅਸਲੀ ਚਿਹਰਾ ਵੀ ਦਿਖਾਏਗਾ ‘ਲਾਕ ਅੱਪ 2’ :...
    • alpha   is a celebration of an attitude  alia bhatt
      'ਅਲਫਾ' ਇੱਕ ਐਟੀਟਿਊਡ ਦਾ ਜਸ਼ਨ ਹੈ : ਆਲੀਆ ਭੱਟ
    • a 10 year leap is coming to kyunki saas bhi kabhi bahu thi
      'ਕਿਊਂਕੀ ਸਾਸ ਭੀ ਕਭੀ ਬਹੂ ਥੀ' 'ਚ ਆਵੇਗਾ 10 ਸਾਲ ਦਾ ਲੀਪ, ਤੁਲਸੀ ਦੀ ਵਾਪਸੀ...
    • deepika padukone praises icc  s new rule for female cricketers
      ਦੀਪਿਕਾ ਪਾਦੂਕੋਣ ਨੇ ਮਹਿਲਾ ਕ੍ਰਿਕਟਰਾਂ ਲਈ ICC ਦੇ ਨਵੇਂ ਨਿਯਮਾਂ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +