Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    11:48:00 AM

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • indian origin student crowned miss india worldwide

    ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ...

  • india alliance  protest

    INDIA ਅਲਾਇੰਸ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ, EC...

  • punjab weather  rain in punjab  windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਤਸਵੀਰਾਂ ਖਿੱਚਵਾਉਣ ਦੇ ਬਹਾਨੇ ਮਸ਼ਹੂਰ ਕਾਮੇਡੀਅਨ ਨੂੰ ਮਿਲੇ ਚੋਰ, ਖੁਦ ਖੋਲ੍ਹਿਆ ਭੇਤ

ENTERTAINMENT News Punjabi(ਤੜਕਾ ਪੰਜਾਬੀ)

ਤਸਵੀਰਾਂ ਖਿੱਚਵਾਉਣ ਦੇ ਬਹਾਨੇ ਮਸ਼ਹੂਰ ਕਾਮੇਡੀਅਨ ਨੂੰ ਮਿਲੇ ਚੋਰ, ਖੁਦ ਖੋਲ੍ਹਿਆ ਭੇਤ

  • Edited By Priyanka,
  • Updated: 21 Feb, 2025 12:24 PM
Jalandhar
comedian met with thieves
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅਦਾਕਾਰ ਗੁਰਚੇਤ ਚਿੱਤਰਕਾਰ ਨੇ ਕਾਮੇਡੀ ਦੀ ਦੁਨੀਆ 'ਚ ਵੱਖਰੀ ਹੀ ਪਛਾਣ ਬਣਾਈ ਹੈ। ਅਦਾਕਾਰ ਦੀ ਕਾਮੇਡੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਗੁਰਚੇਤ ਚਿੱਤਰਕਾਰ ਰਾਜਨੀਤੀ 'ਤੇ ਆਪਣੀਆਂ ਟਿੱਪਣੀਆਂ ਕਾਰਨ ਸੁਰਖ਼ੀਆਂ 'ਚ ਬਣੇ ਰਹਿੰਦੇ ਹਨ। 

ਇਹ ਵੀ ਪੜ੍ਹੋ- ਵਿਸ਼ਾਲ ਦਦਲਾਨੀ ਨੇ ਯੋਗੀ ਆਦਿੱਤਿਆਨਾਥ ਨੂੰ ਕੀਤਾ ਚੈਲੇਂਜ, ਮਚੀ ਤਰੱਥਲੀ

ਹਾਲ ਹੀ 'ਚ ਕਾਮੇਡੀਅਨ ਨੇ ਦੱਸਿਆ ਕਿ ਉਸ ਨੂੰ ਕਾਫੀ ਅਜੀਬੋ ਗਰੀਬ ਕਿਸਮ ਦੇ ਫੈਨ ਮਿਲੇ ਹਨ। ਇਸੇ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਹ ਫੈਨ ਨਹੀਂ ਚੋਰ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਚੋਰਾਂ ਨੂੰ ਫੈਨ ਸਮਝ ਲਿਆ। ਗੱਲਬਾਤ ਸਾਂਝੀ ਕਰਦੇ ਹੋ ਉਨ੍ਹਾਂ ਨੇ ਕਿਹਾ, 'ਦੁਪਹਿਰ ਦਾ ਦਿਨ ਸੀ, ਮੈਂ ਘਰੋਂ ਜਾ ਰਿਹਾ ਸੀ, ਰਸਤੇ ਵਿੱਚ ਦੋ ਮੁੰਡੇ ਆਏ ਮੋਟਰਸਾਈਕਲ 'ਤੇ, ਅਸਲ 'ਚ ਉਹ ਚੈਨੀ ਚੋਰ ਸੀ, ਮੈਨੂੰ ਲੱਗਿਆ ਕਿ ਉਹ ਮੇਰੇ ਫੈਨ ਹਨ, ਮੈਂ ਉਨ੍ਹਾਂ ਲਈ ਖੜ੍ਹ ਗਿਆ, ਉਨ੍ਹਾਂ ਨੇ ਮੇਰੀ ਚੈਨੀ ਨੂੰ ਹੱਥ ਪਾਇਆ, ਫਿਰ ਮੈਂ ਮੁੱਕਾ ਮਾਰਿਆ ਅਤੇ ਉਸ ਨੂੰ ਪਰੇ ਸੁੱਟ ਦਿੱਤਾ, ਮੈਨੂੰ ਉਥੇ ਕੋਈ ਇੱਟ ਵੀ ਨਹੀਂ ਮਿਲ ਰਹੀ ਸੀ।' ਆਪਣੀ ਗੱਲਬਾਤ ਜਾਰੀ ਰੱਖਦੇ ਹੋਏ ਕਲਾਕਾਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਚੋਰਾਂ ਨੇ ਨਸ਼ਾ ਕੀਤਾ ਹੋਇਆ ਸੀ, ਇਸ ਲਈ ਉਹ ਭੱਜ ਗਏ। ਇਸ ਤੋਂ ਇਲਾਵਾ ਕਾਮੇਡੀਅਨ ਨੇ ਹੋਰ ਵੀ ਕਈ ਤਰ੍ਹਾਂ ਦੀਆਂ ਗੱਲਾਂ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ- ਸ਼ਹਿਨਾਜ਼ ਗਿੱਲ ਨੂੰ ਬੀਚ 'ਤੇ ਅਜਿਹੇ ਕੱਪੜੇ ਪਾ ਕੇ ਫੋਟੋਸ਼ੂਟ ਕਰਵਾਉਣਾ ਪਿਆ ਮਹਿੰਗਾ, ਹੋਈ ਟਰੋਲ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • punjabi comedian
  • met
  • thieves
  • gurchet chitarkar
  • jagbani

ਵਿਸ਼ਾਲ ਦਦਲਾਨੀ ਨੇ ਯੋਗੀ ਆਦਿੱਤਿਆਨਾਥ ਨੂੰ ਕੀਤਾ ਚੈਲੇਂਜ, ਮਚੀ ਤਰੱਥਲੀ

NEXT STORY

Stories You May Like

  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • famous bollywood actress wanted to become a mother before marriage
    ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ ਹੋਇਆ IVF, ਖੁਦ ਕੀਤਾ ਖੁਲਾਸਾ
  • famous actor had a secret wedding
    ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
  • dosa eating rat customer vomiting hotel seal
    ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ
  • over 30 comedians to gather at mumbai  s   hahakaar   festival
    ਮੁੰਬਈ ਦੇ "ਹਾਹਾਕਾਰ" ਫੈਸਟੀਵਲ 'ਚ 30 ਤੋਂ ਵੱਧ ਕਾਮੇਡੀਅਨ ਲੈਣਗੇ ਹਿੱਸਾ
  • jodhpur aiims resident doctor commits suicide
    ਜੋਧਪੁਰ AIIMS ਦੇ ਰੈਜ਼ੀਡੈਂਟ ਡਾਕਟਰ ਨੇ ਖੁਦ ਨੂੰ ਇੰਜੈਕਸ਼ਨ ਲਗਾ ਕੀਤੀ ਖੁਦਕੁਸ਼ੀ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actress koel mallick files nomination for rajya sabha election
      ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
    • scripted conversation sanjay dutt on his remarks in show
      ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...
    • vishal chaturvedi  writer director of   hanuman ansh    appeals to devotees
      "ਹਨੂੰਮਾਨ ਅੰਸ਼" ਦੇ ਲੇਖਕ-ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਸ਼ਰਧਾਲੂਆਂ ਨੂੰ ਕੀਤੀ...
    • 500 rupee note  reel  instagram influencer  viral video
      500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ...
    • janhvi kapoor exudes   desi   glamour in paris
      ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • fbi director kash patel gets engaged to country singer alexis wilkins
      ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...
    • famous actor had a secret wedding
      ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +