Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    5:34:52 PM

  • hungama in marriton hotel in jalandhar

    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ!...

  • major accident in goraya two students tragically die

    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ...

  • new on weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ...

  • 8th pay commission will salaries of private employees also increase

    8th Pay Commission : ਸਰਕਾਰੀ ਮੁਲਾਜ਼ਮਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਰਣੌਤ ਦੀਆਂ ਹੋਰ ਵਧੀਆਂ ਮੁਸ਼ਕਿਲਾਂ, ਹੁਣ ਟੀ. ਐੱਮ. ਸੀ. ਦੇ ਬੁਲਾਰੇ ਨੇ ਦਰਜ ਕਰਵਾਈ ਸ਼ਿਕਾਇਤ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਦੀਆਂ ਹੋਰ ਵਧੀਆਂ ਮੁਸ਼ਕਿਲਾਂ, ਹੁਣ ਟੀ. ਐੱਮ. ਸੀ. ਦੇ ਬੁਲਾਰੇ ਨੇ ਦਰਜ ਕਰਵਾਈ ਸ਼ਿਕਾਇਤ

  • Author Rahul Singh,
  • Updated: 07 May, 2021 01:20 PM
Mumbai
complaint against kangana ranaut by tmc spokes person
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕੰਗਨਾ ਖ਼ਿਲਾਫ਼ ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਰੀਜੂ ਦੱਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ। ਤਿੰਨ ਦਿਨ ਪਹਿਲਾਂ ਕੋਲਕਾਤਾ ਦੇ ਇਕ ਵਕੀਲ ਨੇ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਥੇ ਕੰਗਨਾ ’ਤੇ ਫਿਰਕੂ ਸਦਭਾਵਨਾ ਭੰਗ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਹੁਣ ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਰੀਜੂ ਦੱਤਾ ਨੇ ਕੋਲਕਾਤਾ ਦੇ ਉਲਟਾਡਾਂਗਾ ਥਾਣੇ ਵਿਖੇ ਕੰਗਨਾ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦੇਣ ਦਾ ਦੋਸ਼ ਲਗਾਇਆ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਕੰਗਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਨਫ਼ਰਤ ਭਰੇ ਭਾਸ਼ਣ ਨਾਲ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ ਤੇ ਮਮਤਾ ਬੈਨਰਜੀ ਦੀ ਤਸਵੀਰ ਨੂੰ ਵੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ ਹੈ।

ਕੰਗਨਾ ਨੇ ਮਮਤਾ ਬੈਨਰਜੀ ਲਈ ਕੀਤੀ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ
ਕੰਗਨਾ ਨੇ ਟਵਿਟਰ ਦੀ ਮਦਦ ਲੈ ਕੇ ਬੰਗਾਲ ਚੋਣ ਨਤੀਜਿਆਂ ’ਚ ਮਮਤਾ ਬੈਨਰਜੀ ’ਤੇ ਟਿੱਪਣੀ ਕੀਤੀ ਸੀ। ਉਸ ਨੇ ਮਮਤਾ ਬੈਨਰਜੀ ਲਈ ਇਤਰਾਜ਼ਯੋਗ ਸ਼ਬਦ ਵੀ ਵਰਤੇ ਸਨ। ਇਸ ਤੋਂ ਬਾਅਦ ਲੋਕਾਂ ਨੇ ਕੰਗਨਾ ਮਾੜਾ-ਚੰਗਾ ਕਹਿਣਾ ਸ਼ੁਰੂ ਕਰ ਦਿੱਤਾ। ਬਾਅਦ ’ਚ ਟਵਿਟਰ ਨੇ ਕੰਗਨਾ ਦੇ ਅਕਾਊਂਟ ਨੂੰ ਬੈਨ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ : ਫ਼ਿਲਮੀ ਸਿਤਾਰਿਆਂ ’ਤੇ ਕੋਰੋਨਾ ਦਾ ਕਹਿਰ, 24 ਘੰਟਿਆਂ ’ਚ 4 ਦੀ ਮੌਤ

ਕੰਗਨਾ ਨੇ ਤ੍ਰਿਣਮੂਲ ਕਾਂਗਰਸ ਪਾਰਟੀ (ਟੀ. ਐੱਮ. ਸੀ.) ਖ਼ਿਲਾਫ਼ ਬਿਆਨ ਦਿੱਤੇ। ਇਸ ਤੋਂ ਇਲਾਵਾ ਉਸ ਨੇ ਇਕ ਵੀਡੀਓ ਸਾਂਝੀ ਕੀਤੀ, ਜਿਸ ’ਚ ਉਹ ਇਹ ਕਹਿੰਦੀ ਵੇਖੀ ਗਈ ਸੀ ਕਿ ਟੀ. ਐੱਮ. ਸੀ. ਚੋਣਾਂ ਤੋਂ ਬਾਅਦ ਭਾਜਪਾ ਪਾਰਟੀ ਦੀਆਂ ਔਰਤਾਂ ਨੂੰ ਕੁੱਟਿਆ ਗਿਆ ਸੀ। ਟੀ. ਐੱਮ. ਸੀ. ਤੋਂ ਪਹਿਲਾਂ ਕੰਗਨਾ ਨੇ ਮਹਾਰਾਸ਼ਟਰ ਦੀ ਸ਼ਿਵ ਸੈਨਾ ਸਰਕਾਰ ’ਤੇ ਵੀ ਜ਼ੋਰਦਾਰ ਹਮਲਾ ਕੀਤਾ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Kangana Ranaut (@kanganaranaut)

ਕੰਗਨਾ ਰਣੌਤ ਨੇ ਕੁਝ ਸਮਾਂ ਪਹਿਲਾਂ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਆਪਣੇ ਹੱਥ ’ਚ ਲੈ ਲਏ ਸਨ। ਪਹਿਲਾਂ ਉਸ ਦੀ ਟੀਮ ਇਨ੍ਹਾਂ ਖਾਤਿਆਂ ਨੂੰ ਸੰਭਾਲਦੀ ਸੀ। ਕੰਗਨਾ ਨੇ ਇਕ ਵੀਡੀਓ ਜ਼ਰੀਏ ਇਹ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਹੁਣ ਟਵਿਟਰ ’ਤੇ ਨਹੀਂ ਹੈ ਪਰ ਉਹ ਕੂ ਐਪ ’ਤੇ ਪਾਈ ਜਾਵੇਗੀ। ਕੂ ਐਪ ਟਵਿਟਰ ਦੀ ਤਰ੍ਹਾਂ ਹੈ, ਜਿਸ ’ਤੇ ਤੁਸੀਂ ਆਪਣੇ ਵਿਚਾਰਾਂ ਨੂੰ ਖੁੱਲ੍ਹ ਕੇ ਰੱਖ ਸਕਦੇ ਹੋ। ਕੁਝ ਦਿਨ ਪਹਿਲਾਂ ਕੰਗਨਾ ਦਾ ਕੂ ਐਪ ਦੇ ਸੰਸਥਾਪਕਾਂ ਦੁਆਰਾ ਸਵਾਗਤ ਕੀਤਾ ਗਿਆ ਸੀ।

ਨੋਟ– ਕੰਗਨਾ ਨਾਲ ਜੁੜੇ ਇਸ ਮਾਮਲੇ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ’ਚ ਜ਼ਰੂਰ ਦੱਸੋ।

  • Kangana Ranaut
  • Mamta Banerjee
  • TMC
  • Bengal Elections

ਗਾਇਕਾ ਪਲਕ ਦਾ ਨੇਕ ਉਪਰਾਲਾ, ਕੋਰੋਨਾ ਮਰੀਜ਼ਾਂ ਲਈ ਖੋਲ੍ਹੇਗੀ ਹਸਪਤਾਲ, ਗ਼ਰੀਬਾਂ ਦਾ ਹੋਵੇਗਾ ਮੁਫ਼ਤ ਇਲਾਜ

NEXT STORY

Stories You May Like

  • kangana ranaut  s sharp reaction to the revelation of the epstein files
    ਐਪਸਟੀਨ ਫਾਈਲਾਂ ਦੇ ਖੁਲਾਸੇ 'ਤੇ ਕੰਗਨਾ ਰਣੌਤ ਦੀ ਤਿੱਖੀ ਪ੍ਰਤੀਕਿਰਿਆ
  • date for uploading class 5th cce marks extended
    ਪੰਜਵੀਂ ਜਮਾਤ ਦੇ ਸੀ. ਸੀ. ਈ. ਅੰਕ ਅਪਲੋਡ ਕਰਨ ਦੀ ਤਰੀਕ ਵਧੀ, ਹੁਣ 20 ਫਰਵਰੀ ਤੱਕ ਮੌਕਾ
  • budget 2026  cigarette prices increased
    Budget 2026: ਸਿਗਰਟ ਦੀਆਂ ਵਧੀਆਂ ਕੀਮਤਾਂ, ਹੁਣ 10 ਰੁਪਏ ਵਾਲੀ ਸਿਗਰਟ ਦਾ ਪੈਕੇਟ ਹੋ ਗਿਆ ਇੰਨਾ ਮਹਿੰਗਾ
  • after gold silver copper prices to increase by 35 in 2025
    Gold-Silver ਤੋਂ ਬਾਅਦ ਹੁਣ 'ਲਾਲ ਸੋਨੇ' ਦੀ ਵਧੀ ਚਮਕ: 2025 'ਚ 35% ਵਧੀਆਂ ਤਾਂਬੇ ਦੀਆਂ ਕੀਮਤਾਂ
  • taiwan detects 12 chinese sorties  7 naval vessels near its waters
    ਤਾਇਵਾਨ ਨੇੜੇ ਚੀਨ ਦੀਆਂ ਵਧੀਆਂ ਫੌਜੀ ਗਤੀਵਿਧੀਆਂ; ਰਾਸ਼ਟਰਪਤੀ ਟਰੰਪ ਤੇ ਸ਼ੀ ਜਿਨਪਿੰਗ ਨੇ ਕੀਤੀ ਗੱਲ
  • the biggest problems of famous bollywood actors
    ਮਸ਼ਹੂਰ ਬਾਲੀਵੁੱਡ ਅਦਾਕਾਰ ਦੀਆਂ ਵਧੀਆਂ ਮੁਸ਼ਕਲਾਂ ! ਲੱਗਾ ਵੱਡਾ ਝਟਕਾ, ਅਦਾਲਤ ਵੱਲੋਂ Surrender ਕਰਨ ਦੇ ਹੁਕਮ
  • punjab  brick prices have skyrocketed
    ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ!
  • green card holders in america sba loan will not be available
    ਅਮਰੀਕਾ 'ਚ Green Card ਧਾਰਕਾਂ ਲਈ ਵਧੀਆਂ ਮੁਸ਼ਕਲਾਂ, ਹੁਣ ਨਹੀਂ ਮਿਲੇਗਾ SBA ਕਰਜ਼ਾ
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • major accident in goraya two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ...
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • kunwar vijay partap singh interview
    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • siddhant chaturvedi    do deewane seher mein
      ਭੰਸਾਲੀ ਦੇ 'ਰੋਮਾਂਟਿਕ ਹੀਰੋ' ਬਣੇ ਸਿਧਾਂਤ ਚਤੁਰਵੇਦੀ, ਮ੍ਰਿਣਾਲ ਨਾਲ 'ਦੋ...
    • did premanand maharaj already realize the trouble of rajpal yadav
      ਕੀ ਪ੍ਰੇਮਾਨੰਦ ਮਹਾਰਾਜ ਨੂੰ ਪਹਿਲਾਂ ਹੀ ਹੋ ਗਿਆ ਸੀ ਰਾਜਪਾਲ ਯਾਦਵ ਦੀ ਮੁਸੀਬਤ ਦਾ...
    • sc releases vikram bhatt  wife on interim bail in multi crore fraud case
      ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...
    • ranveer singh and rohit shetty receive threats again
      'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...
    • bunty bains denies cheating allegations
      ਬੰਟੀ ਬੈਂਸ ਨੇ ਨਕਾਰੇ ਠੱਗੀ ਦੇ ਇਲਜ਼ਾਮ, ਮੂਸੇਵਾਲਾ ਦੇ ਮਾਪਿਆਂ ਤੋਂ ਮੰਗਿਆ ਸਬੂਤ !
    • this famous actress fell in love with cricket host gaurav kapoor
      ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...
    • famous actress turned doctor
      ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ
    • bombay hc hears aditya pancholi s plea to quash 2019 fir
      ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...
    • this bollywood actress became a single mother at the age of 30
      ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...
    • controversy again over the film border
      ਜਿਊਂਦੇ ਹਨ 'ਬਾਰਡਰ' ਦੇ ਅਸਲ 'ਨਾਇਕ'! ਫਿਲਮ 'ਚ ਦਿਖਾਏ ਸ਼ਹੀਦ, ਫੌਜੀਆਂ 'ਚ ਰੋਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +