Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:11:17 PM

  • heartbreaking accident in mansa

    ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

  • punjabi girl in italiy

    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ Karan Aujla ਖਿਲਾਫ ਦਰਜ ਹੋਈ ਸ਼ਿਕਾਇਤ, ਜਾਣੋ ਕੀ ਹੈ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ Karan Aujla ਖਿਲਾਫ ਦਰਜ ਹੋਈ ਸ਼ਿਕਾਇਤ, ਜਾਣੋ ਕੀ ਹੈ ਮਾਮਲਾ

  • Edited By Aarti Dhillon,
  • Updated: 02 Dec, 2024 01:34 PM
Entertainment
complaint filed against singer karan aujla know the matter
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਪੰਜਾਬੀ ਗਾਇਕ ਕਰਨ ਔਜਲਾ ਆਪਣੀ ਆਵਾਜ਼ ਦੇ ਦਮ 'ਤੇ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੇ ਹਨ। ਦੱਸ ਦੇਈਏ ਕਿ ਔਜਲਾ ਚੰਡੀਗੜ੍ਹ ਵਿੱਚ ਹੋਣ ਵਾਲੇ ਸ਼ੋਅ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਪ੍ਰਸ਼ੰਸਕਾਂ ਲਈ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਦੇ 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਥਾਨਕ ਨਿਵਾਸੀ ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। 

PunjabKesari
ਕਰਨ ਔਜਲਾ ਖਿਲਾਫ ਸ਼ਿਕਾਇਤ ਦਰਜ ਕਰਵਾਈ
ਇਸ ਸ਼ਿਕਾਇਤ ਵਿੱਚ ਧਰਨੇਵਰ ਨੇ ਦੋਸ਼ ਲਾਇਆ ਕਿ ਕਰਨ ਔਜਲਾ ਦੇ ਗੀਤ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ। ਧਰਨੇਵਰ ਨੇ ਮੰਗ ਕੀਤੀ ਹੈ ਕਿ ਕਰਨ ਔਜਲਾ ਨੂੰ ਆਪਣੇ ਸ਼ੋਅ 'ਚ 'ਚਿੱਟਾ ਕੁੜਤਾ', 'ਅਧੀਆ', 'ਫਿਊ ਡੇਜ਼', 'ਅਲਕੋਹਲ 2', 'ਗੈਂਗਸਟਾ' ਅਤੇ 'ਬੰਦੂਕ' ਵਰਗੇ ਗੀਤ ਨਹੀਂ ਗਾਉਣਗੇ। ਜੇਕਰ ਉਹ ਇਹ ਗੀਤ ਗਾਉਂਦਾ ਹੈ ਤਾਂ ਉਹ ਚੰਡੀਗੜ੍ਹ ਦੇ ਐਸਐਸਪੀ ਅਤੇ ਡੀਜੀਪੀ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦੀ ਪਟੀਸ਼ਨ ਦਾਇਰ ਕਰੇਗਾ।

PunjabKesari
ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਕਰਨ ਔਜਲਾ ਦੇ ਗੀਤਾਂ 'ਤੇ ਸਵਾਲ ਉਠਾਏ ਗਏ ਹਨ। ਇਸ ਤੋਂ ਪਹਿਲਾਂ ਵੀ ਪੰਡਿਤਰਾਓ ਧਰਨੇਵਰ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ ਨੂੰ ਨੋਟਿਸ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ- 65 ਸਾਲਾਂ ਇਹ ਅਦਾਕਾਰਾ ਬਣੀ 'ਗੰਜੀ ਚੁੜੇਲ',ਵੀਡੀਓ ਦੇਖ ਤੁਸੀਂ ਵੀ ਜਾਵੋਗੇ ਡਰ
ਚਲਦੇ ਸ਼ੋਅ 'ਚ ਸੁੱਟੀ ਸੀ ਜੁੱਤੀ 
ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬ ਤਿੰਨ ਮਹੀਨੇ ਪਹਿਲਾਂ ਯੂ.ਕੇ ਟੂਰ ਚੱਲ ਰਿਹਾ ਸੀ। ਉਹ ਲੰਡਨ ਵਿੱਚ ਇੱਕ ਸੰਗੀਤ ਸਮਾਰੋਹ ਕਰ ਰਹੇ ਸੀ। ਇਸ ਦੌਰਾਨ ਚੱਲ ਰਹੇ ਸ਼ੋਅ 'ਚ ਕਿਸੇ ਨੇ ਉਨ੍ਹਾਂ 'ਤੇ ਜੁੱਤੀ ਸੁੱਟ ਦਿੱਤੀ ਸੀ। ਗੁੱਸੇ 'ਚ ਆਏ ਕਰਨ ਔਜਲਾ ਨੇ ਸਟੇਜ ਤੋਂ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਨੂੰ ਸਟੇਜ 'ਤੇ ਆਉਣ ਦੀ ਚੁਣੌਤੀ ਵੀ ਦਿੱਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Complaint filed
  • singer Karan Aujla
  • Pollywood Singer
  • Songs
  • Punjabji singer
  • ਪੰਜਾਬੀ ਗਾਇਕ ਕਰਨ ਔਜਲਾ
  • ਸ਼ਿਕਾਇਤ ਦਰਜ
  • ਪ੍ਰਸ਼ੰਸਕ

ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪਿੱਜ਼ਾ Couple!

NEXT STORY

Stories You May Like

  • case registered against agent couple who cheated sending to australia
    ਆਸਟ੍ਰੇਲੀਆ ਭੇਜਣ ਦੇ ਨਾਮ ’ਤੇ 12,20,000 ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਪਤੀ-ਪਤਨੀ ਖਿਲਾਫ ਮਾਮਲਾ ਦਰਜ
  • case registered against 5 on charges of assault
    ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ
  • punjab city closed barnala
    ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • case registered against mother and son
    ਗਰਭਵਤੀ ਕਰ ਕੇ ਵਿਆਹ ਨਾ ਕਰਵਾਉਣ ’ਤੇ ਮਾਂ-ਪੁੱਤ ਖਿਲਾਫ ਕੇਸ ਦਰਜ
  • case registered against husband for demanding fortuner car as dowry
    ਦਾਜ ’ਚ ਫੋਰਚੂਨਰ ਗੱਡੀ ਤੇ 20 ਲੱਖ ਰੁਪਏ ਦੀ ਮੰਗ ਕਰਨ ਵਾਲੇ ਪਤੀ, ਸੱਸ, ਸਹੁਰੇ ਦੇ ਖਿਲਾਫ ਮਾਮਲਾ ਦਰਜ
  • gunfire erupted between two groups inside a restaurant over dj s song
    ਰੈਸਟੋਰੈਂਟ ਅੰਦਰ DJ ਦੇ ਗਾਣੇ ਨੂੰ ਲੈ ਦੋ ਧਿਰਾਂ ’ਚ ਚੱਲੀਆਂ ਗੋਲੀਆਂ, 15 ਖਿਲਾਫ ਪਰਚਾ ਦਰਜ
  • fake gst invoicing network worth 3 089 crore busted
    3,089 ਕਰੋੜ ਦੇ ਨਕਲੀ GST ਇਨਵੌਇਸਿੰਗ ਨੈੱਟਵਰਕ ਦਾ ਪਰਦਾਫਾਸ਼, ED ਦੀ ਸ਼ਿਕਾਇਤ 'ਤੇ ਕੇਸ ਦਰਜ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • salman khan films denies cbfc trouble for  maatrubhumi  may war rest in peace
      ਫਿਲਮ 'ਮਾਤ੍ਰਭੂਮੀ' ਦੇ ਸਰਟੀਫਿਕੇਸ਼ਨ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ, ਸਲਮਾਨ...
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +