Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    9:00:43 AM

  • pregnant wife  husband  canal  jump

    4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ...

  • mamata freeze  440 crores  3 bank accounts

    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440...

  • america  iran  airstrike  trump

    ਅਮਰੀਕਾ ਦਾ ਈਰਾਨ 'ਤੇ ਵੱਡਾ ਹਵਾਈ ਹਮਲਾ; ਟਰੰਪ...

  • america attack uae dubai abu dhabi airport

    'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਵਾਦਾਂ ’ਚ ਘਿਰੀ ਕਰਨ ਜੌਹਰ ਦੀ ‘ਜੁੱਗ ਜੁੱਗ ਜੀਓ’, ਰਿਲੀਜ਼ ਤੋਂ ਪਹਿਲਾਂ ਹੋਵੇਗੀ ਅਦਾਲਤ ’ਚ ਸਕ੍ਰੀਨਿੰਗ

ENTERTAINMENT News Punjabi(ਤੜਕਾ ਪੰਜਾਬੀ)

ਵਿਵਾਦਾਂ ’ਚ ਘਿਰੀ ਕਰਨ ਜੌਹਰ ਦੀ ‘ਜੁੱਗ ਜੁੱਗ ਜੀਓ’, ਰਿਲੀਜ਼ ਤੋਂ ਪਹਿਲਾਂ ਹੋਵੇਗੀ ਅਦਾਲਤ ’ਚ ਸਕ੍ਰੀਨਿੰਗ

  • Edited By Anuradha,
  • Updated: 20 Jun, 2022 03:20 PM
Mumbai
controversial karan johar s film jug jug jiyo
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਅਦਾਕਾਰ ਵਰੁਣ ਧਵਨ ਅਤੇ ਕਿਆਰਾ ਅਡਵਾਨੀ ਦੀ ਫ਼ਿਲਮ ‘ਜੁੱਗ ਜੁੱਗ ਜੀਓ’ 24 ਜੂਨ ਨੂੰ ਰਿਲੀਜ਼ ਹੋ ਰਹੀ ਹੈ ਪਰ ਇਹ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ’ਚ ਘਿਰ ਗਈ ਹੈ। ਕਰਨ ਜੌਹਰ ਦੀ ਫ਼ਿਲਮ ’ਚ ਗੀਤਾਂ ਤੋਂ ਲੈ ਕੇ ਫ਼ਿਲਮ ਦੀ ਕਹਾਣੀ ਚੋਰੀ ਕਰਨ ਦਾ ਇਲਜ਼ਾਮ ਲੱਗਾ ਹੈ। ਹਾਲ ਹੀ ’ਚ ਰਾਂਚੀ ਦੀ ਸਿਵਲ ਕੋਰਟ ਨੇ ਫ਼ਿਲਮ ’ਤੇ ਕੌਪੀਰਾਈਟ ਮਾਮਲੇ ’ਚ ਆਦੇਸ਼ ਦਿੱਤਾ ਹੈ। ਦਰਅਸਲ, ਰਾਂਚੀ ਸਿਵਲ ਕੋਰਟ ਦੀ ਕਮਰਸ਼ੀਅਲ ਅਦਾਲਤ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੇ ਅਨੁਸਾਰ, ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਅਦਾਲਤ ਦੇ ਸਾਹਮਣੇ ਸਕ੍ਰੀਨਿੰਗ ਕੀਤੀ ਜਾਵੇਗੀ।

PunjabKesari

ਪਟੀਸ਼ਨਰ ਵਿਸ਼ਾਲ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਹੈ। ਵਿਸ਼ਾਲ ਸਿੰਘ ਨੇ ਆਪਣੀ ਪਟੀਸ਼ਨ ’ਚ ਦਾਅਵਾ ਕੀਤਾ ਹੈ ਕਿ ਧਰਮਾ ਪ੍ਰੋਡਕਸ਼ਨ ਨੇ ਉਸ ਦੀ ਕਹਾਣੀ ਚੋਰੀ ਕਰਕੇ ‘ਜੁੱਗ ਜੁੱਗ ਜੀਓ’ ਨਾਂ ਦੀ ਫ਼ਿਲਮ ਬਣਾਈ ਹੈ। ਵਿਸ਼ਾਲ ਨੇ ਪੰਨੀ ਰਾਣੀ ਨਾਂ ਦੀ ਕਹਾਣੀ ਲਿਖੀ ਸੀ। ਇਸ ਦੌਰਾਨ ਉਨ੍ਹਾਂ ਦਾ ਸੰਪਰਕ ਧਰਮਾ ਪ੍ਰੋਡਕਸ਼ਨ ਦੇ ਕ੍ਰਿਏਟਿਵ ਹੈੱਡ ਸੌਮੇਨ ਮਿਸ਼ਰਾ ਨਾਲ ਹੋਇਆ ਸੀ ਜਿਸ ਨਾਲ ਵਿਸ਼ਾਲ ਨੇ ਆਪਣੀ ਕਹਾਣੀ ਸਾਂਝੀ ਕੀਤੀ। ਧਰਮਾ ਪ੍ਰੋਡਕਸ਼ਨ ਨੇ ਵੀ ਉਨ੍ਹਾਂ ਦੀ ਕਹਾਣੀ ’ਤੇ ਫ਼ਿਲਮ ਬਣਾਉਣ ਦੀ ਗੱਲ ਕੀਤੀ ਸੀ ਪਰ ਬਾਅਦ ’ਚ ਪ੍ਰੋਡਕਸ਼ਨ ਨੇ ਇਸ ਕਹਾਣੀ ਦਾ ਨਾਂ  ਬਦਲ ਕੇ ਜੁੱਗ ਜੁੱਗ ਜੀਓ ਨਾਂ ਦੀ ਫ਼ਿਲਮ ਬਣਾ ਦਿੱਤੀ। ਵਿਸ਼ਾਲ ਨੇ ਫ਼ਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਅਤੇ ਇਸ ਦੇ ਨਾਲ ਹੀ 1.5 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। 

ਇਹ  ਵੀ ਪੜ੍ਹੋ : ‘ਜੁੱਗ ਜੁੱਗ ਜੀਓ’ ਫ਼ਿਲਮ 'ਤੇ ਰਿਧੀਮਾ ਕਪੂਰ ਦਾ ਰੀਵਿਊ, ਮਾਂਂ ਨੀਤੂ ਕਪੂਰ ਦੀਆਂ ਕੀਤੀਆਂ ਰੱਜ ਕੇ ਤਾਰੀਫ਼ਾਂ

ਇਸ ਦੇ ਇਲਾਵਾ ਇਹ ਵੀ ਮੰਗ ਕੀਤੀ ਗਈ ਹੈ ਕਿ ਫ਼ਿਲਮ ਦੀ ਰਿਲੀਜ਼ ਕਰਨ ਤੋਂ ਪਹਿਲਾਂ ਇਸ ਦੀ ਸਕ੍ਰੀਨਿੰਗ ਅਦਾਲਤ ’ਚ ਕੀਤੀ ਜਾਵੇਗੀ ਜਿਸ ਦੇ ਬਾਅਦ ਕੋਰਟ ਨੇ ਮਾਮਲੇ ’ਚ ਆਦੇਸ਼ ਜਾਰੀ ਕਰਦੇ ਹੋਏ 21 ਜੂਨ ਨੂੰ ਅਦਾਲਤ ’ਚ ਫ਼ਿਲਮ ਦੀ ਸਕ੍ਰੀਨਿੰਗ ਰੱਖਣ ਦੇ ਨਿਰਦੇਸ਼  ਦਿੱਤੇ ਹਨ। 

PunjabKesari

ਇਸ ਦੇ ਨਾਲ ਹੀ ਪਾਕਿਸਤਾਨੀ ਗਾਇਕ ਅਬਰਾਰ ਉਲ ਹਕ ਨੇ ਪੋਸਟਰ ਸਾਂਝਾ ਕਰਕੇ ਕਰਨ ਜੌਹਰ ’ਤੇ ਉਨ੍ਹਾਂ ਦਾ ਗੀਤ ਚੋਰੀ ਹੋਣ ਦਾ ਦੋਸ਼ ਲਗਾਇਆ ਹੈ।ਅਬਰਾਰ ਨੇ ਲਿਖਿਆ ਕਿ ‘ਮੈਂ ਆਪਣਾ ਗੀਤ ‘ਨੱਚ ਪੰਜਾਬਣ’ ਕਿਸੇ ਭਾਰਤੀ ਫ਼ਿਲਮ ਨੂੰ ਨਹੀਂ ਵੇਚਿਆ ਹੈ। ਮੈਂ ਅਧਿਕਾਰ ਰਾਖਵੇਂ ਰੱਖੇ ਹਨ ਤਾਂ ਜੋ ਮੈਂ ਹਰਜਾਨੇ ਲਈ ਅਦਾਲਤ ’ਚ ਜਾ ਸਕਾਂ। ਕਰਨ ਜੌਹਰ ਵਰਗੇ ਨਿਰਮਾਤਾਵਾਂ ਨੂੰ ਗੀਤਾਂ ਦੀ ਕੋਪੀ ਨਹੀਂ ਕਰਨੀ ਚਾਹੀਦੀ। ਇਹ ਮੇਰਾ 6ਵਾਂ ਗੀਤ ਹੈ, ਜਿਸ ਨੂੰ ਕੋਪੀ ਕੀਤਾ ਜਾ ਰਿਹਾ ਹੈ, ਜਿਸ ਦੀ ਬਿਲਕੁਲ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।’

PunjabKesari

ਇਹ  ਵੀ ਪੜ੍ਹੋ : ਲਾਲ ਜੋੜੇ ’ਚ ਸਜੀ ਸ਼ਹਿਨਾਜ਼ ਗਿੱਲ, ਪਹਿਲੀ ਵਾਰ ਰੈਂਪ ਵਾਕ ਕਰ ਲੁੱਟ ਲਈ ਮਹਿਫ਼ਿਲ

ਦੱਸ ਦੇਈਏ ਇਸ ਫ਼ਿਲਮ ’ਚ ਵਰੁਣ ਧਵਨ, ਕਿਆਰਾ ਅਡਵਾਨੀ, ਨੀਤੂ ਕਪੂਰ ਅਤੇ ਅਨਿਲ ਕਪੂਰ ਅਹਿਮ ਭੂਮਿਕਾਵਾਂ ’ਚ ਨਜ਼ਰ ਆਉਣਗੇ। ਫ਼ਿਲਮ ਦਾ ਟ੍ਰੇਲਰ ਅਤੇ ਗੀਤ ਰਿਲੀਜ਼ ਹੋ ਚੁੱਕੇ ਹਨ ਜਿਸ ਨੂੰ ਪ੍ਰਸ਼ੰਸਕ ਬੇਹੱਦ ਪਿਆਰ ਦੇ ਰਹੇ ਹਨ।

  • Karan Johar
  • film
  • Jug Jug Jiyo
  • Controversial
  • court
  • ਕਰਨ ਜੌਹਰ
  • ਫ਼ਿਲਮ
  • ਜੁੱਗ ਜੁੱਗ ਜੀਓ
  • ਵਿਵਾਦਾਂ
  • ਅਦਾਲਤ

‘ਜੁੱਗ ਜੁੱਗ ਜੀਓ’ ਫ਼ਿਲਮ 'ਤੇ ਰਿਧੀਮਾ ਕਪੂਰ ਦਾ ਰੀਵਿਊ, ਮਾਂਂ ਨੀਤੂ ਕਪੂਰ ਦੀਆਂ ਕੀਤੀਆਂ ਰੱਜ ਕੇ ਤਾਰੀਫ਼ਾਂ

NEXT STORY

Stories You May Like

  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • sbi sells 1 42 percent stake in sbi funds management before ipo
    IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • fifa  s revenue surges even after controversial world cup
    ਵਿਵਾਦਾਂ ਨਾਲ ਘਿਰੇ ਵਿਸ਼ਵ ਕੱਪ ਤੋਂ ਬਾਅਦ ਵੀ ਫੀਫਾ ਦੀ ਕਮਾਈ 'ਚ ਭਾਰੀ ਉਛਾਲ
  • satluj movie screening
    ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ ਲਹਿਰਾਉਣ ਦੀ ਵੀਡੀਓ ਵਾਇਰਲ
  • thalapathy vijay  s final film   jana nayagan   to release on july 23  2026
    ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ 'ਚ ਪਾਏਗੀ ਧੱਕ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress  s mother admitted to hospital
      ਮਸ਼ਹੂਰ ਅਦਾਕਾਰਾ ਦੀ ਮਾਂ ਹੋਈ ਹਸਪਤਾਲ 'ਚ ਦਾਖਲ ! ਵੀਡੀਓ ਰਾਹੀਂ ਕਹੀ ਇਹ ਗੱਲ
    • kangana ranaut defamation case hearing postponed
      ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ...
    • shekhar suman targets the government in support of sonam wangchuk
      'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ...
    • 72nd national film awards announced
      72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ...
    • ss rajamouli unveils priyanka chopra  s bold new look from   varanasi
      SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ...
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +